- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
Author: onpoint channel
“I’m a Newswriter, “I write about the trending news events happening all over the world.
ਸਾਲਾਨਾ ਸਿਖਲਾਈ ਕੈਂਪ (ਏਟੀਸੀ-54) ਦੇ ਹਿੱਸੇ ਵਜੋਂ, 3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਨੇ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦਾ ਇੱਕ ਸ਼ਾਨਦਾਰ ਜਸ਼ਨ ਮਨਾਇਆ। ਇਹ ਸਮਾਗਮ ਪੀਆਈ ਸਟਾਫ, ਸਿਵਲ ਸਟਾਫ, ਏਐਨਓ (ਐਸੋਸੀਏਟ ਐਨਸੀਸੀ ਅਫਸਰ), ਅਤੇ ਸੀਟੀਓ (ਕੇਅਰ-ਟੇਕਿੰਗ ਅਫਸਰ) ਦੀ ਅਗਵਾਈ ਹੇਠ ਹੋਇਆ। ਲਗਭਗ 500 ਕੈਡਿਟਾਂ ਦੀ ਕੁੱਲ ਤਾਕਤ ਨੇ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਇਹ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਚਨਬੱਧ ਨੌਜਵਾਨਾਂ ਦਾ ਇੱਕ ਜੀਵੰਤ ਅਤੇ ਅਨੁਸ਼ਾਸਿਤ ਇਕੱਠ ਬਣ ਗਿਆ। ਯੋਗਾ ਸੈਸ਼ਨ ਵਿੱਚ ਕੈਡਿਟਾਂ ਵਿੱਚ ਇਕਾਗਰਤਾ, ਲਚਕਤਾ ਅਤੇ ਅੰਦਰੂਨੀ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਆਸਣ ਅਤੇ ਸਾਹ ਲੈਣ ਦੀਆਂ ਕਸਰਤਾਂ…
ਜਲੰਧਰ, 16 ਜੂਨ : ਮੈਬਰ ਸਕੱਤਰ ਆਈ. ਐਮ.ਸੀ ਸਰਕਾਰੀ ਆਈ.ਟੀ.ਆਈ (ਇ) ਕਰਤਾਪਰੁ, ਕਾਲਾ ਬਾਹੀਆਂ ਜਲੰਧਰ ਨੇ ਦੱਸਿਆ ਕਿ ਇਸ ਸੈਸ਼ਨ 2025-26 ਲਈ ਆਰਜੀ ਤੌਰ ’ਤੇ ਸਰਫੇਸ ਆਰਾਨਾਮੈਂਨਟੈਸ਼ਨ ਤਕਨੀਕ (ਇੰਬ) ਲਈ 1 ਅਤੇ ਕੋਸਮਟੋਲਜੀ 1 ਅਸਾਮੀ ਲਈ ਗੈਸਟ ਫੈਕਲਟੀ ਇੰਸਟਰਕਟਰ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਪੱਕੀ ਸਰਕਾਰੀ ਨੌਕਰੀ ਨਾਲ ਕੋਈ ਸਬੰਧ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰ ਨੂੰ 15000 ਰੁਪਏ ਪ੍ਰਤੀ ਮਹੀਨਾ ਮਾਣ ਭੇਟਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੀ ਵਿੱਦਿਅਕ ਯੋਗਤਾਵਾਂ ਅਤੇ ਤਜਰਬੇ ਦੇ ਅਸਲ ਸਰਟੀਫਿਕੇਟ ਸਮੇਤ ਤਸਦੀਕ ਸ਼ੁਦਾ ਕਾਪੀਆਂ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਯੋਗਤਾ ਅਤੇ ਤਜਰਬੇ ਸਬੰਧੀ ਜਾਣਕਾਰੀ ਲਈ ਵੈਬ-ਸਾਇਟ https//dgt.gov.in/cts_details…
ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ,…
ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਉਣ ਦੀ ਆਗਿਆ ਦੇਣ ਲਈ ਵੀਰਵਾਰ (19 ਜੂਨ) ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਨ ਵਾਲੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਹਰੇਕ ਵਿਅਕਤੀ ਨੂੰ ਪੇਡ ਛੁੱਟੀ ਦਿੱਤੀ ਜਾਵੇਗੀ। ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ…
ਲੁਧਿਆਣਾ, 16 ਜੂਨ, 2025 : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਨਿਰਪੱਖ ਅਤੇ ਵਿਵਸਥਾਪੂਰਵਕ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ। ਹਿਮਾਂਸ਼ੂ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲੀਆ ਸੀਮਾ ਅਤੇ ਸਬੰਧਤ ਹਲਕੇ ਦੇ…
ਲੁਧਿਆਣਾ, 16 ਜੂਨ, 2025 ਜਨਰਲ ਆਬਜ਼ਰਵਰ ਰਾਜੀਵ ਕੁਮਾਰ (ਆਈ.ਏ.ਐਸ), ਪੁਲਿਸ ਆਬਜ਼ਰਵਰ ਸੁਰਿੰਦਰ ਪਾਲ (ਆਈ.ਪੀ.ਐਸ), ਖਰਚਾ ਆਬਜ਼ਰਵਰ ਇੰਦਾਨਾ ਅਸ਼ੋਕ ਕੁਮਾਰ (ਆਈ.ਆਰ.ਐਸ) ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਪੱਛਮੀ ਵਿੱਚ ਪਾਰਦਰਸ਼ੀ ਜ਼ਿਮਨੀ ਚੋਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਉਪਾਵਾਂ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ 17 ਜੂਨ, 2025 ਨੂੰ ਸ਼ਾਮ 6:00 ਵਜੇ ਤੋਂ 19 ਜੂਨ, 2025 ਨੂੰ ਵੋਟਿੰਗ ਪੂਰੀ ਹੋਣ ਤੱਕ ਉਹ ਵਿਅਕਤੀ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਜਿਸਟਰਡ ਵੋਟਰ ਨਹੀਂ ਹਨ, ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਨ, ਜਾਂ ਰਾਜਨੀਤਿਕ ਪਾਰਟੀਆਂ ਵਿੱਚ ਲੀਡਰਸ਼ਿਪ ਦੇ ਅਹੁਦੇ ਰੱਖਦੇ ਹਨ ਨੂੰ ਹਲਕੇ ਦੇ ਅੰਦਰ ਰਹਿਣ ਦੀ ਮਨਾਹੀ ਹੈ। ਇਸ ਪਾਬੰਦੀ ਦਾ ਉਦੇਸ਼…
ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ। ਅੱਜ ਇੱਥੇ ‘ਸੰਵਿਧਾਨ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੱਸਿਆ ਕਿ ਕਿਵੇਂ ਭਾਜਪਾ ਨੇ ਸਿਆਸੀ ਵਿਰੋਧੀਆਂ ਵਿਰੁੱਧ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਉਨ੍ਹਾਂ ਨੇ ਕਦੇ ਵੀ ਇਸਨੂੰ ਸਵੀਕਾਰ ਨਹੀਂ ਕੀਤਾ ਹੈ। ਇਸੇ ਲਈ ਭਾਜਪਾ ਸੰਵਿਧਾਨ ਨੂੰ ਬਦਲਣ ਲਈ ਉਤਸੁਕ ਹੈ। ਪਰ ਦੇਸ਼ ਦੇ…
ਪਟਿਆਲਾ,15 ਜੂਨ 2025- ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ,…
ਚੰਡੀਗੜ੍ਹ, 15 ਜੂਨ 2025-ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ…
ਚੰਡੀਗੜ੍ਹ/ਲੁਧਿਆਣਾ, 15 ਜੂਨ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ…

