- ਹਲਫ਼ਨਾਮੇ ਦੇ ਵਿਰੋਧ ’ਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
 - ਭਾਜਪਾ ਆਗੂ ਗੁਰਦਰਸ਼ਨ ਸੈਣੀ ਅਤੇ ਰਣਜੀਤ ਗਿੱਲ ਨੇ ਪਾਰਟੀ ਉਮੀਦਵਾਰ ਹਰਜੀਤ ਸੰਧੂ ਲਈ ਕੀਤਾ ਪ੍ਰਚਾਰ
 - ਵਿਧਾਇਕ ਬੱਗਾ ਵੱਲੋਂ ਲੱਕੜ ਬ੍ਰਿਜ ‘ਤੇ ਨਵੀਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
 - ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ’ਚ ਸ਼ਾਮਲ ਹੋਣ ਦਾ ਸੱਦਾ
 - ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਪੰਜਾਬ ਸਰਕਾਰ ਨੇ ਛੁਡਵਾਏ 700 ਤੋਂ ਵੱਧ ਬੱਚੇ
 - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ
 - ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
 - ਸ਼੍ਰੀ ਸੰਜੀਵ ਬਾਂਸਲ ਵੱਲੋਂ 34ਵੀ ਵਾਰ ਕੀਤਾ ਖੂਨਦਾਨ ਕੋਪਲ ਦੀ 15ਵੀਂ ਵਰ੍ਹੇਗੰਢ ਨੂੰ ਸਮਰਪਿਤ
 
Author: onpoint channel
“I’m a Newswriter, “I write about the trending news events happening all over the world.
ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ।ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ, ਕੁਦਰਤੀ ਆਫ਼ਤ ਆਦਿ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ।ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਰੈੱਡ ਕਰਾਸ ਭਵਨ ਪਹੁੰਚਣ ’ਤੇ ਸਵਾਗਤ ਕੀਤਾ ਗਿਆ।ਲੈਕਚਰਾਰ…
ਲੁਧਿਆਣਾ, 22 ਅਗਸਤ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਭਰ ਵਿੱਚ ਅਨਅਧਿਕਾਰਤ ਪੋਸਟਰ, ਗ੍ਰੈਫਿਟੀ, ਬੈਨਰ ਅਤੇ ਕੰਧ ਲਿਖਤਾਂ ਆਦਿ ਨੂੰ ਹੱਲ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਜੋ ਕਿ ਪੰਜਾਬ ਪ੍ਰਾਪਰਟੀ ਰੋਕਥਾਮ ਐਕਟ, 1997 ਦੀ ਉਲੰਘਣਾ ਹੈ। ਉਨ੍ਹਾਂ ਨੇ ਸ਼ਹਿਰ ਦੇ ਸੁਹਜ ਨੂੰ ਬਹਾਲ ਕਰਨ ਅਤੇ ਜਨਤਕ ਵਿਵਸਥਾ ਨੂੰ ਬਣਾਈ ਰੱਖਣ ਲਈ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਹ ਹੁਕਮ ਦਫਤਰ ਨਗਰ ਨਿਗਮ ਨੂੰ ਅਨਅਧਿਕਾਰਤ ਪੋਸਟਰ, ਗ੍ਰੈਫਿਟੀ, ਬੈਨਰ ਅਤੇ ਕੰਧ ਲਿਖਤਾਂ ਆਦਿ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਵਾਰਡ ਵਾਰ ਨਿਗਰਾਨੀ ਅਤੇ ਸਫਾਈ ਕਾਰਜ ਕਰਨ ਲਈ 48 ਘੰਟਿਆਂ ਦੇ ਅੰਦਰ ਇੱਕ ਨੋਡਲ ਅਧਿਕਾਰੀ ਦੀ…
ਅਬੋਹਰ, (ਫਾਜ਼ਿਲਕਾ) 23 ਅਗਸਤ : ਪੰਜਾਬ ਦੇ ਜਲ ਸ੍ਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡਾਂ ਦਾ ਦੌਰਾ ਕਰਕੇ ਮੀਂਹ ਪ੍ਰਭਾਵਿਤ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ। ਜਿਕਰਯੋਗ ਹੈ ਕਿ 1 ਅਗਸਤ ਨੂੰ ਪਈ ਭਾਰੀ ਬਾਰਿਸ਼ ਕਾਰਨ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਪਾਣੀ ਖੇਤਾਂ ਵਿਚ ਜਮਾਂ ਹੋਣ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਸ ਦੌਰਾਨ ਢੀਂਗਾਂ ਵਾਲੀ ਤੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਅਤੇ ਅਬਾਦੀ ਖੇਤਰਾਂ ਦਾ ਜਾਇਜ਼ਾ ਲਿਆ…
ਹੁਸ਼ਿਆਰਪੁਰ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਪੰਜਾਬ ਸਰਕਾਰ ਨੇ ਇਸ ਦੁਖਦ ਘਟਨਾ ਦੇ ਪੀੜਤਾਂ ਲਈ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ…
ਚੰਡੀਗੜ੍ਹ, 23 ਅਗਸਤ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ‘ਤੇ ਵੱਡਾ ਹਮਲਾ ਬੋਲਦੇ ਹੋਏ ਦੋਸ਼ ਲਗਾਇਆ ਹੈ ਕਿ ਭਾਜਪਾ ਸਰਕਾਰ ਵੋਟਰਾਂ ਦੇ ਡਾਟਾ ਦੀ ਚੋਰੀ ਕਰਕੇ ਚੋਣਾਂ ਵਿੱਚ ਧੋਖਾਧੜੀ ਕਰਦੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੇਂਦਰ ਸਰਕਾਰ ਦੀ ਰਾਸ਼ਨ ਯੋਜਨਾ ਵਿੱਚ ਵੀ ਵਿਆਪਕ ਚੋਰੀ ਦੇ ਦਾਅਵੇ ਕੀਤੇ। ਮੁੱਖ ਮੰਤਰੀ ਨੇ ਕਿਹਾ, ਭਾਜਪਾ ਨੇ “ਪਹਿਲਾਂ ਚੋਣਾਂ ਵਿੱਚ ਵੋਟਾਂ ਦੀ ਚੋਰੀ ਕੀਤੀ। ਹੁਣ ਸਰਕਾਰੀ ਰਾਸ਼ਨ ਦੀ ਚੋਰੀ ਕਰ ਰਹੀ ਹੈ। ਭਾਜਪਾ ਦੀ ਚੋਰੀ ਵਿੱਚ ਫੜੀ ਗਈ ਹੈ। ਇਹਨਾਂ ਦੀਆਂ ਹਰਕਤਾਂ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।” ਭਗਵੰਤ ਮਾਨ ਦਾ ਕਹਿਣਾ ਸੀ ਕਿ ਭਾਜਪਾ ਸਰਕਾਰ ਦੁਆਰਾ ਲੋਕਾਂ ਦੇ…
ਲੁਧਿਆਣਾ, 22 ਅਗਸਤ: ਜੀ.ਜੀ.ਐਨ. ਕੈਂਪਸ ਪਲੇਸਮੈਂਟ ਸੈੱਲ ਨੇ ਰੋਜ਼ਗਾਰ ਅਤੇ ਉਦਯੋਗ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਸਹਿਯੋਗ ਨਾਲ ਇੱਕ ਮੈਗਾ ਜੌਬ ਫੇਅਰ ਦਾ ਆਯੋਜਨ ਕੀਤਾ, ਜਿਸ ਵਿੱਚ ਵਿਦਿਆਰਥੀਆਂ ਅਤੇ ਉਦਯੋਗ ਦੇ ਤਰੱਫੋਂ ਬੇਹੱਦ ਉਤਸ਼ਾਹਪੂਰਣ ਪ੍ਰਤਿਕਿਰਿਆ ਵੇਖਣ ਲਈ ਮਿਲੀ।800 ਤੋਂ ਵੱਧ ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਰਜਿਸਟਰ ਕੀਤਾ, ਜਦਕਿ 45 ਤੋਂ ਵੱਧ ਮਸ਼ਹੂਰ ਕੰਪਨੀਆਂ ਨੇ ਭਾਗ ਲਿਆ ਅਤੇ ਉਮੀਦਵਾਰਾਂ ਨੂੰ ਮੈਨੇਜਰ, ਦਫ਼ਤਰੀ ਪ੍ਰਬੰਧਕ, ਓਪਰੇਟਰ, ਅਕਾਊਂਟੈਂਟ, ਬੈਕ-ਐਂਡ ਸਪੋਰਟ ਟੀਮ, ਫਾਰਮਾਸਿਸਟ, ਮਾਰਕੀਟਿੰਗ ਐਗਜ਼ਿਕਟਿਵ, ਹੋਸਪੀਟੈਲਿਟੀ ਪ੍ਰਫੈਸ਼ਨਲਜ਼, ਪ੍ਰੋਡਕਸ਼ਨ ਐਗਜ਼ਿਕਟਿਵਜ਼ ਅਤੇ ਸਪੋਰਟ ਟੀਮ ਵਰਗੀਆਂ ਵੱਖ-ਵੱਖ ਨੌਕਰੀਆਂ ਲਈ ਭਰਤੀ ਕੀਤਾ। ਜੀ.ਜੀ.ਐਨ. ਕੈਂਪਸ ਦੀਆਂ ਸੰਸਥਾਵਾਂ—ਜੀ.ਜੀ.ਐਨ.ਆਈ.ਐਮ.ਟੀ., ਜੀ.ਜੀ.ਐਨ.ਆਈ.ਵੀ.ਐਸ., ਜੀ.ਜੀ.ਐਨ. ਖਾਲਸਾ ਕਾਲਜ ਅਤੇ ਜੀ.ਜੀ.ਐਨ. ਖਾਲਸਾ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਇਸ…
ਲੁਧਿਆਣਾ, 22 ਅਗਸਤ (000) – ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸ਼ੰਗਾਈ (ਚੀਨ) ਵਿਚ ਹੋਣ ਵਾਲੇ ਅੰਤਰਰਾਸ਼ਟਰੀ ਵਿਸ਼ਵ ਹੁਨਰ 2025-26 ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਦਾ ਮਕਸਦ ਹੁਨਰਮੰਦ ਨੌਜਵਾਨਾਂ ਨੂੰ ਤਿਆਰ ਕਰਨਾ ਅਤੇ ਉਹਨਾਂ ਦੀ ਜਾਂਚ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਪੱਧਰੀ ਮੁਕਾਬਲਿਆਂ ਵਿੱਚ, ਜ਼ਿਲ੍ਹਾ, ਰਾਜ, ਖੇਤਰੀ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਸ਼ਾਮਲ ਹਨ। ਰਾਸ਼ਟਰੀ ਪੱਧਰ ‘ਤੇ ਜੇਤੂ ਸ਼ੰਗਾਈ, ਚੀਨ ਵਿਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਜਿੱਥੇ ਇਹ ਮੁਕਾਬਲੇ ਕੁੱਲ 63 ਟ੍ਰੇਡ ਲਈ ਆਯੋਜਿਤ ਕੀਤੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ…
22 ਅਗਸਤ 2025 ਨੂੰ, 3 ਪੀਬੀ (ਜੀ) ਬੀਐਨ ਐਨਸੀਸੀ ਲੁਧਿਆਣਾ ਨੇ ਪਿੰਡ ਤਾਜਪੁਰਾ ਵਿੱਚ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਰਾਏਕੋਟ ਦੇ 45 ਐਨਸੀਸੀ ਕੈਡਿਟਾਂ ਨੇ ਸਰਗਰਮ ਭਾਗੀਦਾਰੀ ਕੀਤੀ, ਜਿਸਦੀ ਅਗਵਾਈ ਏਐਨਓ ਲੈਫਟੀਨੈਂਟ ਜਸਬੀਰ ਕੌਰ ਨੇ ਕੀਤੀ। ਕੈਡਿਟਾਂ ਨੇ ਉਤਸ਼ਾਹ ਨਾਲ ਪੌਦੇ ਲਗਾਏ ਅਤੇ ਸਥਾਨਕ ਨਿਵਾਸੀਆਂ ਵਿੱਚ ਵਾਤਾਵਰਣ ਦੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਫੈਲਾਉਂਦੇ ਹੋਏ ਵਾਤਾਵਰਣ ਦੀ ਰੱਖਿਆ ਕਰਨ ਦਾ ਪ੍ਰਣ ਲਿਆ।ਇਹ ਮੁਹਿੰਮ ਸਰਪੰਚ ਹਰਦੇਵ ਕੌਰ ਦੀ ਸੁਚੱਜੀ ਮੌਜੂਦਗੀ ਵਿੱਚ ਆਯੋਜਿਤ ਕੀਤੀ ਗਈ, ਜਿਨ੍ਹਾਂ ਨੇ ਨੌਜਵਾਨਾਂ ਵਿੱਚ ਵਾਤਾਵਰਣ ਕਦਰਾਂ-ਕੀਮਤਾਂ ਨੂੰ…
ਲੁਧਿਆਣਾ, 22 ਅਗਸਤ (000) – ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ ‘ਤੇ ਮੱਛੀ ਫੜਨ ਦੀ ਨਿਲਾਮੀ 02 ਸਤੰਬਰ, 2025 ਨੂੰ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ ਅਤੇ ਇਸ ਦੀ ਮਿਆਦ 01-09-2025 ਤੋਂ 31-08-2026 ਤੱਕ ਹੋਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਖਾਵਾਂ ਵਿੱਚ ਸਰਹਿੰਦਰ ਨਹਿਰ ਬੁਰਜੀ 1,30,000 ਤੋਂ 1,94,000 ਤੱਕ, ਪਟਿਆਲਾ ਨਹਿਰ ਬੁਰਜੀ 500 ਤੋਂ 3000 ਤੱਕ, ਕੰਬਾਇਡ ਬਰਾਂਚ ਬੁਰਜੀ 500 ਤੋਂ 10,000 ਤੱਕ, ਅਬੋਹਰ ਬਰਾਂਚ ਬੁਰਜੀ 500 ਤੋਂ 1,04,000 ਤੱਕ, ਬਠਿੰਡਾ ਬਰਾਂਚ…
ਲੁਧਿਆਣਾ, 21 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸੁਹਿਰਦ ਯਤਨਾਂ ਸਦਕਾ, ਬੀਤੇ ਦਿਨੀ ਵੱਖ-ਵੱਖ ਵਾਹਨਾਂ ਦੇ ਚੋਰੀ ਹੋਏ ਟਾਇਰਾਂ ਦੀ ਬ੍ਰਾਮਦਗੀ ਤੋਂ ਬਾਅਦ ਕਾਰ ਮਾਲਕਾਂ ਨੂੰ ਸਪੁਰਦ ਕਰਨ ਵਿੱਚ ਕਾਮਯਾਬੀ ਮਿਲੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਰਾਂ ਵੱਲੋਂ ਖੜੀਆਂ ਗੱਡੀਆਂ ਦੇ ਟਾਇਰ ਚੋਰੀ ਕੀਤੇ ਸਨ। ਮਾਮਲਾ ਜਦੋਂ ਵਿਧਾਇਕ ਬੱਗਾ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਨੂੰ ਫੌਰੀ ਤੌਰ ‘ਤੇ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।ਸਥਾਨਕ ਮੋਹਿਨੀ ਪਲਾਜ਼ਾ ਵਿਖੇ, ਆਪਣੇ ਸੰਬੋਧਨ ਦੌਰਾਨ ਵਿਧਾਇਕ ਬੱਗਾ ਨੇ ਇਸ ਵੱਡੀ ਕਾਮਯਾਬੀ ਲਈ ਪੁਲਿਸ ਪ੍ਰਸ਼ਾਸ਼ਨ ਦੀ ਵੀ…

