- ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
- ‘Cross-border’ ਰੈਕੇਟ ਦਾ ਭੰਡਾਫੋੜ! DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
- ਨਵਨਿਯੁਕਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
- ਪਠਾਨਕੋਟ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ,ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਕੀਤੀ ਮਦਦ
- ਗੋਆ ਦੇ CM ਨੂੰ ਮੰਤਰੀ ਸੰਜੀਵ ਅਰੋੜਾ ਅਤੇ ਖੁੱਡੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
- ਸਕੂਲ-ਕਾਲਜ ਬੰਦ ਆਉਣ ਵਾਲੀ ਹੈ ਆਫ਼ਤ!
- Verka Milk Plant ‘ਚ ਹੋਇਆ ਧਮਾਕਾ, 1 ਦੀ ਮੌਤ, ਕਈ ਜ਼ਖਮੀ
Author: Pushminder Sidhu
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ 2025 – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਬੇਹਤਰੀਨ ਸ਼ਹਿਰ ਬਣਾਉਣ ਲਈ ਇਹ ਦੌਰਾ ਵਿਸ਼ੇਸ਼ ਤੌਰ ਤੇ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਨਗਰ ਨਿਗਮ ਨੂੰ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣਾ ਅਤੇ ਉਹਨਾਂ ਦਾ ਹੱਲ ਕੱਢਣਾ ਹੈ। ਸਥਾਨਕ ਸਰਕਾਰ ਮੰਤਰੀ ਅਨੁਸਾਰ ਮੋਹਾਲੀ ਸ਼ਹਿਰ ਗਮਾਡਾ ਅਤੇ ਨਗਰ ਨਿਗਮ ਵੱਲੋਂ ਕੰਟਰੋਲ ਕੀਤਾ ਜਾਂਦਾ ਹੋਣ ਕਾਰਨ ਬਹੁਤ…
ਮਲੋਟ, 28 ਅਪ੍ਰੈਲ 2025 – ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵੱਲੋਂ ਸਨਮਾਨਿਤ ਕੀਤਾ ਗਿਆ। ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ- ਬਠਿੰਡਾ ਰੋਡ ਸਥਿਤ ਚੌਕ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ 2.24 ਲੱਖ ਰੁਪਏ ਨਾਲ ਬਣਾਏ ਗਏ ਬੁੱਤ ਨੂੰ ਵੀ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਬੁੱਤ ਰਾਹੀਂ ਸ਼ਹਿਰ ’ਚ ਆਉਣ ਜਾਣ ਵਾਲਿਆਂ ਨੂੰ ਲੜਕੀਆਂ ਦੀ ਪੜਾਈ ਸਬੰਧੀ ਚੰਗੀ ਸੇਧ ਮਿਲੇਗੀ। ਡਾ. ਬਲਜੀਤ ਕੌਰ ਨੇ ਸਰਕਾਰੀ ਸਕੂਲਾਂ…
ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ…
ਚੰਡੀਗੜ੍ਹ, 28 ਅਪ੍ਰੈਲ:ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ…
ਚੰਡੀਗੜ੍ਹ, 28 ਅਪ੍ਰੈਲ 2025 – ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੰਡੀ ਗਈ ਹੈ। ਉਨ੍ਹਾਂ ਕਿਹਾ, “ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ…
ਚੰਡੀਗੜ੍ਹ, 28 ਅਪ੍ਰੈਲ 2025 – ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ…
ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ 2025 – ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਡਰਾਇਵਿੰਗ ਟੈਸਟ ਟਰੈਕ ਦੀ ਕਾਰਗੁਜ਼ਾਰੀ ਵਿੱਚ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਲਈ, ਪੰਜਾਬ ਸਰਕਾਰ ਜਲਦ ਹੈਮਸ (ਹਾਰਨੇਸਿੰਗ ਆਟੋਮੋਬਾਈਲ ਫਾਰ ਸੇਫਟੀ) ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਤਕਨੀਕ ਉੱਤੇ ਆਧਾਰਿਤ ਆਟੋਮੇਟਿਡ ਡ੍ਰਾਈਵਰ ਲਾਇਸੈਂਸ ਟੈਸਟ ਸਿਸਟਮ ਵਿਕਸਿਤ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੜਕ…
ਚੰਡੀਗੜ੍ਹ, 28 ਅਪ੍ਰੈਲ 2025 – ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ ‘ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ…
ਚੰਡੀਗੜ੍ਹ, 28 ਅਪ੍ਰੈਲ 2025 – ਜਨਤਕ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਸੁਧਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਵੀ ਆਪਣੇ ਮੋਬਾਈਲ ਫੋਨਾਂ ਰਾਹੀਂ ਜਨਤਾ ਤੱਕ ਪਹੁੰਚਯੋਗ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਕਦਮ ਆਮ ਆਦਮੀ ਪਾਰਟੀ (ਆਪ) ਦੀ ਪ੍ਰਸ਼ਾਸਨ ਨੂੰ ਲੋਕਾਂ ਦੇ ਨੇੜੇ ਲਿਆਉਣ ਅਤੇ ਉਨ੍ਹਾਂ ਦੀਆਂ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸਨੂੰ “ਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ…
ਜਲੰਧਰ, 28 ਅਪ੍ਰੈਲ 2025 : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪੂਰੀ ਡਰਾਈਵਿੰਗ ਟੈਸਟ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਕ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਉਨ੍ਹਾਂ ਦੀ ਕੀਮਤੀ ਪ੍ਰਤੀਕਿਰਿਆ ਹਾਸਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਭੁੱਲਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦ ਹੀ ਸੂਬੇ ਭਰ ਦੇ ਹਰੇਕ ਡਰਾਈਵਿੰਗ ਟੈਸਟ ਟਰੈਕ ‘ਤੇ ਦੋ ਕਰਮਚਾਰੀ ਨਿਯੁਕਤ ਕਰੇਗੀ। ਇਹ ਕਰਮਚਾਰੀ ਬਿਨੈਕਾਰਾਂ ਨੂੰ ਆਨਲਾਈਨ…