Author: onpoint channel

“I’m a Newswriter, “I write about the trending news events happening all over the world.

ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ। ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ…

Read More

ਜਲਾਲਪੁਰ (ਹੁਸ਼ਿਆਰਪੁਰ), 17 ਮਈ 2025 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ…

Read More

ਨਾਰੰਗਵਾਲ (ਲੁਧਿਆਣਾ), 17 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ…

Read More

ਅਮਰੀਕਾ, 17 ਮਈ 2025 – ਮਿਸੌਰੀ ਅਤੇ ਦੱਖਣ-ਪੂਰਬੀ ਕੈਂਟਕੀ ਵਿੱਚ ਤੂਫ਼ਾਨੀ ਹਵਾਵਾਂ ਅਤੇ ਸੰਭਾਵਿਤ ਟੋਰਨੇਡੋਜ਼ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਨੁਸਾਰ, ਕੇਵਲ ਲੌਰਲ ਕਾਉਂਟੀ (ਕੈਂਟਕੀ) ਵਿੱਚ ਹੀ 9 ਲੋਕ ਮਾਰੇ ਗਏ ਹਨ। ਇਹ ਤੂਫ਼ਾਨੀ ਮੌਸਮ ਮਿਸੌਰੀ, ਕੈਂਟਕੀ, ਇਲਿਨੌਇ ਅਤੇ ਇੰਡੀਅਨਾ ਵਿੱਚ ਵੱਡੇ ਟੋਰਨੇਡੋਜ਼ ਨਾਲ ਆਇਆ, ਜਿਸ ਨਾਲ ਕਈ ਘਰ ਨੁਕਸਾਨੇ ਗਏ,ਅਤੇ ਬਿਜਲੀ ਦੀਆਂ ਤਾਰਾਂ ਢਹਿ ਗਈਆਂ। ਇਹ ਸਭ ਕੁਝ ਉਸੇ ਮੌਸਮੀ ਪ੍ਰਣਾਲੀ ਦੇ ਕਾਰਨ ਹੋਇਆ ਜੋ ਵੀਰਵਾਰ ਨੂੰ ਵੀ ਭਾਰੀ ਤਬਾਹੀ ਲੈ ਕੇ ਆਈਆ ਸੀ। ਸ਼ਨੀਵਾਰ ਸਵੇਰੇ ਤਕ 12 ਤੋਂ ਵੱਧ ਰਾਜਾਂ ਵਿੱਚ 700,000 ਤੋਂ ਵੱਧ ਘਰ ਅਤੇ ਵਪਾਰਕ ਥਾਵਾਂ ਬਿਜਲੀ ਤੋਂ ਵਾਂਝੀਆਂ ਰਹੀਆਂ।…

Read More

ਨਵਾਂ ਸ਼ਹਿਰ 16 ਮਈ 2025 – ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ `ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ…

Read More

ਐਸਬੀਐਸ ਨਗਰ, 16 ਮਈ 2025 – ਪੰਜਾਬ ਵਿੱਚ ਨਸ਼ਿਆਂ ਵਿਰੁੱਧ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਨਾਲ ਇੱਕ ਮਹੱਤਵਪੂਰਨ ਹੁਲਾਰਾ ਮਿਲਿਆ। ਇਸ ਮੁਹਿੰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਤੋਂ ਹੋਈ, ਜਿਸਨੇ ਪੂਰੇ ਸੂਬੇ ਲਈ ਇੱਕ ਮਿਸਾਲ ਪੇਸ਼ ਕਰਦਿਆਂ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਸਦ ਮੈਂਬਰ ਮਲਵਿੰਦਰ ਕੰਗ ਦੇ ਨਾਲ ਇਸ ਯਾਤਰਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ। ਬੈਂਸ ਨੇ ਪੰਚਾਇਤ ਅਤੇ ਲੰਗੜੋਆ…

Read More

ਚੰਡੀਗੜ੍ਹ, 16 ਮਈ 2025 – ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਨੇ 15 ਮਈ ਨੂੰ ਖਰੀਦ ਸੀਜ਼ਨ ਦੇ ਖ਼ਤਮ ਹੋਣ ਤੱਕ ਮੰਡੀਆਂ ਵਿੱਚ ਪਹੁੰਚੀ ਸਾਰੀ 130.03 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕਰ ਲਈ ਹੈ। ਮੰਤਰੀ…

Read More

ਚੰਡੀਗੜ੍ਹ, 16 ਮਈ 2025 – ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ ਜਾ ਸਕੇਗੀ। ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੂਪਨਗਰ ਅਤੇ ਕਪੂਰਥਲਾ ਦੀਆਂ ਸੈਂਟਰਲ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ…

Read More

ਨਵਾਂਸ਼ਹਿਰ/ਚੰਡੀਗੜ੍ਹ, 16 ਮਈ 2025 – ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਸੂਬਾ ਪੱਧਰੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਹਿੱਸਾ ਹੈ ਜਿਸਦਾ ਉਦੇਸ਼ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਇੱਥੇ ਆਉਣ ਤੋਂ ਪਹਿਲਾਂ ਮੈਂ ਸੋਚਿਆ ਸੀ ਕਿ ਲੋਕ ਕਹਿਣਗੇ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ, ਨਸ਼ਿਆਂ…

Read More

ਲਖਨਪਾਲ (ਜਲੰਧਰ), 16 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ…

Read More