Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 22 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ…

Read More

ਚੰਡੀਗੜ੍ਹ, 22 ਮਈ 2025 – ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ…

Read More

ਧੂਰੀ (ਸੰਗਰੂਰ), 22 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ…

Read More

ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ।…

Read More

ਜਲੰਧਰ, 21 ਮਈ : ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਇਸ ਦੇ ਬਦਲਵੇਂ ਟਿਕਾਊ ਸਾਧਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ‘ਕੋਂਬੈਟ ਪਲਾਸਟਿਕ ਪਲਿਊਸ਼ਨ’ ਵਿਸ਼ੇ ਤਹਿਤ ਲੜੀਵਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ-1 ਵੱਲੋਂ ਐਕਸੀਅਨ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਮੈ/ਸ ਓਮ ਪਲਪ ਪ੍ਰੋਡਿਊਸਿਜ਼ (ਬਾਇਓਡੀਗ੍ਰੇਡੇਬਲ ਟੇਬਲਵੇਅਰ ਮੈਨੂਫੈਕਚਰਿੰਗ ਯੂਨਿਟ) ਦੇ ਸਹਿਯੋਗ ਨਾਲ ਬੱਸ ਸਟੈਂਡ ਜਲੰਧਰ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਐਸ.ਡੀ.ਓ. ਮਨਪ੍ਰੀਤ ਸਿੰਘ ਜੌੜਾ ਅਤੇ ਮਨਵਿੰਦਰ ਸਿੰਘ ਹੁੰਦਲ ਵੱਲੋਂ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਯਾਤਰੀਆਂ ਸਮੇਤ ਆਮ ਲੋਕਾਂ ਨੂੰ ਇਕ ਵਾਰ…

Read More

ਜਲੰਧਰ, 21 ਮਈ : ਲਗਭਗ 10-12 ਸਾਲਾਂ ਤੋਂ ਲੰਬਿਤ ਬਰਲਟਨ ਪਾਰਕ ਪ੍ਰਾਜੈਕਟ ਦੇ ਦੁਬਾਰਾ ਸ਼ੁਰੂ ਹੋਣ ਦੀ ਖ਼ਬਰ ਨਾਲ ਪੂਰੇ ਜਲੰਧਰ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਬਹੁਉਦੇਸ਼ੀ ਪ੍ਰਾਜੈਕਟ ਦੇ ਮੁੜ ਸ਼ੁਰੂ ਹੋਣ ‘ਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੈਂਕੜੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਪੂਰੇ ਕੀਤੇ ਹਨ। ਉਨ੍ਹਾਂ ਦੇ ਪ੍ਰਗਤੀਸ਼ੀਲ ਉਪਰਾਲਿਆਂ ਨੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਤਵਾਦ ਅਤੇ ਨਸ਼ਿਆਂ ਦੇ…

Read More

ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ…

Read More

ਜਲੰਧਰ, 21 ਮਈ : ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜੁਆਇੰਟ ਡਾਇਰੈਕਟਰ ਮਨਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ, ਜਿਨ੍ਹਾਂ ਨੇ ਸ਼੍ਰੀ ਥਾਪਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਵਿਆਪਕ ਪੱਧਰ ’ਤੇ ਜਨਤਾ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੇ ਅਣਥੱਕ ਯਤਨ ਜਾਰੀ ਰੱਖਣਗੇ। 2011 ਬੈਚ ਦੇ ਅਧਿਕਾਰੀ, ਸ਼੍ਰੀ ਥਾਪਰ ਨੂੰ ਲੋਕ ਸੰਪਰਕ ਵਿਭਾਗ ਵਿੱਚ ਦਹਾਕੇ ਤੋਂ ਵੱਧ ਦਾ ਤਜ਼ੁਰਬਾ ਹੈ। ਉਹ ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ…

Read More

ਜਲੰਧਰ, 21 ਮਈ 2025:ਰਾਜਵਿਆਪੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਸ਼ਿਵਮ ਸੋਢੀ ਉਰਫ ਸ਼ਿਵਾ ਨੂੰ 5 ਕਿਲੋ ਹੈਰੋਇਨ ਅਤੇ 22,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ । ਵੇਰਵਾ ਸਾਝਾਂ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ, ਸੀਆਈਏ ਸਟਾਫ ਦੀ ਇੱਕ ਟੀਮ ਨੇ ਸ਼ਿਵਮ ਸੋਢੀ ਉਰਫ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਮਕਾਨ ਨੰਬਰ 54, ਸਿਮਰਨ ਐਨਕਲੇਵ, ਨੇੜੇ ਲਾਂਬਾ ਪਿੰਡ ਚੌਕ, ਪੀਐਸ ਰਾਮਾਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 5 ਕਿਲੋ ਹੈਰੋਇਨ ਅਤੇ ₹22,000 ਡਰੱਗ ਮਨੀ…

Read More

ਲੁਧਿਆਣਾ, 21 ਮਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਸਿੰਗਲਾ ਸਾਈਕਲ ਰੋਡ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਆਰ.ਸੀ.ਸੀ. ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 97 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਵਿਧਾਇਕ ਛੀਨਾ ਨੇ ਕਿਹਾ…

Read More