Browsing: Current Affairs

ਗੁਰਦਾਸਪੁਰ, 4 ਅਗਸਤ 2025 : ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ…

ਗੁਰਦਾਸਪੁਰ : ਦੀਨਾਨਗਰ ਦੇ ਨੇੜਲੇ ਪਿੰਡ ਡੀਡਾ ਸਾਂਸੀਆ ਵਿਖੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਤਹਿਤ ਨਸ਼ਾ ਤਸਕਰ ਵਿਕਰਾਂਤ ਉਰਫ ਵਿੱਕੀ…

ਮਾਲੇਰਕੋਟਲਾ 4 ਅਗਸਤ:ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।

ਫਾਜ਼ਿਲਕਾ, 4 ਅਗਸਤ 2025 :ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਬੀਤੀ ਰਾਤ ਸਾਬੂਆਣਾ ਡੇ੍ਨ ਦਾ ਦੌਰਾ ਕਰਕੇ ਇੱਥੇ…

*ਲੁਧਿਆਣਾ, 3 ਅਗਸਤ: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਨੇ ਐਤਵਾਰ ਨੂੰ ਸਿਵਲ ਲਾਈਨਜ਼ ਇਲਾਕੇ ਵਿੱਚ ਪੰਜਾਬ ਦੇ ਪਹਿਲੇ…

ਖੰਨਾ, ਲੁਧਿਆਣਾ, 3 ਅਗਸਤ: ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਨ…

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਸਟੇਟ ਆਫਿਸ ਚੰਡੀਗੜ੍ ਪੰਜਾਬ, ਦੇ ਸਟੇਟ ਡਾਇਰੈਕਟਰ, ਸ਼੍ਰੀ ਪਰਮਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ…

ਖੰਨਾ, (ਲੁਧਿਆਣਾ), 3 ਅਗਸਤ : ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ…

ਲੁਧਿਆਣਾ, 3 ਅਗਸਤ, 2025: ਸੰਜੀਵ ਅਰੋੜਾ ਨੇ ਵਿਧਾਨ ਸਭਾ ਦੇ ਮੈਂਬਰ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ…

ਇੰਡੀਗੋ ਏਅਰਲਾਈਨਜ਼ ਨੇ ਸ਼ੁੱਕਰਵਾਰ (1 ਅਗਸਤ, 2025) ਨੂੰ ਮੁੰਬਈ-ਕੋਲਕਾਤਾ ਉਡਾਣ ਵਿੱਚ ਇੱਕ ਸਹਿ-ਯਾਤਰੀ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਵਿਰੁੱਧ ਵੱਡੀ…