Author: onpoint channel

“I’m a Newswriter, “I write about the trending news events happening all over the world.

ਜਲੰਧਰ, 26 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਅਕਸੈਸੇਬਲ ਇਲੈਕਸ਼ਨ ਸਬੰਧੀ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜੋ ਦਿਵਿਆਂਗ ਵਿਅਕਤੀ ਅਜੇ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹੂਲਤ ਲਈ ਐਨ.ਸੀ.ਸੀ.,ਐਨ.ਐਸ.ਐਸ.,ਨਹਿਰੂ ਯੁਵਾ ਕੇਂਦਰਾਂ ਅਤੇ ਐਨ.ਜੀ.ਓਜ਼…

Read More

ਜਲੰਧਰ, 26 ਜੁਲਾਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 5 ਮਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਕਮਿਸ਼ਨਰੇਟ ਜਲੰਧਰ ਅਧੀਨ ਵੱਖ-ਵੱਖ ਥਾਣਿਆਂ ਵਿੱਚ ਕੁੱਲ ਪੰਜ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਕੁੱਝ ਆਦਤਨ ਅਪਰਾਧੀ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮ ਕੋਲੋਂ 90 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਜਾ…

Read More

ਚੰਡੀਗੜ੍ਹ/ਲੁਧਿਆਣਾ, 26 ਜੁਲਾਈ:ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ…

Read More

ਲੁਧਿਆਣਾ, ਜੁਲਾਈ 25:ਸ਼੍ਰੀ ਸੰਦੀਪ ਕੁਮਾਰ, ਆਈ.ਏ.ਐੱਸ ਦੇ ਟੇ੍ਰਨਿੰਗ ਵਿੱਚ ਹੋਣ ਕਰਕੇ, ਸਰਕਾਰ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜਰ ਸ਼੍ਰੀ ਹਿਮਾਂਸ਼ੂ ਜੈਨ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਮਿਤੀ 24.07.2025 ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਚਾਰਜ ਸਾਂਭਿਆ ਗਿਆ। ਚਾਰਜ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਬਤੌਰ ਮੁੱਖ ਪ੍ਰਸ਼ਾਸ਼ਕ, ਗਲਾਡਾ, ਦਫਤਰੀ ਸਟਾਫ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਧੀਕ ਮੁੱਖ ਪ੍ਰਸ਼ਾਸ਼ਕ, ਗਲਾਡਾl ਮਿਲਖ ਅਫਸਰ, ਗਲਾਡਾ ਅਤੇ ਉੱਪ—ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਅਤੇ ਹੋਰ ਅਧਿਕਾਰੀ ਹਾਜਰ ਸਨ। ਇਸ ਦੌਰਾਨ ਲੈਂਡ ਪੂਲਿੰਗ ਪਾਲਿਸੀ ਤਹਿਤ ਆਪਣੀ ਜਮੀਨ ਸਰਕਾਰ ਨੂੰ ਦੇਣ ਲਈ ਸ਼੍ਰੀ ਰਾਹੁਲ ਜੈਨ ਅਤੇ ਸ਼੍ਰੀ…

Read More

ਜਲੰਧਰ, 26 ਜੁਲਾਈ: ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋਂ ਕੀਤੀ ਇਕ ਨਿਵੇਕਲੀ ਪਹਿਲਕਦਮੀ ਸਦਕਾ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਬਣਾਈ ਗਈ ਬਾਲੀਵੁੱਡ ਫਿਲਮ ‘ਸਿਤਾਰੇ ਜ਼ਮੀਂ ਪਰ’ ਜ਼ਿਲ੍ਹੇ ਦੇ ਬੱਚਿਆਂ (ਕਿਡਜ਼ ਵਿਦ ਸਪੈਸ਼ਲ ਨੀਡਜ਼) ਦੇ ਨਾਲ ਦੇਖੀ। ਇਹਨਾਂ ਬੱਚਿਆਂ ਵਿਚ ਰੈੱਡ ਕਰਾਸ ਸਕੂਲ ਜਲੰਧਰ, ਚਾਨਣ ਵੋਕੇਸ਼ਨਲ ਐਂਡ ਸਕਿਲ ਟ੍ਰੇਨਿੰਗ ਸੈਂਟਰ ਜਲੰਧਰ ਅਤੇ ਵਜਰਾ ਆਸ਼ਾ ਸਕੂਲ ਜਲੰਧਰ ਕੈਂਟ ਦੇ 125 ਬੱਚੇ ਸ਼ਾਮਿਲ ਸਨ। ਬੱਚਿਆਂ ਨਾਲ ਇਹ ਫਿਲਮ ਡਿਪਟੀ ਕਮਿਸ਼ਨਰ ਸਮੇਤ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ, ਸਹਾਇਕ ਕਮਿਸ਼ਨਰ ਮੁਕਿਲਨ ਆਰ, ਐਸ.ਡੀ.ਐਮ. ਨਕੋਦਰ ਲਾਲ ਬਿਸਵਾਸ ਬੈਂਸ ਅਤੇ ਸਕੱਤਰ ਰੈਡ ਕਰਾਸ ਸੋਸਾਇਟੀ ਸੁਰਜੀਤ ਲਾਲ ਨੇ ਵੀ ਦੇਖੀ। ਡਾ. ਹਿਮਾਂਸ਼ੂ ਅਗਰਵਾਲ…

Read More

ਚੰਡੀਗੜ੍ਹ/ ਜਲੰਧਰ, 26 ਜੁਲਾਈਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦਾ ਪਹਿਲਾ ਹਫਤਾ ਭਾਵੇਂ ਹੰਗਾਮਿਆਂ ਦੀ ਭੇਂਟ ਚੜ੍ਹ ਗਿਆ ਪਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਦੌਰਾਨ ਕਈ ਗੰਭੀਰ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਲਈ ਚਾਰਾਜੋਈ ਕੀਤੀ ਹੈ। ਮੌਨਸੂਨ ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਹੜ੍ਹਾਂ ਨੂੰ ਰੋਕਣ, ਜੰਗਲਾਤ ਹੇਠ ਰਕਬਾ ਵਧਾਉਣ, ਸਿਹਤ ਸਹੂਲਤਾਂ ਤੇ ਆਮ ਲੋਕਾਂ ਦੀ ਸਹਾਇਤਾ, ਖਤਮ ਹੋ ਰਹੀਆਂ ਛੋਟੀਆਂ ਨਦੀਆਂ ਨੂੰ ਬਚਾਉਣ, ਡੇਅਰੀਆਂ, ਵਾਤਾਵਰਣ ਅਤੇ ਹਵਾਈ ਸੇਵਾਵਾਂ ਨਾਲ ਜੁੜੇ ਕਈ ਮੁੱਦਿਆਂ ਨੂੰ ਉਭਾਰਿਆ ਸੀ। ਸੰਤ ਸੀਚੇਵਾਲ ਵੱਲੋਂ ਇਹਨਾਂ ਗੰਭੀਰ ਮੁੱਦਿਆ ਨੂੰ ਸ਼ੈਸ਼ਨ ਦੌਰਾਨ ਪੁੱਛੇ ਜਾਣ ਵਾਲੇ ਲਿਖਤੀ ਸਵਾਲਾਂ ਵਿੱਚ ਪਾਇਆ ਹੋਇਆ ਸੀ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਸੰਤ ਸੀਚੇਵਾਲ…

Read More

ਚੰਡੀਗੜ੍ਹ, 25 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ।ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ ਅਤੇ ਹੋਰ ਨੁਮਾਇੰਦਿਆਂ ਦੀ ਬਣੀ ਮਾਹਿਰ ਕਮੇਟੀ ਨੂੰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਨਾਲ ਸਬੰਧਤ ਸਾਰੇ ਨੁਕਤਿਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਕਮੇਟੀ ਅਤੇ ਪਿੰਡ ਵਾਸੀ ਸਥਾਨਕ ਨਿਵਾਸੀਆਂ ਵੱਲੋਂ ਉਠਾਈ ਜਾ ਰਹੀ ਹਰੇਕ ਚਿੰਤਾ ਦੀ ਧਿਆਨ ਨਾਲ…

Read More

ਲੁਧਿਆਣਾ, 26 ਜੁਲਾਈ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਛੇ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ।ਉਨ੍ਹਾਂ ਇਹ ਐਲਾਨ ਸ਼ਨੀਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਚਤ ਭਵਨ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਕਮੇਟੀਆਂ ਦੇ ਚੇਅਰਮੈਨ ਇਸ ਪ੍ਰਕਾਰ ਹਨ: ਰਾਜੇਸ਼ ਖਰਬੰਦਾ (ਖੇਡਾਂ ਦੇ ਸਾਮਾਨ ਨਿਰਮਾਣ ਅਤੇ ਨਿਰਯਾਤਕ ਐਸੋਸੀਏਸ਼ਨ ਅਤੇ ਐਮ.ਡੀ ਨਿਵੀਆ ਸਪੋਰਟਸ, ਜਲੰਧਰ)- ਖੇਡ/ਚਮੜੇ ਦੇ ਸਾਮਾਨ ਕਮੇਟੀ ਅਸ਼ਵਨੀ ਕੁਮਾਰ (ਪ੍ਰਧਾਨ ਐਫ.ਆਈ.ਈ.ਓ ਇੰਡੀਆ, ਵਿਕਟਰ ਫੋਰਜਿੰਗਜ਼,…

Read More

ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਫੱਤੂਢੀਂਗਾ ਅਧੀਨ ਆਉਂਦੇ ਪਿੰਡ ਖੀਰਾਂਵਾਲੀ ਨੇੜੇ ਨਸ਼ੇ ਦੀ ਖੇਪ ਦੇ ਨਾਲ ਅੰਮ੍ਰਿਤਸਰ ਵੱਲੋਂ ਆ ਰਹੇ 2 ਨਸ਼ਾ ਤਸਕਰਾਂ ਨਾਲ ਕਪੂਰਥਲਾ ਪੁਲਸ ਦਾ ਮੁਕਾਬਲਾ ਹੋਇਆ। ਇਸ ਦੌਰਾਨ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਸ ਟੀਮ ‘ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਇਕ ਨਸ਼ਾ ਤਸਕਰ ਲੱਤ ਵਿੱਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਕਪੂਰਥਲਾ ਪੁਲਸ ਨੇ ਦੋਵਾਂ ਨਸ਼ਾ ਤਸਕਰਾਂ ਨੂੰ ਹਥਿਆਰਾਂ ਅਤੇ ਨਸ਼ੇ ਦੀ ਖੇਪ ਨਾਲ ਗ੍ਰਿਫ਼ਤਾਰ ਕਰ ਲਿਆ ਹੈ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਦੇ ਹੁਕਮਾਂ ‘ਤੇ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ…

Read More

ਭਵਾਨੀਗੜ੍ਹ ਤੋਂ ਸੁਨਾਮ-ਭੀਖੀ ਅਤੇ ਕੋਟਸ਼ਮੀਰ ਤੱਕ ਸੜਕ ਮਹਾਨ ਇਨਕਲਾਬੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸੜਕ ਦਾ ਨਾਂ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਗਿਆ ਹੈ। ਇਸ ਸਬੰਧੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਰਸਮੀ ਉਦਘਾਟਨ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਨਗੇ। ਸੁਨਾਮ ਹਲਕੇ ਦੇ…

Read More