ਸੁਲਤਾਨਪੁਰ ਲੋਧੀ/ਸ਼ਾਹਕੋਟ 7 ਜੁਲਾਈ 2025 : ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਟਲੀ ਗਾਜ਼ਰਾਂ ਵਿਖੇ ਹੋਏ ਐਨਕਾਊਂਟਰ ਦੌਰਾਨ ਸ਼ਾਹਕੋਟ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਦੋਸ਼ੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ।
Trending
- ਡੀ.ਸੀ ਨੇ ਸਸਰਾਲੀ ਕਲੋਨੀ ਵਿੱਚ ਸਟੱਡ-ਲੇਇੰਗ ਅਤੇ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਦੇ ਕੰਮਾਂ ਦਾ ਨਿਰੀਖਣ ਕੀਤਾ
- ਖੰਨਾ ‘ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕ ਮਿਲਣੀ ਦੌਰਾਨ ਸੀਵਰੇਜ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਨ ਦਿੱਤੇ ਨਿਰਦੇਸ਼
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ