ਲੁਧਿਆਣਾ ਦੇ ਐਨਆਰਆਈ (NRI) ਇਕਬਾਲ ਸਿੰਘ ਸੰਧੂ ਦੇ ਮੋਬਾਈਲ ਨੰਬਰ ਦੀ ਸਿਮ ਕਢਵਾਉਣ ਤੋਂ ਬਾਅਦ ਵੱਖ-ਵੱਖ ਤਰੀਕਾਂ ਦੇ ਨਾਲ ਉਨ੍ਹਾਂ ਦੇ ਖਾਤੇ ‘ਚੋਂ 28 ਲੱਖ ਰੁਪਏ ਕਢਵਾਉਣ ਵਾਲਾ ਵਿਅਕਤੀ ਹੋਰ ਕੋਈ ਨਹੀਂ ਸਗੋਂ ਉਨ੍ਹਾਂ ਦਾ ਡਰਾਈਵਰ (driver) ਹੀ ਨਿਕਲਿਆ। ਡਰਾਈਵਰ ਨੇ ਯੂਟਿਊਬ ਤੋਂ ਇਹ ਸਭ ਸਕੀਮ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਫਿਰ ਪਤਾ ਲਗਾ ਕੇ ਐਨਆਰਆਈ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ OTP ਵੀ ਮੁਲਜ਼ਮ ਦੇ ਫੋਨ ’ਤੇ ਆਉਂਦੇ ਰਹੇ ਅਤੇ ਮੁਲਜ਼ਮ ਨੇ ਧੋਖੇ ਨਾਲ ਈ-ਮੇਲ ਵੀ ਹਾਸਿਲ ਕਰ ਲਈ ਸੀ।
	Trending
	
				- ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ , ਮੁਅੱਤਲ DIG ਭੁੱਲਰ ਦੀਆਂ ਵਧੀਆਂ ਮੁਸ਼ਕਲਾਂ
- KBC ਸ਼ੋਅ ‘ਚ ਜਾਣ ਮਗਰੋਂ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ!
- ਹਰਿਆਣਾ ਦੇ DGP OP Singh ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ‘ਮਾਂ ਦਾ ਦੁੱਧ ਪੀਤਾ ਹੈ ਤਾਂ…..’
- ਸੰਨੀ ਬਰਾੜ ਭਾਜਪਾ ‘ਚ ਸ਼ਾਮਲ, ਕੈਪਟਨ ਨੇ ਕਰਾਇਆ ਸ਼ਾਮਲ
- ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ: ਅਮਨ ਅਰੋੜਾ
- 13000 ਤੋਂ ਵੱਧ ਅਫਸਰਾਂ ਨੂੰ ਦਿੱਤੀਆਂ ਤਰੱਕੀਆਂ- ਭਗਵੰਤ ਮਾਨ ਦਾ ਵੱਡਾ ਦਾਅਵਾ
- ਸ੍ਰੀ ਅਚਲੇਸ਼ਵਰ ਧਾਮ ਦੀ ਨੌਮੀ ਵਾਲੇ ਦਿਨ 31 ਅਕਤੂਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ
- ਪੰਜਾਬ ਦੇ ਸਾਬਕਾ ਮੁੱਖ ਮੰਤਰੀ Channi ‘ਤੇ ਸਾਧਿਆ ਨਿਸ਼ਾਨਾ PM ਮੋਦੀ ਨੇ


 
									 
					 
