Author: onpoint channel

“I’m a Newswriter, “I write about the trending news events happening all over the world.

ਜਲੰਧਰ, 21 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਆਰਜ਼ੀ ਪਟਾਕਾ ਮਾਰਕੀਟ ਲਈ ਦੋ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚਾਰਾ ਮੰਡੀ ਲੰਬਾ ਪਿੰਡ, ਜਲੰਧਰ ਅਤੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਨਕੋਦਰ ਰੋਡ, ਜਲੰਧਰ ਸ਼ਾਮਲ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕੀਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ ਪਰ ਇਸ ਸਾਲ ਬਰਲਟਨ ਪਾਰਕ ਵਿੱਚ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਉਕਤ ਸਥਾਨ ’ਤੇ ਪਟਾਖਾ ਮਾਰਕੀਟ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ, ਜਲੰਧਰ ਵੱਲੋਂ…

Read More

ਜਲੰਧਰ, 21 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਆਰਜ਼ੀ ਪਟਾਕਾ ਮਾਰਕੀਟ ਲਈ ਦੋ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚਾਰਾ ਮੰਡੀ ਲੰਬਾ ਪਿੰਡ, ਜਲੰਧਰ ਅਤੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਨਕੋਦਰ ਰੋਡ, ਜਲੰਧਰ ਸ਼ਾਮਲ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਪਟਾਖਾ ਮਾਰਕੀਟ ਬਰਲਟਨ ਪਾਰਕ ਵਿਖੇ ਲਗਾਈ ਜਾਂਦੀ ਹੈ ਪਰ ਇਸ ਸਾਲ ਬਰਲਟਨ ਪਾਰਕ ਵਿੱਚ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਉਕਤ ਸਥਾਨ ’ਤੇ ਪਟਾਖਾ ਮਾਰਕੀਟ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ, ਜਲੰਧਰ ਵੱਲੋਂ ਢੁੱਕਵੀਆਂ…

Read More

ਚੰਡੀਗੜ੍ਹ, 20 ਸਤੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ…

Read More

ਸੰਗਰੂਰ, 20 ਸਤੰਬਰ 2025 :ਅੱਜ ਇੱਥੇ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਬੀਬੀਆਂ ਵੱਲੋਂ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਬੀਬੀਆਂ ਨੂੰ ਸੰਬੋਧਨ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਆਪਣੀ ਜਿੰਮੇਵਾਰੀ ਨਿਭਾਉਣ ’ਚ ਪੂਰੀ ਤਰ੍ਹਾਂ ਅਸਫ਼ਲ ਹੋ ਚੁੱਕਾ ਹੈ। ਲੋਕਾਂ ਨੂੰ ਜਵਾਬਦੇਹੀ ਦੇਣ ਦੀ ਥਾਂ ’ਤੇ ਉਸਨੇ ਆਪਣੇ ਚਾਰ ਸਾਲ ਦੇ ਕਾਰਜਕਾਲ ’ਚ ਕੀ ਕੀ ਕੰਮ ਕੀਤੇ ਹਨ, ਹੜ੍ਹਾਂ ਦੌਰਾਨ ਕੀ ਕੰਮ ਕੀਤੇ ਹਨ ਇਨ੍ਹਾਂ ਗੱਲਾਂ ਦੇ ਜਵਾਬ ਦੇਣ ਦੀ ਬਜਾਏ ਮੁੱਦੇ ਤੋਂ…

Read More

ਲੁਧਿਆਣਾ, 20 ਸਤੰਬਰ 2025 ਆਰੀਆ ਕਾਲਜ, ਲੁਧਿਆਣਾ ਵਿਖੇ ਅੱਜ ਪ੍ਰੇਰਨਾਦਾਇਕ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਭਿੰਨ-ਭਿੰਨ ਵਿਸ਼ਿਆਂ ਦੇ ਹੋਣਹਾਰ 500 ਵਿਦਿਆਰਥੀਆਂ ਨੂੰ ਆਪਣੀਆਂ ਅਕਾਦਮਿਕ ਡਿਗਰੀਆਂ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਪੰਜਾਬ ਦੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਗ੍ਰੈਜੂਏਟ ਨੌਜਵਾਨਾਂ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਕਾਲਜ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਰੋਹ ਵਿੱਚ ਮਾਣ ਅਤੇ ਉਮੀਦ ਦਾ ਮਿਸ਼ਰਣ ਦਿਖਾਈ ਦਿੱਤਾ ਕਿਉਂਕਿ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਸਾਲਾਂ ਦੇ ਅਕਾਦਮਿਕ ਸਮਰਪਣ ਦੇ ਸਿੱਟੇ ਨੂੰ ਦੇਖਿਆ। ਇਸ ਮੌਕੇ ਐਮ.ਏ. ਰਾਜਨੀਤੀ ਸ਼ਾਸਤਰ, ਐਮ.ਏ. ਇਤਿਹਾਸ, ਐਮ.ਕਾਮ, ਪੀ.ਜੀ.ਡੀ.ਐਮ.ਐਮ, ਪੀ.ਜੀ.ਡੀ.ਸੀ.ਏ, ਐਮ.ਐਸ.ਸੀ.ਆਈ.ਟੀ, ਬੀ.ਬੀ.ਏ, ਬੀ.ਸੀ.ਏ, ਬੀ.ਕਾਮ, ਬੀ.ਐਸ.ਸੀ, ਬੀ.ਏ ਸਮੇਤ…

Read More

ਗੁਰਦਾਸਪੁਰ/ਚੰਡੀਗੜ੍ਹ, 20 ਸਤੰਬਰ 2025: ਸਮਾਜਵਾਦਦੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਉੱਤਰ ਪ੍ਰਦੇਸ਼ ਤੋਂ ਜਿਲਾ ਗੁਰਦਾਸਪੁਰ ਦੇ ਹੜ ਪੀੜਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। ਧਰਮਕੋਟ ਪੱਤਨ ਪਹੁੰਚੇ ਮਹਿੰਦਰ ਯਾਦਵ ਨੇ ‌ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ । ਉਹਨਾਂ ਕਿਹਾ ਕਿ ਹੜ ਪੀੜਤਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਹਨਾਂ ਨੂੰ ਅਹਿਸਾਸ ਹੋਇਆ ਹੈ ਕਿ ਇੰਨੀ ਭਿਆਨਕ ਹੜ ਪਹਿਲਾਂ ਕਦੇ ਵੀ ਨਹੀਂ ਆਈ । 15_15 ਫੁੱਟ ਤੱਕ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਸੀ ਅਤੇ ਲੋਕਾਂ ਦਾ ਸਭ ਕੁਝ ਤਬਾਹ ਹੋ ਗਿਆ ‌, ਘਰ ਤੱਕ ਢਹਿ ਢੇਰੀ ਹੋ ਗਏ । ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਪੈਕੇਜ ਪੰਜਾਬ ਨੂੰ ਦਿੱਤਾ…

Read More

ਚੰਡੀਗੜ੍ਹ, 20 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ 1100 ਰੁਪਏ ਅਗਲੇ ਸਾਲ 2026 ਦੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਮਿਲਣਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਤੇ ਪੂਰਾ ਕੰਮ ਕਰ ਰਹੀ ਹੈ ਅਤੇ ਅਗਲੇ ਸਾਲ ਤੋਂ ਔਰਤਾਂ ਨੂੰ 1100 ਰੁਪਏ ਮਿਲਣਗੇ ਸ਼ੁਰੂ ਹੋ ਜਾਣਗੇ। ਦੱਸ ਦਈਏ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਬੀਬੀਆਂ ਨੂੰ ਮੁਫ਼ਤ ਸਫ਼ਰ ਦੇ ਨਾਲ 1100 ਰੁਪਏ ਵੀ ਦੇਵਾਂਗਾ।

Read More

ਫਿਲੌਰ (ਜਲੰਧਰ), 20 ਸਤੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ ਨੂੰ ਪਿੰਡ ਧੁਲੇਤਾ ਪੁੱਜੇ ਸਨ, ਜਿਥੇ ਪਹਿਲਾਂ ਉਨ੍ਹਾਂ ਮੌਕੇ ਦਾ ਜਾਇਜ਼ਾ ਲਿਆ। ਉਪਰੰਤ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ, ਮੋਹਤਬਰ ਵਿਅਕਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਧਿਰਾਂ ਦਾ ਪੱਖ ਜਾਣਿਆ। ਉਨ੍ਹਾਂ ਸਾਰੀਆਂ ਧਿਰਾਂ ਨੂੰ ਪਿੰਡ ਦੇ ਭਾਈਚਾਰੇ ਅਤੇ ਸਾਂਝ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਸ. ਗੜ੍ਹੀ ਦੇ ਯਤਨਾਂ…

Read More

ਦਿੜਬਾ ਮੰਡੀ, 20 ਸਤੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਸੁਨਮ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਕੇਵਲ ਸਿੰਘ ਜਵੰਧਾ ਦੀ ਅਗਵਾਈ ਹੇਠ ਪਿੰਡ ਸ਼ਾਹਪੁਰ ਕਲਾਂ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਚ ਪਿੰਡ ਇਕਾਈਆਂ ਦੇ ਆਗੂ ਸ਼ਾਮਿਲ ਹੋਏ । ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜਥੇਬੰਦੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਚ ਹੜ ਪੀੜਤ ਕਿਸਾਨਾਂ ਦੀ ਕਰੀਬ 15 ਹਜ਼ਾਰ ਏਕੜ ਕਣਕ ਬੀਜਣ ਲਈ ਬੀਜ, ਡੀਏਪੀ ਤੇ ਡੀਜ਼ਲ ਆਦਿ ਦਾ ਪ੍ਰਬੰਧ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਜ਼ਿਲਾ…

Read More

ਜਲੰਧਰ, 20 ਸਤੰਬਰ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਜਲੰਧਰ ਦੇ ਬਾਬਾ ਮੋਹਨ ਦਾਸ ਆਸ਼ਰਮ ਤੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ 7 ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਧਾਰਮਿਕ ਆਗੂ ਗੁਰੂ ਮਾਂ ਸੋਮਾ ਦੇਵੀ ਜੀ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਪਰ ਪੰਜਾਬੀਆਂ ਦੀ ਔਖੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ…

Read More