- ਹਲਫ਼ਨਾਮੇ ਦੇ ਵਿਰੋਧ ’ਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
- ਭਾਜਪਾ ਆਗੂ ਗੁਰਦਰਸ਼ਨ ਸੈਣੀ ਅਤੇ ਰਣਜੀਤ ਗਿੱਲ ਨੇ ਪਾਰਟੀ ਉਮੀਦਵਾਰ ਹਰਜੀਤ ਸੰਧੂ ਲਈ ਕੀਤਾ ਪ੍ਰਚਾਰ
- ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ ‘ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ
- ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
- ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
- ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
- ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ
Author: onpoint channel
“I’m a Newswriter, “I write about the trending news events happening all over the world.
ਪਟਿਆਲਾ, 24 ਅਗਸਤ:ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23…
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ…
ਚੰਡੀਗੜ੍ਹ/ਸੰਗਰੂਰ, 24 ਅਗਸਤ 2025 – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਚੀਮਾ, ਅਤੇ ਹੋਰ ਅਧਿਕਾਰੀ ਮੌਜੂਦ ਸਨ। ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਧੂਰੀ ਵਿੱਚ ਨਵੇਂ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਨਿਰਮਾਣ, ਵੱਖ-ਵੱਖ ਲਿੰਕ ਸੜਕਾਂ ਅਤੇ ਪਿੰਡ ਸਤੌਜ ਵਿੱਚ…
ਫਾਜ਼ਿਲਕਾ, 24 ਅਗਸਤ 2025 – ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਪੰਜਾਬੀ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਤੇ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਚੁੱਲ੍ਹਾ ਬੰਦ ਕਰਨ ਦੇ ਮਨਸੂਬੇ ਬਣਾ ਰਹੀ ਹੈ । ਇਹ ਗੱਲ ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਖੀ।ਸਿਹਤ ਮੰਤਰੀ ਨੇ ਕਿਹਾ ਕਿ ਵੋਟ ਚੋਰੀ, ਡਾਟਾ ਚੋਰੀ ਅਤੇ ਪਾਣੀ ਚੋਰੀ ਤੋਂ ਬਾਅਦ ਹੁਣ ਕੇਂਦਰ ਦੀ ਸਰਕਾਰ ਪੰਜਾਬ ਦੇ ਲੋੜਵੰਦ ਲੋਕਾਂ ਦਾ ਰਾਸ਼ਨ ਚੋਰੀ ਕਰਨ ਤੇ ਉਤਰ ਆਈ ਹੈ। ਉਨ੍ਹਾਂ ਨੇ ਕੇਵਾਈਸੀ ਅਤੇ ਤਰਕਹੀਣ ਕਾਰਨਾਂ ਦੇ ਨਾਂਅ ਤੇ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣ…
ਜਲੰਧਰ, 23 ਅਗਸਤ : ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ.- 1 ਸ੍ਰੀਮਤੀ ਅਕਾਰਸ਼ੀ ਜੈਨ ਅਤੇ ਏ.ਡੀ.ਸੀ.ਪੀ.- 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ.ਓ. ਅਫ਼ਸਰਾਂ ਦੀ ਨਿਗਰਾਨੀ ਹੇਠ ਕੀਤੀ ਗਈ। ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ਼ ਪਿਛਲੇ ਦੋ ਦਿਨਾਂ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਵਾਈ ਦੌਰਾਨ 75 ਗ੍ਰਾਮ ਹੈਰੋਇਨ ਤੇ…
23 ਅਗਸਤ 2025 ਨੂੰ, 3 ਪੀਬੀ (ਜੀ) ਬੀਐਨ ਐਨਸੀਸੀ ਲੁਧਿਆਣਾ ਨੇ ਪਿੰਡ ਘੁਮਾਣ ਵਿੱਚ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਸਮਾਗਮ ਵਿੱਚ ਜੀਐਚਜੀ ਖਾਲਸਾ ਕਾਲਜ, ਗੁਰੂਸਰ, ਸੁਧਾਰ ਦੇ 40 ਐਨਸੀਸੀ ਕੈਡਿਟਾਂ ਨੇ ਸਰਗਰਮ ਭਾਗੀਦਾਰੀ ਦਿਖਾਈ। ਕੈਡਿਟਾਂ ਨੇ ਉਤਸ਼ਾਹ ਨਾਲ ਪੌਦੇ ਲਗਾਏ ਅਤੇ ਸਥਾਨਕ ਨਿਵਾਸੀਆਂ ਵਿੱਚ ਵਾਤਾਵਰਣ ਦੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਤਾਵਰਣ ਦੀ ਰੱਖਿਆ ਕਰਨ ਦਾ ਪ੍ਰਣ ਲਿਆ। ਇਹ ਮੁਹਿੰਮ ਸਰਪੰਚ ਭੁਪਿੰਦਰ ਸਿੰਘ ਦੀ ਸੁਚੱਜੀ ਮੌਜੂਦਗੀ ਵਿੱਚ ਆਯੋਜਿਤ ਕੀਤੀ ਗਈ, ਜਿਨ੍ਹਾਂ ਨੇ ਨੌਜਵਾਨਾਂ ਵਿੱਚ ਵਾਤਾਵਰਣ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਐਨਸੀਸੀ ਦੇ ਯਤਨਾਂ ਦੀ ਸ਼ਲਾਘਾ ਕੀਤੀ।…
ਲੁਧਿਆਣਾ, 23 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਰਾਹਗੀਰਾਂ ਅਤੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਦੂਸਰੇ ਪੜਾਅ ਤਹਿਤ ਹਾਈ ਮਾਸਟ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿੰਪਲ ਰਾਣਾ, ਕੌਂਸਲਰ ਅਮਨ ਬੱਗਾ, ਸੰਜੀਵ ਮਲਿਕ, ਜੇ.ਪੀ. ਗਰੇਵਾਲ, ਸੁਖਦੇਵ ਗਰੇਵਾਲ, ਤਰੂਨ ਕੁਮਾਰ ਤੇ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ, ਸ਼ਾਪਕੀਪਰਜ਼ ਐਸੋਸੀਏਸ਼ਨ, ਸ਼ਿਵਪੁਰੀ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਨੰਬਰ 86 ਅਧੀਨ ਸ਼ਿਵਪੁਰੀ ਚੋਂਕ ਵਿਖੇ ਹਾਈ ਮਾਸਟ ਲਾਈਟ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੋਰਨਾਂ ਵਾਰਡਾਂ ਵਿੱਚ ਜਿੱਥੇ ਕਿਤੇ…
ਬਠਿੰਡਾ,23 ਅਗਸਤ2025: ਬਠਿੰਡਾ ਸ਼ਹਿਰ ਦੇ ਅੰਦਰੂਨੀ ਭਾਗਾਂ ਵਿਚ ਵਸਦੇ ਲੋਕ ਬਾਰੂਦ ਦੇ ਢੇਰ ਤੇ ਬੈਠੇ ਜਿੰਦਗੀ ਦੀਆਂ ਰੰਗੀਨੀਆਂ ਮਾਣਦਿਆਂ ਖਤਰਿਆਂ ਨਾਲ ਖੇਡ੍ਹ ਰਹੇ ਹਨ। ਇੰਨ੍ਹਾਂ ਗਲੀ ਮੁਹੱਲਿਆਂ ਮੁਤਾਬਕ ਸ਼ਹਿਰ ਦੀ ਭੁਗੋਲਿਕ ਸਥਿਤੀ ਨੂੰ ਦੇਖੀਏ ਤਾਂ ਸਾਫ ਹੋ ਜਾਂਦਾ ਹੈ ਕਿ ਬਠਿੰਡਾ ਦਾ ਇਹ ਹਿੱਸਾ ਖਤਰੇ ਵਾਲੇ ਖੇਤਰਾਂ ’ਚ ਸ਼ੁਮਾਰ ਹੈ। ਕਈ ਗਲੀਆਂ ਤਾਂ ਐਨੀਆਂ ਜਿਆਦਾ ਤੰਗ ਹਨ ਕਿ ਦੋ ਦੁਪਹੀਆ ਵਾਹਨ ਲੰਘਣੇ ਔਖੇ ਹਨ। ਜੇਕਰ ਇੰਨ੍ਹਾਂ ਥਾਵਾਂ ਤੇ ਕੋਈ ਭਿਆਨਕ ਅਗਨੀਕਾਂਡ ਵਾਪਰ ਜਾਂਦਾ ਹੈ ਤਾਂ ਨੁਕਸਾਨ ਕਿੰਨਾਂ ਹੋਵੇਗਾ ਇਸ ਦਾ ਅਨੁਮਾਨ ਲਾਉਣਾ ਕੋਈ ਮੁਸ਼ਕਿਲ ਨਹੀਂ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਸ਼ਹਿਰ ਦੇ ਇੰਨ੍ਹਾਂ ਅੰਦਰੂਨੀ ਭਾਗਾਂ ਵਿਚ ਸੈਂਕੜਿਆਂ ਦੀ…
ਚੰਡੀਗੜ੍ਹ, 23 ਅਗਸਤ :ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ…
ਫਾਜ਼ਿਲਕਾ, 23 ਅਗਸਤ 2025 – ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ।ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ…

