Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ, 2 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। https://googleads.g.doubleclick.net/pagead/ads?client=ca-pub-6493538817626350&output=html&h=280&slotname=1206733639&adk=2832233045&adf=2885516167&pi=t.ma~as.1206733639&w=728&abgtt=6&fwrn=4&fwrnh=0&lmt=1754149768&rafmt=1&armr=3&format=728×280&url=https%3A%2F%2Fwww.babushahi.in%2Ffull-news.php%3Fid%3D306639&fwr=0&fwrattr=true&rpe=1&resp_fmts=3&wgl=1&uach=WyJXaW5kb3dzIiwiMC4wLjAiLCJ4ODYiLCIiLCI5OS4wLjQ4NDQuODQiLG51bGwsMCxudWxsLCI2NCIsW1siIE5vdCBBO0JyYW5kIiwiOTkuMC4wLjAiXSxbIkNocm9taXVtIiwiOTkuMC40ODQ0Ljg0Il0sWyJHb29nbGUgQ2hyb21lIiwiOTkuMC40ODQ0Ljg0Il1dLDBd&dt=1754149768088&bpp=3&bdt=665&idt=-M&shv=r20250730&mjsv=m202507240101&ptt=9&saldr=aa&abxe=1&cookie=ID%3Df220cd97a57849ae%3AT%3D1754149605%3ART%3D1754149605%3AS%3DALNI_Mb0__E9nySRSOjpBpEzVuhkSMh-kg&gpic=UID%3D00001174f292c9d9%3AT%3D1754149605%3ART%3D1754149605%3AS%3DALNI_MarClKMQ7NW2-ZDTm93k77utIYrRg&eo_id_str=ID%3D68909fd37cf4d00b%3AT%3D1754149605%3ART%3D1754149605%3AS%3DAA-AfjZjKbjY9EQmUHOGOY9nKJQZ&prev_fmts=0x0&nras=1&correlator=6597791475484&frm=20&pv=1&rplot=4&u_tz=-420&u_his=2&u_h=768&u_w=1366&u_ah=728&u_aw=1366&u_cd=24&u_sd=1&dmc=8&adx=153&ady=1067&biw=1349&bih=625&scr_x=0&scr_y=0&eid=42532524%2C95362656%2C95366915%2C95344787%2C95359265%2C95367165%2C31089209&oid=2&pvsid=933408356945563&tmod=1687699591&uas=0&nvt=1&ref=https%3A%2F%2Fwww.babushahi.in%2Fhome.php&fc=1920&brdim=0%2C0%2C0%2C0%2C1366%2C0%2C1366%2C728%2C1366%2C625&vis=1&rsz=%7C%7CeEbr%7C&abl=CS&pfx=0&fu=128&bc=31&bz=1&psd=W251bGwsbnVsbCxudWxsLDNd&ifi=8&uci=a!8&btvi=1&fsb=1&dtd=29 ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ…

Read More

ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਸ ਨੇ ਇਕ ਅੰਤਰਰਾਸ਼ਟਰੀ ਸਾਈਬਰ ਠੱਗੀ ਦਾ ਪਰਦਾਫਾਸ਼ ਕਰਦੇ ਹੋਏ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਵਟਸਐਪ ਕਾਲ, ਫਰਜ਼ੀ ਸੀ. ਬੀ. ਆਈ. ਅਫ਼ਸਰ ਅਤੇ ਵੀਡੀਓ ਕਾਲ ‘ਤੇ ਡਰਾਉਣ-ਧਮਕਾਉਣ ਵਰਗੇ ਤਰੀਕਿਆਂ ਨਾਲ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਰਿਹਾ ਸੀ। ਜਾਣਕਾਰੀ ਮੁਤਾਬਕ ਇਰ ਔਰਤ ਨੂੰ ਵਟਸਐਪ ਕਾਲ ਆਈ, ਜਿਸ ‘ਚ ਖ਼ੁਦ ਨੂੰ ਬੈਂਕ ਅਫ਼ਸਰ ਦੱਸਣ ਵਾਲੇ ਸ਼ਖ਼ਸ ਨੇ ਆਧਾਰ ਅਤੇ ਪਾਸਬੁੱਕ ਦੀ ਜਾਣਕਾਰੀ ਮੰਗੀ। ਫਿਰ ਇਕ ਫਰਜ਼ੀ ਸੀ. ਬੀ. ਆਈ. ਅਧਿਕਾਰੀ ਨੇ ਵੀਡੀਓ ਕਾਲ ‘ਤੇ ਉਸ ਨੂੰ ਡਰਾ ਕੇ 1.01 ਕਰੋੜ ਰੁਪਏ ਟਰਾਂਸਫਰ ਕਰਵਾ ਲਏ। ਇਸ ਤੋਂ ਬਾਅਦ ਮਾਮਲਾ ਪੁਲਸ ਤੱਕ ਪੁੱਜਾ ਤਾਂ ਪੁਲਸ ਨੇ…

Read More

ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਸੂਬੇ ਦੇ ਸਕੂਲਾਂ ‘ਚ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿਖੇ ਸਕੂਲਾਂ ‘ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਿਆਸਤ ਨੂੰ ਸਾਫ਼ ਕਰਨ ਲਈ ਕੇਜਰੀਵਾਲ ਜੀ ਨੇ ਝਾੜੂ ਚੁੱਕਿਆ। ਜਿਹੜੇ ਲੋਕ ਸਿਆਸਤ ਨੂੰ ਪੈਸੇ ਵਾਲਿਆਂ ਅਤੇ ਗੁੰਡਾਗਰਦੀ ਦੀ ਖੇਡ ਸਮਝਦੇ ਸੀ, ਉਨ੍ਹਾਂ ਨੂੰ ਚੰਗੀ ਤਰ੍ਹਾਂ ਸਮਝਾ ਦਿੱਤਾ ਕਿ ਆਮ ਜਨਤਾ ਬਹੁਤ ਕੁੱਝ…

Read More

ਬਟਾਲਾ, 1 ਅਗਸਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ। ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ ‘ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ‘ ਅਤੇ ਉਨ੍ਹਾਂ ਦੀ…

Read More

ਲੁਧਿਆਣਾ, 1 ਅਗਸਤ : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੀ.ਏ.ਯੂ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ 79ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦਾ ਉਦੇਸ਼ ਇਸ ਮਹੱਤਵਪੂਰਨ ਰਾਸ਼ਟਰੀ ਮੌਕੇ ਨੂੰ ਮਨਾਉਣ ਲਈ ਇੱਕ ਨਿਰਵਿਘਨ ਅਤੇ ਸਨਮਾਨਜਨਕ ਸਮਾਗਮ ਨੂੰ ਯਕੀਨੀ ਬਣਾਉਣਾ ਸੀ। ਸਮੀਖਿਆ ਦੌਰਾਨ ਡੀ.ਸੀ ਹਿਮਾਂਸ਼ੂ ਜੈਨ ਨੇ ਰਾਸ਼ਟਰੀ ਝੰਡਾ ਲਹਿਰਾਉਣ, ਸੁਰੱਖਿਆ ਉਪਾਅ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ‘ਤੇ ਬਾਰੀਕੀ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯਤਨਾਂ ਦਾ ਤਾਲਮੇਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਤਿਆਰੀਆਂ ਦੀ ਨਿਗਰਾਨੀ…

Read More

ਲੁਧਿਆਣਾ, 01 ਅਗਸਤ – ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਨੂੰ ਮੁੰਬਈ ਵਿਖੇ ਆਯੋਜਿਤ ਸਮਾਰੋਹ ਦੌਰਾਨ ਜਿਊਰੀ ਵੱਲੋਂ ਨੈਸ਼ਨਲ ਜਿਓਸਪੇਸ਼ੀਅਲ ਸਨਮਾਨ-2025 ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਰਾਹੀਂ ਰਾਸ਼ਟਰੀ ਮਿਸ਼ਨ ਦੀ ਅਗਵਾਈ ਹੇਠ ਆਈ.ਆਈ.ਟੀ. ਮੁੰਬਈ ਦੀ ਪਹਿਲਕਦਮੀ ਸਦਕਾ ਨੈਸ਼ਨਲ ਜਿਓਸਪੇਸ਼ੀਅਲ ਸਨਮਾਨ 2025 ਸਮਾਰੋਹ ਦਾ ਆਯੋਜਨ ਮੁੰਬਈ ਵਿਖੇ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਭਾਰਤ ਵਿੱਚ ਜਿਓਸਪੇਸ਼ੀਅਲ ਤਕਨਾਲੋਜੀ ਵਿੱਚ ਕੰਮ ਕਰ ਰਹੀਆ ਸੰਸਥਾਵਾਂ, ਫੈਕਲਟੀ, ਇੰਡਸਟਰੀ ਅਤੇ ਵਿਅਕਤੀਆ ਨੂੰ ਸ਼ਾਮਲ ਕਰਨਾ ਹੈ। ਇਸ ਤੋਂ ਇਲਾਵਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ) ਦੇ ਵਿਗਿਆਨੀ ਡਾ. ਕੋਇਲ ਸੂਰ ਨੂੰ ਵੀ ਜਿਓਸਪੇਸ਼ੀਅਲ ਵਿਗਿਆਨ ਅਤੇ ਤਕਨਾਲੋਜੀ ਵਿੱਚ ਉਚੇਰਾ ਯੋਗਦਾਨ ਪਾਉਣ ਵਾਲੀਆ ਅੋਰਤਾ ਲਈ ਨੈਸ਼ਨਲ…

Read More

ਲੁਧਿਆਣਾ, 01 ਅਗਸਤ – ਪੰਜਾਬ ਰਿਮੋਟ ਸੈਸਿੰਗ ਸੈਂਟਰ (ਪੀ.ਆਰ.ਐਸ.ਸੀ) ਵਿਖੇ ਇੰਡੀਅਨ ਸੋਸਾਇਟੀ ਆਫ ਰਿਮੋਟ ਸੈਸਿੰਗ ਸੈਂਟਰ, ਲੁਧਿਆਣਾ ਚੈਪਟਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ-2025 ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਉਨ੍ਹਾਂ “ਬੀਟ ਪਲਾਸਟਿਕ ਪ੍ਰਦੂਸ਼ਣ” ਸਿਰਲੇਖ ਵਾਲੇ ਲੇਖ ਅਤੇ ਡਰਾਇੰਗ ਮੁਕਾਬਲਿਆਂ ਲਈ ਪੁਰਸਕਾਰ ਵੀ ਵੰਡੇ। ਜ਼ਿਕਰਯੋਗ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ ਅਤੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਦਾ ਹੈ। ਇਸ ਦਿਨ ਦਾ ਜਸ਼ਨ 1972 ਵਿੱਚ ਸ਼ੁਰੂ ਹੋਇਆ ਸੀ, ਉਦੋਂ ਤੋਂ ਇਹ ਦਿਨ ਹਰ ਸਾਲ 5 ਜੂਨ ਨੂੰ…

Read More

ਲੁਧਿਆਣਾ, 1 ਅਗਸਤ: ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਗੋਹ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਅਤੇ ਉਪ ਮੰਡਲ ਮੈਜਿਸਟ੍ਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ। ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਭਲਾਈ ਸਕੀਮਾਂ ਦਾ ਲਾਭ…

Read More

ਲੁਧਿਆਣਾ, 01 ਅਗਸਤ – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਮਰੀਕਾ ਵਿੱਚ ਗਲੋਬਲ ਲੈਜਿਸਲੇਟਿਵ ਕਾਨਫਰੰਸ ਵਿੱਚ ਹਿੱਸਾ ਲੈਣਗੇ ਜਿਸਦੇ ਤਹਿਤ ਉਹ ਬੀਤੇ ਕੱਲ੍ਹ ਵੀਰਵਾਰ ਨੂੰ ਅਮਰੀਕਾ ਲਈ ਰਵਾਨਾ ਹੋਏ। ਵਿਧਾਇਕ ਛੀਨਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ 4-6 ਅਗਸਤ ਤੱਕ ਬੋਸਟਨ, ਅਮਰੀਕਾ ਵਿੱਚ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (ਐਨ.ਸੀ.ਐਸ.ਐਲ.) ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫਰੰਸ ਵਿੱਚ ਸ਼ਾਮਲ ਹੋਣਗੇ, ਜੋ ਕਿ ਵਿਸ਼ਵ ਪੱਧਰ ‘ਤੇ ਵਿਧਾਇਕਾਂ ਵਿਚਕਾਰ ਸਹਿਯੋਗ ਵਧਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੇ ਹਿੱਸੇ ਵਜੋਂ ਹੈ। ਭਾਰਤੀ ਵਿਧਾਇਕਾਂ ਦਾ ਇਹ ਅਧਿਐਨ ਦੌਰਾ ਨੈਸ਼ਨਲ ਲੈਜਿਸਲੇਚਰ ਕਾਨਫਰੰਸ ਇੰਡੀਆ (ਐਨ.ਐਲ.ਸੀ.ਇੰਡੀਆ) ਦੇ ਸਮਰਥਨ ਨਾਲ ਸੰਭਵ ਹੋ ਰਿਹਾ ਹੈ।…

Read More