Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 30 ਮਈ**’ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਚੱਲਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਸਵੇਰੇ ਨਿਊ ਕੈਲਾਸ਼ ਨਗਰ ਦਾ ਦੌਰਾ ਕੀਤਾ ਅਤੇ ਗਲੀ ਨੰਬਰ-1 ਦੇ ਹਰ ਘਰ ਦੀ ਚੰਗੀ ਤਰ੍ਹਾਂ ਜਾਂਚ ਕੀਤੀ।ਸਿਹਤ ਮੰਤਰੀ ਨੇ ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਸਿਹਤ ਟੀਮਾਂ ਨਾਲ ਮਿਲ ਕੇ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ, ਪਾਣੀ ਦੇ ਕੰਟੇਨਰਾਂ, ਫਰਿੱਜ ਦੀਆਂ ਟਰੇਆਂ, ਟੈਂਕੀ ਦੇ ਪਾਣੀ ਅਤੇ ਪਾਣੀ ਸਟੋਰ ਕਰਨ ਵਾਲੇ ਭਾਂਡਿਆਂ ਵਿੱਚ ਡੇਂਗੂ ਦਾ ਲਾਰਵਾ ਪਾਇਆ। ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਨਿਵਾਸੀਆਂ ਨੂੰ ਹਰ ਸ਼ੁੱਕਰਵਾਰ ਇਨ੍ਹਾਂ ਚੀਜ਼ਾਂ ਨੂੰ ਸਾਫ਼ ਕਰਨ ਅਤੇ ਸੁਕਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਤਾਂ ਜੋ ਮੱਛਰਾਂ ਦੇ…

Read More

ਫਾਜ਼ਿਲਕਾ 30 ਮਈਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਪਿੰਡ ਰੇਤੇ ਵਾਲੀ ਭੈਣੀ, ਗਟੀ ਨੰਬਰ 1, ਮੁਹਾਰ ਖੀਵਾ ਭਵਾਨੀ ਆਦਿ ਵਿੱਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਵਾਜ਼ ਉਠਾਉਣ ਅਤੇ ਨਸ਼ੇ ਦਾ ਸੇਵਨ ਨਾ ਕਰਨ ਸਬੰਧੀ ਸਹੁੰ ਚੁਕਾਉਣ ਉਪਰੰਤ ਕੀਤਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ…

Read More

ਬਲੂਆਣਾ, ਅਬੋਹਰ 30 ਮਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਚੰਨਣ ਖੇੜਾ, ਗੱਦਾ ਡੋਬ, ਰਾਮਗੜ੍ਹ ਆਦਿ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ।ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਪ੍ਰਸਾਰ ਵਧਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ…

Read More

ਫਾਜ਼ਿਲਕਾ 30 ਮਈ -ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ, ਡਰੀਮ ਵਿਲਾ ਪੈਲੇਸ ਜਲਾਲਾਬਾਦ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਨੇ ਸ਼ਿਰਕਤ ਕੀਤੀ!ਕੈਂਪ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸਮੂਹ ਕਿਸਾਨਾਂ…

Read More

ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸਿਬਿਨ ਸੀ ਨੇ ਚੋਣ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲਾਂ ਅਤੇ ਸਟਰਾਂਗ ਰੂਮਾਂ ਵਿੱਚ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ…

Read More

ਲੁਧਿਆਣਾ, 29 ਮਈ – ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣ ਦੀ ਸਹੁੰ ਚੁਕਾਈ।ਵਿਧਾਇਕ ਸੰਗੋਵਾਲ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਿੰਡ ਪੱਤੀ ਛੋਹਲੇ, ਕਪੂਰ ਸਿੰਘ ਵਾਲਾ, ਬੌਂਕੜ ਡੋਗਰਾਂ, ਲਾਡੋਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਸਬੰਧੀ ਇਕੱਠਾਂ ਵਿੱਚ ਬੋਲਦਿਆਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਅਟੱਲ ਵਚਨਬੱਧਤਾ ਦਾ ਵਾਅਦਾ ਕੀਤਾ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ…

Read More

ਚੰਡੀਗੜ੍ਹ, 29 ਮਈ 2025 – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 7352 ਲਾਭਪਾਤਰੀਆਂ…

Read More

ਖੰਨਾ, 29 ਮਈ, 2025 :ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।ਇੱਥੇ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬਾਹੋਮਾਜਰਾ, ਲਿਬੜਾ, ਮੋਹਨਪੁਰ ਅਤੇ ਗੱਗੜਮਾਜਰਾ ਵਿਖੇ ਕਰਵਾਏ ਗਏ ਸਮਾਗਮਾਂ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ…

Read More

ਜਲੰਧਰ, 29 ਮਈ : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਭਾਗ ਲਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਸਕੱਤਰ ਆਰ.ਟੀ.ਏ. ਨੇ ਓਵਰਲੋਡਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ, ਅੰਡਰ ਏਜ ਡਰਾਈਵਿੰਗ, ਓਵਰ ਸਪੀਡ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਉਣ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਕਰਵਾਉਣ…

Read More

ਪਟਿਆਲਾ, 29 ਮਈ 2025 – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਾਵੁਕ ਅਪੀਲ ਕੀਤੀ ਹੈ ਕਿ ਕਿਸਾਨ ਵੀਰ ਜਮੀਨ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜਨ।ਉਨ੍ਹਾਂ ਅੱਜ ਪਿੰਡ ਕਾਠਮੱਠੀ ਨੇੜੇ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਲਗਾਈ ਅੱਗ ਅਤੇ ਕਿਸਾਨਾਂ ਦੀ ਵਾਤਾਵਰਨ ਪ੍ਰਤੀ ਬੇਰੁਖ਼ੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜਿੱਥੇ ਇਹ ਅੱਗ ਪਸ਼ੂ-ਪੰਛੀਆਂ, ਮਿੱਤਰ ਕੀੜੇ ਮਕੌੜਿਆਂ ਤੇ ਦਰੱਖਤਾਂ ਨੂੰ ਸਾੜਦੀ ਹੈ ਉੱਥੇ ਹੀ ਇਸ ਦਾ ਧੂੰਆਂ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਲਈ ਵੀ ਸਾਹ ਦੀਆਂ ਬਿਮਾਰੀਆਂ ਲਾਉਂਦਾ ਹੈ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ…

Read More