- ਪ੍ਧਾਨ ਮੰਤਰੀ ਮੋਦੀ ਨੇ ਵਿਸ਼ਵ ਕਿ੍ਕਟ ਕੱਪ ਜੈਤੂ ਖਿਡਾਰਨਾਂ ਨਾਲ ਮੁਲਾਕਾਤ ਕੀਤੀ
- ਕੈਨੇਡਾ ਸਰਕਾਰ ਵੱਲੋਂ ਸਿੱਖ ਫੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਡਾਕ ਟਿਕਟ ਜਾਰੀ
- ਆਮ ਸਰਧਾਲੂਆਂ ਦੀ ਕਤਾਰ ਵਿੱਚ ਚੱਲ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਚੀਮਾਂ
- ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
- ਸਿਰਫ਼ 2 ਦਿਨ ਬਾਕੀ! NTA ਨੇ ਜਾਰੀ ਕੀਤਾ ‘Urgent’ ਨੋਟਿਸ, 7 ਨਵੰਬਰ ਤੋਂ ਬਾਅਦ…
- ਕੇਂਦਰ ਨੇ Panjab University ਦੀ Senate ਅਤੇ Syndicate ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਕੀਤਾ ਰੱਦ
- ਕਾਂਗਰਸ ਗੈਂਗਸਟਰਵਾਦ ਤੇ ਨਸ਼ਿਆਂ ਦੀ ਜਨਮਦਾਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਹਰਪਾਲ ਸਿੰਘ ਚੀਮਾ
- ਸਿਆਸਤਦਾਨਾਂ ਦੇ ਵਿਗੜੇ ਬੋਲ ਸਿਆਸੀ ਤੌਰ ਤੇ ਜੁੱਲੀ ਬਿਸਤਰਾ ਕਰ ਦਿੰਦੇ ਨੇ ਗੋਲ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ (ਖੁਰਾਣਾ)- ਕੇਂਦਰ ਦੀ ਮੋਦੀ ਸਰਕਾਰ ਨੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਲਈ ਜੁਲਾਈ ਤੋਂ ਸਤੰਬਰ ਤੱਕ 3 ਮਹੀਨਿਆਂ ਦਾ ਕੋਟਾ ਜਾਰੀ ਕੀਤਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਨਾਲ ਸਬੰਧਤ 39,78,488 ਪਰਿਵਾਰਾਂ ਦੇ 1 ਕਰੋੜ 51 ਲੱਖ 86871 ਮੈਂਬਰਾਂ ਲਈ 222070092.330 ਮੀਟ੍ਰਿਕ ਟਨ ਅਨਾਜ ਵੰਡ ਦਾ ਕੰਮ ਪੂਰਾ ਕਰਨ ਤੋਂ ਬਾਅਦ, ਹੁਣ ਜਲਦੀ ਹੀ ਸੂਬੇ ਭਰ ਦੇ 16,609 ਰਾਸ਼ਨ ਡਿਪੂਆਂ ’ਤੇ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਕਣਕ ਵੰਡ ਦਾ ਕੰਮ ਪੂਰਾ ਹੋਣ ਤੋਂ ਬਾਅਦ, ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਵੰਡਣ ਦੀ ਯੋਜਨਾ ਨੂੰ…
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਤਸਕਰੀ ਅਤੇ ਸ਼ੋਸਣ ਤੋਂ ਬਚਾਉਣ ਲਈ ਸਖ਼ਤ ਫ਼ੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਜਾਰੀ ਕਰਕੇ ਹੁਕਮ ਦਿੱਤੇ ਗਏ ਹਨ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਰੈਸਕਿਊ ਕਰਨ ਤੋਂ ਬਾਅਦ ਉਨ੍ਹਾਂ ਦਾ ਡੀ. ਐੱਨ. ਏ. ਟੈਸਟ ਵੀ ਕਰਵਾਇਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਰਗੇ ਸੂਬੇ ‘ਚ ਵੀ ਬੱਚਿਆਂ ਤੋਂ ਭੀਖ ਮੰਗਵਾਉਣ ਜਿਹਾ ਕੰਮ ਹੋਵੇ ਤਾਂ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਅੱਗੇ ਆਈਏ ਅਤੇ ਇਨ੍ਹਾਂ ਮਾਸੂਮ ਜ਼ਿੰਦਗੀਆਂ ਨੂੰ ਬਚਾਈਏ। ਇਸ ਲਈ ਇਹ ਫ਼ੈਸਲਾ…
ਸੁਲਤਾਨਪੁਰ ਲੋਧੀ, 17 ਜੁਲਾਈ 2025- ਕੋਲੰਬੀਆਂ ਵਿੱਚੋਂ ਜਾਨ ਬਚਾਅ ਕੇ ਆਏ ਨੌਜਵਾਨ ਨੇ ਰੌਂਗੰਟੇ ਖੜੇ ਕਰਨ ਵਾਲੀਆਂ ਘਟਨਾਵਾਂ ਦੱਸੀਆਂ। ਇਸ ਨੌਜਵਾਨ ਨੂੰ ਡੌਖਰਾਂ ਨੇ ਕੋਲੰਬੀਆਂ ਵਿੱਚ ਬੰਧਕ ਬਣਾ ਲਿਆ ਸੀ ਤੇ ਡੌਕਰਾਂ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਹੋਈ ਸੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਹਾਜ਼ਰੀ ਵਿੱਚ ਆਪਣੀ ਹੱਡਬੀਤੀ ਸੁਣਾਈ। ਕੋਲੰਬੀਆ ਵਿੱਚ ਭਾਰਤੀ ਦੂਤਾਵਾਸ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੀਆਂ ਸਿਫਾਰਸ਼ਾਂ ‘ਤੇ ਕਾਰਵਾਈ ਕਰਦਿਆ ਬਲਵਿੰਦਰ ਸਿੰਘ ਨੂੰ ਵਾਪਸ ਭੇਜਣ ਵਿੱਚ ਵਾਈਟ ਪਾਸਪੋਰਟ ਦਾ ਇੰਤਜਾਮ ਕਰਕੇ ਦਿੱਤਾ। ਕਪੂਰਥਲਾ ਜਿਲ੍ਹੇ ਦੇ ਪਿੰਡ ਬਾਜ਼ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨਾਂਅ ਦੇ…
ਅੰਮ੍ਰਿਤਸਰ, 17 ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ…
ਔਕਲੈਂਡ 16 ਜੁਲਾਈ 2025-ਸਿਹਤ ਮੰਤਰੀ ਸਾਇਮਨ ਬ੍ਰਾਊਨ ਨੇ ਨਿਊਜ਼ੀਲੈਂਡ ਦੀ ਮੈਡੀਕਲ ਕੌਂਸਲ ਵੱਲੋਂ ਕੀਤੀ ਗਈ ਇਸ ਘੋਸ਼ਣਾ ਦਾ ਸਵਾਗਤ ਕੀਤਾ ਹੈ, ਜਿਸ ਤਹਿਤ ਚਿਲੀ, ਲਕਸਮਬਰਗ ਅਤੇ ਕ੍ਰੋਏਸ਼ੀਆ ਦੇ ਡਾਕਟਰਾਂ ਨੂੰ ਤੁਲਨਾਤਮਕ ਸਿਹਤ ਪ੍ਰਣਾਲੀ ਮਾਰਗ ((Comparable Health System pathway) ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਸ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਨਿਊਜ਼ੀਲੈਂਡ ਦੇ ਮੁੱਢਲੇ ਸਿਹਤ ਕਰਮਚਾਰੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਸ੍ਰੀ ਬ੍ਰਾਊਨ ਨੇ ਕਿਹਾ, “ਇਹ ਇੱਕ ਵਿਹਾਰਕ ਕਦਮ ਹੈ ਜੋ ਸਾਨੂੰ ਦੇਸ਼ ਭਰ ਦੇ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਵਧੇਰੇ ਡਾਕਟਰਾਂ ਨੂੰ ਤੇਜ਼ੀ ਨਾਲ ਪਹੁੰਚਾਉਣ ਵਿੱਚ ਮਦਦ ਕਰੇਗਾ।” ਨਿਊਜ਼ੀਲੈਂਡ ਹੁਨਰਮੰਦ ਮੈਡੀਕਲ ਪੇਸ਼ੇਵਰਾਂ ਨੂੰ ਸਿਖਲਾਈ ਦੇਣ, ਆਕਰਸ਼ਿਤ ਕਰਨ ਅਤੇ ਬਰਕਰਾਰ ਰੱਖਣ ਲਈ…
ਗੁਰਦਾਸਪੁਰ, 16 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਇਹ ਉਪਰਾਲੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਗੇ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ `ਤੇ ਵਿਸ਼ੇਸ਼…
ਬਠਿੰਡਾ, 16 ਜੁਲਾਈ 2025 :ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਬਠਿੰਡਾ ਵਿੱਚ 11 ਮਾਰੂ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਣ ਮੁਹਿੰਮ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ। ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੇ ਵੀ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਣ ਦਾ 100 ਪ੍ਰਤੀਸ਼ਤ ਟੀਚਾ…
ਬਠਿੰਡਾ, 16 ਜੁਲਾਈ 2025 :ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਵੱਲੋਂ ਵਿਸ਼ਵ ਆਬਾਦੀ ਦਿਵਸ ਪੰਦਰਵਾੜਾ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਆਲ ਇੰਡੀਆ ਰੇਡੀਓ ਜਲੰਧਰ ਤੇ ਪਰਿਵਾਰ ਨਿਯੋਜਨ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਮਿਤੀ 11 ਜੁਲਾਈ 2025 ਨੂੰ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿੱਚ 27 ਜੂਨ ਤੋਂ 24 ਜੁਲਾਈ ਤੱਕ ‘ ਸਮੂਹਿਕ ਤੌਰ ਤੇ ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ (ਦੰਪਤੀ ਸੰਪਰਕ) ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਯੋਗ ਜ਼ੋੜਿਆਂ…
ਅਮਰਗੜ੍ਹ 16 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ “ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025” ਨੂੰ ਸਰਬਸੰਮਤੀ ਨਾਲ ਸਿਲੈੱਕਟ ਕਮੇਟੀ ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਹੈ, ਤਾਂ ਜੋ ਇਸ ਸੰਵੇਦਨਸ਼ੀਲ ਬਿੱਲ ਉੱਤੇ ਹੋਰ ਵਿਚਾਰ-ਵਟਾਂਦਰਾ ਹੋ ਸਕੇ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਹੈ। ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ…
ਅੰਮ੍ਰਿਤਸਰ 16 ਜੁਲਾਈ 2025 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ 14 ਜੁਲਾਈ ਤੋਂ ਲਗਾਤਾਰ ਈਮੇਲਾਂ ਆ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਜੇ ਤੀਕ ਇਹ…

