Author: onpoint channel

“I’m a Newswriter, “I write about the trending news events happening all over the world.

ਜਲੰਧਰ, 16 ਜੁਲਾਈ : ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਅਪਾਇੰਟਮੈਂਟ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ,…

Read More

ਜਲੰਧਰ, 16 ਜੁਲਾਈ, 2025: ਜਲੰਧਰ ਪੁਲਿਸ ਨੇ ਮੈਰਾਥਨ ਦੌੜਾਕ ਬਾਪੂ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਫਾਰਚੂਨਰ ਡ੍ਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਢਿੱਲੋਂ ਵਜੋਂ ਹੋਈ ਹੈ ਜੋ ਕਰਤਾਰਪੁਰ ਨੇੜਲੇ ਪਿੰਡ ਦਾਸੂਪੁਰ ਦਾ ਰਹਿਣ ਵਾਲਾ ਹੈ ਤੇ ਕੈਨੇਡਾ ਦਾ ਵਸਨੀਕ ਹੈ। ਉਹ ਇਕ ਹਫਤਾ ਪਹਿਲਾਂ ਹੀ ਪੰਜਾਬ ਆਇਆ ਸੀ। ਉਸਨੇ ਪੁਲਿਸ ਕੋਲ ਮੰਨਿਆ ਹੈ ਕਿ ਉਸ ਨੇ ਹੀ ਟੱਕਰ ਮਾਰੀ ਸੀ ਤੇ ਭੀੜ ਇਕੱਠੀ ਹੋਣ ’ਤੇ ਉਹ ਮੌਕੇ ਤੋਂ ਖਿਸਕ ਗਿਆ ਸੀ। ਗੱਡੀ ਦੀ ਨੰਬਰ ਪਲੇਟ ਤੋਂ ਪਤਾ ਲੱਗਾ ਕਿ ਇਹ ਗੱਡੀ ਕਪੂਰਥਲਾ ਨਿਵਾਸੀ ਵਰਿੰਦਰ ਸਿੰਘ ਦੇ ਨਾਂ ’ਤੇ ਰਜਿਸਟਰ ਸੀ, ਜਿਸਨੇ ਪੁਲਿਸ ਨੂੰ ਦੱਸਿਆ ਕਿ…

Read More

ਬਠਿੰਡਾ, 15 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੱਛੀ ਪਾਲਣ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਮੱਛੀ ਪਾਲਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਸੇ ਲੜ੍ਹੀ ਦੇ ਤਹਿਤ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕ ਕਿਸਾਨਾਂ ਨੂੰ ਸਾਲ 2024-25 ਦੌਰਾਨ 3,17,900 ਰੁਪਏ ਦੀ ਸਬਿਸਡੀ ਮੁਹੱਈਆ ਕਰਵਾਈ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਜ਼ਿਲ੍ਹੇ ਵਿੱਚ ਲਗਭਗ 3300 ਏਕੜ ਰਕਬਾ ਮੱਛੀ ਪਾਲਣ ਅਧੀਨ…

Read More

ਲੁਧਿਆਣਾ, 15 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਹੈਬੋਵਾਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ ਜੋਸ਼ੀ ਨਗਰ ਦੇ ਆਂਗਣਵਾੜੀ ਕੇਂਦਰਾਂ ਅਤੇ ਸੰਤੋਸ਼ ਨਗਰ, ਪਵਿੱਤਰ ਨਗਰ ਅਤੇ ਹਕੀਕਤ ਨਗਰ ਦੇ ਰਾਸ਼ਨ ਡਿਪੂਆਂ ਵਿੱਚ ਮਿਡ-ਡੇਅ ਮੀਲ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਧਾਲੀਵਾਲ ਨੇ ਨਿੱਜੀ ਤੌਰ ‘ਤੇ ਭੋਜਨ ਦਾ ਸੁਆਦ ਚੱਖਿਆ, ਭੋਜਨ ਸਟੋਰੇਜ ਸਹੂਲਤਾਂ ਦੀ ਜਾਂਚ ਕੀਤੀ ਅਤੇ ਸਫਾਈ ਦੇ ਮਿਆਰਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਸਕੂਲਾਂ ਵਿੱਚ ਸਫਾਈ ਅਤੇ ਅਨਾਜ ਦੀ ਗਲਤ ਸਟੋਰੇਜ ਵਿੱਚ ਕੁਝ ਕਮੀਆਂ ਦੀ ਪਛਾਣ ਕੀਤੀ ਅਤੇ ਨਾਲ ਹੀ ਪੀਣ ਵਾਲੇ ਪਾਣੀ ਵਿੱਚ ਕੁਝ ਵਾਧੂ ਕੁੱਲ ਘੁਲਣਸ਼ੀਲ ਠੋਸ (ਟੀ.ਡੀ.ਐਸ) ਪੱਧਰ…

Read More

ਜਲੰਧਰ, 15 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੇਖੇ ਪਿੰਡ ਵਿਖੇ ਮਾਡਲ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਤੱਕ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਡਾ. ਅਗਰਵਾਲ ਨੇ ਦੱਸਿਆ ਕਿ ਇਸ ਸਥਾਨ ‘ਤੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਬਣਾਇਆ ਜਾਵੇਗਾ, ਜੋ ਕਿ ਜਿਮਨੇਜ਼ੀਅਮ, ਹੁਨਰ ਵਿਕਾਸ ਕੇਂਦਰ, ਗਾਰਡਨ, ਕਾਊਂਸਲਿੰਗ ਰੂਮ, ਯੋਗਾ ਕੇਂਦਰ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਡਾ. ਅਗਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦੀ ਮੁੜ ਵਸੇਬਾ ਪ੍ਰਕਿਰਿਆ ਮੁਕੰਮਲ ਕਰਨਾ, ਉਪਰੰਤ ਸਮਾਜ ਵਿੱਚ ਸਮਾਜਿਕ ਤੰਦਾਂ ਮਜ਼ਬੂਤ ਕਰਕੇ ਉਨ੍ਹਾਂ ਦੇ…

Read More

ਜਲੰਧਰ, 15 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਸ਼ਿਆਰਪੁਰ ਰੋਡ ਦਾ ਦੌਰਾ ਕਰਕੇ ਇਸ ਹਾਈਵੇ ਨੂੰ ਚੌੜਾ ਅਤੇ ਚਹੁੰ-ਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਜਲੰਧਰ ਨਗਰ ਨਿਗਮ ਨੂੰ ਇਸ ਸੜਕ ‘ਤੇ ਸੀਵਰੇਜ ਬਲਾਕੇਜ ਨੂੰ ਪਹਿਲ ਦੇ ਆਧਾਰ ‘ਤੇ ਦੂਰ ਕਰਨ ਦੀ ਹਦਾਇਤ ਕੀਤੀ, ਤਾਂ ਜੋ ਮੀਂਹ ਦੇ ਪਾਣੀ ਦੀ ਢੁੱਕਵੀਂ ਨਿਕਾਸੀ ਯਕੀਨੀ ਬਣਾਈ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਨੂੰ ਵੀ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ਨੂੰ ਪੱਧਰਾ ਕਰਨ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਰਾਹਗੀਰਾਂ ਨੂੰ ਇੱਥੋਂ ਲੰਘਣ ਵਿੱਚ ਕੋਈ ਮੁਸ਼ਕਲ…

Read More

ਲੁਧਿਆਣਾ ,15 ਜੁਲਾਈ 2025 : ਸਿੱਖਿਆਤਮਕ ਅਤੇ ਮਨੋਰੰਜਨ ਸਥਲਾਂ ਨੇੜੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇਕ ਵੱਡੇ ਕਦਮ ਦੇ ਤੌਰ ‘ਤੇ, ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਈਵ-ਟੀਜ਼ਿੰਗ ਅਤੇ ਉਤਪੀੜਨ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਪੁਲਿਸ ਕਮਿਸ਼ਨਰ ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਕੁੱਲ 12 ਪੁਲਿਸ ਟੀਮਾਂ — ਜਿਨ੍ਹਾਂ ਵਿੱਚ 4 ਐਡਿਸ਼ਨਲ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਤੇ ਹੋਰ ਗੈਜ਼ਿਟਡ ਅਧਿਕਾਰੀ ਸ਼ਾਮਿਲ ਸਨ। ਜਿਹਨਾਂ ਨੂੰ ਕਮਿਸ਼ਨਰੇਟ ਦੇ ਅਹਿਮ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ। ਇਹ ਟੀਮਾਂ ਸਕੂਲਾਂ, ਕਾਲਜਾਂ ਅਤੇ ਮਨੋਰੰਜਨ ਥਾਵਾਂ ਨੇੜੇ ਤਿੱਖੀ ਜਾਂਚ ਕਰਦੀਆਂ ਰਹੀਆਂ। ਕਾਰਵਾਈ ਦੇ ਨਤੀਜੇ ਵਜੋਂ, ਪੁਲਿਸ ਵੱਲੋਂ…

Read More

3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਲੁਧਿਆਣਾ ਵੱਲੋਂ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏਟੀਸੀ-59) ਦੇ ਹਿੱਸੇ ਵਜੋਂ, ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਇੱਛਾਵਾਂ ਰੱਖਣ ਵਾਲੀਆਂ ਗਰਲ ਕੈਡਿਟਾਂ ਨੂੰ ਪ੍ਰੇਰਿਤ ਕਰਨ ਅਤੇ ਮਾਰਗਦਰਸ਼ਨ ਕਰਨ ਲਈ ਇੱਕ ਫੌਜ ਭਰਤੀ ਅਧਿਕਾਰੀ ਦੁਆਰਾ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕੈਂਪ ਕਮਾਂਡੈਂਟ ਕਰਨਲ ਰਾਕੇਸ਼ ਸਿੰਘ ਚੌਹਾਨ ਦੀ ਅਗਵਾਈ ਹੇਠ 8 ਜੁਲਾਈ ਤੋਂ 17 ਜੁਲਾਈ 2025 ਤੱਕ ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸੈਸ਼ਨ ਭਾਰਤੀ ਫੌਜ ਵਿੱਚ ਉਪਲਬਧ ਵੱਖ-ਵੱਖ ਕਰੀਅਰ ਮੌਕਿਆਂ, ਖਾਸ ਕਰਕੇ ਔਰਤਾਂ ਲਈ, ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ‘ਤੇ ਕੇਂਦ੍ਰਿਤ ਸੀ। ਅਧਿਕਾਰੀ ਨੇ ਸ਼ਾਰਟ…

Read More

ਚੰਡੀਗੜ੍ਹ : ਵਿਧਾਨ ਸਭਾ ਵਿਚ ਬੇਅਦਬੀ ਖ਼ਿਲਾਫ਼ ਬਿੱਲ ‘ਤੇ ਬਹਿਸ ਕਰਦਿਆਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਜੇ ਪਹਿਲਾਂ ਅਜਿਹੇ ਕਾਨੂੰਨ ਬਣਦੇ ਤਾਂ ਬਰਗਾੜੀ ਅਤੇ ਕੋਟਕਪੂਰਾ ਵਰਗੇ ਕਾਂਡ ਨਾ ਵਾਪਰਦੇ। ਵਿਧਾਨ ਸਭਾ ਵਿਚ ਉਨ੍ਹਾਂ ਕਿਹਾ ਕਿ ਬਲੂ ਸਟਾਰ ਵੇਲੇ ਗੁਰੂ ਗ੍ਰੰਥ ਸਾਹਿਬ ‘ਤੇ ਵੀ ਗੋਲੀਆਂ ਚੱਲੀਆਂ, ਸ੍ਰੀ ਦਰਬਾਰ ਸਾਹਿਬ ਵਿਚ ਖੂਨ ਡੁੱਲਿਆ ਬੇਅਦਬੀ ਉਦੋਂ ਵੀ ਹੋਈ ਪਰ ਅਫਸੋਸ ਇਹ ਰਿਹਾ ਕਿ ਇਸ ਦੇ ਬਾਵਜੂਦ ਵੀ ਪੰਜਾਬ ਵਿਚ ਉਸ ਪਾਰਟੀ ਦੀ ਸਰਕਾਰ ਬਣੀ ਜਿਸ ਨੇ ਗੁਰੂ ਸਾਹਿਬ ‘ਤੇ ਗੋਲੀਆਂ ਚਲਾਈਆਂ ਅਤੇ ਇਸ ਕਾਰੇ ਨੂੰ ਅੰਜਾਮ ਦਿੱਤਾ। ਡਾ. ਸੁੱਖੀ ਨੇ ਅੱਜ ਵਿਦੇਸ਼ ਵਿਚ ਬੈਠਾ ਗੁਰਪਤਵੰਤ ਪੰਨੂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ…

Read More

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਆਪਣੀ ਯੂਥ ਵਿੰਗ ਦੀ ਮਜ਼ਬੂਤੀ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਜ਼ੋਨਾਂ ਲਈ 38 ਨਵੇਂ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਐਲਾਨ 14 ਜੁਲਾਈ 2025 ਨੂੰ ਜਾਰੀ ਇਕ ਆਧਿਕਾਰਤ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ। ਨਵੀਆਂ ਨਿਯੁਕਤੀਆਂ ਦੀ ਲਿਸਟ ਹੇਠਾਂ ਮੁਤਾਬਕ ਹੈ- ਜ਼ੋਨ ਇੰਚਾਰਜ : 1. ਦੋਆਬਾ – ਗੁਰਵਿੰਦਰ ਸਿੰਘ ਸ਼ੇਰਗਿੱਲ 2. ਦੋਆਬਾ – ਰੌਬੀ ਕੰਗ 3. ਮਾਝਾ – ਅਭਿ ਸ਼ਰਮਾ 4. ਮਾਝਾ – ਸੇਵਕ ਪਾਲ 5. ਮਾਲਵਾ ਸੈਂਟਰਲ – ਪਰਮਿੰਦਰ ਸੰਧੂ 6. ਮਾਲਵਾ ਸੈਂਟਰਲ – ਰਵਿੰਦਰ ਸਿੰਘ ਰਵੀ ਗਿੱਲ 7. ਮਾਲਵਾ ਪੂਰਬੀ – ਨਵਲ ਦੀਪ ਸਿੰਘ 8. ਮਾਲਵਾ ਪੂਰਬੀ…

Read More