ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਭਾਜਪਾ ਸਰਕਾਰ ਉਨ੍ਹਾਂ ਦੀ ਖ਼ਬਰਸਾਰ ਲੈਣ ਲਈ ਤਿਆਰ ਨਹੀਂ ਹੈ। ਇਸੇ ਕਠੋਰਤਾ ਨੇ ਕਿਸਾਨ ਅੰਦੋਲਨ ਵਿੱਚ 750 ਕਿਸਾਨਾਂ ਦੀਆਂ ਜਾਨਾਂ ਲੈ ਲਈਆਂ ਸਨ। ਕਿਸਾਨਾਂ ਉੱਤੇ ਇੰਨਾ ਜ਼ੁਲਮ ਕਿਉਂ?
Trending
- ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ
- ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਕਾਲਜ ਤੋਂ ‘ਲਾਪਤਾ’, ਰਿਪੋਰਟ ‘ਚ ਹੈਰਾਨ ਕਰਨ ਵਾਲਾ ਖੁਲਾਸਾ
- ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ
- ਗੋਲਬਲ ਸਟਾਰ ਦਿਲਜੀਤ ਦੋਸਾਂਝ ਦੇ ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਭਾਰਤ ‘ਚ ਅਦਾਕਾਰ ਦੀ ਫਿਲਮ ‘Punjab 95’ ਰਿਲੀਜ਼ ਨਹੀਂ ਹੋਵੇਗੀ।
- ਤਰਸੇਮ ਸਿੰਘ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ,”ਅਕਾਲੀ ਦਲ ਬਾਦਲ ਨੇ ਪੰਜਾਬ ਦਾ ਕੀਤਾ ਬੇੜਾ ਗਰਕ”
- SKM ਨੇ ਕਿਸਾਨੀ ਅੰਦੋਲਨ ਬਾਰੇ ਦੱਸੀ ਰਣਨੀਤੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ
- ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ