- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
Author: onpoint channel
“I’m a Newswriter, “I write about the trending news events happening all over the world.
ਚੰਡੀਗੜ੍ਹ, 9 ਜੂਨ 2025-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਤਿੱਖਾ ਵਿਅੰਗ ਕੱਸਦਿਆਂ ਕਿਹਾ ਕਿ ਜਾਖੜ ਅਕਾਲੀ ਦਲ ਦਾ ਪ੍ਰਧਾਨ ਬਣਨਾ ਚਾਹੁੰਦੇ ਹਨ, ਇਸੇ ਲਈ ਹੀ ਤਾਂ ਉਹ ਅਕਾਲੀ ਦਲ ਪੱਖੀ ਗੱਲਾਂ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਜਾਖੜ ਹੁਰਾਂ ਦੀ ਭਾਜਪਾ ਦੀ ਪੰਜਾਬ ਵਿੱਚ ਤਾਂ ਸਰਕਾਰ ਬਣਨੀ ਨਹੀਂ, ਇਸ ਲਈ ਉਹ ਚਾਹੁੰਦੇ ਨੇ ਕਿ ਚਲੋ ਅਕਾਲੀ ਦਲ ਦਾ ਪ੍ਰਧਾਨ ਹੀ ਬਣ ਲਿਆ ਜਾਵੇ। ਜਾਖੜ ਪ੍ਰਧਾਨਗੀ ਦੇ ਭੁੱਖੇ ਨੇ, ਇਸੇ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ। ਦੱਸ ਦਈਏ ਕਿ ਬੀਤੇ ਕੱਲ੍ਹ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ…
ਜਲੰਧਰ, 9 ਜੂਨ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਸਿੰਘ ਭਗਤ ਵਲੋਂ ਅੱਜ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰਬਰ 44, 45 ਅਤੇ 48 ਵਿੱਚ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਰਾਹ ’ਤੇ ਚੱਲ ਰਿਹਾ ਹੈ ਅਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ…
ਚੰਡੀਗੜ੍ਹ, 9 ਜੂਨ 2025- ਪੰਜਾਬ ਦੇ ਅੰਦਰ ਅਫ਼ੀਮ ਦੀ ਖੇਤੀ ਨਹੀਂ ਹੋਵੇਗੀ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਫ਼ੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ਵਿੱਚ ਅਫ਼ੀਮ ਵਰਗੇ ਭਿਆਲਕ ਨਸ਼ੇ ਦੀ ਖੇਤੀ ਨਹੀਂ ਹੋਵੇਗੀ। ਚੀਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਸ਼ੇ ਨੂੰ ਪਰਮੋਟ ਕਰ ਰਹੇ ਹਨ ਅਤੇ ਸੂਬੇ ਦੇ ਅੰਦਰ ਅਫ਼ੀਮ ਦੀ ਖੇਤੀ ਕਰਨ ਦੀ ਮੰਗ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।ਚੀਮਾ ਨੇ ਕਿਹਾ ਕਿ ਅਫ਼ੀਮ ਦੀ ਖੇਤੀ ਕਰਨ ਦਾ ਪੰਜਾਬ ਵਿੱਚ ਹਾਲੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਨੇ ਕਾਂਗਰਸ ਤੇ ਦੋਸ਼…
ਜਲੰਧਰ, 9 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 14 ਜੂਨ ਨੂੰ ਸਤਿਗੁਰੂ ਗਿਆਨ ਗਿਰੀ ਮਹਾਰਾਜ ਜੀ ਦੇ ਸਮਾਗਮ ਦੇ ਸਬੰਧ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।ਸਥਾਨਕ ਸਰਕਟ ਹਾਊਸ ਵਿਖੇ ਕੈਬਨਿਟ ਮੰਤਰੀ ਵਲੋਂ ਕੀਤੀ ਮੀਟਿੰਗ ਵਿੱਚ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਸਾਬਕਾ ਚੇਅਰਮੈਨ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਸਤਿਗੁਰੂ ਗਿਆਨ ਗਿਰੀ ਮਹਾਰਾਜ ਮੁੱਖ ਮੰਦਿਰ ਭਾਰਗਵ ਨਗਰ ਦੇ ਪ੍ਰਧਾਨ ਸੁਖਜੀਤ ਸਿੰਘ ਸਮੇਤ ਅਹੁਦੇਦਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ।ਮੀਟਿੰਗ ਦੌਰਾਨ ਸ਼੍ਰੀ ਭਗਤ ਨੇ ਸ਼ੋਭਾ ਯਾਤਰਾ ਦੌਰਾਨ ਸੁਚੱਜੇ ਪ੍ਰਬੰਧਾਂ ਨੂੰ ਨੇਪਰੇ…
ਚੰਡੀਗੜ੍ਹ, 9 ਜੂਨ 2025- ਪੰਜਾਬ ਸਰਕਾਰ ਆਉਂਦੇ ਦਿਨਾਂ ਵਿੱਚ 200 Sociology ਦੀ ਭਰਤੀ ਕਰੇਗੀ। ਇਹ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ 200 Sociology ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਲ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਵਾਸਤੇ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਕੋਲੋਂ ਅਸਾਮੀਆਂ ਦੀ ਜਾਣਕਾਰੀ ਮੰਗੀ ਗਈ ਹੈ। ਚੀਮਾ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਅੰਦਰ 16348 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦੋਂਕਿ…
ਲੁਧਿਆਣਾ, 9 ਜੂਨ, 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੇ ਦੂਜੇ ਦੌਰ ਦੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਜ਼ਾਦ ਉਮੀਦਵਾਰਾਂ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਪ੍ਰਕਿਰਿਆ ਦੀ ਨਿਗਰਾਨੀ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ। ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਦੋ ਸਹਾਇਕ ਪੋਲਿੰਗ ਬੂਥਾਂ ਸਮੇਤ ਕੁੱਲ 194 ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ ਜਿਨ੍ਹਾਂ ‘ਤੇ ਈ.ਵੀ.ਐਮ ਅਤੇ ਨਾਲ ਹੀ ਵੀ.ਵੀ ਪੈਟ ਮਸ਼ੀਨਾਂ ਇਸ ਵੰਡ ਦੀ ਗਿਣਤੀ ਦੇ ਆਧਾਰ ‘ਤੇ ਲਗਾਈਆਂ ਜਾਣਗੀਆਂ। ਸੋਮਵਾਰ ਨੂੰ ਪੋਲਿੰਗ ਬੂਥਾਂ…
ਚੰਡੀਗੜ੍ਹ, 8 ਜੂਨ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ…
ਰੂਪਨਗਰ, 08 ਜੂਨ 2025: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ਅੰਦਰ ਨਸ਼ਾ ਅਤੇ ਹੋਰ ਵਰਜਿਤ ਵਸਤੂਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਹੋਲਦਾਰ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 101 ਗ੍ਰਾਮ ਚਰਸ, 154 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 06 ਤੰਬਾਕੂ ਦੀ ਪੂੜੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ਵੱਲੋਂ 02 ਜੂਨ 2025 ਨੂੰ ਇਤਲਾਹ ਮਿਲੀ ਸੀ ਕਿ ਜੇਲ੍ਹ ਅੰਦਰ ਡਿਊਟੀ ਕਰਦੇ ਹੋਲਦਾਰ ਕੁਲਦੀਪ ਸਿੰਘ ਨੰਬਰ 259/80 ਪੀ.ਏ.ਪੀ ਵਾਸੀ ਪੀ.ਏ.ਪੀ .ਲਾਈਨ ਜਲੰਧਰ ਪਾਸੋਂ ਵਰਜਿਤ ਵਸਤੂਆਂ ਮਿਲੀਆਂ ਹਨ,…
ਅੰਮ੍ਰਿਤਸਰ, 8 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ…
ਚੰਡੀਗੜ੍ਹ, 8 ਜੂਨ 2025 – ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ…

