- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 13 ਅਕਤੂਬਰ (000) – ਲੁਧਿਆਣਾ ਬਾਰ ਐਸੋਸੀਏਸ਼ਨ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਐਸੋਸੀਏਸ਼ਨ ਵਜੋਂ ਜਾਣਿਆ ਜਾਂਦਾ ਹੈ ਜਿਸਦੇ ਵਕੀਲ ਭਾਈਚਾਰੇ ਨੇ ਬਹੁਤ ਵੱਡੇ ਰੁਤਬਿਆਂ ‘ਤੇ ਕੰਮ ਕੀਤਾ ਹੈ ਅਤੇ ਲੁਧਿਆਣਾ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਵਕੀਲ ਭਾਈਚਾਰਾ ਮਜਬੂਰ ਅਤੇ ਲੋੜਵੰਦ ਲੋਕਾਂ ਨਾਲ ਡੱਟ ਕੇ ਖੜਦਾ ਹੈ ਅਤੇ ਲੋਕਾਂ ਨੂੰ ਹੱਕ ਦਿਵਾਉਣ ਲਈ ਉਹਨਾਂ ਦੀ ਲੜਾਈ ਆਪਣੀ ਲੜਾਈ ਸਮਝ ਕੇ ਲੜਦਾ ਹੈ, ਪਰ ਜਦੋਂ ਵਕੀਲਾਂ ਨੂੰ ਕਿਸੇ ਗਲਤ ਅਨਸਰ ਵੱਲੋਂ ਕਿਸੇ ਵੀ ਝੂਠੇ ਕੇਸ ਵਿੱਚ ਉਲਝਾਇਆ ਜਾਂਦਾ ਹੈ ਜਾਂ ਉਹਨਾਂ ਦੇ ਜਾਨ ਮਾਲ ਤੇ ਹਮਲਾ ਹੁੰਦਾ ਹੈ ਤਾਂ ਲੋਕਾਂ ਦੇ ਹਿੱਤ ਲਈ…
ਲੁਧਿਆਣਾ, 13 ਅਕਤੂਬਰ:ਸੜਕ ਸੰਪਰਕ ਨੂੰ ਬਿਹਤਰ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕੰਮ ਕਰਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਬੁੱਢੇ ਦਰਿਆ ਦੇ ਦੂਜੇ ਪਾਸੇ ਸੜਕ ਅਤੇ ਆਰ.ਸੀ.ਸੀ. ਰਿਟੇਨਿੰਗ ਵਾਲ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਲਗਭਗ 3.66 ਕਰੋੜ ਰੁਪਏ ਦੇ ਪ੍ਰੋਜੈਕਟ ਦੇ ਤਹਿਤ, ਨਵੀਂ ਮਾਧੋਪੁਰੀ ਪੁਲੀ ਤੋਂ ਸੁੰਦਰ ਨਗਰ ਤੱਕ ਸੜਕ ਅਤੇ ਰਿਟੇਨਿੰਗ ਵਾਲ ਬਣਾਈ ਜਾਵੇਗੀ। ਉਦਘਾਟਨ ਸਮਾਰੋਹ ਦੌਰਾਨ ਇਲਾਕਾ ਨਿਵਾਸੀ ਅਤੇ ਵਲੰਟੀਅਰ ਮੌਜੂਦ ਸਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਦਰਿਆ ਦੇ ਦੂਜੇ ਪਾਸੇ ਸੜਕ ਬਣਾਉਣ ਦੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਪਰ ਰਵਾਇਤੀ ਪਾਰਟੀਆਂ ਸੜਕ ਬਣਾਉਣ ਵਿੱਚ ਅਸਫਲ ਰਹੀਆਂ। ਉਨ੍ਹਾਂ…
ਦਿੜ੍ਹਬਾ ਮੰਡੀ,13 ਅਕਤੂਬਰ ਪਿਛਲੇ ਸਮੇਂ ਤੋਂ ਸਥਾਨਕ ਸ਼ਹਿਰ ਅੰਦਰ ਅਚਨਚੇਤ ਵਧੀਆ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਮੰਗ ਵੀ ਇੱਕ ਸਿਆਸੀ ਮੁੱਦਾ ਬਣ ਗਈ ਸੀ। ਜਿਸ ਨੂੰ ਲੈਕੇ ਜਿੱਥੇ ਸਰਕਾਰ ਅਤੇ ਵਿਧਾਇਕ ਵਿਰੋਧੀਆਂ ਅਤੇ ਆਪਣੇ ਦੇ ਨਿਸ਼ਾਨੇ ਉੱਤੇ ਚੱਲ ਰਹੇ ਸਨ। ਪਿਛਲੇ ਸਮੇਂ ਵਿੱਚ ਸ਼ਹਿਰ ਅੰਦਰ ਕਈ ਵਪਾਰਿਕ ਅਦਾਰਿਆਂ ਅੰਦਰ ਅੱਗ ਲੱਗੀ ਜਿਸ ਵਿਚ ਕਾਫੀ ਨੁਕਸਾਨ ਹੋਇਆ ਹੈ। ਅੱਗ ਕਿਵੇ ਕਿਉ ਲੱਗੀ ਇਹਦੇ ਬਾਰੇ ਕੋਈ ਜਾਂਚ ਜਾ ਖੁਲਾਸਾ ਨਹੀਂ ਹੋਇਆ ਪਰ ਫਾਇਰ ਬ੍ਰਿਗੇਡ ਵੱਡਾ ਮੁੱਦਾ ਬਣ ਗਿਆ ਸੀ। ਜਿਸ ਨੂੰ ਲੈਕੇ ਸਥਾਨਕ ਵਿਧਾਇਕ ਅਤੇ ਮੌਜੂਦਾ ਹੁਕਰਾਨ ਵਿੱਤ ਮੰਤਰੀ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਲੋਕਾਂ ਦੇ ਸਿਆਸੀ ਨਿਸ਼ਾਨੇ…
ਜਲੰਧਰ, 13 ਅਕਤੂਬਰ : ਵਜਰਾ ਕੋਰਪਸ, ਹੈੱਡ ਕੁਆਰਟਰ ਰਿਕਰੂਟਿੰਗ ਜ਼ੋਨ, ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਚੱਲ ਰਹੀ ਭਾਰਤੀ ਫੌਜ (ਅਗਨੀਵੀਰ) ਭਰਤੀ ਰੈਲੀ ਦੇ ਅੱਜ ਛੇਵੇਂ ਦਿਨ ਲੜਕੀਆਂ ਲਈ ਰੈਲੀ ਦੀ ਸ਼ੁਰੂਆਤ ਸਵੇਰੇ 5 ਵਜੇ ਕੀਤੀ ਗਈ।ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੈਲੀ ਵਿੱਚ ਪੰਜਾਬ ਅਤੇ ਜੰਮੂ ਤੇ ਕਸ਼ਮੀਰ ਸੂਬਿਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ ਅਤੇ ਇਸ ਦੀ ਸਮੀਖਿਆ ਮੇਜਰ ਜਨਰਲ ਐਮ. ਐਸ. ਬੈਂਸ, ਐਸ.ਸੀ, ਵਾਈ ਐਸ.ਐਮ., ਐਸ.ਐਮ. ਜ਼ੋਨਲ ਰਿਕਰੂਟਿੰਗ ਅਫ਼ਸਰ ਜਲੰਧਰ ਵੱਲੋਂ ਕੀਤੀ ਗਈ।ਇਸ ਤੋਂ ਇਲਾਵਾ…
ਜਲੰਧਰ, 13 ਅਕਤੂਬਰ : ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਸ਼ਾਇਰੀ ਮਲਹੋਤਰਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 15 ਅਕਤੂਬਰ 2025 ਅਨੁਸਾਰ ਅਪਡੇਟ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ, ਜਿਸ ’ਤੇ ਦਾਅਵੇ ਤੇ ਇਤਰਾਜ਼ 17 ਅਕਤੂਬਰ 2025 ਤੱਕ ਪ੍ਰਾਪਤ ਕੀਤੇ ਜਾਣੇ ਹਨ।ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਲੰਧਰ ਪੱਛਮੀ, ਜਲੰਧਰ ਪੂਰਬੀ, ਆਦਮਪੁਰ ਅਤੇ ਭੋਗਪੁਰ ਨੂੰ ਹਦਾਇਤ ਕੀਤੀ ਕਿ ਜਾਰੀ ਪ੍ਰੋਗਰਾਮ ਅਨੁਸਾਰ ਉਨ੍ਹਾਂ ਅਧੀਨ ਆਉਂਦੇ…
ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ (PHHP&C) ਡਾਇਰੈਕਟਰੇਟ ਦੇ ਲੁਧਿਆਣਾ ਗਰੁੱਪ ਦੀਆਂ 78 ਐਨ.ਸੀ.ਸੀ. ਕੁੜੀਆਂ ਕੇਡਟਾਂ ਨੇ 1 ਅਕਤੂਬਰ ਤੋਂ 12 ਅਕਤੂਬਰ 2025 ਤੱਕ ਧੋਲੇਵਾਲ ਫੌਜੀ ਛਾਵਣੀ, ਲੁਧਿਆਣਾ ਵਿੱਚ ਵਿਸ਼ੇਸ਼ ਆਰਮੀ ਅਟੈਚਮੈਂਟ ਕੈਂਪ ਵਿੱਚ ਭਾਗ ਲਿਆ।ਇਸ ਕੈਂਪ ਦਾ ਮੁੱਖ ਉਦੇਸ਼ ਕੇਡਟਾਂ ਨੂੰ ਫੌਜੀ ਜੀਵਨ ਦੀ ਅਸਲੀ ਤਜਰਬੇਕਾਰੀ ਦਿਵਾਉਣਾ ਅਤੇ ਉਨ੍ਹਾਂ ਨੂੰ ਓਸੀਡਬਲਯੂ (OCW – ਔਫੀਸਰ ਕੇਡਟ ਵੁਮੈਨ) ਵਜੋਂ ਭਾਰਤੀ ਫੌਜ ਵਿੱਚ ਭਵਿੱਖੀ ਭਰਤੀ ਲਈ ਤਿਆਰ ਕਰਨਾ ਸੀ।ਇਹ ਕੈਂਪ ਐਨ.ਸੀ.ਸੀ. ਦੇ ਡਾਇਰੈਕਟਰ ਜਨਰਲ ਲੈ. ਜਨਰਲ ਗੁਰਬੀਰਪਾਲ ਸਿੰਘ, AVSM, VSM ਦੇ ਦਿਸ਼ਾ-ਨਿਰਦੇਸ਼ ਹੇਠ ਆਯੋਜਿਤ ਕੀਤਾ ਗਿਆ। ਐਡੀਸ਼ਨਲ ਡਾਇਰੈਕਟਰ ਜਨਰਲ ਮੈਜਰ ਜਨਰਲ JS ਚੀਮਾ ਅਤੇ ਬ੍ਰਿਗੇਡੀਅਰ ਪਰਮਜੀਤ ਸਿੰਘ ਚੀਮਾ, SM, VSM, ਗਰੁੱਪ ਕਮਾਂਡਰ…
ਜਲੰਧਰ ‘ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਐਤਵਾਰ ਨੂੰ ਆਪਣੇ ਘਰ ਵਿਚ ਬਿਜਲੀ ਦੀ ਤਾਰ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਦੀ ਮੰਨੀਏ ਤਾਂ ਖ਼ੁਦਕੁਸ਼ੀ ਕਰਨ ਵਾਲਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਦੀ ਧੀ ਦੋ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਈ ਸੀ। ਮ੍ਰਿਤਕ ਦੀ ਪਛਾਣ ਕਮਲ ਅਰੋੜਾ ਉਰਫ਼ ਟੀਟੂ ਪੁੱਤਰ ਹੁਕਮ ਚੰਦ ਵਾਸੀ ਕਬੀਰ ਨਗਰ ਵਜੋਂ ਹੋਈ ਹੈ। ਥਾਣਾ ਨੰਬਰ 1 ਦੇ ਇੰਚਾਰਜ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਕਬੀਰ ਨਗਰ ਵਿਚ ਇਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਦੀ ਇਕ ਟੀਮ…
ਲੰਧਰ, 12 ਅਕਤੂਬਰ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੀ.ਈ.ਆਈ.ਆਰ. (CEIR) ਪੋਰਟਲ ਦੀ ਸਹਾਇਤਾ ਨਾਲ 30 ਗੁੰਮ ਅਤੇ ਖੋਏ ਹੋਏ ਮੋਬਾਇਲ ਫੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਹਨ।ਇਹ ਕਾਰਵਾਈ ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ.ਡੀ.ਸੀ.ਪੀ. (ਓਪਰੇਸ਼ਨਸ) ਵਿਨੀਤ ਅਹਲਾਵਤ ਅਤੇ ਏ.ਸੀ.ਪੀ. (ਸਾਈਬਰ ਕ੍ਰਾਈਮ) ਰੂਪਦੀਪ ਕੌਰ ਦੇ ਸਹਿਯੋਗ ਨਾਲ ਕੀਤੀ ਗਈ। ਕਮਿਸ਼ਨਰੇਟ ਪੁਲਿਸ ਜਲੰਧਰ ਦੇ ਆਈ.ਟੀ.ਸਟਾਫ ਦੇ ਯਤਨਾਂ ਰਾਹੀਂ ਗੁੰਮ ਹੋਏ ਮੋਬਾਇਲਾਂ ਦੇ ਆਈ.ਐਮ.ਈ.ਆਈ. ਨੰਬਰਾਂ ਦਾ ਪਤਾ ਲਗਾਉਣ ਲਈ ਉੱਚਤਮ ਡਿਜੀਟਲ ਟ੍ਰੈਕਿੰਗ ਤਕਨੀਕਾਂ ਵਰਤੀਆਂ ਗਈਆਂ। ਪੂਰੀ ਜਾਂਚ ਤੋਂ ਬਾਅਦ ਵੱਖ-ਵੱਖ ਬ੍ਰਾਂਡਾਂ ਦੇ ਇਹ 30 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਦੇ ਦਿੱਤੇ ਗਏ।ਸੀ.ਈ.ਆਈ.ਆਰ. ਪੋਰਟਲ, ਟੈਲੀਕਮਿਊਨੀਕੇਸ਼ਨ ਵਿਭਾਗ (DoT) ਦੀ ਇਕ ਪਹਿਲ ਹੈ,…
ਲੁਧਿਆਣਾ, 12 ਅਕਤੂਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਸਾਹਨੇਵਾਲ ਵਿਧਾਨ ਸਭਾ ਹਲਕੇ ਵਿੱਚ 9 ਵੱਡੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇਹ ਪ੍ਰੋਜੈਕਟ ਪਿੰਡਾਂ ਵਿੱਚ ਸੰਪਰਕ ਨੂੰ ਮਜ਼ਬੂਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਗੇ, ਇਨ੍ਹਾਂ ਦੀ ਕੁੱਲ ਲੰਬਾਈ ਲਗਭਗ 17.83 ਕਿਲੋਮੀਟਰ ਹੈ ਅਤੇ ਇਨ੍ਹਾਂ ਦੀ ਅਨੁਮਾਨਤ ਲਾਗਤ 347.81 ਲੱਖ ਰੁਪਏ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਕੋਹਾੜਾ ਮਾਛੀਵਾੜਾ ਰੋਡ ਤੋਂ ਰਾਏਪੁਰ ਤੱਕ ਸੜਕ ਅਤੇ ਰਾਜੂਰ ਤੋਂ ਕੋਹਾੜਾ ਮਾਛੀਵਾੜਾ ਰੋਡ 7.65 ਕਿਲੋਮੀਟਰ, 136.96 ਲੱਖ ਰੁਪਏ ਦੀ ਲਾਗਤ ਨਾਲ, ਕੋਹਾੜਾ ਮਾਛੀਵਾੜਾ ਰੋਡ ਤੋਂ ਪ੍ਰਥੀਪੁਰ 1.85 ਕਿਲੋਮੀਟਰ, 29.75 ਲੱਖ ਰੁਪਏ ਦੀ ਲਾਗਤ, ਜਿਊਣੇਵਾਲ ਤੋਂ ਕਾਲਸ ਕਲਾਂ 1.70 ਕਿਲੋਮੀਟਰ, 36.15 ਲੱਖ ਰੁਪਏ ਦੀ…
ਲੁਧਿਆਣਾ 12 ਅਕਤੂਬਰ () ਅੱਜ ਮਾਡਲ ਟਾਊਨ ਐਕਸਟੈਂਸ਼ਨ ਵਿਖੇਰੇ ਆਫ ਪੋਜੀਟਿਵਿਟੀ ਨਾਮ ਦੀ ਸਮਾਜ ਸੇਵੀ ਸੰਸਥਾ ਨੇ ਆਪਣੀ ਸੇਵਾ ਕਾਲ ਦੇ ਸੱਤ ਸਾਲ ਸੰਪੂਰਨ ਹੋਣ ਤੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਐਨਜੀਓ ਵੱਲੋਂ ਮਾਤਾ ਵਿਪਣਪ੍ਰੀਤ ਕੌਰ ਜੀ ਦੀ ਅਗਵਾਈ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਡਲ ਟਾਊਨ ਐਕਸਟੈਂਸ਼ਨ ਦੇ ਸਹਿਯੋਗ ਨਾਲ ਜਪ ਤਪ ਸਮਾਗਮ ਕਰਾਇਆ ਗਿਆ ਅਤੇ ਚੌਥੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸਮਾਗਮ ਅਤੇ ਖੂਨਦਾਨ ਕੈਂਪ ਵਿੱਚ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਾਜ਼ਰੀ ਭਰੀ ਗਈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੋਲਦਿਆਂ ਆਖਿਆ ਅਜਿਹੇ ਜਪ ਤਪ ਸਮਾਗਮ ਮਨੁੱਖਾ ਜੀਵਨ ਨੂੰ ਆਤਮਿਕ ਅਡੋਲਤਾ ਅਤੇ ਸੁਚੱਜਾ ਜੀਵਨ ਬਖਸ਼ਦੇ ਹਨ।ਇਸ…