Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 29 ਅਗਸਤ : ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਦੇ ਤਹਿਤ ਇੱਕ ਆਦੇਸ਼ ਜਾਰੀ ਕੀਤਾ, ਜਿਸ ਵਿੱਚ ਤਾਜਪੁਰ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਸਾਰੇ ਡੇਅਰੀ ਮਾਲਕਾਂ ਨੂੰ 15 ਦਿਨਾਂ ਦੇ ਅੰਦਰ ਪਾਣੀ ਦੀ ਵਰਤੋਂ ਲਈ ਫਲੋ ਮੀਟਰ ਲਗਾਉਣ ਦਾ ਨਿਰਦੇਸ਼ ਦਿੱਤਾ ਗਿਆ। ਇਹ ਨਿਰਦੇਸ਼ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਬਾਰੇ ਉੱਚ ਪੱਧਰੀ ਕਮੇਟੀ ਦੇ ਨਿਰੀਖਣਾਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਤਾਜਪੁਰ ਰੋਡ ਅਤੇ ਹੈਬੋਵਾਲ ‘ਤੇ ਡੇਅਰੀਆਂ ਦੁਆਰਾ ਬਹੁਤ ਜ਼ਿਆਦਾ ਪਾਣੀ ਦੀ ਵਰਤੋਂ ਨੂੰ ਦੇਖਿਆ ਗਿਆ ਸੀ, ਜਿਸ…

Read More

ਲੁਧਿਆਣਾ, 29 ਅਗਸਤ : ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਦੀ ਸਹਾਇਤਾ ਲਈ ਇੱਕ ਸਾਂਝੇ ਯਤਨ ਵਜੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰ ਪਾਲ ਕੌਰ ਛੀਨਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਸਵੇਰੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਹੜ੍ਹ ਪ੍ਰਭਾਵਿਤ ਪਠਾਨਕੋਟ ਲਈ ਰਾਹਤ ਸਮੱਗਰੀ ਦੇ ਛੇ ਟਰੱਕ ਰਵਾਨਾ ਕੀਤੇ। ਇਹਨਾਂ ਟਰੱਕਾਂ ਵਿੱਚ 5000 ਤੋਂ ਵੱਧ ਰਾਸ਼ਨ ਕਿੱਟਾਂ, ਦਵਾਈਆਂ, ਚਾਰਾ ਅਤੇ ਹੋਰ ਸਮੱਗਰੀ ਸ਼ਾਮਲ ਸੀ। ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਪੰਜਾਬ ਮੱਧਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ…

Read More

ਖੰਨਾ, (ਲੁਧਿਆਣਾ) 29 ਅਗਸਤ : ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਬੀਤੀ ਰਾਤ ਵੀਰਵਾਰ ਨੂੰ ਖੰਨਾ ਤੋਂ ਫਾਜ਼ਿਲਕਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਸ਼ੂ ਧਨ ਦੀ ਮੱਦਦ ਲਈ ਰਾਹਤ ਸਮੱਗਰੀ ਵਜੋਂ ਫੀਡ ਦਾ ਇੱਕ ਟਰੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਵਾਨਾ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ। ਪੰਜਾਬ ਦੇ ਸਰਹੱਦੀ ਏਰੀਏ ‘ਤੇ ਹੜ੍ਹਾਂ ਨੇ ਬਹੁਤ ਵੱਡੀ ਮਾਰ ਕੀਤੀ ਹੈ। ਪੰਜਾਬ ਦਾ ਹਰ ਵਸਨੀਕ ਇਹ ਚਾਹੁੰਦਾ ਹੈ…

Read More

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਗੁਹਾਟੀ (ਅਸਾਮ) ‘ਚ ਆਪਣੇ 2 ਦਿਨਾਂ ਦੇ ਦੌਰੇ ਦੌਰਾਨ ਕੋਇਨਾਧਾਰਾ ਗੈਸਟ ਹਾਊਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਨਗਰ ਨਿਗਮ ਲਈ ਹਾਲ ਹੀ ‘ਚ ਮਨਜ਼ੂਰ ਕੀਤੀ 125 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਵਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ‘ਚ ਸਹਾਈ ਸਿੱਧ ਹੋਵੇਗੀ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ‘ਚ ‘ਚ ਆਏ ਹੜ੍ਹ ਦੀ ਸਥਿਤੀ ਦੀ ਵੀ ਵਿਸਥਾਰ ਸਹਿਤ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ ਦੇ ਸਾਥੀ ਬਾਲ ਮੁਕੰਦ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲਾ ਪਰਿਵਾਰ ਦਾ ਘਾਟਾ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਪੰਜਾਬੀਆਂ ਦਾ ਘਾਟਾ ਹੈ। ਜਸਵਿੰਦਰ ਭੱਲਾ ਨੇ ਵਿਅੰਗ ਦੇ ਆਪਣੇ ਖ਼ਾਸ ਅੰਦਾਜ਼ ਅਤੇ ਸ਼ੈਲੀ…

Read More

ਬਠਿੰਡਾ,28 ਅਗਸਤ 2025: ਅੱਜ ਪੰਜਾਬ ਦੇ ਵਿੱਚ ਬਹੁਤ ਮੁਸ਼ਕਲ ਦਾ ਦੌਰ ਚੱਲ ਰਿਹਾ ਹੈ। ਬਹੁਤ ਮੁਸ਼ਕਲ ਦੀ ਘੜੀ ਹੈ ਕਿ ਪੰਜਾਬ ਦੇ ਜਿੰਨ੍ਹੇ ਵੀ ਇਲਾਕੇ ਦਰਿਆਵਾਂ ਦੇ ਨਾਲ ਲੱਗ ਰਹੇ ਹਨ ਸਾਰੇ ਹੀ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਨੇ ਕਿਹਾ ਕਿ ਇਹ ਨਹੀਂ ਕਿ ਇਹ ਹੜ੍ਹ ਅਚਾਨਕ ਹੀ ਆ ਗਏ, ਇਹ ਪਿਛਲੇ 10-12 ਦਿਨਾਂ ਤੋਂ ਪਤਾ ਲੱਗ ਰਿਹਾ ਸੀ ਕਿ ਪਾਣੀ ਦਾ ਪੱਧਰ ਵਧ ਰਿਹਾ ਹੈ। ਹਿਮਾਚਲ ’ਚ ਬਾਰਿਸ਼ਾਂ ਆਈਆਂ ਹੋਈਆਂ ਤੇ ਪਾਣੀ ਅੱਗੇ ਵੱਧ ਰਿਹਾ ਹੈ…

Read More

ਪਟਿਆਲਾ, ਮਿਤੀ: 28 ਅਗਸਤ, 2025 – ਅੱਜ ਇਥੇ ਗੁਰਦਵਾਰਾ ਦੂਖ਼ਨਿਵਾਰਨ ਸਾਹਿਬ ਵਿਖੇ ਪੰਚਮੀ ਤੇ ਜੋੜਾਘਰ ਵਿੱਚ ਸੰਗਤ ਸੰਗਤ ਦੇ ਜੋੜਿਆ ਦੀ ਸੇਵਾ ਨਿਭਾਉਂਦੀਆਂ ਘੁਰਾਮ, ਸ਼ੇਰਗੜ੍ਹ, ਦੇਵੀਗੜ੍ਹ ਵਗੈਰਾ ਕਈ ਪਿੰਡਾਂ ਦੀਆਂ ਪੰਚਾਇਤਾਂ, ਅਤੇ ਸਿੱਖ-ਸੰਗਤ ਨੇ, ‘ਲੋਕ-ਰਾਜ’ ਪੰਜਾਬ, ਪੰਜਾਬ ਵਿਦਿਆਰਥੀ ਪ੍ਰੀਸ਼ਦ ਅਤੇ ਪੰਜਾਬ ਮੇਡੀਕੋਜ਼ ਯੂਨੀਅਨ ਦੀ ਸਾਂਝੀ ਅਪੀਲ ਤੇ “ਨਸਲਾਂ ਫ਼ਸਲਾਂ ਪੰਜਾਬ ਬਚਾਓ” ਮੁਹਿੰਮ ਵਿੱਚ ਸਰਗਰਮ ਹਿੱਸਾ ਲੈਣ ਦਾ ਭਰਵਾਂ ਹੁੰਗਾਰਾ ਭਰਿਆ ਹੈ। ਇਹਨਾਂ ਪਿੰਡਾਂ ਦੇ ਵਸਨੀਕਾਂ ਅਤੇ ਪੰਚਾਇਤਾਂ ਅਤੇ ਪੰਚਮੀ ਤੇ ਹਾਜ਼ਰ ਸਿੱਖ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਨੂੰ ਹੜ੍ਹ ਨਾਲ ਨੁਕਸਾਨ ਹੁੰਦਾ ਵਿਖਾਉਣ ਤੋਂ ਤੁਰੰਤ ਬਾਅਦ ਪੋੌਂਗ ਡੈਮ ਤੋਂ ਇੱਕ ਲੱਖ ਕਿਊਸਿਕ ਪਾਣੀ ਛੱਡ ਕੇ ਹੜ੍ਹਾਂ ਦੀ ਸ਼ੁਰੂਆਤ ਹੋਣ ਦਾ…

Read More

ਗੁਰਦਾਸਪੁਰ, 28 ਅਗਸਤ 2025 – ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ `ਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਇਲਾਕਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜ਼ਿਲ੍ਹਾ ਗੁਰਦਾਸਪੁਰ ਦੇ ਬਹਿਰਾਮਪੁਰ ਵਿਖੇ ਹੜ੍ਹ ਪੀੜਤਾਂ ਦਾ ਹਾਲ ਵੀ ਜਾਣਿਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਵੱਲੋਂ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ…

Read More

ਟੋਰਾਂਟੋ, 28 ਅਗਸਤ 2025 – ਅੱਜ ਭਾਰਤ ਨੇ ਦਿਨੇਸ਼ ਪਟਨਾਇਕ ਨੂੰ ਕੈਨੇਡਾ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ । ਉਨ੍ਹਾਂ ਵੱਲੋਂ ਕੁਝ ਦਿਨਾਂ ਤੱਕ ਅਹੁਦਾ ਸੰਭਾਲਣ ਦੀ ਸੰਭਾਵਨਾ ਹੈ।

Read More

ਚੰਡੀਗੜ੍ਹ, 28 ਅਗਸਤ 2025 – ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ। ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ।ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ…

Read More