Author: onpoint channel

“I’m a Newswriter, “I write about the trending news events happening all over the world.

ਰੋਹਿਤ ਗੁਪਤਾ ਗੁਰਦਾਸਪੁਰ : ਪਹਾੜਾਂ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਜਿੱਥੇ ਦਰਿਆਵਾਂ ਵਿੱਚ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਉੱਥੇ ਪੰਜਾਬ ਦੇ ਦਰਿਆ ਕਿਨਾਰੇ ਸਥਿਤ ਇਲਾਕਿਆਂ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ । ਪਾਣੀ ਛੱਡਿਆ ਕਰੋ ਪਾਣੀ ਛੱਡਿਆ ਜਾਣ ਤੋਂ ਬਾਅਦ ਯਾਰ ਪਿੱਛੋਂ ਛੱਡਿਆ ਦਰਿਆ ਕਿਨਾਰੇ ਦੇ ਕਈ ਇਲਾਕਿਆਂ ਵਿੱਚ ਖੇਤਾਂ ਵਿੱਚ ਪਾਣੀ ਭਰ ਗਿਆ ਹੈ । ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ, ਪ੍ਰਸ਼ਾਸਨ ਵੱਲੋਂ ਹਰ ਤਰਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਮਰਜੰਸੀ ਦੀ ਹਾਲਤ ਲਈ ਹੈਲਪਲਾਈਨ…

Read More

ਚੰਡੀਗੜ੍ਹ – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਹਲਕਾ ਭੋਆ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਸਥਿਤੀ ਦਾ ਜਾਇਜ਼ਾ ਅਤੇ ਲੋਕਾਂ ਨੂੰ ਭਰੋਸਾ ਕਟਾਰੂਚੱਕ ਨੇ ਸਰਹੱਦੀ ਚੌਂਕੀਆਂ ‘ਤੇ ਵੀ ਪਹੁੰਚ ਕੇ ਸਥਿਤੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਤੋਂ ਤਾਜ਼ਾ ਜਾਣਕਾਰੀ ਲਈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਪੈਦਾ ਹੋਏ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ…

Read More

ਚੰਡੀਗੜ੍ਹ, 17 ਅਗਸਤ 2025-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਲਈ ਨਵੀਂ ਰਿਵਾਰਡ ਪਾਲਿਸੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਐਨ.ਡੀ.ਪੀ.ਐਸ. (NDPS) ਮਾਮਲਿਆਂ ਵਿੱਚ ਵੱਡੀ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ।ਨਵੀਂ ਨੀਤੀ ਦੀਆਂ ਮੁੱਖ ਗੱਲਾਂ1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ‘ਤੇ: ਜਾਂਚ ਕਰਨ ਵਾਲੇ ਅਫਸਰ (Investigating Officer) ਨੂੰ ₹1 ਲੱਖ 20 ਹਜ਼ਾਰ ਦਾ ਇਨਾਮ ਮਿਲੇਗਾ।ਹੈੱਡ ਕਾਂਸਟੇਬਲ ਨੂੰ ਵੀ ਜਾਂਚ ਦਾ ਅਧਿਕਾਰ: ਇਸ ਨਵੀਂ ਨੀਤੀ ਤਹਿਤ ਹੁਣ ਹੈੱਡ ਕਾਂਸਟੇਬਲ ਵੀ ਐਨ.ਡੀ.ਪੀ.ਐਸ. ਮਾਮਲਿਆਂ ਦੀ ਜਾਂਚ ਕਰ ਸਕਣਗੇ, ਜਿਸ ਨਾਲ ਜਾਂਚ ਪ੍ਰਕਿਰਿਆ ਤੇਜ਼ ਹੋਵੇਗੀ।ਪੁਲਿਸ ਕਰਮਚਾਰੀਆਂ ਲਈ ਤਰੱਕੀਆਂ ਅਤੇ ਨਵੀਆਂ ਭਰਤੀਆਂਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਐਲਾਨ ਕੀਤਾ ਹੈ…

Read More

ਪਟਿਆਲਾ : ਨਾਭਾ ਦੇ ਪਿੰਡ ਕਸਿਆਣਾ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਸੁਤੰਤਰਤਾ ਦਿਵਸ ਸਮਾਗਮ ਵਿੱਚ ਉਸ ਸਮੇਂ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਜਦੋਂ ਉਹ ਸ੍ਰੀ ਸਾਹਿਬ ਪਹਿਨ ਕੇ ਪਹੁੰਚੇ। ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਖ਼ਤ ਨਿਖੇਧੀ ਕੀਤੀ ਹੈ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਪਿੰਡ ਕਾਲਸਣਾ ਦੀ ਪੰਚਾਇਤ ਨੂੰ 14 ਅਗਸਤ ਨੂੰ ਦਿੱਲੀ ਵਿਖੇ ਪਿੰਡ ਦੀ ਸਫ਼ਾਈ ਲਈ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ, 15 ਅਗਸਤ ਨੂੰ ਸਰਪੰਚ ਗੁਰਧਿਆਨ ਸਿੰਘ ਨੂੰ ਲਾਲ ਕਿਲ੍ਹੇ ਦੇ ਸਮਾਗਮ ਲਈ ਸੱਦਾ ਮਿਲਿਆ। ਪਰ ਜਦੋਂ ਉਹ ਸਮਾਗਮ…

Read More

ਜਲੰਧਰ, 17 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਬਰਲਟਨ ਪਾਰਕ ਦਾ ਦੌਰਾ ਕਰਕੇ ਇਥੇ ਬਣਨ ਵਾਲੇ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ। ਸਪੋਰਟਸ ਹੱਬ ਨੂੰ ਇੱਕ ਮਿਸਾਲੀ ਪਹਿਲਕਦਮੀ ਦੱਸਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ…

Read More

ਜਲੰਧਰ, 17 ਅਗਸਤ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ‘ਜਲੰਧਰ ਪ੍ਰੀਮੀਅਰ ਲੀਗ’ ਕਰਵਾਉਣ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 28 ਅਗਸਤ ਨੂੰ ਕੌਮੀ ਖੇਡ ਦਿਵਸ ਦੀ ਪੂਰਵ ਸੰਧਿਆ ‘ਤੇ ਕੀਤੀ ਜਾਵੇਗੀ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ…

Read More

ਖੰਨਾ, (ਲੁਧਿਆਣਾ), 17 ਅਗਸਤ:ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਬੀਤੀ ਰਾਤ ਖੰਨਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ ਅਤੇ ਉੱਥੇ ਹੋਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਜੀ ਦੀ ਅਪਾਰ ਕ੍ਰਿਪਾ ਸਦਕਾ ਉਨਾਂ ਨੂੰ ਹਲਕਾ ਖੰਨਾ ਅਤੇ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਖੰਨਾ ਹਲਕੇ…

Read More

ਤਰਨਤਾਰਨ,15 ਅਗਸਤ 2025 – ਹਲਕਾ ਖਡੂਰ ਸਾਹਿਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਅਤੇ ਸਰਕਾਰੀ ਸਿਸਟਮ ਦੀ ਮੁਕੰਮਲ ਨਾਕਾਮੀ ਦੇਖਦਿਆਂ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਖੁਦ ਮੋਰਚਾ ਸਾਂਭਿਆ।ਉਨ੍ਹਾਂ ਨੇ ਨਾ ਸਿਰਫ਼ ਸੁੱਤੀ ਪਈ ‘ਆਪ’ ਸਰਕਾਰ ਨੂੰ ਲਲਕਾਰਿਆ,ਸਗੋਂ ਆਪਣੀ ਨਿੱਜੀ ਜੇਬ ਵਿੱਚੋਂ 50 ਹਜ਼ਾਰ ਰੁਪਏ ਦੀ ਨਕਦ ਮਦਦ ਮੌਕੇ ‘ਤੇ ਦੇ ਕੇ ਬੰਦ ਪਏ ਰਾਹਤ ਕਾਰਜ ਨੂੰ ਮੁੜ ਸ਼ੁਰੂ ਕਰਵਾਇਆ।ਅੱਜ ਪਿੰਡ ਮੁੰਡਾਪਿੰਡ ਨੇੜੇ ਦਰਿਆ ਬਿਆਸ ਦੇ 100 ਫੁੱਟ ਚੌੜੇ ਪਾੜ ਦਾ ਜਾਇਜ਼ਾ ਲੈਣ ਪਹੁੰਚੇ ਸ.ਬ੍ਰਹਮਪੁਰਾ ਨੇ ਦੇਖਿਆ ਕਿ ਪ੍ਰਸ਼ਾਸਨ ਦੀ ਗੈਰ-ਮੌਜੂਦਗੀ ਕਾਰਨ ਕੰਮ ਰੁਕਿਆ ਹੋਇਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ 50…

Read More

ਚੋਹਲਾ ਸਾਹਿਬ/ਤਰਨਤਾਰਨ,15 ਅਗਸਤ 2025 – ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਹਲਕੇ ਦੇ ਲੋਕ ਮੌਜੂਦਾ ‘ਆਪ’ ਸਰਕਾਰ ਦੇ ਮਾੜੇ ਪ੍ਰਬੰਧਾਂ,ਵੱਧ ਰਹੇ ਨਸ਼ਿਆਂ ਅਤੇ ਠੱਪ ਪਏ ਵਿਕਾਸ ਕਾਰਜਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣਾ ਭਰੋਸਾ ਜਤਾ ਰਹੇ ਹਨ।ਇਹ ਵਿਚਾਰ ਬ੍ਰਹਮਪੁਰਾ ਨੇ ਅੱਜ ਆਪਣੀ ਰਿਹਾਇਸ਼ ‘ਤੇ ਇਤਿਹਾਸਕ ਨਗਰ ਚੋਹਲਾ ਸਾਹਿਬ ਤੋਂ ਜਥੇ. ਸਤਨਾਮ ਸਿੰਘ ਦੀ ਅਗਵਾਈ ਹੇਠ ਪਹੁੰਚੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸਾਂਝੇ ਕੀਤੇ।ਇਸ ਮੌਕੇ ਵਫ਼ਦ ਨੇ ਸ.ਬ੍ਰਹਮਪੁਰਾ ਨੂੰ ਪਾਰਟੀ ਦਾ…

Read More

ਐੱਸ.ਏ.ਐੱਸ. ਨਗਰ, 16 ਅਗਸਤ 2025 – ਦੇਸ਼ ਦੇ 79ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਬਹੁਤ ਹੀ ਸਾਦੇ ਢੰਗ ਨਾਲ ਆਜ਼ਾਦੀ ਦਿਹਾੜੇ ਦਾ ਸਮਾਗਮ ਮਨਾਇਆ ਗਿਆ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐੱਸ (ਰਿਟਾ:) ਜੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ (ਪੀ.ਸੀ.ਐਸ) ਨੇ ਬੋਰਡ ਅਧਿਕਾਰੀਆ/ਕਰਮਚਾਰੀ ਅਤੇ ਜੱਥੇਬੰਦੀ ਦੇ ਨੁਮਾਇੰਦਿਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ । ਅਜ਼ਾਦੀ ਦੇ ਇਸ ਪਵਿਤਰ ਮੌਕੇ ਤੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐੱਸ (ਰਿਟਾ:) ਜੀ ਨੇ ਬੋਰਡ ਦੀ ਸੁਰੱਖਿਆ ਗ੍ਰਾਡਾਂ ਅਤੇ ਮੋਹਾਲੀ ਫੇਜ਼ 8 ਤੋਂ ਆਈ ਪੁਲਿਸ ਬਲ ਦੀ ਇੱਕ…

Read More