- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
- ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
- ਰਾਜਾ ਵੜਿੰਗ ਮਾਮਲੇ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ
- ਤਰਨਤਾਰਨ ਵਿੱਚ ਔਰਤਾਂ ਤੈਅ ਕਰਨਗੀਆਂ ਚੋਣ ਨਤੀਜੇ- ਡਾ. ਗੁਰਪ੍ਰੀਤ
- ਸੁਪਰੀਮ ਕੋਰਟ ਦੇ ਬੇਸਮੈਂਟ ਵਿਚ ਧਮਾਕਾ-ਪਾਕਿਸਤਾਨ
- ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ
- ਕੈਬਨਿਟ ਮੰਤਰੀ ਸੌਂਦ ਨੇ ਖੰਨਾ ਵਿਖੇ ਗ੍ਰੀਨਲੈਂਡ ਹੋਟਲ ਤੋਂ ਨਿਰੰਕਾਰੀ ਭਵਨ ਤੱਕ 1.13 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
- ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ
Author: onpoint channel
“I’m a Newswriter, “I write about the trending news events happening all over the world.
ਗੌਰਮਿੰਟ ਟੀਚਰਜ਼ ਯੂਨੀਅਨ ਅਤੇ 180 ਰੈਗੂਲਰ ਈਟੀਟੀ ਅਧਿਆਪਕਾਂ ਨੇ ਵਿੱਤ ਮੰਤਰੀ ਪੰਜਾਬ ਦੇ ਲਾਰਿਆਂ ਤੋਂ ਅੱਕਕੇ ਅੱਜ ਦਿੜ੍ਹਬਾ ’ਚ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ ਨੂੰ ਚਿਤਾਵਨੀ ਪੱਤਰ ਦਿੰਦਿਆਂ ਸਪਸ਼ਟ ਕੀਤਾ ਕਿ ਜੇਕਰ 180 ਈਟੀਟੀ ਅਧਿਆਪਕਾਂ ਨਾਲ ਵਿਤਕਰਾ ਖਤਮ ਨਾਂ ਕੀਤਾ ਤਾਂ ਉਹ 14 ਅਗਸਤ ਤੋਂ ਵਿੱਤ ਮੰਤਰੀ ਦੇ ਹਲਕੇ ’ਚ ਭੰਡੀ ਪ੍ਰਚਾਰ ਮੁਹਿੰਮ ਚਲਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਆਗੂਆਂ ਨੇ ਪਿਛਲੇ ਅੱਠ ਸਾਲ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ 180 ਅਧਿਆਪਕਾਂ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਵੱਡੀ ਕੁਤਾਹੀ ਕਾਰਨ ਕੀਤੇ ਜਾ ਰਹੇ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਕੀਤੇ ਧੱਕੇ ਸਬੰਧੀ ਚਰਚਾ ਕੀਤੀ ਸੂਬਾ ਪ੍ਰਧਾਨ ਕਮਲ ਠਾਕੁਰ…
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ…
ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅੱਜ ਫੂਡ ਸੇਫ਼ਟੀ ਟੀਮ ਵਲੋਂ ਜਲੰਧਰ ਦੇ ਨੋਟੋਰੀਅਸ ਕਲੱਬ ਦੀ ਜਾਂਚ ਕੀਤੀ ਗਈ। ਇਹ ਜਾਂਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਅਤੇ ਫੀਲਡ ਵਰਕਰ ਅਨਿਲ ਕੁਮਾਰ ਵਲੋਂ ਕੀਤੀ ਗਈ। ਜਾਂਚ ਦੌਰਾਨ ਟੀਮ ਵਲੋਂ ਕਲੱਬ ਦੇ ਵੱਖ ਵੱਖ ਹਿੱਸਿਆਂ ਤੋਂ ਇਲਾਵਾ ਰਸੋਈ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਕ ਚਿਕਨ ਕਰੀ ਅਤੇ ਇਕ ਵੈਜੀਟੇਬਲ ਗਰੇਵੀ ਦੇ ਦੋ ਸੈਂਪਲ ਲਏ ਗਏ। ਦੋਵੇਂ ਸੈਂਪਲ ਵਿਸਥਾਰਪੂਰਵਕ ਜਾਂਚ ਲਈ ਫੂਡ ਲੈਬਾਰਟਰੀ ਭੇਜ ਦਿੱਤੇ ਗਏ ਹਨ।ਇਸ ਮੌਕੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਫੂਡ ਸੇਫ਼ਟੀ ਕਾਨੂੰਨ ਅਨੁਸਾਰ ਲੈਬਾਰਟੀ ਜਾਂਚ ਰਿਪੋਰਟਾਂ ਆਉਣ…
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਭਾਰਗੋ ਨਗਰ ਦੇ ਵਾਰਡ ਨੰਬਰ 44 ਵਿੱਚ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ। ਸਥਾਨਕ ਕੌਂਸਲਰ ਰਾਜ ਕੁਮਾਰ ਰਾਜੂ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਭਾਰਗੋ ਨਗਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੰਗ ਪੂਰੀ ਹੋਵੇਗੀ, ਉਥੇ ਹੀ ਮੁੱਖ ਬਜ਼ਾਰਾਂ ਵਿੱਚ ਆਉਣਾ-ਜਾਣਾ ਹੋਰ ਵੀ ਸੁਖਾਲਾ ਹੋਵੇਗਾ। ਪੰਜਾਬ ਸਰਕਾਰ ਦੀ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ…
ਪਿਛਲੇ ਲੰਮੇ ਸਮੇ ਸਥਾਨਕ ਹਲਕੇ ਅੰਦਰ ਖੇਡਾਂ ਨੂੰ ਸਿਆਸਤ ਦਾ ਹਿੱਸਾ ਬਣਾ ਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਵਾਲੇ ਲੋਕਾਂ ਨੂੰ ਐਡਵੋਕੇਟ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ ਆਪਣੇ ਕੰਮਾ ਨਾਲ ਕਲੀਨ ਬੋਲਡ ਕਰ ਦਿੱਤਾ ਹੈ । ਖੇਡਾਂ ਰਾਹੀਂ ਸਿਆਸਤ ਨੂੰ ਲੈ ਕੇ ਸਥਾਨਕ ਹਲਕਾ ਕਾਫ਼ੀ ਪ੍ਰਭਾਵਿਤ ਰਿਹਾ ਹੈ ।ਕਬੱਡੀ ਕੋਚ ਸਵ ਗੁਰਮੇਲ ਸਿੰਘ ਨੂੰ ਖੇਡਾਂ ਦਾ ਜਨੂੰਨੀ ਇਸ਼ਕ ਸੀ । ਉਹ ਆਪ ਜਿੱਥੇ ਚੰਗਾ ਖਿਡਾਰੀ ਸੀ ਉੱਥੇ ਵੱਡਾ ਕੋਚ ਸਾਬਿਤ ਹੋਇਆ ਜਿਸ ਨੇ ਗੋਰਿਆ ਕਾਲਿਆ ਨੂੰ ਕਬੱਡੀ ਖੇਡਣ ਲਾਇਆ । ਲੰਮਾ ਸਮਾਂ ਸ਼ਹੀਦ ਬਚਨ ਸਿੰਘ ਕਬੱਡੀ ਕੱਪ ਦੀ ਅਗਵਾਈ ਕੀਤੀ । ਘਰੋਂ ਸਾਧਾਰਨ ਕਿਸਾਨ ਹੋਣ ਦੇ ਬਾਵਜੂਦ ਵੀ ਕਰੋੜਾਂ…
ਵਿਸ਼ੇਸ਼ ਸਿਹਤ ਸੇਵਾਵਾਂ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਫ਼ਿਲੈਂਥਰਪੀ ਕਲੱਬ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਸਜਾਇਆ ਗਿਆ ਆਧੁਨਿਕ ਥੈਲਸੀਮੀਆ ਵਾਰਡ ਸ਼ੁਰੂ ਕੀਤਾ ਗਿਆ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਸੈਂਕੜੇ ਮਰੀਜ਼ਾਂ ਨੂੰ ਨਿਯਮਿਤ ਖੂਨ ਚੜ੍ਹਾਉਣ, ਵਿਸ਼ੇਸ਼ ਕੌਂਸਲਿੰਗ ਅਤੇ ਆਧੁਨਿਕ ਇਲਾਜ ਦੀ ਸਹੂਲਤ ਪ੍ਰਦਾਨ ਕਰੇਗਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦੇਸ਼ਾਂ ਵਿੱਚ ਥੈਲਸੀਮੀਆ ਪੂਰੀ ਤਰ੍ਹਾਂ ਖਤਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਵੀ ਇਸੇ ਮੰਜ਼ਿਲ ਵੱਲ ਵਧ ਰਿਹਾ ਹੈ। ਇਸ ਮਿਸ਼ਨ ਤਹਿਤ, ਕੋਲ ਇੰਡੀਆ…
ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ l ਇਸ ਤੋਂ…
ਚੰਡੀਗੜ੍ਹ, 9 ਅਗਸਤ 2025 – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ…
ਚੰਡੀਗੜ੍ਹ, 9 ਅਗਸਤ 2025 – ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ…

