Author: Pushminder Sidhu

ਚੰਡੀਗੜ੍ਹ, 29 ਅਪ੍ਰੈਲ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ ਕਰ ਰਹੀ ਹੈ ਪਰ ਉਹ ਭਗਵਾਂ ਪਾਰਟੀ ਨੂੰ ਸੂਬੇ ਵਿਰੁੱਧ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਹਰ ਸਾਲ 21 ਮਈ ਤੋਂ 21 ਮਈ ਤੱਕ ਸੂਬੇ ਦੇ ਪਾਣੀ ਵਿੱਚੋਂ ਹਿੱਸਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਮਹੀਨੇ ਵਿੱਚ ਆਪਣੇ ਹਿੱਸੇ ਦਾ ਸਾਰਾ ਪਾਣੀ ਵਰਤ ਲਿਆ ਹੈ, ਜਿਸ ਕਾਰਨ ਉਹ ਹੁਣ ਪੰਜਾਬ…

Read More

Shahbaz Sharif Hospitalized News in Punjabi : ਸ਼੍ਰੀਨਗਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀਆਂ ਨੂੰ ਦੇਸ਼ ਛੱਡਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਿਹਤ ਵਿਗੜ ਗਈ ਹੈ ਅਤੇ ਉਹ ਹਸਪਤਾਲ ਵਿੱਚ ਦਾਖਲ ਹਨ। ਅਜਿਹਾ ਲੱਗਦਾ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਭਾਰਤ ਵੱਲੋਂ ਚੁੱਕੇ ਗਏ ਕਦਮਾਂ ਤੋਂ ਡਰੇ ਹੋਏ ਹਨ। ਹੁਣ ਇਹ ਵੀ ਖੁਲਾਸਾ ਹੋ ਗਿਆ ਹੈ ਕਿ ਸ਼ਾਹਬਾਜ਼ ਸ਼ਰੀਫ ਨਾਲ ਕੀ ਹੋਇਆ ਸੀ ਅਤੇ ਉਹ ਕਦੋਂ ਤੋਂ ਹਸਪਤਾਲ ਵਿੱਚ ਦਾਖਲ…

Read More

Congress MLA Kotli News:ਜਲੰਧਰ ’ਚ ਛੇ ਦਿਨ ਪਹਿਲਾਂ ਬੁੱਧਵਾਰ ਨੂੰ ਸ਼ੁਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਮਿਲ ਕੇ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਨਗਰ ਕੌਂਸਲ ਪ੍ਰਧਾਨ ਸਮੇਤ 150 ਲੋਕਾਂ ਵਿਰੁਧ ਐਫ਼ਆਈਆਰ ਦਰਜ ਕੀਤੀ ਹੈ। ਬੁੱਧਵਾਰ ਨੂੰ ਵਿਧਾਇਕ ਕੋਟਲੀ ਦੀ ਅਗਵਾਈ ਹੇਠ ਲਗਭਗ 150 ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਅਤੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਹਾਈਵੇਅ ਬੰਦ ਹੋਣ ਕਾਰਨ ਲੰਬਾ ਟਰੈਫਿਕ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਪੁਲਿਸ…

Read More

New Guidelines for Truck drivers in US: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ’ਤੇ ਦਸਤਖ਼ਤ ਕੀਤੇ ਹਨ ਜਿਸ ਨਾਲ ਦੇਸ਼ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਹਾਸਲ ਕਰਨਾ ਲਾਜ਼ਮੀ ਹੋ ਗਿਆ ਹੈ, ਇਸ ਕਦਮ ਨੇ ਸਿੱਖ ਅਧਿਕਾਰ ਸਮੂਹਾਂ ’ਚ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਨ੍ਹਾਂ ਸਮੂਹਾਂ ਨੇ ਕਿਹਾ ਹੈ ਕਿ ਇਸ ਹੁਕਮ ਦਾ ਸਿੱਖ ਭਾਈਚਾਰੇ ਦੇ ਟਰੱਕ ਡਰਾਈਵਰਾਂ ’ਤੇ ‘ਪੱਖਪਾਤੀ ਪ੍ਰਭਾਵ’ ਪੈ ਸਕਦਾ ਹੈ ਅਤੇ ਰੁਜ਼ਗਾਰ ਵਿੱਚ ਬੇਲੋੜੀਆਂ ਰੁਕਾਵਟਾਂ ਪੈਦਾ ਕਰ ਸਕਦਾ ਹੈ।‘ਅਮਰੀਕਾ ਦੇ ਟਰੱਕ ਡਰਾਈਵਰਾਂ ਲਈ ਸੜਕ ਦੇ ਸਾਂਝੇ ਨਿਯਮਾਂ ਨੂੰ ਲਾਗੂ ਕਰਨਾ’ ਸਿਰਲੇਖ ਵਾਲੇ ਕਾਰਜਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਟਰੱਕ ਡਰਾਈਵਰ…

Read More

ਜੈਪੁਰ, 29 ਅਪ੍ਰੈਲ, 2025: ਦੇਸ਼ ਵਿਚ ਚਲ ਰਹੇ ਆਈ ਪੀ ਐਲ ਟੂਰਨਾਮੈਂਟ ਵਿਚ ਗੁਜਰਾਤ ਟਾਈਟਨਜ਼ ਬਨਾਮ ਰਾਜਸਥਾਨ ਰੋਇਲਜ਼ ਦੇ ਇਕ ਮੈਚ ਵਿਚ ਦੇਸ਼ ਨੂੰ ਨਵਾਂ ਤੇ ਵੱਡਾ ਕ੍ਰਿਕਟ ਸਿਤਾਰਾ ਮਿਲਿਆ ਜਦੋਂ ਸਿਰਫ 14 ਸਾਲ ਦੀ ਉਮਰ ਦੇ ਵੈਭਵ ਸੂਰਿਆਵੰਸ਼ੀ ਨੇ 35 ਗੇਂਦਾਂ ਵਿਚ 100 ਦੌੜਾਂ ਬਣਾ ਕੇ ਨਵਾਂ ਇਤਿਹਾਸ ਸਿਰਜ ਦਿੱਤਾ। ਉਸਨੇ 38 ਗੇਂਦਾਂ ਵਿਚ ਕੁੱਲ 101 ਦੌੜਾਂ ਬਣਾਈਆਂ ਜਿਹਨਾਂ ਵਿਚ 7 ਚੌਕੇ ਤੇ 11 ਛੱਕੇ ਸ਼ਾਮਲ ਸਨ।ਇੰਨੀ ਛੋਟੀ ਉਮਰ ਵਿਚ ਇੰਨੀ ਵੱਡੀ ਪ੍ਰਾਪਤੀ ਕਰਦਿਆਂ ਵੈਭਵ ਟੀ 20 ਕ੍ਰਿਕਟ ਵਿਚ ਸੈਂਕੜਾ ਮਾਰਨ ਵਾਲਾ ਸਭ ਤੋਂ ਛੋਟੀ ਉਮਰ ਦਾ ਕ੍ਰਿਕਟ ਸਿਤਾਰਾ ਬਣ ਗਿਆ।

Read More

ਓਟਵਾ, 29 ਅਪ੍ਰੈਲ, 2025: ਕੈਨੇਡਾ ਵਿਚ ਹੋਈਆਂ ਫੈਡਰਲ ਚੋਣਾਂ ਵਿਚ ਮਾਰਕ ਕਾਰਨੀ ਦੀ ਅਗਵਾਈ ਹੇਠ ਲਿਬਰਲ ਪਾਰਟੀ ਮੁੜ ਤੋਂ ਸਰਕਾਰ ਬਣਾਉਣ ਵੱਲ ਵੱਧ ਰਹੀ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਤੇ ਰੁਝਾਨਾਂ ਵਿਚ ਲਿਬਰਲ ਪਾਰਟੀ ਨੇ 89 ਸੀਟਾਂ ਜਿੱਤ ਲਈਆਂ ਹਨ ਤੇ 69 ਸੀਟਾਂ ’ਤੇ ਅੱਗੇ ਚਲ ਰਹੀ ਹੈ। ਦੂਜੇ ਪਾਸੇ ਵਿਰੋਧੀ ਧਿਰ ਕਨਜ਼ਰਵੇਟਿਵ ਪਾਰਟੀ ਨੇ ਵੀ 77 ਸੀਟਾਂ ਜਿੱਤ ਲਈਆਂ ਹਨ ਤੇ 68 ਸੀਟਾਂ ’ਤੇ ਅੱਗੇ ਚਲ ਰਹੀ ਹੈ।ਦੂਜੇ ਪਾਸੇ ਜਗਮੀਤ ਸਿੰਘ ਦੀ ਐਨ ਡੀ ਪੀ 10 ਸੀਟਾਂ ’ਤੇ ਅੱਗੇ ਚਲ ਰਹੀ ਹੈ ਤੇ ਬਲਾਕ ਕਿਊਬੈਕ 25 ਸੀਟਾਂ ’ਤੇ ਅੱਗੇ ਹਨ।

Read More

ਓਟਵਾ/ਡੇਰਾ ਬੱਸੀ (ਪੰਜਾਬ), 29 ਅਪ੍ਰੈਲ, 2025 – ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ, ਡੇਰਾ ਬੱਸੀ, ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਨੇਤਾ ਦਵਿੰਦਰ ਸਿੰਘ ਸੈਣੀ ਦੀ ਧੀ 21 ਸਾਲਾ ਵੰਸ਼ਿਕਾ ਸੈਣੀ 28 ਅਪ੍ਰੈਲ, 2025 ਨੂੰ ਕੈਨੇਡਾ ਦੇ ਓਟਾਵਾ ਵਿੱਚ ਇੱਕ ਬੀਚ ਦੇ ਨੇੜੇ ਮ੍ਰਿਤਕ ਪਾਈ ਗਈ। ਵੰਸ਼ਿਕਾ, ਜੋ ਪਿਛਲੇ ਢਾਈ ਸਾਲਾਂ ਤੋਂ ਕੈਨੇਡਾ ਵਿੱਚ ਪੜ੍ਹ ਰਹੀ ਸੀ, 25 ਅਪ੍ਰੈਲ ਨੂੰ ਲਾਪਤਾ ਹੋਣ ਦੀ ਰਿਪੋਰਟ ਮਿਲੀ ਸੀ, ਜਿਸ ਕਾਰਨ ਸਥਾਨਕ ਅਧਿਕਾਰੀਆਂ ਅਤੇ ਭਾਰਤੀ ਹਾਈ ਕਮਿਸ਼ਨ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਉਸਦੀ ਮੌਤ ਨੇ ਉਸਦੇ ਜੱਦੀ ਸ਼ਹਿਰ ਅਤੇ ਪੰਜਾਬੀ ਪ੍ਰਵਾਸੀਆਂ ਵਿੱਚ ਸਦਮੇ ਦੀ ਲਹਿਰ ਫੈਲਾ ਦਿੱਤੀ ਹੈ, ਉਸਦੇ ਪਰਿਵਾਰ ਨੇ…

Read More

ਬਠਿੰਡਾ, 29 ਅਪ੍ਰੈਲ 2025: ਬਠਿੰਡਾ ਛਾਉਣੀ ਵਿੱਚ ਮੋਚੀ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਫੌਜੀ ਅਧਿਕਾਰੀਆਂ ਨੇ ਸੋਮਵਾਰ ਨੂੰ ਬਠਿੰਡਾ ਫੌਜੀ ਛਾਉਣੀ ਵਿੱਚ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਇਹ ਨੌਜਵਾਨ ਫੌਜ ਨਾਲ ਸਬੰਧਤ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ। ਪੁੱਛਗਿੱਛ ਤੋਂ ਬਾਅਦ, ਫੌਜ ਪ੍ਰਸ਼ਾਸਨ ਨੇ ਨੌਜਵਾਨ ਨੂੰ ਕੈਂਟ ਪੁਲਿਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਹੈ। ਕੈਂਟ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਛਾਣ ਸੁਨੀਲ ਕੁਮਾਰ (26) ਵਜੋਂ ਹੋਈ ਹੈ ਅਤੇ ਉਹ ਸਮਸਤੀਪੁਰ, ਬਿਹਾਰ ਦਾ ਰਹਿਣ ਵਾਲਾ ਹੈ। ਉਹ ਪਿਛਲੇ 10 ਸਾਲਾਂ ਤੋਂ…

Read More

ਕੈਲਗਰੀ, 29 ਅਪ੍ਰੈਲ, 2025: ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਾਬਕਾ ਪ੍ਰਧਾਨ ਅਮਨਪ੍ਰੀਤ ਸਿੰਘ ਗਿੱਲ ਕੈਲਗਰੀ ਸਕਾਈਵਿਊ ਹਲਕੇ ਤੋਂ ਮੈਂਬਰ ਪਾਰਲੀਮੈਂਟ ਜਿੱਤੇ।ਉਹਨਾ ਦਾ ਜੱਦੀ ਸ਼ਹਿਰ ਮੋਗਾ ਹੈ । ਉਹਨਾਂ ਦੇ ਨਜਦੀਕੀ ਮਿੱਤਰ ਅਮਰਜੀਤ ਬਰਾੜ ਸਮਾਲਸਰ ਨੇ ਕੈਲਗਰੀ ਤੋ ਇਹ ਜਾਣਕਾਰੀ ਸਾਡੇ ਨਾਲ ਸਾਂਝੀ ਕੀਤੀ ।

Read More

ਟੋਰਾਂਟੋ, 29 ਅਪ੍ਰੈਲ, 2025: ਨਿਊ ਡੈਮੋਕਰੈਟਿਕ ਪਾਰਟੀ (ਐਨ ਡੀ ਪੀ) ਦੇ ਲੀਡਰ ਅਤੇ ਸਿੱਖ ਆਗੂ ਜਗਮੀਤ ਸਿੰਘ ਕੈਨੇਡਾ ਦੀਆਂ ਚੋਣਾਂ ਵਿਚ ਆਪਣੀ ਸੀਟ ਬਰਨਬੀ ਤੋਂ ਹਾਰ ਗਏ ਹਨ। ਹਾਰਦੇ ਸਾਰੇ ਉਹਨਾਂ ਆਪਣਾ ਅਸਤੀਫਾ ਦੇ ਦਿੱਤਾ ਹੈ।

Read More