- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਪ੍ਰੈਸ ਨੋਟਸੈਕ੍ਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸਮਾਰੋਹ “ਸੋਲ ਬਾਊਂਡ 2025” ਦਾ ਆਯੋਜਨ; ਸੰਜੀਵ ਅਰੋੜਾ ਵੱਲੋਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਕਲਪਨਾਤਮਕ ਦ੍ਰਿਸ਼ਟੀ ਦੀ ਸ਼ਲਾਘਾਲੁਧਿਆਣਾ, 20 ਦਸੰਬਰ:ਸਰਾਭਾ ਨਗਰ ਸਥਿਤ ਸੈਕ੍ਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਆਪਣਾ ਸਾਲਾਨਾ ਸਮਾਰੋਹ “ਸੋਲ ਬਾਊਂਡ 2025” ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਰੋਹ ਰਚਨਾਤਮਕਤਾ, ਨਵੀਨਤਾ ਅਤੇ ਕਲਾਤਮਕ ਉਤਕ੍ਰਿਸ਼ਟਤਾ ਨਾਲ ਭਰਪੂਰ ਰਿਹਾ। ਸਮਾਰੋਹ ਦੀ ਅਧ੍ਯਕਸ਼ਤਾ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕੀਤੀ। ਉਨ੍ਹਾਂ ਨੇ ਸਕੂਲ ਦੇ ਸਾਲਾਨਾ ਸਮਾਰੋਹ ਨਾਲ ਜੁੜਨ ‘ਤੇ ਮਾਣ ਪ੍ਰਗਟ ਕਰਦਿਆਂ ਪ੍ਰਬੰਧਕ ਮੰਡਲ ਨੂੰ ਯਾਦਗਾਰ ਅਤੇ ਅਰਥਪੂਰਨ ਸਮਾਗਮ ਲਈ ਵਧਾਈ ਦਿੱਤੀ।ਸਕੂਲ ਪ੍ਰਬੰਧਨ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ…
*ਕੈਬਨਿਟ ਮੰਤਰੀ ਮੁੰਡੀਆਂ ਨੇ ਲੁਧਿਆਣਾ ਦੇ ਪਿੰਡ ਭੂਪਾਨਾ ਵਿੱਚ 61 ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਸੌਂਪੇ**ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੂਪਾਨਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਕੀਤਾ ਐਲਾਨ*ਲੁਧਿਆਣਾ, 21 ਦਸੰਬਰ (000)- ਸਮਾਜ ਭਲਾਈ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੂਪਾਨਾ ਵਿੱਚ 61 ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਵੰਡੇ।ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਸਮਾਜ ਭਲਾਈ, ਪੇਂਡੂ ਉੱਨਤੀ ਅਤੇ ਹਰ ਘਰ ਲਈ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ…
ਕੋਲਕਾਤਾ/ਨਦੀਆ, 20 ਦਸੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ‘ਤੇ ਪਹੁੰਚੇ, ਪਰ ਖਰਾਬ ਮੌਸਮ ਨੇ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਅੜਿੱਕਾ ਪਾ ਦਿੱਤਾ। ਪੀਐਮ ਮੋਦੀ ਦਾ ਹੈਲੀਕਾਪਟਰ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ (Low Visibility) ਕਾਰਨ ਨਦੀਆ ਜ਼ਿਲ੍ਹੇ ਦੇ ਤਹੇਰਪੁਰ ਹੈਲੀਪੈਡ ‘ਤੇ ਨਹੀਂ ਉਤਰ ਸਕਿਆ। ਹਵਾ ਵਿੱਚ ਕੁਝ ਦੇਰ ਮੰਡਰਾਉਣ ਤੋਂ ਬਾਅਦ ਪਾਇਲਟ ਨੂੰ ਹੈਲੀਕਾਪਟਰ ਵਾਪਸ ਕੋਲਕਾਤਾ ਏਅਰਪੋਰਟ ਲੈ ਜਾਣਾ ਪਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਏਅਰਪੋਰਟ ਤੋਂ ਹੀ ਵਰਚੁਅਲੀ (Virtually) ਜਨ ਸਭਾ ਨੂੰ ਸੰਬੋਧਨ ਕੀਤਾ। ਰੈਲੀ ਵਾਲੀ ਥਾਂ ਤੱਕ ਨਾ ਪਹੁੰਚ ਸਕਣ ਲਈ ਉਨ੍ਹਾਂ ਨੇ ਉੱਥੇ ਮੌਜੂਦ ਜਨਤਾ ਤੋਂ ਮੁਆਫੀ ਵੀ ਮੰਗੀ। ‘ਬੰਗਾਲ…
ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 30 ਦਸੰਬਰ 2025 ਨੂੰ ਹੋਵੇਗਾ।
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅੱਜ ਅਦਾਲਤ ਨੇ ਪਠਾਨਮਾਜਰਾ ਨੂੰ ਭਗੌੜਾ (Proclaimed Offender) ਘੋਸ਼ਿਤ ਕਰ ਦਿੱਤਾ ਹੈ। ਅਦਾਲਤ ਨੇ ਇਸ ਸੰਬੰਧੀ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ: ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਸੰਪਤੀ ਦਾ ਵੇਰਵਾ: ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਲਦੀ ਤੋਂ ਜਲਦੀ ਅਦਾਲਤ ਵਿੱਚ ਦੋਸ਼ੀ ਦੀ ਸੰਪਤੀ ਦਾ ਪੂਰਾ ਵੇਰਵਾ ਪੇਸ਼ ਕਰੇ। ਮਾਮਲੇ ਦੀ ਅਗਲੀ ਸੁਣਵਾਈ ਹੁਣ 31 ਜਨਵਰੀ ਨੂੰ ਹੋਵੇਗੀ।
ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ।ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ…
ਚੰਡੀਗੜ੍ਹ, 20 ਦਸੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸੀਐਮ ਹਾਊਸ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਜਨਹਿਤ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲਗਾਈ ਹੈ। 30 ਦਸੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੈਬਨਿਟ ਨੇ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ‘ਮਨਰੇਗਾ’ ਸਕੀਮ ਦਾ ਨਾਂ ਬਦਲ ਕੇ ‘ਜੀ ਰਾਮ ਜੀ’…
41 ਵੀਂ ਜੂਨੀਅਰ ਪੰਜਾਬ ਸਟੇਟ ਕਬੱਡੀ ਚੈਪੀਅਨਸ਼ਿਪ ਲੜਕੇ ਢੰਡੋਲੀ ਕਲਾਂ ਵਿਖੇ ਅੱਜ -ਡਾ ਜਨਕ ਰਾਜ, ਧਾਲੀਵਾਲ, ਡਾ ਮੱਘਰ ਸਿਹਾਲਦਿੜਬਾ ਮੰਡੀ, 20 ਦਸੰਬਰ ਸਤਪਾਲ ਖਡਿਆਲਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ੍ ਗੁਰਲਾਲ ਸਿੰਘ ਘਨੌਰ ਪ੍ਧਾਨ, ਸ੍ ਤੇਜਿੰਦਰ ਸਿੰਘ ਮਿੱਡੂਖੇੜਾ ਜਰਨਲ ਸਕੱਤਰ, ਸ੍ ਅਮਨਪ੍ਰੀਤ ਸਿੰਘ ਮੱਲੀ ਚੇਅਰਮੈਨ, ਸ੍ ਬਲਜੀਤ ਸਿੰਘ ਮਾਨ ਸੀਨੀਅਰ ਵਾਇਸ ਪ੍ਧਾਨ ਦੀ ਦੇਖਰੇਖ ਵਿੱਚ ਜਿਲਾ ਕਬੱਡੀ ਐਸੋਸੀਏਸ਼ਨ ਸੰਗਰੂਰ ਪ੍ਧਾਨ ਬਲਵਿੰਦਰ ਸਿੰਘ ਧਾਲੀਵਾਲ, ਡਾ ਜਨਕ ਰਾਜ ਸ਼ਰਮਾਂ, ਚੇਅਰਮੈਨ ਡਾ ਮੱਘਰ ਸਿੰਘ ਸਿਹਾਲ, ਸੀਨੀਅਰ ਵਾਇਸ ਪ੍ਧਾਨ ਹਰਵਿੰਦਰ ਸਿੰਘ ਕਾਲਾ, ਆਰਗਨਾਈਜ਼ੇਸ਼ਨ ਸੈਕਟਰੀ ਹਰਪਾਲ ਸਿੰਘ ਖਡਿਆਲ, ਮੀਤ ਪ੍ਰਧਾਨ ਬਲਜੀਤ ਸਿੰਘ ਖਡਿਆਲ , ਪ੍ਰੈਸ ਸਕੱਤਰ ਸਤਪਾਲ ਸਿੰਘ ਖਡਿਆਲ ਹੋਰਾਂ ਦੇ ਯਤਨਾਂ ਸਦਕਾ ਦਿੜਬਾ ਨੇੜਲੇ…
ਦਿੜਬਾ ਮੰਡੀ,20 ਦਸੰਬਰ ਸਤਪਾਲ ਖਡਿਆ ਪੰਜਾਬ ਵਿੱਚ ਪਿਛਲੇ ਦਿਨੀ ਹੋਈਆ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆ ਚੋਣਾ ਵਿੱਚ ਪੰਜਾਬ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿੱਚ ਸਾਰੀਆਂ ਹੀ ਬਲਾਕ ਸੰਮਤੀ ਦੀਆ ਸੀਟਾ ਅਤੇ ਤਿੰਨੇ ਜ਼ਿਲਾ ਪ੍ਰੀਸ਼ਦ ਦੀਆ ਸੀਟਾ ਕਾਂਗਰਸ ਪਾਰਟੀ ਵਲੋ ਜਿੱਤਣ ਦੇ ਬਾਵਜੂਦ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵਲੋ ਦਿੱਤੇ ਇਸ ਬਿਆਨ ਨੇ ਪੰਜਾਬ ਦੇ ਲੋਕਾ ਦਾ ਇੱਕ ਵਾਰ ਫਿਰ ਦਿਲ ਜਿੱਤ ਲਿਆ ਹੈ । ਪ੍ਰੈੱਸ ਨਾਲ ਗੱਲਬਾਤ ਕਰਦਿਆ ਕਾਂਗਰਸ ਪਾਰਟੀ ਦੇ ਸੀਨੀਅਰ ਆਗੁ ਰਣ ਸਿੰਘ ਮਹਿਲਾਂ ਕਿਹਾ ਕਿ ਸ੍ਰ ਚਰਨਜੀਤ ਸਿੰਘ ਚੰਨੀ ਵਲੋ ਆਪਣੇ ਹਲਕੇ ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋ ਬਾਅਦ…
*ਪ੍ਰੋਜੈਕਟ ਜੀਵਨਜੋਤ 2.0 ਤਹਿਤ ਲੁਧਿਆਣਾ ਵਿੱਚ ਵਿਸ਼ੇਸ਼ ਮੁਹਿੰਮ,14 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕੀਤਾ*ਲੁਧਿਆਣਾ, 20 ਦਸੰਬਰ (000)- ਜਿਲ੍ਹਾ ਲੁਧਿਆਣਾ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਲੁਧਿਆਣਾ ਵੱਲੋ ਸ਼ਨੀਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ, ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ 14 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਲੁਧਿਆਣਾ ਸ਼ਹਿਰ ਦੇ ਉਸ ਖੇਤਰ ਵਿੱਚ ਚੈਕਿੰਗ ਕੀਤੀ ਗਈ ਜਿਥੇ ਇਹਨਾਂ ਭੀਖ ਮੰਗਦੇ ਬੱਚਿਆਂ ਦੀ ਸੰਭਾਵਨਾ ਸੀ। ਇਹਨਾਂ ਸਥਾਨਾਂ ਵਿੱਚ…

