- ਕੈਨੇਡਾ ਸਰਕਾਰ ਵੱਲੋਂ ਸਿੱਖ ਫੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਡਾਕ ਟਿਕਟ ਜਾਰੀ
- ਆਮ ਸਰਧਾਲੂਆਂ ਦੀ ਕਤਾਰ ਵਿੱਚ ਚੱਲ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਚੀਮਾਂ
- ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
- ਸਿਰਫ਼ 2 ਦਿਨ ਬਾਕੀ! NTA ਨੇ ਜਾਰੀ ਕੀਤਾ ‘Urgent’ ਨੋਟਿਸ, 7 ਨਵੰਬਰ ਤੋਂ ਬਾਅਦ…
- ਕੇਂਦਰ ਨੇ Panjab University ਦੀ Senate ਅਤੇ Syndicate ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਕੀਤਾ ਰੱਦ
- ਕਾਂਗਰਸ ਗੈਂਗਸਟਰਵਾਦ ਤੇ ਨਸ਼ਿਆਂ ਦੀ ਜਨਮਦਾਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਹਰਪਾਲ ਸਿੰਘ ਚੀਮਾ
- ਸਿਆਸਤਦਾਨਾਂ ਦੇ ਵਿਗੜੇ ਬੋਲ ਸਿਆਸੀ ਤੌਰ ਤੇ ਜੁੱਲੀ ਬਿਸਤਰਾ ਕਰ ਦਿੰਦੇ ਨੇ ਗੋਲ
- ਭਾਰਗੋ ਕੈਂਪ ਨਗਰ ‘ਚ ਸੁਨਿਆਰੇ ਦੀ ਦੁਕਾਨ ’ਚ ਲੁੱਟ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਵੱਲੋਂ ਅੱਜ ਆਪਣੇ ਹਲਕੇ ਦੇ ਦੋ ਸਰਕਾਰੀ ਪ੍ਰਾਇਮਰੀ ਸਕੂਲ ਕੁੰਦਨਪੁਰੀ ਅਤੇ ਸ਼ਾਹੀ ਮੋਹਲੇ ਦੇ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਕੀ ਇਹਨਾਂ ਦੋਨਾਂ ਸਕੂਲਾਂ ਦੇ ਵਿੱਚ ਬਿਲਡਿੰਗ ਦੀ ਉਸਾਰੀ ਵਾਸਤੇ ਉਹ ਆਪਣੇ ਵਿਧਾਇਕ ਫੰਡ ਦੇ ਵਿੱਚੋਂ ਵੀ 20 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹਨ। ਇਸ ਦੌਰਾਨ ਬੋਲਦੇ ਹੋਏ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਉਹਨਾਂ ਦੀ ਅਤੇ ਸਰਕਾਰ ਦੀ ਹਮੇਸ਼ਾ ਕੋਸ਼ਿਸ਼ ਆ ਕਿ ਸਿੱਖਿਆ ਦਾ ਮਿਆਰ ਉੱਚਾ ਚੱਕਿਆ ਜਾਵੇ। ਇਸ ਕਰਕੇ ਲਗਾਤਾਰ ਮਾਨ ਸਰਕਾਰ ਵੀ ਪੰਜਾਬ ਸਿੱਖਿਆ…
ਲੁਧਿਆਣਾ, 18 ਜੁਲਾਈ (000) – ਕੈਬਿਨਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਦੇ ਚੌਥੇ ਬੈਚ ਦੇ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਸੀਨੀਅਰ ਕਾਰਜਕਾਰੀ ਅਫਸਰ ਕਮ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਬੀਜਾ (ਲੁਧਿਆਣਾ) ਦਲਬੀਰ ਕੁਮਾਰ ਵਲੋਂ ਕੀਤੀ ਗਈ।ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਕਾਰਜਕਾਰੀ ਅਫਸਰ ਨੇ…
ਲੁਧਿਆਣਾ, 18 ਜੁਲਾਈ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਦੀਆਂ ਸੜਕਾਂ ‘ਤੇ ਬਾਲਗਾਂ ਨਾਲ ਭੀਖ ਮੰਗਦੇ ਬੱਚਿਆਂ ਦੀ ਡੀ.ਐਨ.ਏ. ਟੈਸਟਿੰਗ ਸ਼ੁਰੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਹੈ। ਅਗਲੇ ਹਫ਼ਤੇ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਦਾ ਉਦੇਸ਼ ਪਰਿਵਾਰਕ ਸਬੰਧਾਂ ਦੀ ਪੁਸ਼ਟੀ ਕਰਨਾ ਅਤੇ ਬੱਚਿਆਂ ਦੀ ਤਸਕਰੀ ਨੂੰ ਰੋਕਣਾ ਹੈ।ਕਮੇਟੀ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਪ੍ਰਾਇਮਰੀ), ਸਿਵਲ ਸਰਜਨ ਅਤੇ ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਲੁਧਿਆਣਾ ਦੇ ਪ੍ਰਤੀਨਿਧੀ ਸ਼ਾਮਲ ਹਨ।ਕਮੇਟੀ ਨੂੰ ਅਜਿਹੇ ਬੱਚਿਆਂ ਦੀ ਪਛਾਣ ਕਰਨ ਲਈ ਲੁਧਿਆਣਾ ਭਰ ਵਿੱਚ ਛਾਪੇਮਾਰੀ ਕਰਨ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ…
ਬਟਾਲਾ, 17 ਜੁਲਾਈ ਪੰਜਾਬ ਸਰਕਾਰ, ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵਲੋਂ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ…
ਜਲੰਧਰ, 17 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਸਥਾਨਕ ਐਸ.ਓ.ਈ. ਸਕੂਲ ਭਾਰਗੋ ਕੈਂਪ ਵਿਖੇ ‘ਬੇਸਿਕ ਲਾਈਫ਼ ਸੇਵਿੰਗ ਟ੍ਰੇਨਿੰਗ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਗਈ।ਇਸ ਬੇਸਿਕ ਲਾਈਫ਼ ਸੇਵਿੰਗ ਟ੍ਰੇਨਿੰਗ ਵਿੱਚ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਵਿਸਥਾਰ ਨਾਲ ਸਿਖ਼ਲਾਈ ਪ੍ਰਦਾਨ ਕੀਤੀ ਗਈ।ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਸਿਖ਼ਲਾਈ ਬੜੇ ਗਹੁ ਨਾਲ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਕਿਸੇ ਵੀ ਅਣਸੁਖਾਵੀਂ ਘਟਨਾ, ਮਹਾਮਾਰੀ, ਕੁਦਰਤੀ ਆਫ਼ਤ ਆਦਿ ਵਿਚ ਜ਼ਖਮੀ ਹੋਏ ਵਿਅਕਤੀਆਂ ਦੀ…
ਮਹਿਲ ਕਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਚੋਣੀ ਵਾਅਦਾ ਪੂਰਾ ਕਰਦਿਆਂ ਰਾਜ ਭਰ ਦੇ 4727 ਲਾਭਪਾਤਰੀਆਂ ਦੇ 67.84 ਕਰੋੜ ਰੁਪਏ ਦੇ ਕਰਜ਼ੇ ਮਾਫ ਕਰ ਦਿੱਤੇ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਐੱਸ.ਸੀ. ਵਿੰਗ ਦੇ ਸੂਬਾ ਚੇਅਰਮੈਨ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਆਪਣੇ ਪਿੰਡ ਪੰਡੋਰੀ ਵਿਖੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡਣ ਮੌਕੇ ਦਿੱਤੀ। ਉਨ੍ਹਾਂ ਨੇ ਰਮਨਦੀਪ ਸਿੰਘ (ਭੋਤਨਾ), ਰਣਜੀਤ ਸਿੰਘ (ਨਰਾਇਣਗੜ੍ਹ ਸੋਹੀਆ), ਭੁਪਿੰਦਰ ਸਿੰਘ (ਕਲਾਲਮਾਜਰਾ), ਸੁਖਵਿੰਦਰ ਸਿੰਘ (ਭੋਤਨਾ) ਅਤੇ ਕੁਲਦੀਪ ਸਿੰਘ (ਸਹਿਜੜਾ) ਨੂੰ ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ…
ਬਰਨਾਲਾ – ਪੰਜਾਬ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਡਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਮੁਹੱਈਆ ਕਰਾਈਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿਚ 15 ਸੇਵਾਵਾਂ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਅਤੇ 12 ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਵੀ ਸੇਵਾ ਕੇਂਦਰਾਂ ਵਿਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ। ਜਿਹੜੇ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਲਿਵਰੀ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ (ਵਾਧੂ ਚਾਰਜ) ਸ਼ੌਕਤ ਅਹਿਮਦ ਪਰੇ…
ਬਠਿੰਡਾ : ਸ਼ਹਿਰ ‘ਚ ਆਟੋ ਖ਼ਾਸ ਕਰ ਕੇ ਈ-ਰਿਕਸ਼ਾ ਆਦਿ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਅਤੇ ਟ੍ਰੈਫਿਕ ਪੁਲਸ ਨੇ ਹਰ ਆਟੋ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਹੁਣ ਕਾਰਪੋਰੇਸ਼ਨ ਦਾ ਯੂਨੀਕ ਨੰਬਰ ਮਿਲਣ ਤੋਂ ਬਾਅਦ ਹੀ ਆਟੋ ਸ਼ਹਿਰ ‘ਚ ਚੱਲ ਸਕਣਗੇ। ਇਸ ਤੋਂ ਇਲਾਵਾ 15 ਸਾਲ ਤੋਂ ਪੁਰਾਣੇ ਆਟੋ ਵੀ ਸਕਰੈਪ ਹੋਣਗੇ। ਇਸ ਸਬੰਧ ’ਚ ਨਿਗਮ ਵੱਲੋਂ ਟ੍ਰੈਫਿਕ ਪੁਲਸ ਦੇ ਸਹਿਯੋਗ ਨਾਲ ਮਾਡਲ ਟਾਊਨ ਫੇਜ਼-3 ‘ਚ ਦਾਦੀ ਪੋਟੀ ਪਾਰਕ ਨੇੜੇ ਇਕ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇੱਥੇ ਵੱਡੀ ਗਿਣਤੀ ‘ਚ ਆਟੋ ਡਰਾਈਵਰ ਪਹੁੰਚੇ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ। ਇਹ ਕੈਂਪ ਅਗਲੇ ਕੁੱਝ ਦਿਨਾਂ ਤੱਕ ਇਸੇ ਤਰ੍ਹਾਂ…
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸੂਬੇ ਦੀ ਇੰਡਸਟਰੀ ਨੂੰ ਲੈ ਕੇ ਵੱਡੇ ਐਲਾਨ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇੰਡਸਟਰੀ ਦੀਆਂ ਵੱਖ-ਵੱਖ ਕਮੇਟੀਆਂ ਬਣਾਉਣ ਜਾ ਰਹੀ ਹੈ। ਇਸ ਦੇ ਤਹਿਤ ਹਰ ਸੈਕਟਰ ਦੀ ਇਕ ਕਮੇਟੀ ਬਣਾਈ ਜਾਵੇਗੀ, ਜਿਸ ‘ਚ 8-10 ਮੈਂਬਰ ਹੋਣਗੇ। ਇਹ ਕਮੇਟੀਆਂ 2 ਸਾਲ ਲਈ ਬਣਾਈਆਂ ਜਾਣਗੀਆਂ। ਹਰ ਕਮੇਟੀ ਦਾ ਇਕ ਚੇਅਰਮੈਨ ਹੋਵੇਗਾ ਅਤੇ ਹਰ ਕਮੇਟੀ ਦੀ ਪਹਿਲੀ ਰਿਪੋਰਟ 45 ਦਿਨਾਂ ਦੇ ਅੰਦਰ-ਅੰਦਰ ਦੇਣੀ ਲਾਜ਼ਮੀ ਹੋਵੇਗੀ। ਸੰਜੀਵ ਅਰੋੜਾ ਨੇ ਕਿਹਾ ਕਿ ਜਲਦੀ ਤੋਂ ਜਲਦੀ ਕਮੇਟੀਆਂ ਦੇ ਸੁਝਾਅ ਲੈ ਕੇ ਇੰਡਸਟਰੀ ਸਬੰਧੀ ਨਵੀਂ ਪਾਲਿਸੀ ਲਿਆਂਦੀ ਜਾਵੇਗੀ। ਸੰਜੀਵ ਅਰੋੜਾ ਨੇ ਕਿਹਾ ਕਿ ਇਹ…
ਲੁਧਿਆਣਾ (ਖੁਰਾਣਾ)- ਕੇਂਦਰ ਦੀ ਮੋਦੀ ਸਰਕਾਰ ਨੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਲਈ ਜੁਲਾਈ ਤੋਂ ਸਤੰਬਰ ਤੱਕ 3 ਮਹੀਨਿਆਂ ਦਾ ਕੋਟਾ ਜਾਰੀ ਕੀਤਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਨਾਲ ਸਬੰਧਤ 39,78,488 ਪਰਿਵਾਰਾਂ ਦੇ 1 ਕਰੋੜ 51 ਲੱਖ 86871 ਮੈਂਬਰਾਂ ਲਈ 222070092.330 ਮੀਟ੍ਰਿਕ ਟਨ ਅਨਾਜ ਵੰਡ ਦਾ ਕੰਮ ਪੂਰਾ ਕਰਨ ਤੋਂ ਬਾਅਦ, ਹੁਣ ਜਲਦੀ ਹੀ ਸੂਬੇ ਭਰ ਦੇ 16,609 ਰਾਸ਼ਨ ਡਿਪੂਆਂ ’ਤੇ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਕਣਕ ਵੰਡ ਦਾ ਕੰਮ ਪੂਰਾ ਹੋਣ ਤੋਂ ਬਾਅਦ, ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਵੰਡਣ ਦੀ ਯੋਜਨਾ ਨੂੰ…

