ਪੰਜਾਬ ਸਰਕਾਰ ਵੱਲੋਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸਤਨਾਮ ਸਿੰਘ ਜਲਵਾਹਾ ਨੂੰ ਮੁੜ ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਨਵਾਂਸ਼ਹਿਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿਸ ਭਰੋਸੇ ਨਾਲ ਨਗਰ ਸੁਧਾਰ ਟਰੱਸਟ ਦਾ ਦੁਬਾਰਾ ਚੇਅਰਮੈਨ ਲਗਾ ਕੇ ਨਵਾਂਸ਼ਹਿਰ ਵਾਸੀਆਂ ਦੀ ਸੇਵਾ ਕਰਨ ਦਾ ਜੋ ਮੌਕਾ ਉਨ੍ਹਾਂ ਨੂੰ ਦਿੱਤਾ ਗਿਆ ਹੈ, ਉਹ ਉਸ ਭਰੋਸੇ ‘ਤੇ ਪੂਰੇ ਖਰੇ ਉਤਰਨਗੇ ਅਤੇ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨਵਾਂਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
Trending
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ


