- ਰਾਸ਼ਟਰਪਤੀ Droupadi Murmu ਨਾਲ ਕੀਤੀ ਮੁਲਾਕਾਤ World Champion ਭਾਰਤੀ ਮਹਿਲਾ ਟੀਮ ਨੇ
- ਅਗਵਾ ਹੋਏ ਪੱਤਰਕਾਰ ਨੂੰ 12 ਘੰਟਿਆਂ ‘ਚ ਸਹੀ ਸਲਾਮਤ ਛੁਡਵਾ ਕੇ ਮੋਹਾਲੀ ਪੁਲਿਸ ਵੱਲੋਂ ਦੋਸ਼ੀ ਗ੍ਰਿਫ਼ਤਾਰ
- ਅੱਜ High Court ‘ਚ ਹੋਈ ਸੁਣਵਾਈ! Bikram Majithia ਦੀ ਜ਼ਮਾਨਤ ਪਟੀਸ਼ਨ ‘ਤੇ
- ਭੁੱਲਰ ਦੇ ਵਿਚੋਲੇ Krishnu ਨੂੰ 14 ਦਿਨਾਂ ਦੀ ਜ਼ੂਡੀਸ਼ੀਅਲ ਹਿਰਾਸਤ ‘ਚ ਭੇਜਿਆ
- *ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 7 ਨਵੰਬਰ ਨੂੰ
- ਹਲਕਾ ਪੂਰਬੀ ਦੇ ਹਰੇਕ ਵਾਰਡ ਦੀ ਸੜਕ/ਗਲੀ ਨੂੰ ਦਿੱਤਾ ਜਾਵੇਗਾ ਮਾਡਲ ਰੂਪ – ਦਲਜੀਤ ਸਿੰਘ ਭੋਲਾ ਗਰੇਵਾਲ
- ਸ਼ਹੀਦ ਪਰਮਜੀਤ ਸਿੰਘ ਸਕੂਲ ਆਫ਼ ਐਮੀਨੈਂਸ, ਪਿੰਡ ਗਿੱਲ ਦੇ ਵਿਦਿਆਰਥੀਆਂ ਦਾ ਪੀ.ਏ.ਯੂ. ਲੁਧਿਆਣਾ ਦਾ ਵਿੱਦਿਅਕ ਦੌਰਾ
- ਖੰਨਾ ਵਿਖੇ ਨਗਰ ਕੌਂਸਲ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 12 ਜੁਲਾਈ 2025 – ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ।ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ…
ਪਾਇਲ (ਲੁਧਿਆਣਾ), 12 ਜੁਲਾਈ : ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ…
ਲੁਧਿਆਣਾ, 11 ਜੁਲਾਈ (000) – ਸਰਕਾਰੀ ਆਈ.ਟੀ.ਆਈ., ਹੁਸੈਨਪੁਰਾ, ਲੁਧਿਆਣਾ ਵਿਖੇ ਡਾ. ਹਰਦੀਪ ਸਿੰਘ ਬੈਨੀਪਾਲ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਅਗਵਾਈ ਹੇਠ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਵਾਨੀ ਵਿਕਾਸ ਅਫਸਰ ਲੁਧਿਆਣਾ – 1 ਅਤੇ 2 ਨੇ ਪ੍ਰਸ਼ਾਸ਼ਨ ਵੱਲੋਂ ਪਲਾਂਟੇਸ਼ਨ ਡਰਾਈਵ ਦੇ ਮੱਦੇਨਜ਼ਰ ਬੂਟੇ ਲਗਾਏ। ਡਾ. ਜਸਪ੍ਰੀਤ ਵੱਲੋਂ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਸਮੇਂ ਦੀ ਲੋੜ ਹੈ ਅਤੇ ਇਸ ਨੇਕ ਕਾਰਜ਼ ਵਿੱਚ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੋਕੇ ਡਾ. ਲਿਖਿਲ ਅੰਬਿਸ਼ ਮਹਿਤਾ, ਬਾਗਬਾਨੀ ਵਿਕਾਸ ਅਫਸਰ…
ਮੋਗਾ, 11 ਜੁਲਾਈ 2025- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 (46 ਆਫ 2023) ਚੈਪਟਰ-11 (ਸੀ-ਅਰਜੈਂਟ ਆਫ ਨਾਇਸੈਂਸ ਔਰ ਐਪਰੀਹੈਂਡਡ ਡੇਂਜਰ)-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲਿਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ ਕਾਫੀ ਗਿਣਤੀ ਵਿਚ ਮੈਰਿਜ ਪੈਲਸ ਚੱਲ ਰਹੇ ਹਨ। ਇਹਨਾਂ ਪੈਲਿਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ…
ਨਥਾਣਾ, 11 ਜੁਲਾਈ 2025:ਸਿਹਤ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਸੀ.ਐਚ.ਸੀ. ਨਥਾਣਾ ਵਿਖੇ ਵਿਸ਼ਵ ਅਬਾਦੀ ਦਿਵਸ ‘ਸਮੂਹਿਕ ਤੌਰ ‘ਤੇ ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ’ ਨਾਅਰੇ ਹੇਠ ਮਨਾਇਆ ਗਿਆ। ਇਸ ਮੌਕੇ ਡਾ. ਸਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਪਰਿਵਾਰ ਨਿਯੋਜਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਮਾਵਾਂ ਦੀ ਸਿਹਤ ਅਤੇ ਨਵਜੰਮੇ ਬੱਚਿਆਂ ਲਈ ਸਿਹਤ ਸੇਵਾਵਾਂ ਦੀ ਗੁਣਵੱਤਾ ‘ਚ ਸੁਧਾਰ ਕਰਨਾ ਹੈ। ਸਹੀ ਜਾਣਕਾਰੀ ਅਤੇ ਸਰੋਤਾਂ ਦੀ ਮਦਦ ਨਾਲ ਲੋਕ ਆਪਣੇ ਪਰਿਵਾਰ ਦੀ ਯੋਜਨਾ ਬਣਾ ਸਕਦੇ ਹਨ…
ਬਠਿੰਡਾ, 11 ਜੁਲਾਈ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਿੰਡਾਂ ਵਿਚ ਲੱਗਣ ਵਾਲੇ ਯਾਦਗਾਰੀ ਪੱਥਰ ਤੁਰੰਤ ਲਗਾਏ ਜਾਣਗੇ ਅਤੇ ਗਲਤ ਥਾਵਾਂ ‘ਤੇ ਲੱਗੇ ਪੱਥਰਾਂ ਨੂੰ ਢੁਕਵਾਂ ਸਥਾਨ ਮਿਲੇਗਾ। ਅਜ਼ਾਦੀ ਘੁਲਾਟੀਆਂ ਦੇ…
ਮਾਡਲ ਟਾਊਨ ਫੇਜ਼-3 ਦਾ ਸੇਵਾ ਕੇਂਦਰ 14 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਰਹੇਗਾ ਖੁੱਲ੍ਹਾ : ਡਿਪਟੀ ਕਮਿਸ਼ਨਰ
ਬਠਿੰਡਾ, 11 ਜੁਲਾਈ 2025 : ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਥਾਨਕ ਕਮਿਊਨਿਟੀ ਸੈਂਟਰ ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ 2025 ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹੇ ਰਹੇਗਾ। ਇਹ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ ਸ਼ਾਮ 4 ਤੋਂ ਸ਼ਾਮ 8 ਵਜੇ ਤੱਕ ਦੋ ਕਰਮਚਾਰੀ ਵੀ ਤਾਇਨਾਤ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ…
ਗੁਰੂਸਰ ਸੁਧਾਰ : 17 ਜੁਲਾਈ 2025 : 3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਦੇ ਚੱਲ ਰਹੇ ਸਾਲਾਨਾ ਸਿਖਲਾਈ ਕੈਂਪ ਦੇ ਹਿੱਸੇ ਵਜੋਂ, ਐਨਸੀਸੀ ਗਰਲ ਕੈਡਿਟਾਂ ਨੂੰ ਉੱਭਰਦੀਆਂ ਤਕਨਾਲੋਜੀਆਂ ਵਿੱਚ ਹੁਨਰਮੰਦ ਬਣਾਉਣ ਲਈ ਇੱਕ ਵਿਸ਼ੇਸ਼ ਡਰੋਨ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਕੈਂਪ, 08 ਜੁਲਾਈ ਤੋਂ 17 ਜੁਲਾਈ 2025 ਤੱਕ ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਕੈਂਪ ਕਮਾਂਡੈਂਟ ਕਰਨਲ ਰਾਕੇਸ਼ ਸਿੰਘ ਚੌਹਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਡਰੋਨ ਸਿਖਲਾਈ ਦਾ ਸੰਚਾਲਨ ਨੈਸ਼ਨਲ ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਨਐਸਟੀਆਈ), ਲੁਧਿਆਣਾ ਦੇ ਸਿਖਲਾਈ ਅਧਿਕਾਰੀ ਕਰਨੈਲ ਸਿੰਘ ਦੁਆਰਾ ਕੀਤਾ ਗਿਆ, ਜਿਨ੍ਹਾਂ ਨੇ ਕੈਡਿਟਾਂ ਨੂੰ ਡਰੋਨ ਤਕਨਾਲੋਜੀ, ਸੰਚਾਲਨ ਅਤੇ ਰੱਖਿਆ, ਖੇਤੀਬਾੜੀ, ਨਿਗਰਾਨੀ ਅਤੇ ਆਫ਼ਤ ਪ੍ਰਬੰਧਨ…
ਚੰਡੀਗੜ੍ਹ, 11 ਜੁਲਾਈ 2025: ਪੰਜਾਬ ਵਿਧਾਨ ਸਭਾ ਵਿੱਚ ਬਲਦਾਂ ਦੀ ਦੌੜ ਨਾਲ ਸਬੰਧਤ ਬਿਲ ਸਮੇਤ ਕੁੱਲ ਪੰਜ ਬਿੱਲ ਸਰਬ ਸੰਮਤੀ ਨਾਲ ਪਾਸ ਕਰ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਇਸ ਮੌਕੇ ਵੱਡੇ ਬਿਆਨ ਦਿੱਤੇ ਅਤੇ ਕਿਹਾ ਕਿ ਇਹ ਸਾਰੇ ਬਿੱਲ ਵਿਧਾਇਕਾਂ ਦੀ ਪੂਰੀ ਸਹਿਮਤੀ ਨਾਲ ਪਾਸ ਹੋਏ ਹਨ।ਭਗਵੰਤ ਮਾਨ ਨੇ ਕਿਹਾ ਮੈਂ ਕੱਲ ਵੀ ਮੋਦੀ ਖਿਲਾਫ ਬੋਲਿਆ ਸੀ ਅੱਜ ਵੀ ਬੋਲਿਆ ਹਾਂ ਉਹਨਾਂ ਨੇ ਮੋਦੀ ਨੂੰ ਕਿਹਾ ਕਿ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੋ ਭਗਵੰਤ ਮਾਨ ਦੇ ਮੁੱਖ ਬਿਆਨ : ਭਗਵੰਤ ਮਾਨ ਨੇ ਕਿਹਾ, “ਦੇਸ਼ ਵਿੱਚ ਜਿਹੜਾ ਸੱਚ ਬੋਲੇਗਾ, ਉਹਦੇ ਖਿਲਾਫ ਐਫਆਈਆਰ ਹੋਵੇਗੀ।”…
ਲੁਧਿਆਣਾ, 11 ਜੁਲਾਈ : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਤਾਂ ਜੋ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਦਾ ਮੁਲਾਂਕਣ ਕੀਤਾ ਜਾ ਸਕੇ। ਮੁੱਖ ਅਧਿਕਾਰੀਆਂ ਦੇ ਨਾਲ, ਉਨ੍ਹਾਂ ਨੇ ਗੜ੍ਹੀ ਫਾਜ਼ਿਲ, ਗੜ੍ਹੀ ਸ਼ੇਰੂ, ਧੂਲੇਵਾਲ ਕੰਪਲੈਕਸ, ਕੰਨੀਆਂ ਹੁਸੈਨੀ, ਖੈਰਾ ਬੇਟ ਅਤੇ ਮੱਤੇਵਾੜਾ ਕੰਪਲੈਕਸ ਦਾ ਦੌਰਾ ਕੀਤਾ। ਜੈਨ ਨੇ ਕਿਹਾ ਕਿ ਹੜ੍ਹ ਸੁਰੱਖਿਆ ਉਪਾਵਾਂ ਦੇ ਕੰਮ, ਜਿਸ ਵਿੱਚ ਸਟੱਡ ਪਲੇਸਮੈਂਟ, ਰੀਵੇਟਮੈਂਟ ਅਤੇ ਧੁੱਸੀ ਬੰਨ੍ਹ ਦੀ ਉਚਾਈ ਸ਼ਾਮਲ ਹੈ, ਮੁਕੰਮਲ ਹੋ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣ ਲਈ ਉੱਚ ਚੌਕਸੀ…

