- ਪਿੰਡ ਰੂੜੀਵਾਲਾ ਦੇ ਬੇਸਹਾਰਾ ਬਜ਼ੁਰਗ ਜੋੜੇ ਅਤੇ ਨਿੱਕੇ ਪੋਤੇ-ਪੋਤੀਆਂ ਨੂੰ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ
- ਜਾਣੋ ਕੀ ਹੈ Artificial Rain, ਕਿਵੇਂ ਹੁੰਦੀ ਹੈ Cloud Seeding ਅਤੇ ਇਹ Pollution ਘਟਾਉਣ ‘ਚ ਕਿੰਨੀ ਕਾਰਗਰ?
- ਲੁਧਿਆਣਾ ਵਿੱਚ ਝੋਨੇ ਦੀ ਖਰੀਦ ਵਿੱਚ ਪਨਗਰੇਨ ਮੋਹਰੀ
- ਡੀ.ਸੀ ਅਤੇ ਐਸ.ਐਸ.ਪੀ ਵਿਜੀਲੈਂਸ ਨੇ ਨੌਜਵਾਨਾਂ ਨੂੰ ਪਾਰਦਰਸ਼ੀ ਸਮਾਜ ਲਈ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ
- ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਸ਼ਕਤ ਬਣਾਉਣ ਲਈ ਪ੍ਰੋਜੈਕਟ ਉਮੀਦ ਅਧੀਨ ਕੈਫੇ ਐਸ.ਪੀ.ਆਈ.ਸੀ.ਈ ਦਾ ਉਦਘਾਟਨ ਕੀਤਾ
- ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ
- ਸੂਬਾ ਸਰਕਾਰ ਪੱਛੜੇ ਵਰਗਾਂ ਦੀ ਭਲਾਈ ਤੇ ਬਿਹਤਰੀ ਲਈ ਵਚਨਬੱਧ : ਮਲਕੀਤ ਥਿੰਦ
- ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ
Author: onpoint channel
“I’m a Newswriter, “I write about the trending news events happening all over the world.
ਲੁਧਿਆਣਾ, 28 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਨੇ 17 ਫੀਸਦੀ ਜਾਂ ਇਸ ਤੋਂ ਘੱਟ ਨਮੀ…
ਲੁਧਿਆਣਾ, 27 ਸਤੰਬਰ:ਹਰਿਆਲੀ ਵਧਾਉਣ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਨੀਵਾਰ ਨੂੰ ਜੀਵਨ ਨਗਰ ਵਿੱਚ ਇੱਕ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।ਪਾਰਕ ਨੂੰ 26 ਲੱਖ ਰੁਪਏ ਦੀ ਲਾਗਤ ਨਾਲ ਮੁੜ ਵਿਕਸਤ ਕੀਤਾ ਜਾਵੇਗਾ।ਮੁੰਡੀਆਂ ਨੇ ਕਿਹਾ ਕਿ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ/ਰੁੱਖ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪਾਰਕ ਲੰਬੇ ਸਮੇਂ ਤੋਂ ਮਾੜੀ ਹਾਲਤ ਵਿੱਚ ਪਿਆ ਸੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟ ਨੂੰ ਪੂਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ।ਮੰਤਰੀ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ…
ਖੰਨਾ,(ਲੁਧਿਆਣਾ) 27 ਸਤੰਬਰ:ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਚੇਅਰਮੈਨ ਨੇ ਦੱਸਿਆ ਕਿ ਅਧਿਕਾਰੀਆਂ…
ਖੰਨਾ, (ਲੁਧਿਆਣਾ), 27 ਸਤੰਬਰ:ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਗਰ ਸੁਧਾਰ ਟਰੱਸਟ ਖੰਨਾ ਵਿਖੇ ਤਰਸ ਦੇ ਆਧਾਰ ‘ਤੇ ਨਗਰ ਕੌਂਸਲ ਖੰਨਾ ਵਿੱਚ ਦਿਵਾਸ਼ੂ ਘਈ, ਸਾਹਿਲ ਬਾਲੂ, ਅਮਨ ਟਾਂਕ ਅਤੇ ਪੰਕਜ ਬਾਲੂ ਨਾਮ ਦੇ ਚਾਰ ਜਰੂਰਤਮੰਦ ਨੌਜਵਾਨਾਂ ਨੂੰ ਸਫਾਈ ਸੇਵਕ ਦੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ…
ਲੁਧਿਆਣਾ, 27 ਸਤੰਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਦਿਆਂ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ…
ਜਲੰਧਰ, 27 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ।ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੀ ਲੀਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸਦੇ…
ਜਲੰਧਰ, 27 ਸਤੰਬਰ: ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2025- 2026 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਜੂਨ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਨੂੰ ਆਸਾਨ ਤਰੀਕੇ ਨਾਲ ਕਰਜੇ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ।ਉਨ੍ਹਾਂ ਬੈਂਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਵੀ ਨਿਰਦੇਸ਼…
ਜਲੰਧਰ, 27 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਚੇਤਨਾ’ ਪ੍ਰਾਜੈਕਟ ਦਾ ਵਿਸਥਾਰ ਕਰਦਿਆਂ ਹੁਣ ਸਕੂਲੀ ਵਿਦਿਆਰਥੀਆਂ ਨੂੰ ਲਾਈਫ਼ ਸੇਵਿੰਗ ਸਕਿੱਲਜ਼ ਦੇ ਨਾਲ-ਨਾਲ ਵਿੱਤੀ ਸਾਖ਼ਰਤਾ ਅਤੇ ਡਿਜੀਟਲ ਧੋਖਾਧੜੀ ਤੋਂ ਬਚਣ ਸਬੰਧੀ ਸਿਖ਼ਲਾਈ ਵੀ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਸੁਚਾਰੂ ਅਤੇ ਵਿਸਥਾਰਪੂਰਵਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਬੰਧਤ ਸਕੂਲਾਂ ਨਾਲ ਅਗਾਊਂ ਹੀ ਤਾਲਮੇਲ ਸਥਾਪਤ ਕਰਨ ਦੀਆਂ ਹਦਾਇਤਾਂ ਕੀਤੀਆਂ, ਜਿਨ੍ਹਾਂ ਵਿੱਚ ਇਹ ਸਿਖ਼ਲਾਈ ਪ੍ਰਦਾਨ ਕੀਤੀ ਜਾਣੀ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ…
ਬਟਾਲਾ, 27 ਸਤੰਬਰ 2025- ਐਸ.ਐਸ.ਪੀ , ਬਟਾਲਾ ਸੁਹੇਲ ਕਾਸਿਮ ਮੀਰ ਬਟਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪਰਮਿੰਦਰ ਸਿੰਘ ਉਰਫ ਪਿੰਦੀ ਪੁੱਤਰ ਨਿਰਮਲ ਸਿੰਘ ਵਾਸੀ ਹਰਸੀਆ, ਜੋ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਸੀ ਤੇ ਹੁਣ ਡਿਸਮਿਸ ਹੈ। ਪਰਮਿੰਦਰ ਸਿੰਘ ਉਰਫ ਪਿੰਦੀ ਜੋ, ਬੀ ਕੇ ਆਈ ਦਾ ਮੈਂਬਰ ਹੈ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਘੋਸ਼ਿਤ ਅੱਤਵਾਦੀਆਂ ਪਾਕਿਸਤਾਨ ਆਧਾਰਿਤ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਹੈਪੀ ਪੱਛੀਆ ਦਾ ਨਜ਼ਦੀਕੀ ਸਾਥੀ ਹੈ, ਇਹ ਅੱਤਵਾਦੀਆ ਮੈਂਬਰ ਹਰਵਿੰਦਰ ਸਿੰਘ ਉਰਫ ਰਿੰਦਾ ਤੇ ਹੌਪੀ ਪੱਛੀਆ ਦੇ ਕਹਿਣ ‘ਤੇ ਕੰਮ ਕਰਦਾ ਹੈ, ਨੂੰ ਦੁਬਈ ਤੋਂ ਡਿਪੋਰਟ ਕਰਕੇ ਬਟਾਲੇ ਲਿਆਂਦਾ ਗਿਆ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ…
ਚੰਡੀਗੜ੍ਹ 27 ਸਤੰਬਰ 2025- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਸ ਹਾਦਸੇ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੁੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ, ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਕਿ ਰਸਤੇ ’ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ…

