- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
- ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ
- 58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
- ਅੰਡਰ -19 ਤੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਜ਼ਿਲ੍ਹਾ ਸੰਗਰੂਰ
- ਪੰਜਾਬ ਸਰਕਾਰ ਨੇ ਮੁਹਾਲੀ ਹਵਾਈ ਅੱਡੇ ਤੇ ਜੱਗ ਜੈਤੂ ਖਿਡਾਰਨਾਂ ਦਾ ਸਵਾਗਤ ਕੀਤਾ
- 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ
- AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ,Google ਨੇ ਕੀਤਾ Alert
- ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
Author: onpoint channel
“I’m a Newswriter, “I write about the trending news events happening all over the world.
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ…
ਮਹਿਕ ਅਰੋੜਾ 3 ਜੂਨ 2025 : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ “No War Zone” ਐਲਾਨਿਆ ਜਾਵੇ ਅਤੇ ਨਾਲ ਹੀ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਲਈ ਸਥਾਈ, ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ। ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕਥਿਤ ਹਮਲੇ ਦੀ ਸੰਭਾਵਨਾ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਫੌਜ ਦੇ ਇੱਕ ਮੇਜਰ ਜਨਰਲ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨੀ ਹਵਾਈ ਫੌਜ ਨੇ ਸ੍ਰੀ…
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ…
ਚੰਡੀਗੜ੍ਹ, 3 ਜੂਨ 2025 – ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ…
ਚੰਡੀਗੜ੍ਹ, 3 ਜੂਨ 2025 – ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ…
ਪਟਿਆਲਾ, 3 ਜੂਨ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ…
ਮੁੰਬਈ, 3 ਜੂਨ 2025: ਪੈਰਾਗੁਏ ਵਿੱਚ ਭਾਰਤ ਉਦਯੋਗ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਰਣਨੀਤੀ ਦੇ ਤਹਿਤ ਪੈਰਾਗਵੇ ਦੇ ਰਾਸ਼ਟਰਪਤੀ ਮਿਸਟਰ ਸੈਂਟਿਆਗੋ ਪੈੱਨਾਂ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ਼੍ਰੀ ਰਜਿੰਦਰ ਗੁਪਤਾ ਨਾਲ ਮੁੰਬਈ ਵਿੱਚ ਮੁਲਾਕਾਤ ਕੀਤੀ। ਇਹ ਮੀਟਿੰਗ “ਬਹੁਤ ਹੀ ਲਾਹੇਵੰਦ ” ਰਹੀ ਅਤੇ ਇਸ ਵਿੱਚ ਹੋਮ ਟੈਕਸਟਾਈਲਜ਼, ਕੈਮੀਕਲ ਅਤੇ ਪਲਪ ਐਂਡ ਪੇਪਰ ਖੇਤਰਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ’ਤੇ ਵਿਚਾਰ-ਵਟਾਂਦਰਾ ਹੋਇਆ। ਸ਼੍ਰੀ ਗੁਪਤਾ, ਜੋ ਕਿ ਭਾਰਤ ਦੇ ਛੋਟੀ ਦੇ ਉਦਯੋਗਪਤੀ ਕਾਰੋਬਾਰੀਆਂ ਵਿੱਚੋਂ ਇੱਕ ਹਨ, ਨੂੰ ਪੈਰਾਗੁਏ ਵੱਲੋਂ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ ਤਾਂ ਜੋ ਭਾਰਤੀ ਉਦਯੋਗਾਂ ਨੂੰ ਪੈਰਾਗੁਏ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕੀਤਾ ਜਾ ਸਕੇ।ਰਾਸ਼ਟਰਪਤੀ ਪੇਨਾ ਨੇ ਨਿਵੇਸ਼ਕਾਰਾਂ ਲਈ…
ਖਰੜ, 2 ਜੂਨ 2025- ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਟੀ.ਬੀ. ਵਿਰੁੱਧ ਸ਼ੁਰੂ ਹੋਣ ਜਾ ਰਹੇ ਦੇਸ਼ ਵਿਆਪੀ 100-ਦਿਨਾਂ ਐਕਟਿਵ ਕੇਸ ਲੱਭਣ ਦੀ ਮੁਹਿੰਮ ਸਬੰਧੀ ਟਰੇਨਿੰਗ ਕਰਵਾਈ ਗਈ। ਇਹ ਮੁਹਿੰਮ ਰਾਸ਼ਟਰੀ ਟੀ.ਬੀ. (ਤਪਦਿਕ) ਖਾਤਮਾ ਪ੍ਰੋਗਰਾਮ (ਐਨ.ਟੀ.ਈ.ਪੀ.) ਤਹਿਤ ਚਲਾਈ ਜਾ ਰਹੀ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮਕਸਦ ਟੀ.ਬੀ. ਹੋਣ ਦੇ ਸੰਭਾਵੀ ਹਾਈ-ਰਿਸਕ ਖੇਤਰ ਵਿੱਚ ਸਰਵੇ ਕਰਕੇ…
ਚੰਡੀਗੜ੍ਹ, 2 ਜੂਨ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ…
ਅਮਰਗੜ੍ਹ/ਮਾਲੇਰਕੋਟਲਾ, 02 ਜੂਨ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਅੰਦਰ ਸਫਲਤਾਪੂਰਕ ਲਾਗੂ ਕੀਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪਿੰਡ ਜਾਗੋਵਾਲ, ਦੂਲੋਵਾਲ, ਲਾਡੇਵਾਲ, ਧੀਰੋ ਮਾਜਰਾ, ਜੱਬੋ ਮਾਜਰਾ ਅਤੇ ਰੁੜਕੀ ਖੁਰਦ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਹਨਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀ…

