- ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
- ਸਿਰਫ਼ 2 ਦਿਨ ਬਾਕੀ! NTA ਨੇ ਜਾਰੀ ਕੀਤਾ ‘Urgent’ ਨੋਟਿਸ, 7 ਨਵੰਬਰ ਤੋਂ ਬਾਅਦ…
- ਕੇਂਦਰ ਨੇ Panjab University ਦੀ Senate ਅਤੇ Syndicate ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਕੀਤਾ ਰੱਦ
- ਕਾਂਗਰਸ ਗੈਂਗਸਟਰਵਾਦ ਤੇ ਨਸ਼ਿਆਂ ਦੀ ਜਨਮਦਾਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਹਰਪਾਲ ਸਿੰਘ ਚੀਮਾ
- ਸਿਆਸਤਦਾਨਾਂ ਦੇ ਵਿਗੜੇ ਬੋਲ ਸਿਆਸੀ ਤੌਰ ਤੇ ਜੁੱਲੀ ਬਿਸਤਰਾ ਕਰ ਦਿੰਦੇ ਨੇ ਗੋਲ
- ਭਾਰਗੋ ਕੈਂਪ ਨਗਰ ‘ਚ ਸੁਨਿਆਰੇ ਦੀ ਦੁਕਾਨ ’ਚ ਲੁੱਟ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ
- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’
- ‘World Cup’ ਚੈਂਪੀਅਨ 3 ਸ਼ੇਰਨੀਆਂ’ ਨੂੰ ਕੀਤੀ Video Call!-CM MAAN
Author: onpoint channel
“I’m a Newswriter, “I write about the trending news events happening all over the world.
ਇੰਡੀਗੋ ਏਅਰਲਾਈਨਜ਼ ਨੇ ਸ਼ੁੱਕਰਵਾਰ (1 ਅਗਸਤ, 2025) ਨੂੰ ਮੁੰਬਈ-ਕੋਲਕਾਤਾ ਉਡਾਣ ਵਿੱਚ ਇੱਕ ਸਹਿ-ਯਾਤਰੀ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਏਅਰਲਾਈਨ ਨੇ ਉਸ ਵਿਅਕਤੀ ਨੂੰ ਨੋ-ਫਲਾਈ ਲਿਸਟ ਵਿੱਚ ਪਾ ਦਿੱਤਾ ਹੈ, ਜਿਸਦਾ ਮਤਲਬ ਹੈ ਕਿ ਉਹ ਵਿਅਕਤੀ ਭਵਿੱਖ ਵਿੱਚ ਇੰਡੀਗੋ ਦੀ ਉਡਾਣ ਵਿੱਚ ਸਫਰ ਨਹੀਂ ਕਰ ਸਕੇਗਾ। ਇਸ ਵਿਅਕਤੀ ‘ਤੇ ਅਸਾਮ ਦੇ ਕਛਾਰ ਦੇ ਰਹਿਣ ਵਾਲੇ ਸਹਿ-ਯਾਤਰੀ ‘ਤੇ ਜਹਾਜ਼ ਵਿੱਚ ਥੱਪੜ ਮਾਰਨ ਦਾ ਦੋਸ਼ ਸੀ। ਉਡਾਣ ਦੌਰਾਨ ਕਥਿਤ ਤੌਰ ‘ਤੇ ਉਸ ਵਿਅਕਤੀ ਨੂੰ ਪੈਨਿਕ ਅਟੈਕ ਆਇਆ ਸੀ, ਜਿਸ ਦੌਰਾਨ ਦੋਸ਼ੀ ਨੇ ਸਹਿ ਯਾਤਰੀ ਨੂੰ ਥੱਪੜ ਜੜ ਦਿੱਤਾ। ਇਸ ਘਟਨਾ ਤੋਂ ਬਾਅਦ ਹੋਏ ਵਿਵਾਦ ਤੋਂ ਇੱਕ ਦਿਨ ਬਾਅਦ,…
ਪਹਾੜਾਂ ਵਿਚ ਹੋ ਰਹੀ ਤੇਜ਼ ਬਾਰਿਸ਼ ਕਾਰਨ ਰਣਜੀਤ ਸਾਗਰ ਡੈਮ ਦਾ ਪਾਣੀ ਵਧ ਗਿਆ ਹੈ। ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 13 ਮੀਟਰ ਹੇਠਾਂ ਰਹਿ ਗਿਆ ਹੈ। ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਸਕਦੀ ਹੈ। ਰਣਜੀਤ ਸਾਗਰ ਡੈਮ ਦਾ ਪਾਣੀ ਪੱਧਰ 514 ਮੀਟਰ ਦੇ ਕਰੀਬ ਪਹੁੰਚ ਚੁੱਕਿਆ ਹੈ ਅਤੇ ਖਤਰੇ ਦੇ ਨਿਸ਼ਾਨ ਤੋਂ 13 ਮੀਟਰ ਹੇਠਾਂ ਰਹਿ ਗਿਆ ਹੈ। ਦੱਸ ਦਈਏ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਇਥੇ ਨੇੜਲੇ ਸਕੂਲਾਂ ਵਿਚ ਕੱਲ੍ਹ ਛੁੱਟੀ ਕਰ ਦਿੱਤੀ ਗਈ ਸੀ। ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਸਰਹੱਦੀ ਖੇਤਰ ਵਿਚ ਪੈਂਦੇ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ…
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਪੂਰੀ ਹੋਣ ਉਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ…
ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ ‘ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ…
ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ Pahalgam terror attack ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ‘ਆਪਰੇਸ਼ਨ ਸਿੰਧੂਰ’ ਰਾਹੀਂ ਪੂਰ ਹੋ ਗਿਆ ਹੈ। ਮੋਦੀ ਨੇ ਆਪਣੇ ਸੰਸਦੀ ਹਲਕੇ ਵਾਰਾਨਸੀ ’ਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਪਹਿਲਗਾਮ ’ਚ ਦਹਿਸ਼ਤੀ ਹਮਲੇ ’ਚ 26 ਲੋਕਾਂ ਦੀ ਮੌਤ ਮਗਰੋਂ ਮੈਂ ਬਹੁਤ ਦੁਖੀ ਸੀ।’’ ਉਨ੍ਹਾ ਕਿਹਾ, ‘‘ਸਾਡੀਆਂ ਬੇਟੀਆਂ ਦੇ ਸਿੰਧੂਰ ਦਾ ਬਦਲਾ ਲੈਣ ਦਾ ਮੇਰਾ ਵਾਅਦਾ ਮਹਾਦੇਵ ਦੀ ਕਿਰਪਾ ਨਾਲ ਪੂਰਾ ਹੋ ਗਿਆ ਹੈ। ਮੈਂ ‘ਆਪਰੇਸ਼ਨ ਸਿੰਧੂਰ’ ਦੀ ਸਫਲਤਾ ਮਹਾਦੇਵ ਦੇ ਚਰਨਾਂ ’ਚ ਸਮਰਪਿਤ ਕਰਦਾ ਹਾਂ। ’’ ਪ੍ਰਧਾਨ ਮੰਤਰੀ ਨੇ ਇਹ ਗੱਲ ਵੀ ਜ਼ੋਰ…
ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਸ਼ਨਿਚਰਵਾਰ ਸਵੇਰੇ ਮੁਹਾਲੀ ਅਤੇ ਖਰੜ ਵਿੱਚ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ’ਤੇ ਛਾਪਾ ਮਾਰਿਆ ਹੈ। ਇਸ ਸਬੰਧੀ ਗਿੱਲ ਟਿੱਪਣੀ ਲਈ ਉਪਲਬਧ ਨਹੀਂ ਸਨ, ਪਰ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕੀਤੀ ਅਤੇ ਇਸਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਹੈ। ਭਾਜਪਾ ਦੇ ਇੱਕ ਆਗੂ ਦੇ ਅਨੁਸਾਰ ਗਿੱਲ ’ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਲਈ ਲਗਾਤਾਰ ਦਬਾਅ ਸੀ, ਜਿਸ ਕਾਰਨ ਕਥਿਤ ਤੌਰ ’ਤੇ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਦੇਰ ਰਾਤ ਭਾਜਪਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 27 ਦੇਸ਼ਾਂ ਤੋਂ ਵੱਕਾਰੀ ਕੌਮਾਂਤਰੀ ਨਾਗਰਿਕ ਪੁਰਸਕਾਰਾਂ ਅਤੇ ਸਨਮਾਨਾਂ ਨਾਲ ਨਵਾਜ਼ਿਆ ਗਿਆ ਹੈ, ਜਿਨ੍ਹਾਂ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਵੱਕਾਰੀ ਯੂਐਨ ਚੈਂਪੀਅਨ ਆਫ਼ ਦ ਅਰਥ ਪੁਰਸਕਾਰ, ਸੰਯੁਕਤ ਅਰਬ ਅਮੀਰਾਤ ਦੁਆਰਾ ਆਰਡਰ ਆਫ਼ ਜ਼ਾਇਦ, ਫਰਾਂਸ ਦੁਆਰਾ ਗ੍ਰੈਂਡ ਕਰਾਸ ਆਫ਼ ਦ ਲੀਜਨ ਆਫ਼ ਆਨਰ, ਅਮਰੀਕਾ ਦੁਆਰਾ ਲੀਜਨ ਆਫ਼ ਮੈਰਿਟ, ਬ੍ਰਾਜ਼ੀਲ ਦੁਆਰਾ ਨੈਸ਼ਨਲ ਆਰਡਰ ਆਫ਼ ਦ ਸਾਊਦਰਨ ਕਰਾਸ ਦਾ ਗ੍ਰੈਂਡ ਕਾਲਰ ਅਤੇ ਰੂਸ ਦੁਆਰਾ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸਟਲ ਸ਼ਾਮਲ ਹਨ। ਇਹ ਸਨਮਾਨ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਇੱਕ ਵਿਸ਼ਵ ਨੇਤਾ ਵਜੋਂ ਉਨ੍ਹਾਂ ਦੀ ਪ੍ਰਤਿਸ਼ਠਾ ਦਾ ਪ੍ਰਤੀਕ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੁਆਰਾ ਸੰਸਦ ਦੇ ਚੱਲ ਰਹੇ ਮਾਨਸੂਨ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ…
ਪੰਜਾਬ ਸਰਕਾਰ ਵੱਲੋਂ ਸਾਲ 2014 ਵਿੱਚ ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ ਸੀ। ਜਿਸ ਤੇ ਕਾਰਵਾਈ ਕਰਦੇ ਹੋਏ 22-12-2015 ਨੂੰ ਆਡਰ ਵੀ ਜਾਰੀ ਹੋ ਚੁੱਕੇ ਸਨ। ਪਰ੍ਰੰਤੂ ਕੁੱਝ ਕਰਮਚਾਰਨਾ ਵੱਲੋਂ ਸੀਨੀਆਰਤਾ ਸੂਚੀ ਤੇ ਇਤਰਾਜ਼ ਹੋਣ ਕਾਰਨ ਵਿਭਾਗ ਵੱਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ।ਉਸ ਤੋਂ ਬਾਅਦ ਮਹਿਕਮੇ ਵੱਲੋਂ ਅੱਜ ਤੱਕ ਇਹ ਹੁਕਮ ਦੁਬਾਰਾ ਲਾਗੂ ਨਹੀਂ ਕੀਤੇ ਗਏ। ਹਰ ਵਾਰ ਕੋਰਟ ਕੇਸ ਦਾ ਹਵਾਲਾ ਦੇ ਦਿੱਤਾ ਜਾਂਦਾ । https://googleads.g.doubleclick.net/pagead/ads?client=ca-pub-6493538817626350&output=html&h=280&slotname=1206733639&adk=2832233045&adf=2885516167&pi=t.ma~as.1206733639&w=728&abgtt=6&fwrn=4&fwrnh=0&lmt=1754150202&rafmt=1&armr=3&format=728×280&url=https%3A%2F%2Fwww.babushahi.in%2Ffull-news.php%3Fid%3D306642%26headline%3D%25E0%25A8%25B9%25E0%25A8%25BE%25E0%25A8%2588%2520%25E0%25A8%2595%25E0%25A9%258B%25E0%25A8%25B0%25E0%25A8%259F%2520%25E0%25A8%2585%25E0%25A8%25A4%25E0%25A9%2587%2520%25E0%25A8%25B8%25E0%25A8%25BF%25E0%25A8%25B9%25E0%25A8%25A4%2520%25C2%25A0%25E0%25A8%25AE%25E0%25A9%25B0%25E0%25A8%25A4%25E0%25A8%25B0%25E0%25A9%2580%2520%25E0%25A8%25AA%25E0%25A9%25B0%25E0%25A8%259C%25E0%25A8%25BE%25E0%25A8%25AC%2520%25C2%25A0%25E0%25A8%25A6%25E0%25A9%2587%2520%25E0%25A8%25B9%25E0%25A9%2581%25E0%25A8%2595%25E0%25A8%25AE%25E0%25A8%25BE%25E0%25A8%2582%2520%25E0%25A8%25A6%25E0%25A9%2587%2520%25E0%25A8%25AC%25E0%25A8%25BE%25E0%25A8%25B5%25E0%25A8%259C%25E0%25A9%2582%25E0%25A8%25A6%2520%25E0%25A8%25B5%25E0%25A9%2580%2520%25E0%25A8%2595%25E0%25A9%25B0%25E0%25A8%259F%25E0%25A8%25B0%25E0%25A9%2588%25E0%25A8%2595%25E0%25A8%259F%2520%25E0%25A8%25AE%25E0%25A8%25B2%25E0%25A8%259F%25E0%25A9%2580%25E0%25A8%25AA%25E0%25A8%25B0%25E0%25A8%25AA%25E0%25A8%259C%2520%25E0%25A8%25AB%25E0%25A9%2580%25E0%25A8%25AE%25E0%25A9%2587%25E0%25A8%25B2%2520%25E0%25A8%25B5%25E0%25A8%25B0%25E0%25A8%2595%25E0%25A8%25B0%25E0%25A8%25BE%25E0%25A8%2582%2520%25E0%25A8%25A6%25E0%25A9%2587%2520%25E0%25A8%25B9%25E0%25A9%25B1%25E0%25A8%25A5%2520%25E0%25A8%2596%25E0%25A8%25BE%25E0%25A8%25B2%25E0%25A9%2580%2520-%2520%25E0%25A8%25B8%25E0%25A8%25B0%25E0%25A8%25AC%25E0%25A8%259C%25E0%25A9%2580%25E0%25A8%25A4%2520%25E0%25A8%2595%25E0%25A9%258C%25E0%25A8%25B0%2520%25C2%25A0&fwr=0&fwrattr=true&rpe=1&resp_fmts=3&wgl=1&uach=WyJXaW5kb3dzIiwiMC4wLjAiLCJ4ODYiLCIiLCI5OS4wLjQ4NDQuODQiLG51bGwsMCxudWxsLCI2NCIsW1siIE5vdCBBO0JyYW5kIiwiOTkuMC4wLjAiXSxbIkNocm9taXVtIiwiOTkuMC40ODQ0Ljg0Il0sWyJHb29nbGUgQ2hyb21lIiwiOTkuMC40ODQ0Ljg0Il1dLDBd&dt=1754150202802&bpp=9&bdt=696&idt=-M&shv=r20250730&mjsv=m202507240101&ptt=9&saldr=aa&abxe=1&cookie=ID%3Df220cd97a57849ae%3AT%3D1754149605%3ART%3D1754150164%3AS%3DALNI_Mb0__E9nySRSOjpBpEzVuhkSMh-kg&gpic=UID%3D00001174f292c9d9%3AT%3D1754149605%3ART%3D1754150164%3AS%3DALNI_MarClKMQ7NW2-ZDTm93k77utIYrRg&eo_id_str=ID%3D68909fd37cf4d00b%3AT%3D1754149605%3ART%3D1754150164%3AS%3DAA-AfjZjKbjY9EQmUHOGOY9nKJQZ&prev_fmts=0x0%2C728x280&nras=1&correlator=7299666425764&frm=20&pv=1&rplot=4&u_tz=-420&u_his=5&u_h=768&u_w=1366&u_ah=728&u_aw=1366&u_cd=24&u_sd=1&dmc=8&adx=153&ady=1046&biw=1349&bih=625&scr_x=0&scr_y=54&eid=95362655%2C95366915%2C95366848%2C95359265%2C95367165%2C31092546%2C31089209&oid=2&pvsid=2258879533488179&tmod=1687699591&uas=0&nvt=1&ref=https%3A%2F%2Fwww.babushahi.in%2Ffull-news.php%3Fid%3D306642&fc=1920&brdim=0%2C0%2C0%2C0%2C1366%2C0%2C1366%2C728%2C1366%2C625&vis=1&rsz=%7C%7CeEbr%7C&abl=CS&pfx=0&fu=128&bc=31&bz=1&psd=W251bGwsbnVsbCxudWxsLDNd&ifi=8&uci=a!8&btvi=2&fsb=1&dtd=22 ਜਦੋਂ ਕਿ ਆਡਰ ਜਾਰੀ ਹੋਣ ਸਮੇਂ ਆਡਰਾਂ ਤੇ ਕੋਰਟ ਕੇਸ ਦਾ ਹਵਾਲਾ ਦਿੱਤਾ ਸੀ। ਉਸ ਸਮੇੰ ਵੀ ਮਹਿਕਮੇ ਨੂੰ ਕੋਰਟ ਕੇਸ ਦੀ ਜਾਣਕਾਰੀ…
ਚੰਡੀਗੜ੍ਹ, 2 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। https://googleads.g.doubleclick.net/pagead/ads?client=ca-pub-6493538817626350&output=html&h=280&slotname=1206733639&adk=2832233045&adf=2885516167&pi=t.ma~as.1206733639&w=728&abgtt=6&fwrn=4&fwrnh=0&lmt=1754149768&rafmt=1&armr=3&format=728×280&url=https%3A%2F%2Fwww.babushahi.in%2Ffull-news.php%3Fid%3D306639&fwr=0&fwrattr=true&rpe=1&resp_fmts=3&wgl=1&uach=WyJXaW5kb3dzIiwiMC4wLjAiLCJ4ODYiLCIiLCI5OS4wLjQ4NDQuODQiLG51bGwsMCxudWxsLCI2NCIsW1siIE5vdCBBO0JyYW5kIiwiOTkuMC4wLjAiXSxbIkNocm9taXVtIiwiOTkuMC40ODQ0Ljg0Il0sWyJHb29nbGUgQ2hyb21lIiwiOTkuMC40ODQ0Ljg0Il1dLDBd&dt=1754149768088&bpp=3&bdt=665&idt=-M&shv=r20250730&mjsv=m202507240101&ptt=9&saldr=aa&abxe=1&cookie=ID%3Df220cd97a57849ae%3AT%3D1754149605%3ART%3D1754149605%3AS%3DALNI_Mb0__E9nySRSOjpBpEzVuhkSMh-kg&gpic=UID%3D00001174f292c9d9%3AT%3D1754149605%3ART%3D1754149605%3AS%3DALNI_MarClKMQ7NW2-ZDTm93k77utIYrRg&eo_id_str=ID%3D68909fd37cf4d00b%3AT%3D1754149605%3ART%3D1754149605%3AS%3DAA-AfjZjKbjY9EQmUHOGOY9nKJQZ&prev_fmts=0x0&nras=1&correlator=6597791475484&frm=20&pv=1&rplot=4&u_tz=-420&u_his=2&u_h=768&u_w=1366&u_ah=728&u_aw=1366&u_cd=24&u_sd=1&dmc=8&adx=153&ady=1067&biw=1349&bih=625&scr_x=0&scr_y=0&eid=42532524%2C95362656%2C95366915%2C95344787%2C95359265%2C95367165%2C31089209&oid=2&pvsid=933408356945563&tmod=1687699591&uas=0&nvt=1&ref=https%3A%2F%2Fwww.babushahi.in%2Fhome.php&fc=1920&brdim=0%2C0%2C0%2C0%2C1366%2C0%2C1366%2C728%2C1366%2C625&vis=1&rsz=%7C%7CeEbr%7C&abl=CS&pfx=0&fu=128&bc=31&bz=1&psd=W251bGwsbnVsbCxudWxsLDNd&ifi=8&uci=a!8&btvi=1&fsb=1&dtd=29 ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ…

