Author: onpoint channel

“I’m a Newswriter, “I write about the trending news events happening all over the world.

ਜਲੰਧਰ, 15 ਅਗਸਤ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਪਰੰਤ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਨੇ ਦੁਨੀਆ ਦੇ ਕੋਨੇ-ਕੋਨੇ ਵਿੱਚ ਵੱਸਦੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ…

Read More

ਜਲੰਧਰ, 15 ਅਗਸਤ : 79ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੁਲਿਸ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ, ਜਿਨ੍ਹਾਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ ਸੀ, ਦਾ ਸਰਵ-ਉੱਤਮ ਪੇਸ਼ਕਾਰੀ ਲਈ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਇਨੋਸੈਂਟ ਹਾਰਟ ਸਕੂਲ, ਜਲੰਧਰ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਉਥੇ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ‘ਮੇਰਾ ਦੇਸ਼ ਹੋਵੇ ਪੰਜਾਬ’ ਗੀਤ ’ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਪੇਸ਼ਕਾਰੀ ਦੇ ਕੇ ਸਭ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਮਾਨਵ…

Read More

ਜਲੰਧਰ, 15 ਅਗਸਤ : 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਪਰੇਡ ਕਮਾਂਡਰ ਸਰਵਣਜੀਤ ਸਿੰਘ, ਜੋ ਕਿ ਜਲੰਧਰ ਵਿਖੇ ਬਤੌਰ ਏ.ਸੀ.ਪੀ. ਵੈਸਟ ਤਾਇਨਾਤ ਹਨ, ਦੀ ਅਗਵਾਈ ਵਿੱਚ 11 ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਮਾਰਚ ਪਾਸਟ ਵਿੱਚ ਦੌਰਾਨ ਇੰਡੋ ਤਿਬਤੀਅਨ ਬਾਰਡਰ ਪੁਲਿਸ ਦੀ ਪਹਿਲੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏ.ਐਸ.ਆਈ. ਅਬਦੁੱਲ ਹਾਮੀਦ ਵੱਲੋਂ ਕੀਤੀ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪੰਜਾਬ ਪੁਲਿਸ ਦੀ ਦੂਜੀ ਟੁਕੜੀ ਦੀ…

Read More

ਜਲੰਧਰ, 15 ਅਗਸਤ : 79ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 138 ਸ਼ਖ਼ਸੀਅਤਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਅੱਜ ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਗੁਰਕੰਵਲ ਸਿੰਘ ਆਈ.ਏ.ਐਸ. ਅਤੇ ਆਰੂਸ਼ੀ ਸ਼ਰਮਾ ਆਈ.ਪੀ.ਐਸ. ਤੋਂ ਇਲਾਵਾ ਗਾਇਨੋਕੋਲੋਜਿਸਟ ਮੈਡੀਕਲ ਅਫ਼ਸਰ ਡਾ. ਅਨਾਮਿਕਾ, ਫਾਰਮੇਸੀ ਅਫ਼ਸਰ ਸ਼ਿਖਾ ਸਿੱਧੂ, ਆਯੂਰਵੈਦਿਕ ਅਫ਼ਸਰ ਡਾ.ਸੁਨੀਲ ਕੁਮਾਰ, ਸਹਾਇਕ ਜ਼ਿਲ੍ਹਾ ਅਟਾਰਨੀ ਅਫ਼ਸਰ ਗੁਰਪ੍ਰੀਤ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ (ਲੀਗਲ) ਮਨੀਤ ਦੁੱਗਲ, ਡਿਪਟੀ…

Read More

ਦਿੜਬਾ ਮੰਡੀ,15 ਅਗਸਤ ਸਤਪਾਲ ਖੜਿਆਲ ਅੱਜ ਸੁੰਤਤਰਤਾ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਮਾਨਯੋਗ ਹਰਪਾਲ ਸਿੰਘ ਚੀਮਾ ਨੇ ਰੋਪੜ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ । ਇਸ ਮੌਕੇ ਉਹਨਾਂ ਦੇਸ਼ ਦੇ ਮਹਾਨ ਕਰਾਂਤੀਕਾਰੀ ਯੋਧਿਆਂ ਨੂੰ ਨਮਨ ਕਰਦਿਆ ਸਿਜਦਾ ਕੀਤਾ । ਇਸ ਮੌਕੇ ਉਹਨਾਂ ਕਿਹਾ ਕਿ ਇਸ ਦੇਸ਼ ਨੂੰ ਲੰਮੀ ਗੁਲਾਮੀ ਤੋਂ ਬਾਅਦ ਸਾਡੇ ਰਹਿਬਰਾਂ, ਕਰਾਂਤੀਕਾਰੀ, ਦੇਸ਼ ਭਗਤਾ ਨੇ ਆਪਬੀ ਜਾਨਾ ਦੇ ਕੇ ਆਜਾਦ ਕਰਾਇਆ । ਉਹਨਾਂ ਕਿਹਾ ਕਿ ਇਸ ਗੁਲਾਮੀ ਦੀ ਜੰਜੀਰ ਨੂੰ ਤੋੜਨ ਲਈ ਸਾਡੇ ਰਹਿਬਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ, ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸ ਗੁਰੂ ਸਹਿਬਾਨਾਂ ਨੇ ਆਪਣੀ ਪਵਿੱਤਰ…

Read More

ਲੁਧਿਆਣਾ, 15 ਅਗਸਤ (000) – ਨਵੀਂ ਤੇ ਨਵਿਆਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸ਼ਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਪੰਜਾਬ, ਅਮਨ ਅਰੋੜਾ ਵੱਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ।ਇਸ ਮੌਕੇ ਉਨ੍ਹਾਂ ਦੇ ਨਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੀ ਹੌਂਸਲਾ ਅਫਜਾਈ ਕਰਦਿਆਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ…

Read More

ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ, ਏ.ਡੀ.ਸੀਜ਼ ਅਮਰਜੀਤ ਬੈਂਸ ਅਤੇ ਸ਼ਿਖਾ ਭਗਤ, ਸਹਾਇਕ ਕਮਿਸ਼ਨਰ…

Read More

ਲੁਧਿਆਣਾ, 15 ਅਗਸਤ:79ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ‘ਤਰੰਗ ਹੈਲਪਲਾਈਨ’ (9779175050) ਦਾ ਉਦਘਾਟਨ ਕੀਤਾ ਜੋ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਮਨੋਵਿਗਿਆਨਕ ਸਹਾਇਤਾ, ਸਲਾਹ ਅਤੇ ਰੋਜ਼ੀ-ਰੋਟੀ ਸਹਾਇਤਾ ਪ੍ਰਦਾਨ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਦੀ ਇੱਕ ਸਮਰਪਿਤ ਪਹਿਲ ਹੈ।ਅਮਨ ਅਰੋੜਾ ਨੇ ਕਿਹਾ ਕਿ ਤਰੰਗ ਹੈਲਪਲਾਈਨ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਅਤੇ ਪਰਿਵਾਰਾਂ ਲਈ ਇੱਕ ਜੀਵਨ ਰੇਖਾ ਵਜੋਂ ਕੰਮ ਕਰੇਗੀ। ਇਹ ਹੈਲਪਲਾਈਨ ਸਲਾਹ, ਇਲਾਜ ਮਾਰਗਦਰਸ਼ਨ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਤੱਕ ਤੁਰੰਤ ਪਹੁੰਚ ਪ੍ਰਦਾਨ ਕਰੇਗੀ। ਤਰੰਗ ਹੈਲਪਲਾਈਨ ਮਦਦ ਮੰਗਣ ਵਾਲੇ ਵਿਅਕਤੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਨਸ਼ੇ ਨਾਲ ਸਬੰਧਤ ਚਿੰਤਾਵਾਂ ਦੀ ਰਿਪੋਰਟ ਕਰਨ ਵਾਲੇ ਸੂਚਨਾਕਾਰਾਂ ਲਈ ਸੰਪਰਕ ਦੇ…

Read More

ਬਠਿੰਡਾ, 14 ਅਗਸਤ 2025: ਆਜ਼ਾਦੀ ਦਿਵਸ ਦੇ ਮੌਕੇ ‘ਤੇ, ਫੌਜ ਮੁਖੀ (ਸੀਓਏਐਸ) ਜਨਰਲ ਉਪੇਂਦਰ ਦਿਵੇਦੀ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਚੇਤਕ ਕੋਰ ਅਤੇ ਸ਼੍ਰੀਗੰਗਾਨਗਰ ਵਿਖੇ ਵੱਕਾਰੀ ਨਾਗੀ ਯੁੱਧ ਯਾਦਗਾਰ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨ੍ਹਾਂ ਨੂੰ ਜਨਰਲ ਅਫਸਰ ਕਮਾਂਡਿੰਗ ਚੇਤਕ ਕੋਰ ਨੇ ਸੈਕਟਰ ਵਿੱਚ ਤਾਇਨਾਤ ਯੂਨਿਟਾਂ ਅਤੇ ਫਾਰਮੇਸ਼ਨਾਂ ਦੀ ਸੰਚਾਲਨ ਤਿਆਰੀ, ਮੌਜੂਦਾ ਸੁਰੱਖਿਆ ਸਥਿਤੀ, ਸਿਖਲਾਈ ਗਤੀਵਿਧੀਆਂ ਅਤੇ ਸੰਚਾਲਨ ਲੌਜਿਸਟਿਕਸ ਬਾਰੇ ਜਾਣਕਾਰੀ ਦਿੱਤੀ।ਜਨਰਲ ਦਿਵੇਦੀ ਨੇ ਨਾਗੀ ਯੁੱਧ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਦਿਆਂ, ਡਿਊਟੀ ਦੌਰਾਨ ਕੁਰਬਾਨੀ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਲਈ ਮਜ਼ਬੂਤ ਸਰਹੱਦੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ)…

Read More

ਚੰਡੀਗੜ੍ਹ, 14 ਅਗਸਤ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ…

Read More