ਚੰਡੀਗੜ੍ਹ, 30 ਜੂਨ, 2025: ਇਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ ਐਸ ਐਫ ਤੇ ਰਾਜਸਥਾਨ ਨਾਲ ਮਿਲ ਕੇ ਵੱਡਾ ਅਪਰੇਸ਼ਨ ਕੀਤਾ ਜਿਸ ਵਿਚ 60.302 ਕਿਲੋ ਹੈਰੋਇਨ ਫੜੀ ਗਈ ਤੇ 9 ਲੋਕ ਗ੍ਰਿਫਤਾਰ ਕੀਤੇ ਗਏ ਹਨ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।
ਉਹਨਾਂ ਦੱਸਿਆ ਕਿ ਇਹ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਪਾਕਿਸਤਾਨ ਆਧਾਰਿਤ ਸਮਗਲਰ ਤਨਵੀਰ ਸ਼ਾਹ ਤੇ ਕੈਨੇਡਾ ਆਧਾਰਿਤ ਹੈਂਡਲਰ ਜੋਬਨ ਕਲੇਰ ਚਲਾ ਰਹੇ ਸਨ।ਇਹ ਹੈਰੋਇਲਾ ਬਾੜਮੇਰ ਰਾਜਸਥਾਨ ਦੇ ਕੌਮਾਂਤਰੀ ਬਾਰਡਰ ਕੋਲੋਂ ਫੜੀ ਗਈ ਹੈ।
ਡੀ ਜੀ ਪੀ ਨੇ ਦੱਸਿਆ ਕਿ ਗ੍ਰਿਫਤਾਰੀਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਜੰਮੂ-ਕਸ਼ਮੀਰ ਤੋਂ ਕੀਤੀਆਂ ਗਈਆਂ ਹਨ ਤੇ ਅਗਲੇਰੀ ਜਾਂਚ ਜਾਰੀ ਹੈ।
Trending
- ਭ੍ਹਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਜੀਲੈਂਸ ਨੂੰ ਸਹਿਯੋਗ ਦਿੱਤਾ ਜਾਵੇ : ਹਰਪ੍ਰੀਤ ਸਿੰਘ ਮੰਡੇਰ
- ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ ਦੀ ਸ਼ਾਨਦਾਰ ਸ਼ੁਰੂਆਤ
- ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਤੇ ਨੋਡਲ ਅਫ਼ਸਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ’ਚ ਡਟੇ ਰਹਿਣ ਦੇ ਨਿਰਦੇਸ਼
- *ਸੀ-ਪਾਈਟ ਕੈਪ ‘ਚ ਖੇਤਰੀ ਫੌਜ ਭਰਤੀ ਲਈ ਫਿਜੀਕਲ ਤਿਆਰੀ ਸ਼ੁਰੂ*
- ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਕੀਤਾ ਰਸਮੀ ਉਦਘਾਟਨ*
- ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
- ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ
- ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ-


