Close Menu
    CT University
    What's Hot

    ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ

    September 11, 2025

    ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 

    September 11, 2025

     ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ

    September 11, 2025
    Facebook X (Twitter) Instagram
    Trending
    • ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
    • ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 
    •  ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
    • Bhagwant Mann ਹਸਪਤਾਲ ਤੋਂ ਡਿਸਚਾਰਜ 
    • SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
    • ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
    • ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
    • ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025

      ਵੇਖੋ ਪੰਜਾਬ ਦਾ ਪ੍ਰਸਿੱਧ ਮੇਲਾ ‘ਜਗਰਾਓਂ ਦੀ ਰੌਸ਼ਨੀ’ || ਸੁੱਖਾਂ ਸੁੱਖਣ ਦੂਰੋਂ-ਦੂਰੋਂ ਪਹੁੰਚਣ ਲੱਗੇ ਲੋਕ

      February 27, 2025

      NRI ਸਭਾ ਪਹੁੰਚੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਿਪੋਰਟ ਹੋਏ ਭਾਰਤੀਆਂ ਲਈ ਆਖੀ ਇਹ ਗੱਲ

      February 27, 2025
    • Elections

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025

      Delhi ‘ਚ ਫੜੀ ਗਈ Punjab ਦੀ ‘ਲਾਲਪਰੀ’ ਵਿਰੋਧੀਆਂ ਨੇ ਘੇਰਿਆ CM Bhagwant Mann

      February 1, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024

      ਵੇਖ ਲਓ ਸਮਾਰਟ ਸਿਟੀ ਜਲੰਧਰ ਦਾ ਹਾਲ ! ਮੀਂਹ ਪੈਣ ਦੇ ਨਾਲ ਜਲ ਥਲ ਹੋਇਆ ਜਲੰਧਰ

      July 9, 2024
    • Current Affairs

      ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ

      September 11, 2025

      ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 

      September 11, 2025

       ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ

      September 11, 2025

      Bhagwant Mann ਹਸਪਤਾਲ ਤੋਂ ਡਿਸਚਾਰਜ 

      September 11, 2025

      SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ

      September 11, 2025
    On PointOn Point
    Home»Current Affairs»ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ
    Current Affairs

    ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ

    onpoint channelBy onpoint channelJune 3, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਪਟਿਆਲਾ, 3 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।

    ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ।

    ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

    ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ 19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ।

    ਡੀਜੀਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।ਇਸ ਮੌਕੇ ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।

    Drugs health news onpointchannel punjab Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ

    September 11, 2025

    ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 

    September 11, 2025

     ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ

    September 11, 2025
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,009

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,007

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,505

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,006
    Don't Miss
    Current Affairs

    ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ

    September 11, 2025

    Ravi Jakhu ਚੰਡੀਗੜ੍ਹ – 11 ਸਤੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ…

    ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 

    September 11, 2025

     ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ

    September 11, 2025

    Bhagwant Mann ਹਸਪਤਾਲ ਤੋਂ ਡਿਸਚਾਰਜ 

    September 11, 2025
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ

    September 11, 2025

    ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ 

    September 11, 2025

     ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ

    September 11, 2025
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,009

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,007

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,505
    © 2025 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.