Author: Arshdeep Kaur Sidhu

“I’m a Newswriter, “I write about the trending news events happening all over the world.

ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇੱਕ 19 ਸਾਲਾਂ ਨੌਜਵਾਨ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਘਰ ਦੀ ਗਰੀਬੀ ਨੂੰ ਦੂਰ ਕਰਨ ਵਾਸਤੇ ਰੋਮਾਨੀਆਂ ਗਿਆ ਸੀ। ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਗੁਰਬਾਜ਼ ਸਿੰਘ ਦੀ ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਥੇ ਸਭ ਕੁੱਝ ਠੀਕ ਠਾਕ ਚਲ ਰਿਹਾ ਸੀ ਪਰ ਅਚਾਨਕ ਬੀਤੀ 12 ਜੂਨ ਨੂੰ ਉਨਾਂ ਨੂੰ ਉਸ ਦੇ ਕਮਰੇ ਵਿੱਚ ਰਹਿੰਦੇ ਉਸ ਦੇ ਦੋਸਤ ਹੀਰਾ…

Read More