Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 16 ਅਗਸਤ 2025: ਜਗਦੀਸ਼ ਟਾਈਟਲਰ ਦਾ ਕਾਂਗਰਸ ਦੇ ਆਜ਼ਾਦੀ ਦਿਵਸ ਸਮਾਗਮ ਵਿੱਚ ਮੌਜੂਦ ਹੋਣਾ ਕਈ ਸਿਆਸੀ ਅਤੇ ਨੈਤਿਕ ਸਵਾਲ ਖੜ੍ਹੇ ਕਰਦਾ ਹੈ। ਇਹ ਸਵਾਲ ਉੱਠ ਰਿਹਾ ਹੈ ਕਿ ਕਾਂਗਰਸ ਪਾਰਟੀ ਲਈ ਜਗਦੀਸ਼ ਟਾਈਟਲਰ ਨੂੰ ਆਪਣੇ ਸਮਾਗਮਾਂ ਵਿੱਚ ਸ਼ਾਮਲ ਕਰਨਾ ਕਿਉਂ ਜ਼ਰੂਰੀ ਹੈ, ਖਾਸ ਕਰਕੇ ਜਦੋਂ ਉਨ੍ਹਾਂ ਦਾ ਨਾਂ ਇੰਨੇ ਸੰਵੇਦਨਸ਼ੀਲ ਮਾਮਲੇ ਨਾਲ ਜੁੜਿਆ ਹੋਇਆ ਹੈ। ਆਲੋਚਕਾਂ ਦਾ ਮੰਨਣਾ ਹੈ ਕਿ ਇਹ ਕਾਂਗਰਸ ਦੀ ਸਿੱਖ ਭਾਈਚਾਰੇ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਲੀਡਰ ਇੰਦਰਜੀਤ ਸਿੰਘ ਨਿਝਰ ਨੇ ਕੀਤਾ ਹੈ।ਅੰਮ੍ਰਿਤਸਰ ਦੇ ਸੰਸਦ ਮੈਂਬਰ ਦੀ ਮੌਜੂਦਗੀ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਜਿਵੇਂ ਕਿ ਇੰਦਰਜੀਤ…

Read More

ਚੰਡੀਗੜ੍ਹ, 16 ਅਗਸਤ 2025 – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ)…

Read More

ਚੰਡੀਗੜ੍ਹ, 16 ਅਗਸਤ, 2025 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਐੱਸ.ਸੀ. (ਅਨੁਸੂਚਿਤ ਜਾਤੀ) ਵਿੰਗ ਦੇ ਨਵੇਂ ਅਹੁਦੇਦਾਰ ਦਾ ਐਲਾਨ ਕੀਤਾ ਹੈ। ਇਸ ਅਨੁਸਾਰ, ਗੁਰਪ੍ਰੀਤ ਸਿੰਘ ਜੀ.ਪੀ. ਨੂੰ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਿਨਾ ਬਾਕੀ ਅਹੁਦੇਦਾਰ ਵੀ ਐਲਾਨੇ ਗਏ ਹਨ। ਪੂਰੀ ਜਾਣਕਾਰੀ ਪੜ੍ਹ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Read More

ਚੰਡੀਗੜ੍ਹ, 16 ਅਗਸਤ 2025 – ਭਾਜਪਾ ਲੀਡਰ ਸੁਨੀਲ ਜਾਖੜ ਨੇ ਕਿਹਾ ਕਿ, ਆਪ ਆਗੂ ਮਨੀਸ਼ ਸਿਸੋਦੀਆ ਦੀ ਕਿਸੇ ਵੀ ਜਾਇਜ ਨਾਜਾਇਜ਼ ਤਰੀਕੇ ਨਾਲ 2027 ਦੀ ਚੋਣ ਜਿੱਤਣ ਸਬੰਧੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸੀਂ ਇਹ ਚਿੱਠੀ ਚੋਣ ਕਮਿਸ਼ਨ ਨੂੰ ਲਿਖੀ ਹੈ ਤਾਂ ਕਿ ਚੋਣ ਪ੍ਰਕਿਰਿਆ ਨੂੰ ਪਲੀਤ ਕਰਨ ਦੀਆਂ ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ। ਜੋ ਲੋਕ ਸ਼ਰੇਆਮ ਕੋਈ ਵੀ ਤਰੀਕਾ ਵਰਤਣ ਦੀ ਗੱਲ ਕਰ ਰਹੇ ਹਨ ਉਹ ਚੋਣਾਂ ਜਿੱਤਣ ਲਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਜਾਂ ਪੰਜਾਬ ਦਾ ਨੁਕਸਾਨ ਕਰਨ ਵਿੱਚ ਕਿਸ ਹੱਦ ਤੱਕ ਜਾ ਸਕਦੇ ਹਨ ਇਸ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।

Read More

ਜਲੰਧਰ, 15 ਅਗਸਤ : ਹਰ ਘਰ ਤਿਰੰਗਾ ਪਹਿਲਕਦਮੀ ਤਹਿਤ ਗਰੁੱਪ ਸੈਂਟਰ ਸੀ.ਆਰ.ਪੀ.ਐਫ. ਜਲੰਧਰ ਵੱਲੋਂ ਡੀ.ਆਈ.ਜੀ.ਪੀ. ਸ਼੍ਰੀ ਰਾਕੇਸ਼ ਰਾਓ ਦੀ ਨਿਗਰਾਨੀ ਹੇਠ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।।ਦਿਨ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਜਲੰਧਰ ਸਥਿਤ ਦਿਵਿਆਂਗ ਆਸ਼ਰਮ (ਓਲਡ ਏਜ ਹੋਮ) ਦੇ ਦੌਰੇ ਨਾਲ ਹੋਈ, ਜਿੱਥੇ ਸੀ.ਆਰ.ਪੀ.ਐਫ. ਦੇ ਜਵਾਨਾਂ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਨਿਵਾਸੀਆਂ ਨੂੰ ਮਠਿਆਈ ਵੰਡੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਆਸ਼ਰਮ ਵਿੱਚ ਰਹਿਣ ਵਾਲਿਆਂ ਨੂੰ ਰਾਸ਼ਟਰੀ ਝੰਡੇ ਵੀ ਵੰਡੇ ਗਏ।ਬਿਧੀਪੁਰ ਪਿੰਡ ਵਿਖੇ ਵੀ ਪਿੰਡ ਵਾਸੀਆਂ ਨੂੰ ਰਾਸ਼ਟਰੀ ਝੰਡੇ ਵੰਡੇ ਗਏ ਅਤੇ ਮਠਿਆਈ ਦੀ ਵੰਡ ਕੀਤੀ ਗਈ। ਇਸ ਮੌਕੇ ਇਕ ਬਾਈਕ ਰੈਲੀ ਵੀ ਕੱਢੀ…

Read More

ਜਲੰਧਰ, 16 ਅਗਸਤ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ 5 ਅਕਤੂਬਰ 2025 ਤੱਕ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੇ ਅਪਡੇਟ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ, ਜੋ ਪਹਿਲਾਂ 3 ਮਾਰਚ 2025 ਨੂੰ ਪ੍ਰਕਾਸ਼ਿਤ ਹੋਈਆਂ ਸਨ, ਨੂੰ ਰਾਜ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਸਤੰਬਰ 2025 ਅਨੁਸਾਰ ਅਪਡੇਟ ਕੀਤਾ ਜਾਣਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸ਼ਾਮਲ ਹਨ।ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਜੂਦਾ ਵੋਟਰ ਸੂਚੀਆਂ ਦੀ ਮੁੱਢਲੀ…

Read More

ਲੁਧਿਆਣਾ, 16 ਅਗਸਤ, 2025:ਭਾਰਤ ਦੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਰਕਾਰੀ ਹਾਈ ਸਕੂਲ, ਬਾੜੇਵਾਲ ਅਵਾਣਾ, ਲੁਧਿਆਣਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਗੁਨਜੀਤ ਰੁਚੀ ਬਾਵਾ, ਵਾਈਸ-ਚੇਅਰਪਰਸਨ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਲੁਧਿਆਣਾ ਦੇ ਨਾਲ ਸ਼੍ਰੀ ਜਤਿੰਦਰ ਸਿੰਘ ਖੰਗੂੜਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਲੁਧਿਆਣਾ ਅਤੇ ਸ਼੍ਰੀਮਤੀ ਨਿੱਕੀ ਕੋਹਲੀ ਵੀ ਮੌਜੂਦ ਸਨ।ਇਸ ਸਮਾਗਮ ਵਿੱਚ ਪਿੰਡ ਦੇ ਐਸ.ਐਮ.ਸੀ ਦੇ ਮੈਂਬਰ, ਨਾਗਰਿਕ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਸ਼੍ਰੀ ਰਵਿੰਦਰ ਸਿੰਘ ਗਿੱਲ ਨੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮਹਿਮਾਨ ਦੁਆਰਾ ਆਜ਼ਾਦੀ ਦਿਵਸ ਦੇ ਪ੍ਰਤੀਕ ਵਜੋਂ ਪੂਰੇ ਸਕੂਲ ਸਟਾਫ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵਿਦਿਆਰਥੀਆਂ…

Read More

ਚੰਡੀਗੜ੍ਹ : ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਲਈ ਕਈ ਵੱਡੇ ਐਲਾਨ ਕੀਤੇ ਹਨ। ਇਹਨਾਂ ਐਲਾਨਾਂ ਦਾ ਮੁੱਖ ਉਦੇਸ਼ ਪੰਜਾਬ ਵਿੱਚ ਨਸ਼ਿਆਂ ਖਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਹੈ। ਪੁਲਿਸ ਲਈ ਵੱਡੇ ਐਲਾਨ ਰਿਵਾਰਡ ਪਾਲਿਸੀ: ਨਸ਼ੇ ਦੇ ਕੇਸਾਂ ਵਿੱਚ ਵਧੀਆ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਦੇਣ ਦੀ ਪਾਲਿਸੀ ਸ਼ੁਰੂ ਕੀਤੀ ਗਈ ਹੈ। ਇਸ ਤਹਿਤ, ਜੇਕਰ ਕੋਈ ਅਫ਼ਸਰ 1 ਕਿਲੋ ਜਾਂ ਉਸ ਤੋਂ ਵੱਧ ਹੈਰੋਇਨ ਬਰਾਮਦ ਕਰਦਾ ਹੈ, ਤਾਂ ਉਸਨੂੰ 1.20 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦਾ ਮਕਸਦ ਪੁਲਿਸ ਜਵਾਨਾਂ ਦਾ ਹੌਸਲਾ ਵਧਾਉਣਾ ਹੈ। NDPS ਕੇਸਾਂ ਦੀ ਜਾਂਚ: ਨਸ਼ੇ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ 2025 – ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਤਿਰੰਗਾ ਲਹਿਰਾਇਆ।ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਸ਼ਰਧਾਂਜਲੀ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਭਗ 80% ਕੁਰਬਾਨੀਆਂ ਦਾ ਯੋਗਦਾਨ ਪਾਇਆ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਅਜ਼ਾਦੀ ਸੰਘਰਸ਼ ਦੇ ਨਾਇਕਾਂ ਨੂੰ ਵੀ ਯਾਦ ਕੀਤਾ।ਉਨ੍ਹਾਂ ਭਾਰਤੀ ਲੋਕਤੰਤਰ ਦੀ ਪ੍ਰਸ਼ੰਸਾ ਕਰਦਿਆਂ ਡਾ. ਬੀ.ਆਰ. ਅੰਬੇਡਕਰ ਨੂੰ ਇਸਦੀ ਨੀਂਹ ਰੱਖਣ ਦਾ ਸਿਹਰਾ…

Read More

ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ ‘ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ ‘ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ…

Read More