- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਜਲੰਧਰ, 16 ਦਸੰਬਰ:ਸਾਲ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਰਾਮਵੀਰ ਸਿੰਘ ਨੇ ਅੱਜ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਕੀ ਸੇਵਾ ਦੇ ਸੀਨੀਅਰ ਅਧਿਕਾਰੀ ਰਾਮਵੀਰ ਸਿੰਘ, ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ `ਤੇ ਸੇਵਾ ਨਿਭਾ ਰਹੇ ਸਨ। ਜਨਤਕ ਸੇਵਾ ਪ੍ਰਤੀ ਆਪਣੀ ਸਰਗਰਮ ਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਰਾਮਵੀਰ ਸਿੰਘ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵਿੱਚ ਮੁੱਖ ਅਹੁਦਿਆਂ `ਤੇ ਸੇਵਾਵਾਂ ਨਿਭਾਈਆਂ ਹਨ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ, ਪਠਾਨਕੋਟ ਅਤੇ ਮੈਨੇਜਿੰਗ…
ਜਲੰਧਰ, 16 ਦਸੰਬਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਅਬਜ਼ਰਵਰ ਸ੍ਰੀਮਤੀ ਨਯਨ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਅਬਜ਼ਰਵਰਾਂ ਨਾਲ ਮੀਟਿੰਗ ਕਰਦਿਆਂ ਜਿ਼ਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਮੌਕੇ ਨਿਭਾਈਆਂ ਜਾਣ ਵਾਲੀਆਂ ਜਿੰਮੇਵਾਰੀਆਂ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਚੋਣ ਆਬਜਰਕਰ ਸ੍ਰੀਮਤੀ ਨਯਨ ਨੇ ਗਿਣਤੀ ਪ੍ਰਕਿਰਿਆ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਦਾ ਫਰਜ਼ ਹੈ ਕਿ ਉਹ ਗਿਣਤੀ ਦੇ ਹਰ ਪੜਾਅ ‘ਤੇ ਤਿੱਖੀ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ 11 ਗਿਣਤੀ ਕੇਂਦਰ ਸਥਾਪਤ ਕੀਤੇ…
ਸਕਿੱਲ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਕਰੀਅਰ ਗਾਈਡੈਂਸ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਸੈਂਟ ਸੋਲਜਰ ਕਾਲਜ ਆਫ ਲਾਅ ’ਚ ਹੋਈ
ਜਲੰਧਰ, 16 ਦਸੰਬਰ 2025 ਸਿੱਖਿਆ ਅਤੇ ਕਰੀਅਰ ਕੌਂਸਲਿੰਗ ਵਿੱਚ ਹੋਏ ਵਿਕਾਸ ਬਾਰੇ ਕਰੀਅਰ ਗਾਈਡੈਂਸ ਅਧਿਆਪਕਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ “ਸਕਿੱਲ ਸੰਵੇਦਨਸ਼ੀਲਤਾ” ਵਿਸ਼ੇ ਉਤੇ ਇਕ ਰੋਜ਼ਾ ਵਰਕਸ਼ਾਪ ਜਗਤ ਗੁਰੂ ਨਾਨ ਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਸੈਂਟ ਸੋਲਜਰ ਕਾਲਜ ਆਫ ਲਾਅ, ਜਲੰਧਰ ਵਿਖੇ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਕੁੱਲ 274 ਕਰੀਅਰ ਗਾਈਡੈਂਸ ਅਧਿਆਪਕਾਂ ਨੇ ਭਾਗ ਲਿਆ ਅਤੇ ਸਿੱਖਿਆ ਅਤੇ ਕਰੀਅਰ ਕੌਂਸਲਿੰਗ ਦੇ ਖੇਤਰ ਵਿੱਚ ਉਭਰਦੇ ਰੁਝਾਨਾਂ, ਹੁਨਰਾਂ ਅਤੇ ਬਿਹਤਰੀਨ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਪ੍ਰੋ. (ਡਾ.) ਰਤਨ ਸਿੰਘ, ਵਾਈਸ ਚੈਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਲੋਂ ਬਤੌਰ ਮੁੱਖ ਮਹਿਮਾਨ…
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਗਿਣਤੀ ਕੇਂਦਰਾਂ ’ਚ ਪ੍ਰਬੰਧਾਂ ਦਾ ਜਾਇਜ਼ਾ, ਸੁਚੱਜੀ ਗਿਣਤੀ ਪ੍ਰਕਿਰਿਆ ’ਤੇ ਵੀ ਦਿੱਤਾ ਜ਼ੋਰਜਲੰਧਰ,16 ਦਸੰਬਰ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਗਿਣਤੀ ਕੇਂਦਰਾਂ ’ਤੇ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ…
ਫਤਿਹਗੜ੍ਹ ਸਾਹਿਬ (ਪੰਜਾਬ), 16 ਦਸੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਭਾ ਲਈ ਵਿਆਪਕ ਪ੍ਰਬੰਧਾਂ ਦਾ ਐਲਾਨ ਕੀਤਾ। ਇਸ ਇਤਿਹਾਸਕ ਸਮਾਗਮ ਵਿੱਚ ਲੱਖਾਂ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਲਈ ਸਰਕਾਰ ਨੇ ਸੁਰੱਖਿਆ, ਸਿਹਤ, ਆਵਾਜਾਈ, ਸੰਚਾਰ ਅਤੇ ਸਫਾਈ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ ਹਨ। ਸਿਹਤ ਅਤੇ ਆਵਾਜਾਈ ਦੇ ਪ੍ਰਬੰਧ ਸਿਹਤ ਸਹੂਲਤਾਂ ਦੀ ਰੱਖਿਆ ਲਈ, ਸਰਕਾਰ ਨੇ ਛੇ ਡਿਸਪੈਂਸਰੀਆਂ ਅਤੇ 20 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਸ਼ਰਧਾਲੂਆਂ ਦੀ ਗਤੀਸ਼ੀਲਤਾ ਲਈ, 200 ਮੁਫ਼ਤ ਸ਼ਟਲ ਬੱਸਾਂ ਅਤੇ 100 ਤੋਂ ਵੱਧ ਈ-ਰਿਕਸ਼ਾ ਉਪਲਬਧ ਕਰਵਾਏ ਜਾਣਗੇ, ਜੋ ਖਾਸ ਕਰਕੇ ਉਨ੍ਹਾਂ ਨੂੰ ਮਦਦ ਕਰਨਗੇ…
ਨਵੀਂ ਦਿੱਲੀ, 16 ਦਸੰਬਰ 2025: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਸਨਅਤਕਾਰ ਰਾਜਿੰਦਰ ਗੁਪਤਾ, ਜੋ ਕਿ ਵਿੱਤ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ, ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਸਨਅਤ ਤੇ ਆਰਥਿਕ ਵਿਕਾਸ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ। ਦੇਸ਼ ਦੇ ਪ੍ਰਮੁੱਖ ਵਪਾਰਕ ਅਤੇ ਸਨਅਤੀ ਸ਼ਖਸੀਅਤਾਂ ਵਿੱਚੋਂ ਇੱਕ, ਸ੍ਰੀ ਗੁਪਤਾ ਨੇ MSMEs (ਛੋਟੇ, ਲਘੂ ਅਤੇ ਮੱਧਮ ਉਦਯੋਗਾਂ) ਦੇ ਨਾਲ-ਨਾਲ ਦਰਮਿਆਨੀਆਂ ਅਤੇ ਵੱਡੀਆਂ ਸਨਅਤਾਂ ਲਈ ‘ਕਾਰੋਬਾਰ ਕਰਨ ਦੀ ਸੌਖ’ (Ease of Doing Business) ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਸਰਹੱਦੀ ਸੂਬੇ ਪੰਜਾਬ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਸਨਅਤੀ…
ਬਰਨਾਲਾ, 16 ਦਸੰਬਰ 2025- ਸੰਘਣੀ ਧੁੰਦ ਕਾਰਨ ਬਰਨਾਲਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਤਰਨ ਤਾਰਨ ਦੇ ਇੱਕ ਪਰਿਵਾਰ ਨਾਲ ਵਾਪਰਿਆ, ਜੋ ਸ਼ਗਨ ਲੈ ਕੇ ਸਿਰਸਾ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਤਰਨ ਤਾਰਨ ਦਾ ਇੱਕ ਪਰਿਵਾਰ ਆਪਣੀ ਬੇਟੀ ਦਾ ਸ਼ਗਨ ਲੈ ਕੇ ਸਿਰਸਾ (ਹਰਿਆਣਾ) ਜਾ ਰਿਹਾ ਸੀ। ਰਸਤੇ ਵਿੱਚ ਬਰਨਾਲਾ ਨੇੜੇ ਸੰਘਣੀ ਧੁੰਦ ਕਾਰਨ ਦੋ ਗੱਡੀਆਂ ਡਿਵਾਈਡਰ ਨਾਲ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।ਇਸ ਦਰਦਨਾਕ ਹਾਦਸੇ ਵਿੱਚ ਲੜਕੀ ਦੇ ਭਰਾ ਸਮੇਤ ਕੁੱਲ ਤਿੰਨ ਲੋਕਾਂ ਦੀ…
ਅੰਮ੍ਰਿਤਸਰ/ਚੰਡੀਗੜ੍ਹ, 15 ਦਸੰਬਰ 2025 -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨ ‘ਤੇ ਪੰਜਾਬੀਆਂ ਦਾ ਧੰਨਵਾਦ ਕੀਤਾ। ਜ਼ਿਲਾ ਪ੍ਰਧਾਨ ਅੰਮ੍ਰਿਤਸਰ-ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ (14 ਤਾਰੀਕ) ਪੰਜਾਬ ਦੇ ਲੋਕਾਂ ਨੇ ਬਹੁਤ ਹੀ ਅਮਨ-ਚੈਨ ਨਾਲ ਵੋਟਾਂ ਪਾ ਕੇ ਵਿਰੋਧੀਆਂ ਦੇ ਉਸ ਝੂਠੇ ਪ੍ਰਚਾਰ ਦਾ ਮੂੰਹ ਤੋੜ ਜਵਾਬ ਦਿੱਤਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਜਾਂ ਬੈਲਟ ਪੇਪਰ ਲੁੱਟੇ ਜਾ ਰਹੇ ਹਨ। ਉਨ੍ਹਾਂ…
ਚੰਡੀਗੜ੍ਹ, 15 ਦਸੰਬਰ 2025- ਮੋਹਾਲੀ ਦੇ ਸੋਹਾਣਾ ਵਿੱਚ ਅੱਜ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਚੱਲ ਰਹੇ ਕਬੱਡੀ ਮੈਚ ਦੇ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਇੱਕ ਨੌਜਵਾਨ ਨੂੰ ਬਲੈਰੋ ਅਤੇ ਬਾਈਕ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਗੋਲੀਆਂ ਮਾਰ ਦਿੱਤੀਆਂ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਵੀ ਹੈ ਕਿ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਵੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਸੀ। ਖ਼
*ਵਿਧਾਇਕ ਸਿੱਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਕੀਤਾ ਨਿਪਟਾਰਾ**- ਦਫ਼ਤਰ ਨਗਰ ਨਿਗਮ ਜੋਨ-ਸੀ ਦੇ ਬਾਹਰ ਮੋਬਾਇਲ ਵੈਨ ਰਾਹੀਂ ਸੁਣੀਆਂ ਮੁਸ਼ਕਿਲਾਂ*ਲੁਧਿਆਣਾ, 15 ਦਸੰਬਰ (000) – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕਾ ਆਤਮ ਨਗਰ ਅਧੀਨ ਨਗਰ ਨਿਗਮ ਜੋਨ-ਸੀ ਦਫ਼ਤਰ ਦੇ ਬਾਹਰ, ਮੋਬਾਇਲ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮੋਬਾਇਲ ਵੈਨ ਰਾਹੀਂ ਨਿਰੰਤਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਜਿਸਦੇ ਤਹਿਤ ਅੱਜ ਗਿੱਲ ਰੋਡ, ਦਫ਼ਤਰ ਨਗਰ ਨਿਗਮ ਜੋਨ-ਸੀ ਦੇ ਬਾਹਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਜਿਆਦਾਤਰ…

