Author: onpoint channel

“I’m a Newswriter, “I write about the trending news events happening all over the world.

ਫਤਹਿਗੜ੍ਹ ਸਾਹਿਬ, 13 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ। ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ 2025 – ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਹੀ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ ਯਤਨਸ਼ੀਲ ਹਨ।ਅੱਜ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ- ਇੰਡਸਟਰੀਅਲ ਏਰੀਆ ਅਤੇ ਸ਼ਾਹੀ ਮਾਜਰਾ ਫੇਸ -5 ਮੋਹਾਲੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮੌਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਬਣਾਉਣ ਲਈ 15 ਏਕੜ ਦੇ ਕਰੀਬ ਜ਼ਮੀਨ ਖਰੀਦੀ ਜਾ ਚੁੱਕੀ ਹੈ, ਜਿਸ ਦਾ ਕਬਜ਼ਾ ਜਲਦੀ ਹੀ ਮਿਲ ਜਾਵੇਗਾ। ਉਪਰੰਤ ਤਿੰਨ…

Read More

ਚੰਡੀਗੜ੍ਹ, 13 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ ਦੀ ਵੀ ਡਿਊਟੀ ਲਾਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿਖੇ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਲੁਧਿਆਣਾ ਵਿਖੇ, ਸਮਾਜਿਕ ਨਿਆਂ…

Read More

ਫਤਹਿਗੜ੍ਹ ਸਾਹਿਬ, 13 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ।…

Read More

ਫਤਹਿਗੜ੍ਹ ਸਾਹਿਬ, 13 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ ‘ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ…

Read More

ਚੰਡੀਗੜ੍ਹ, 13 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ ਹੈ, ਜਿਸ ਉਪਰੰਤ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ…

Read More

ਸ਼੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਹਨ। ਇਸ ਦੌਰਾਨ, ਉਹ ਕਈ ਅਹਿਮ ਕੰਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਕਰਨਗੇ। ਇਸ ਤੋਂ ਬਾਅਦ, ਉਹ ਸਰਹਿੰਦ ਰੇਲਵੇ ਸਟੇਸ਼ਨ ਪਹੁੰਚਣਗੇ, ਜਿੱਥੇ ਉਹ ਪੰਜਾਬ ਦੀਆਂ ਮਹਿਲਾ ਪੰਚਾਂ ਅਤੇ ਸਰਪੰਚਾਂ ਦੇ ਇੱਕ ਸਮੂਹ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਰਵਾਨਾ ਕਰਨਗੇ। ਮੁੱਖ ਮੰਤਰੀ ਇਸ ਪ੍ਰੋਗਰਾਮ ਲਈ ਹਰੀ ਝੰਡੀ ਵਿਖਾਉਣਗੇ। ਦੌਰੇ ਦੇ ਆਖਰੀ ਪੜਾਅ ਵਿੱਚ, ਮੁੱਖ ਮੰਤਰੀ ਮਾਨ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਕਰਨਗੇ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ…

Read More

ਚੰਡੀਗੜ੍ਹ 13 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ…

Read More

ਜਲੰਧਰ, 12 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਜਨਤਾ ਦੀ ਸਰਗਰਮ ਭਾਗੀਦਾਰੀ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਵਟਸਐਪ ਨੰਬਰ ਰਾਹੀਂ ਮਿਲੀਆਂ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਹੁਣ ਤੱਕ 5000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਨਸ਼ਿਆਂ ਦੇ ਖ਼ਿਲਾਫ਼ ਯੁੱਧ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਸਿਰਫ਼ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਖੋਹਿਆ, ਸਗੋਂ ਪਰਿਵਾਰਾਂ ਅਤੇ ਸਮਾਜ…

Read More

ਲੁਧਿਆਣਾ, 12 ਅਗਸਤ:ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਖੇਡਾਂ ਅਤੇ ਡਾਕਟਰੀ ਸਹੂਲਤਾਂ, ਜਿਮਨੇਜ਼ੀਅਮ, ਬੇਕਰੀ ਯੂਨਿਟ, ਫਰਨੀਚਰ ਵਰਕਸ਼ਾਪ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕੀਤਾ।ਦੌਰੇ ਦੌਰਾਨ ਮੰਤਰੀ ਭੁੱਲਰ ਨੇ ਕੈਦੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਤੁਰੰਤ ਨਿਵਾਰਣ ਦਾ ਭਰੋਸਾ ਦਿੱਤਾ, ਰਾਜ ਦੀਆਂ ਜੇਲ੍ਹਾਂ ਦੇ ਅੰਦਰ ਇੱਕ ਪੁਨਰਵਾਸ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਜੇਲ੍ਹ ਮੰਤਰੀ ਨੇ…

Read More