ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਦੇ ਵਲੋਂ ਇੱਕ ਯੂ-ਟਿਊਬ ਚੈਨਲ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਦੋਸ਼ ਹੈ ਕਿ ‘ਪੰਜਾਬੀ ਸੇਵਕ ਟੀਵੀ’ ਨਾਮ ਦੇ ਯੂਟਿਊਬ ਚੈਨਨ ਵਲੋਂ ਹਰਭਜਨ ਮਾਨ ਦੀ ਧੀ ਬਾਰੇ ਝੂਠੀ ਅਤੇ ਅਪਮਾਨਜਨਕ ਖ਼ਬਰ ਚਲਾਈ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਤੇ ਮਾਨਸਿਕ ਤੇ ਮਾਨਸਿਕ ਪੱਖੋਂ ਬੁਰੀ ਤਰ੍ਹਾਂ ਪ੍ਰਭਾਵ ਪਿਆ ਹੈ। ਹਰਭਜਨ ਮਾਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਖਿਲਾਫ਼ ਚਲਾਈਆਂ ਜਾ ਰਹੀਆਂ ਅਜਿਹੀਆਂ ਖ਼ਬਰਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਹੁਣ ‘ਪੰਜਾਬੀ ਸੇਵਕ ਟੀਵੀ’ਨੂੰ ਲੀਗਲ ਨੋਟਿਸ ਭੇਜ ਦਿੱਤਾ ਗਿਆ ਹੈ। ਮਾਨ ਨੇ ਪੁਲਿਸ ਪ੍ਰਸਾਸ਼ਨ ਤੋਂ ਉਕਤ ਚੈਨਲ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Trending
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ


