- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 7 ਮਈ – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ, ਗਲੀ ਨੰ 2 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਾਮੀ ਹਫਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਜੋਧੇਵਾਲ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ…
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ, ਜੋ ਕਿ ਵੱਖ-ਵੱਖ ਤਰੀਕਿਆਂ ਨਾਲ ਨਸ਼ਾ ਛੁਡਾਊ ਮੁਹਿੰਮ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਦੇ ਨਾਟਕਾਂ ਰਾਹੀਂ, ਕਦੇ ਮੁੱਖ ਮੰਤਰੀ ਦੀਆਂ ਰੈਲੀਆਂ ਰਾਹੀਂ, ਅਤੇ ਕਦੇ “ਪੰਜਾਬੀਓ, ਜਾਗੋ, ਨਸ਼ਾ ਛੱਡੋ” ਅਤੇ “ਯੋਗਾ ਕਰੋ, ਸਿਹਤਮੰਦ ਰਹੋ” ਵਰਗੇ ਨਾਅਰਿਆਂ ਰਾਹੀਂ। ਇਨ੍ਹਾਂ ਯਤਨਾਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਸਰਕਾਰ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਦੁਆਰਾ ਚਲਾਈਆਂ ਜਾਣ ਵਾਲੀਆਂ “ਸੀਐਮ ਦੀ ਯੋਗਸ਼ਾਲਾ” ਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਮੁਫਤ ਯੋਗਾ ਕਲਾਸਾਂ ਚਲਾ ਰਹੀ ਹੈ, ਜੋ ਕਿ ਭਾਈਚਾਰੇ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਮਹੱਤਵਪੂਰਨ ਸੁਧਾਰ ਕਰ ਰਹੀਆਂ ਹਨ। ਲੁਧਿਆਣਾ ਜ਼ਿਲ੍ਹੇ ਵਿੱਚ, “ਸੀਐਮ ਦੀ ਯੋਗਸ਼ਾਲਾ”…
ਸੁਧਾਰ/ਲੁਧਿਆਣਾ, 06 ਮਈ – ਪਨਗਰੇਨ ਦੇ ਚੇਅਰਮੈਨ ਡਾਕਟਰ ਤੇਜਪਾਲ ਸਿੰਘ ਗਿੱਲ ਵੱਲੋਂ ਆਪਣੇ ਸੁਧਾਰ ਦਫ਼ਤਰ ਵਿਖੇ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ। ਚੇਅਰਮੈਨ ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਰੱਖਦਿਆਂ, ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਖੇਡ ਗਰਾਊਂਡਾਂ ਦਾ ਨਵੀਨੀਕਰਨ ਅਤੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਉਨ੍ਹਾ ਕਿਹਾ ਕਿ ਜੇਕਰ ਖਿਡਾਰੀ ਖੇਡ ਮੈਦਾਨਾਂ ਵਿੱਚ ਜਾ ਕੇ ਖੇਡਣਗੇ ਤਾਂ ਉਹ ਬੁਰਾਈਆਂ ਤੋਂ ਦੂਰ ਰਹਿਣਗੇ ਅਤੇ ਆਪਣੇ ਭਵਿੱਖ ਨੂੰ ਚੰਗਾ ਬਣਾ…
ਲੁਧਿਆਣਾ, 06 ਮਈ – ਕਮਾਂਡਿੰਗ ਅਫਸਰ ਕਰਨਲ ਆਰ.ਐਸ. ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ ਸੀ ਸੀ 3 ਪੰਜਾਬ (ਲੜਕੀਆਂ) ਬਟਾਲਿਅਨ, ਲੁਧਿਆਣਾ ਯੂਨਿਟ ਦੇ ਕੈਡਟਾਂ ਨੇ ਜੂਨੀਅਰ ਵਿੰਗ ‘A’ ਸਰਟੀਫਿਕੇਟ ਪਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ ਅਤੇ 100% ਨਤੀਜਾ ਹਾਸਲ ਕੀਤਾ ਹੈ। ਉਨ੍ਹਾਂ ਇਸ ਉਪਲੱਬਧੀ ਨੂੰ ਕੈਡਟਾਂ ਦੀ ਸੱਚੀ ਨਿਸ਼ਠਾ, ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਦਾ ਸਬੂਤ ਕਰਾਰ ਦਿੱਤਾ। ਸਾਰੇ ਸੰਬੰਧਤ ਸੰਸਥਾਨਾਂ ਵਿੱਚ ਸਰਟੀਫਿਕੇਟ ਵੰਡ ਦੀ ਪ੍ਰਕਿਰਿਆ ਇਸ ਵੇਲੇ ਜਾਰੀ ਹੈ। ਮਿਤੀ 06 ਮਈ 2026 ਨੂੰ ਡੀ ਏ ਵੀ ਸਕੂਲ ਵਿੱਚ ਇੱਕ ਆਧਿਕਾਰਿਕ ਸਮਾਰੋਹ ਦੌਰਾਨ ਸਫਲ ਕੈਡਟਾਂ ਨੂੰ ‘A’ ਸਰਟੀਫਿਕੇਟ 2025-26 ਪ੍ਰਦਾਨ ਕੀਤੇ ਗਏ। ਕਮਾਂਡਿੰਗ ਅਫਸਰ ਕਰਨਲ ਆਰ.ਐਸ. ਚੌਹਾਨ ਸਮੇਤ ਯੂਨਿਟ ਦੇ…
ਨਕੋਦਰ (ਜਲੰਧਰ) 6 ਮਈ : ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਨਕੋਦਰ ਵਿਖੇ ਵੱਖ-ਵੱਖ ਟਰੇਡਾਂ ਲਈ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰ ਰੱਖੇ ਜਾਣੇ ਹਨ।ਮੈਂਬਰ ਸਕੱਤਰ, ਇੰਸਟੀਚਿਊਟ ਮੈਨੇਜਮੈਂਟ ਕਮੇਟੀ ਸ਼ਕਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਨਕੋਦਰ ਵਿਖੇ ਸੈਸ਼ਨ 2026-27 ਦੌਰਾਨ ਇਲੈਕਟ੍ਰੀਸ਼ੀਅਨ, ਫਿਟਰ, ਵੈਲਡਰ, ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ, ਪਲੰਬਰ, ਮਕੈ. ਟਰੈਕਟਰ ਟਰੇਡਾਂ ਲਈ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰ ਰੱਖੇ ਜਾਣੇ ਹਨ, ਜਿਨ੍ਹਾਂ ਨੂੰ 15,000 ਰੁਪਏ ਪ੍ਰਤੀ ਮਹੀਨਾ ਉੱਕਾ-ਪੁੱਕਾ ਮਾਣ-ਭੇਟਾ/ਤਨਖਾਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਲੋੜੀਂਦੀ ਯੋਗਤਾ ਡਾਇਰੈਕਟਰ ਜਨਰਲ ਟ੍ਰੇਨਿੰਗ, ਭਾਰਤ ਸਰਕਾਰ ਦੀ ਵੈਬਸਾਈਟ https://dgt.gov.in/en/cts-details ਅਨੁਸਾਰ ਹੋਵੇਗੀ। ਉਨ੍ਹਾਂ ਦੱਸਿਆ ਇੰਟਰਵਿਊ ਸਰਕਾਰੀ ਆਈ.ਟੀ.ਆਈ., ਨਕੋਦਰ ਵਿਖੇ 22 ਮਈ…
ਲੁਧਿਆਣਾ, 06 ਮਈ – ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰੀ ਆਲੂ ਬੀਜ ਫਾਰਮ, ਲਾਡੋਵਾਲ ਵਿਖੇ 08 ਮਈ ਨੂੰ ਆਲੂ ਬੀਜ ਦੀ ਖੁੱਲੀ ਬੋਲੀ ਰਾਹੀਂ ਨਿਲਾਮੀ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਲੂ ਬੀਜ ਦੀ ਬੋਲੀ ਸਵੇਰੇ 11 ਵਜੇ ਕਰਵਾਈ ਜਾਣੀ ਹੈ ਜਿੱਥੇ ਚਾਹਵਾਨ ਕਿਸਾਨ ਵੀਰ/ਬੋਲੀਦਾਰ ਸਮੇਂ ਸਿਰ ਪਹੁੰਚ ਕੇ ਬੋਲੀ ਵਿੱਚ ਭਾਗ ਲੈ ਸਕਦੇ ਹਨ। ਡਿਪਟੀ ਡਾਇਰੈਕਟਰ ਬਾਗਬਾਨੀ ਨੇ ਆਲੂ ਬੀਜ ਜਿਸਦੀ ਬੋਲੀ ਕਰਵਾਈ ਜਾਣੀ ਹੈ, ਦੀ ਕਿਸਮ, ਸਟੇਜ ਅਤੇ ਮਿਕਦਾਰ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ‘ਕੁਫਰੀਮੋਹਨ’ ਸਰਟੀਫਾਈਡ ਸਟੇਜ, 350 ਕੁਇੰਟਲ ਹੈ ਜਦਕਿ ਆਲੂ ਬੀਜ ‘ਪੁਖਰਾਜ’ ਸਰਟੀਫਾਈਡ ਸਟੇਜ (ਓਵਰ ਸਾਈਜ ਤੇ ਗੋਲੀ) ਦੀ ਮਾਤਰਾ…
ਲੁਧਿਆਣਾ, 6 ਮਈ – ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਣਕ ਦੀ ਕਟਾਈ ਦਾ ਸੀਜ਼ਨ ਆਪਣੇ ਆਖਰੀ ਪੜਾਅ ਦੇ ਨੇੜੇ ਚੱਲ ਰਿਹਾ ਹੈ ਅਤੇ ਇਨ੍ਹਾਂ ਮਹੱਤਵਪੂਰਨ ਆਖਰੀ ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਇੱਕ ਵੀ ਘਟਨਾ ਸਾਹਮਣੇ ਨਾ ਆਵੇ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪੀ ਪੀ ਸੀ ਬੀ, ਮਾਲ, ਪੁਲਿਸ, ਪੰਚਾਇਤਾਂ, ਮੰਡੀ ਬੋਰਡ, ਸਹਿਕਾਰੀ ਅਤੇ ਹੋਰ ਭਾਈਵਾਲਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਸਾਲ ਲਗਭਗ 2.38 ਲੱਖ ਹੈਕਟੇਅਰ ਕਣਕ ਦੀ ਕਾਸ਼ਤ ਅਧੀਨ ਹੈ,…
ਲੁਧਿਆਣਾ, 06 ਮਈ – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤੀ ਤੇ ਲੋਕਾਂ ਦੇ ਸਮਾਜਿਕ ਆਰਥਿਕ ਪੱਧਰ ਦਾ ਜਾਇਜਾ ਲੈਣ ਲਈ ਕਰਵਾਈ ਜਾ ਰਹੀ ਨਸ਼ਾ ਤੇ ਸਮਾਜਿਕ ਆਰਥਿਕ ਜਨਗਣਨਾ ਦੇ ਪਹਿਲੇ ਪੜਾਅ ਦੀ ਟ੍ਰੇਨਿੰਗ ਲੁਧਿਆਣਾ ਵਿਖੇ ਕਰਵਾਈ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਰਵੇ ਨੂੰ ਡਿਜੀਟਲ ਅਤੇ ਪਾਰਦਰਸ਼ੀ ਬਨਾਉਣ ਲਈ ਸਾਰੇ ਕਰਮਚਾਰੀਆਂ ਨੂੰ ਨਵੇਂ ਮੋਬਾਈਲ ਫੋਨ ਮੁਹੱਈਆ ਕਰਵਾਏ ਗਏ ਅਤੇ ਇਸ ਸਰਵੇ ਦੀ 5 ਮਈ ਤੋਂ ਰਸਮੀਂ ਤੌਰ ਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਰਵੇ ਨੂੰ ਮੁਕੰਮਲ ਕਰਨ…
ਜਲੰਧਰ, 5 ਮਈ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਵਿਦਿਆਰਥੀ ਦੀ ਉਮਰ 18 ਤੋਂ 25 ਸਾਲ, ਕੋਈ ਪਰਿਵਾਰਕ ਮੈਂਬਰ ਰੈਗੂਲਰ/ ਪੱਕੀ ਸਰਕਾਰੀ ਸਰਵਿਸ ਨਾ ਕਰਦਾ ਹੋਵੇ ਅਤੇ ਬਿਨੇਕਾਰ ਨੇ ਦਸਵੀਂ/ਬਾਰਵੀਂ/ਆਈ.ਟੀ.ਆਈ./ਪੋਲੀਟੈਕਨਿਕ/ਡਿਪਲੋਮਾ/ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਕੀਤੀ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ/ਡਿਸਟੈਂਸ ਲਰਨਰਸ ਅਤੇ ਕੋਰਸ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ…
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗੁਵਾਈ ਹੇਠ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਬਣਨਗੇ ਪਾਇਲ, ਖੰਨਾ (ਲੁਧਿਆਣਾ), 5 ਮਈ: ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਅਲੂਣਾ ਤੋਲਾ ‘ਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਵੱਡੀ ਪਹਿਲ ਤਹਿਤ 42.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਖੇਡ ਮੈਦਾਨ ਸੋਮਵਾਰ ਸ਼ਾਮ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ…

