- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
- ਸਾਰੇ ਜ਼ਿਲ੍ਹਿਆਂ ਦੇ Police Commissioners ਅਤੇ SSPs ਨੂੰ ਦਿੱਤੇ ‘ਸਖ਼ਤ’ ਹੁਕਮ!DGP ਗੌਰਵ ਯਾਦਵ ਨੇ
Author: onpoint channel
“I’m a Newswriter, “I write about the trending news events happening all over the world.
ਜਲੰਧਰ, 16 ਅਕਤੂਬਰ : ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਕੀਤੀ ਜਾਣੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 2 ਸਾਲ ਦੀ ਅਲਾਟਮੈਂਟ ਵਾਸਤੇ 38 ਬੂਥਾਂ ਦੀ ਨਿਲਾਮੀ/ਬੋਲੀ 27 ਅਕਤੂਬਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਸਹਾਇਕ ਕਮਿਸ਼ਨਰ (ਜਨਰਲ) ਨੇ ਅੱਗੇ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 24 ਅਕਤੂਬਰ ਸ਼ਾਮ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122 ਤੇ 123) ਵਿਖੇ ਜਮ੍ਹਾਂ…
ਜਲੰਧਰ, 16 ਅਕਤੂਬਰ : ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਪੇਂਡੂ ਪਿਛੋਕੜ ਨਾਲ ਸਬੰਧ ਰੱਖਣ ਵਾਲੇ ਮਰਦ ਤੇ ਔਰਤ (ਐਸ.ਸੀ. ਸਿਖਿਆਰਥੀਆਂ ਲਈ) ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਚਾਹਵਾਨ ਸਿਖਿਆਰਥੀ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਅਤੇ ਘੱਟ ਤੋਂ ਘੱਟ 5ਵੀਂ ਪਾਸ ਹੋਣਾ ਚਾਹੀਦਾ ਹੈ। ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਨੇ ਅੱਗੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ…
ਜਲੰਧਰ, 16 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ 47,48, 49, ਰਾਜਾ ਗਾਰਡਨ, ਕਪੂਰਥਲਾ ਰੋਡ ਦੀ ਫਰਮ ਮੈ/ਸ ਰਿੰਪੀਜ਼ ਇਮੀਗ੍ਰੇਸ਼ਨ ਜੋ ਕਿ ਐਨ.ਐਮ.-210, ਸਰਕੂਲਰ ਰੋਡ, ਜਲੰਧਰ ਵਿਖੇ ਸਥਿਤ ਹੈ, ਦਾ ਲਾਇਸੰਸ ਨੰਬਰ 596/ਏ.ਐਲ.ਸੀ.4/ਐਲ.ਏ./ਐਫ.ਐਨ.-753 ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ਅਨੁਸਾਰ ਐਕਟ/ਰੂਲਜ਼ ਮੁਤਾਬਿਕ ਉਕਤ ਵਿਅਕਤੀ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੰਸੀ ਹਰ ਪਖੋਂ ਜਿੰਮੇਵਾਰ ਹੋਣ ਦੇ ਨਾਲ-ਨਾਲ ਇਸ ਦੀ ਭਰਪਾਈ ਕਰਨ ਲਈ…
ਜਲੰਧਰ, 16 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ…
ਜਲੰਧਰ, 16 ਅਕਤੂਬਰ : ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਾਈਂਦਾਸ ਸਕੂਲ, ਜਲੰਧਰ ਵਿਖੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਚੈਸ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ।ਜਲੰਧਰ ਵਿੱਚ ਚੈੱਸ ਅੰਡਰ-14 (ਲੜਕੇ/ਲੜਕੀਆਂ) ਅਤੇ ਕੁਰਾਸ਼ ਅੰਡਰ-14,17,19 (ਲੜਕੇ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਹਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਆਤਮ-ਰੱਖਿਆ ਦੀ ਖੇਡ ਕੁਰਾਸ਼ ਲਈ ਸਰੀਰਕ ਮਜਬੂਤੀ ਜ਼ਰੂਰੀ ਹੈ, ਉੱਥੇ ਹੀ ਚੈੱਸ ਦੀ ਖੇਡ ਵਿੱਚ ਦਿਮਾਗੀ ਤੌਰ ’ਤੇ ਵਿਕਸਿਤ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ…
ਜਲੰਧਰ, 16 ਅਕਤੂਬਰ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਅੱਜ ਪਿੰਡ ਬਰਸਰਾਮਪੁਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ 1 ਕਰੋੜ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਤੇ ਅਰਦਾਸ ਕਰਨ ਉਪਰੰਤ ਸੀਰਵੇਜ ਪਾਉਣ ਦਾ ਰਸਮੀ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਤ ਸੀਚੇਵਾਲ ਨੇ ਜੇ.ਸੀ.ਬੀ ਮਸ਼ੀਨ ਆਪ ਚਲਾ ਕੇ ਸੀਵਰੇਜ਼ ਪਾਉਣ ਲਈ ਟੱਕ ਲਾਇਆ। ਪਿੰਡ ਦੇ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵਲੋਂ…
ਅੰਮ੍ਰਿਤਸਰ: ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ Balwant Singh Rajoana ਦੇ ਮਾਮਲੇ ਵਿੱਚ ਅੱਜ ਉਮੀਦਾਂ ਦੇ ਬਾਵਜੂਦ ਵੀ ਕੋਈ ਫੈਸਲਾ ਨਹੀਂ ਹੋ ਸਕਿਆ। 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਨੂੰ ਅਜੇ ਤੱਕ ਇੱਕ ਵੀ ਪਰੋਲ ਨਹੀਂ ਮਿਲੀ ਤੇ ਪਿਛਲੇ 18 ਸਾਲਾਂ ਤੋਂ ਉਹ ਫਾਂਸੀ ਦੀ ਸਜ਼ਾ ਦੇ ਫੈਸਲੇ ਤੋਂ ਬਾਅਦ ਫਾਂਸੀ ਚੱਕੀਆਂ ਵਿੱਚ ਕੱਟ ਰਿਹਾ ਹੈ। ਕਰੀਬ ਪੰਜ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਮਾਮਲੇ ਦਾ ਜਲਦੀ ਫੈਸਲਾ ਕਰਨ ਲਈ Supreme Court of India ਵਿੱਚ ਅਰਜ਼ੀ ਪਾਈ ਹੋਈ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ। ਪਿਛਲੇ ਦਿਨੀਂ 15 ਤਰੀਕ…
ਸਿੰਧ : ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਅਧੀਨ ਆਉਂਦੇ ਸਿੰਧ ਅਤੇ ਖੈਬਰ ਇਲਾਕਿਆਂ ’ਚ ਸਿੱਖਾਂ ਨੂੰ ਕਥਿਤ ਤੌਰ ’ਤੇ ਪੁਲਿਸ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਕਿਸਤਾਨੀ ਪੁਲਿਸ ਦਸਤਾਰ ਸਿੱਖਾਂ ਦਾ ਦੋ ਪਹੀਆ ਵਾਹਨ ਚਲਾਉਣ ’ਤੇ ਚਲਾਨ ਕਰ ਦਿੰਦੀ ਹੈ। ਇਸ ਤੋਂ ਇਲਾਵਾ ਪੈਟਰੋਲ ਪੰਪਾਂ ਵਾਲਿਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਬਿਨਾ ਹੈਲਮਟ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਪੈਟਰੋਲ ਨਾ ਦਿੱਤਾ ਜਾਵੇ। ਜਿਸ ਦੇ ਚਲਦਿਆਂ ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੂੰ ਕਾਫ਼ੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈ ਰਿਹਾ ਹੈ।ਸਿੱਖ ਮਰਿਆਦਾ ਅਨੁਸਾਰ ਇਕ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੀ ਟੋਪੀ ਜਾਂ ਹੈਟ ਪਹਿਨਣ ਦੀ ਆਗਿਆ ਨਹੀਂ ਹੈ। ਸਿੱਖਾਂ ਨੂੰ ਸਿਰਫ਼ ਦਸਤਾਰ ਸਜਾਉਣ…
ਨਵੀਂ ਦਿੱਲੀ, 15 ਅਕਤੂਬਰ, 2025: ਸ੍ਰੀਲੰਕਾ ਦੀ ਨਵੀਂ ਪ੍ਰਧਾਨ ਮੰਤਰੀ ਡਾ. ਹਰਿਨੀ ਅਮਰਾਸੂਰੀਆ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਭਾਰਤ ਦੌਰੇ ‘ਤੇ ਆ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਇਹ ਦੌਰਾ 16 ਤੋਂ 18 ਅਕਤੂਬਰ, 2025 ਤੱਕ ਹੋਵੇਗਾ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ. ਦੌਰੇ ਦਾ ਪੂਰਾ ਪ੍ਰੋਗਰਾਮ ਆਪਣੇ ਤਿੰਨ ਦਿਨਾਂ ਦੇ ਦੌਰੇ ਦੌਰਾਨ, ਪ੍ਰਧਾਨ ਮੰਤਰੀ ਅਮਰਾਸੂਰੀਆ ਕਈ ਮਹੱਤਵਪੂਰਨ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਭਾਰਤੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ: 1. ਸਿਆਸੀ ਮੀਟਿੰਗਾਂ: ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ…
ਪਟਨਾ (ਬਿਹਾਰ), 15 ਅਕਤੂਬਰ, 2025: ਬਿਹਾਰ ਵਿਧਾਨ ਸਭਾ ਚੋਣਾਂ (Bihar Assembly elections) ਦੀਆਂ ਸਰਗਰਮੀਆਂ ਵਿਚਾਲੇ, ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟਿਡ) ਯਾਨੀ JDU ਨੇ ਬੁੱਧਵਾਰ ਨੂੰ ਆਪਣੇ 57 ਉਮੀਦਵਾਰਾਂ ਦੀ ਪਹਿਲੀ ਸੂਚੀ (first list of candidates) ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਕੌਮੀ ਪ੍ਰਧਾਨ ਨੀਤੀਸ਼ ਕੁਮਾਰ ਦੀ ਮਨਜ਼ੂਰੀ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ, ਜਿਸ ਵਿੱਚ ਕਈ ਵੱਡੇ ਚਿਹਰਿਆਂ ਨੂੰ ਥਾਂ ਮਿਲੀ ਹੈ। JDU ਨੇ ਆਪਣੇ ਸੂਬਾ ਪ੍ਰਧਾਨ ਉਮੇਸ਼ ਕੁਸ਼ਵਾਹਾ ਨੂੰ ਮਹਨਾਰ ਤੋਂ, ਪੇਂਡੂ ਵਿਕਾਸ ਮੰਤਰੀ ਸ਼ਰਵਣ ਕੁਮਾਰ ਨੂੰ ਨਾਲੰਦਾ ਤੋਂ, ਅਤੇ ਸੁਨੀਲ ਕੁਮਾਰ ਨੂੰ ਭੋਰੇ (SC) ਸੀਟ ਤੋਂ ਉਮੀਦਵਾਰ ਬਣਾਇਆ ਹੈ। NDA ਵਿੱਚ ਸੀਟਾਂ ਦੀ…