- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
Author: onpoint channel
“I’m a Newswriter, “I write about the trending news events happening all over the world.
ਖੰਨਾ, ਲੁਧਿਆਣਾ, 12 ਅਕਤੂ ਬਰਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਦੁਆਰਕਾ ਨਾਥ ਕੋਟਨੀਸ ਅਤੇ ਡਾ. ਵਿਜੇ ਕੁਮਾਰ ਬਾਸੂ ਦੀ ਯਾਦ ਵਿੱਚ ਇਹ ਕੈਂਪ ਲਗਾਇਆ ਗਿਆ ਹੈ। ਜਿਸ ਤਰ੍ਹਾਂ ਉਨ੍ਹਾਂ ਨੇ 1938 ਤੋਂ 1942 ਤੱਕ ਚੀਨ ਵਿੱਚ ਸੇਵਾ ਕਰਕੇ ਹਿੰਦ ਚੀਨ ਦੋਸਤੀ ਦੀ ਮਿਸਾਲ ਕਾਇਮ ਕੀਤੀ ਸੀ, ਉਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਡਾ. ਕੋਟਨਿਸ ਹਸਪਤਾਲ ਵੱਲੋਂ ਪੂਰੇ ਭਾਰਤ ਦੇ ਅਲੱਗ-ਅਲੱਗ ਰਾਜਾਂ ਵਿੱਚ 300 ਤੋਂ ਵੱਧ ਐਕਯੂਪ੍ਰੈਸ਼ਰ ਕੈਂਪ ਲਗਾਏ ਜਾ ਰਹੇ ਹਨ।…
ਖੰਨਾ, (ਲੁਧਿਆਣਾ), 12 ਅਕਤੂਬਰ:ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਐਤਵਾਰ ਨੂੰ ਖੰਨਾ ਦੀ ਗੋਲਡਨ ਸਿਟੀ, ਵਾਰਡ ਨੰਬਰ 5 ਦੀ ਪਾਰਕ ਵਿੱਚ ਲਗਾਏ ਗਏ ਓਪਨ ਜਿੰਮ ਮਸ਼ੀਨਾਂ ਦਾ ਉਦਘਾਟਨ ਕੀਤਾ ਅਤੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ ਗਿਆ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੋਲਡਨ ਸਿਟੀ ਦੀ ਪਾਰਕ ਵਿੱਚ ਓਪਨ ਜਿੰਮ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਸਾਡੇ ਸ਼ਹਿਰ ਵਾਸੀ ਇਸ ਦਾ…
ਖੰਨਾ, (ਲੁਧਿਆਣਾ), 12 ਅਕਤੂਬਰ:ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਕਰਤਾਰ ਨਗਰ, ਵਾਰਡ ਨੰਬਰ 17 ਵਿਖੇ 42.95 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ 5 ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾ ਕੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਾਰਡ ਨੰਬਰ 17 ਦੀਆਂ ਇਹਨਾਂ ਗਲੀਆਂ ਦੀ ਕਰੀਬ 15 ਤੋਂ 20 ਸਾਲ ਜਦੋਂ ਤੋਂ ਇਹ ਏਰੀਆ ਵਸਿਆ ਹੈ ਉਦੋਂ ਤੋਂ ਇਸ ਏਰੀਏ ਦੀ ਕਿਸੇ ਨੇ ਸਾਰ ਨਹੀਂ ਲਈ ਅਤੇ ਗਲੀਆਂ ਕੱਚੀਆਂ ਪਈਆ ਸਨ। ਉਨ੍ਹਾਂ ਕਿਹਾ ਕਿ ਬਹੁਤ ਸਰਕਾਰਾਂ ਵਾਰਡ ਨੰਬਰ 17 ਦੇ ਵਾਸੀਆਂ ਨੇ ਦੇਖੀਆ ਹੁਣ…
ਜਗਰਾਉਂ/ਲੁਧਿਆਣਾ, 12 ਅਕਤੂਬਰ (000) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਇਸ ਗੱਲ ਦਾ ਪ੍ਰਗਟਾਵਾ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਗਰਾਉਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ…
ਲੁਧਿਆਣਾ, 12 ਅਕਤੂਬਰ (000) – ਮਾਣਯੋਗ ਅਦਲਾਤ ਸ੍ਰੀ ਗੁਰਿੰਦਰ ਸਿੰਘ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵੱਲੋਂ ਹਵਾਲਾਤੀ ਮੁੰਨਾ ਪੁੱਤਰ ਜਗਦੀਸ਼ ਕੁਮਾਰ ਵਾਸੀ ਗਲੀ ਨੰਬਰ 5, ਜੋਸ਼ੀ ਨਗਰ, ਹੈਬੋਵਾਲ ਕਲਾਂ ਦੀ ਸਿਵਲ ਹਸਪਤਾਲ, ਲੁਧਿਆਣਾ ਵਿਖੇ ਮੌਤ ਹੋਣ ਤੋਂ ਬਾਅਦ ਉਸਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਹਵਾਲਾਤੀ ਜੋ ਕਿ ਮੁੱਕਦਮਾ ਨੰਬਰ 100 ਮਿਤੀ 23.09.2025 ਧਾਰਾ 21/61/85 ਐਨ.ਡੀ.ਪੀ.ਐਸ ਐਕਟ, ਥਾਣਾ ਦਰੇਸੀ, ਜ਼ਿਲ੍ਹਾ ਲੁਧਿਆਣਾ ਤਹਿਤ ਮਿਤੀ 25.09.2025 ਨੂੰ ਇਸ ਜੇਲ੍ਹ ਵਿੱਚ ਦਾਖਲ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਵਾਲਾਤੀ ਮੁੰਨਾ ਪੁੱਤਰ ਜਗਦੀਸ਼ ਕੁਮਾਰ ਦੀ ਮਿਤੀ 09.10.2025 ਨੂੰ…
ਲੁਧਿਆਣਾ 11 ਅਕਤੂਬਰ..ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵਲੋ ਅੱਜ ਦੁੱਗਰੀ ਥਾਣਾ ਤੋਂ ਲੈ ਕੇ ਡਿਵਾਈਡਿੰਗ ਰੋਡ ਜੋ ਕਿ ਵਾਰਡ ਨੰਬਰ 49 ਅਤੇ ਵਾਰਡ ਨੰਬਰ 50 ਨੂੰ ਮਿਲਾਉਂਦੀ ਹੈ ਨੂੰ ਬਣਾਉਣ ਲਈ 82 ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ।ਇਸ ਮੌਕੇ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੜਕ ਪਿਛਲੇ ਲੰਮੇ ਸਮੇਂ ਤੋਂ ਨਹੀਂ ਬਣੀ ਸੀ। ਜਿਸ ਦਾ ਕੰਮ ਨਵੀਆਂ ਰੋਡ ਜਾਲੀਆਂ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਤੋਂ ਬਾਅਦ, ਅੱਜ ਹਲਕਾ ਆਤਮ ਨਗਰ ਦੇ ਵਿਧਾਇਕ ਸਰਦਾਰ ਕੁਲਵੰਤ ਸਿੰਘ ਸਿੱਧੂ ਅਤੇ ਵਾਰਡ ਨੰਬਰ 50 ਤੌ ਕੌਂਸਲਰ ਸ.ਯੁਵਰਾਜ…
ਲੁਧਿਆਣਾ, 11 ਅਕਤੂਬਰ (000) – ਆਗਾਮੀ ਦਿਵਾਲੀ ਦੇ ਪਵਿੱਤਰ ਤਿਉਂਹਾਰ ਦੇ ਮੱਦੇਨਜ਼ਰ, ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਵਿਧਾਇਕ ਬੱਗਾ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਦੌਰਾਨ, ਕੌਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋ, ਕੌਂਸਲਰ ਅਸ਼ੋਕ ਕੁਮਾਰ, ਏ.ਡੀ.ਸੀ.ਪੀ. ਸਮੀਰ ਵਰਮਾ, ਏ.ਸੀ.ਪੀ. ਨੋਰਥ ਕਿੱਕਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਵਿਧਾਇਕ ਮਦਨ ਲਾਲ ਬੱਗਾ ਵੱਲੋਂ, ਆਉਣ ਵਾਲੀ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸ਼ਨ ਨੂੰ ਚੌਕਸ ਰਹਿਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ‘ਤੇ…
ਲੁਧਿਆਣਾ, 11 ਅਕਤੂਬਰ – ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਪੱਧਰੀ ਮੈਗਾ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿੱਥੇ ਹਲਕਾ ਲੁਧਿਆਣਾ ਪੂਰਬੀ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 4 ਹਜ਼ਾਰ ਤੋਂ ਵੱਧ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਥਾਨਕ ਮਲਹੋਤਰਾ ਰਿਜੋਰਟ, ਜਲੰਧਰ ਬਾਈਪਾਸ ਵਿਖੇ ਰੱਖੇ ਵਿਸ਼ਾਲ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਅਧਿਆਪਕਾਂ ਨੂੰ ਵਿੱਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਇਹ ਸਾਡੇ ਰਾਸ਼ਟਰ ਨਿਰਮਾਤਾ ਹਨ। ਉਨ੍ਹਾਂ ਦੱਸਿਆ ਕਿ ਚੰਗੇ ਅਧਿਆਪਨ ਰਾਹੀਂ ਜਿੱਥੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਦੇ ਹਨ ਉੱਥੇ ਉਨ੍ਹਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ…
ਪਾਇਲ, ਖੰਨਾ, ਲੁਧਿਆਣਾ 11 ਅਕਤੂਬਰ :ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਧਾਰਮਿਕ ਭਾਵਨਾ ਅਤੇ ਗੁਰਬਾਣੀ ਪ੍ਰੇਮ ਦਾ ਪ੍ਰਗਟਾਵਾ ਕਰਦਿਆਂ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਦੇ ਨਾਲ ਪਾਇਲ ਹਲਕੇ ਦੀਆਂ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਵੀ ਹਾਜ਼ਰ ਸਨ। ਵਿਧਾਇਕ ਗਿਆਸਪੁਰਾ ਅਤੇ ਸੰਗਤਾਂ ਨੇ ਇਕੱਠੇ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ…
ਜਲੰਧਰ, 11 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਚੱਲ ਰਹੀ ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਦੇ ਅੱਜ ਚੌਥੇ ਦਿਨ ਲੈਫਟੀਨੈਂਟ ਜਨਰਲ ਮੋਹਿਤ ਵਧਵਾ, ਚੀਫ਼ ਆਫ਼ ਸਟਾਫ਼, ਹੈੱਡ ਕੁਆਰਟਰ ਵੈਸਟਰਨ ਕਮਾਂਡ ਵੱਲੋਂ ਭਰਤੀ ਰੈਲੀ ਸਥਾਨ ਦਾ ਦੌਰਾ ਕਰਕੇ ਰੈਲੀ ਦੇ ਪ੍ਰਬੰਧਾਂ ਦਾ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਭਰਤੀ ਰੈਲੀ ਵਿੱਚ 6250 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 2 ਹਜ਼ਾਰ ਤੋਂ ਵੱਧ ਉਮੀਦਵਾਰਾਂ ਵੱਲੋਂ ਟੈਸਟ ਪਾਸ ਕਰ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਰਨਲ ਵਿਪਲੋਵ, ਆਰਮੀ ਰਿਕਰੂਟਿੰਗ ਅਫ਼ਸਰ, ਜਲੰਧਰ ਕੈਂਟ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ…