ਮੋਹਾਲੀ 8 ਸਤੰਬਰ 2025: Fortis ਹਸਪਤਾਲ ਮੁਹਾਲੀ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਬਾਰੇ ਨਵੇਂ ਜਾਰੀ ਕੀਤੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੀ ਕਲੀਨੀਕਲ ਕੰਡੀਸ਼ਨ ਵਿੱਚ ਸੁਧਾਰ ਹੋ ਰਿਹਾ ਹੈ। ਉਹਨਾਂ ਦੇ ਵਾਈਟਲ ਮਾਪਦੰਡ ਸਟੇਬਲ ਹਨ। ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸਰੀਰਕ ਤੌਰ ਤੇ ਐਕਟਿਵ ਹਨ ਅਤੇ ਅੱਜ ਸਾਰਾ ਦਿਨ ਕਾਫੀ ਮੀਟਿੰਗਾਂ ਵਿੱਚ ਰੁਝੇ ਰਹੇ।ਚੇਤ ਰਹੇ ਕੇ ਮੁੱਖ ਮੰਤਰੀ ਨੇ ਅੱਜ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਵੀ ਵੀਡੀਓ ਰਾਹੀ ਸ਼ਮੂਲੀਅਤ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਆਲਾ ਅਫਸਰਾਂ ਤੇ ਸਿਆਸੀ ਨੇਤਾਵਾਂ ਨਾਲ ਵੀ ਹਸਪਤਾਲ ਵਿੱਚ ਹੀ ਮੀਟਿੰਗਾਂ ਕੀਤੀਆਂ ਸਨ। ਉਹ ਤਿੰਨ ਦਿਨ ਪਹਿਲਾਂ ਇਸ ਹਸਪਤਾਲ ਦੇ ਵਿੱਚ ਦਾਖਲ ਹੋਏ ਸਨ, ਜਿਸ ਤੋਂ ਬਾਅਦ ਬਹੁਤ ਸਾਰੀਆਂ ਸਿਆਸੀ ਅਟਕਲਾਂ ਵੀ ਲੱਗਦੀਆਂ ਰਹੀਆਂ ਅਤੇ ਅੱਜ ਵੀ ਅਜੇ ਵੀ ਲੱਗ ਰਹੀਆਂ ਹਨ।
Trending
- ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ,ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ
- ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗ ਪੱਤਰ ,ਰਾਸ਼ਨ ਕਾਰਡਾਂ ਦੀ ਏਈਕੇਵਾਈਸੀ ਮਾਮਲੇ ਵਿੱਚ
- ਅਪਾਹਜ ਜ਼ੋਮੈਟੋ ਡਿਲੀਵਰੀ ਬੁਆਏ ਦੀ ਸਖ਼ਤ ਮਿਹਨਤ ਅਤੇ ਹਿੰਮਤ ਦੀ ਮਿਸਾਲ
- Bhagwant Mann ਹਸਪਤਾਲ ਤੋਂ ਡਿਸਚਾਰਜ
- SGPC ਵੱਲੋਂ ਕਰੋੜਾਂ ਰੁਪਏ ਦਾ ਐਲਾਨ,ਹੜ੍ਹ ਪੀੜਤਾਂ ਦੀ ਮਦਦ ਲਈ
- ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
- ਸੋਨੀਆ ਗਾਂਧੀ ਨੂੰ ਰਾਹਤ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
- ਸਿਆਸਤ ਦੀ ਹਿੱਕ ਤੇ ਗੋਡਾ ਰੱਖ ਕੇ ਸ਼ੇਰਨੀ ਬਣੀ ਦਲਿਤ ਬੱਚੀ ਪੁਲਿਸ ਤੋਂ ਲੈਕੇ ਹਟੀ ਇਨਸਾਫ