- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 12 ਦਸੰਬਰ 2025:ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ “ਚੋਣ ਅਬਜ਼ਬਰ” ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ…
ਨਵੀਂ ਦਿੱਲੀ, 12 ਦਸੰਬਰ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਤਿੰਨ ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਦੇਸ਼ ਵਿਆਪੀ ਜਨਗਣਨਾ, ਊਰਜਾ ਖੇਤਰ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ ਹਨ। ਆਓ ਜਾਣਦੇ ਹਾਂ ਇਨ੍ਹਾਂ ਤਿੰਨਾਂ ਫੈਸਲਿਆਂ ਬਾਰੇ ਵਿਸਥਾਰ ਨਾਲ: ਫੈਸਲਾ ਨੰਬਰ 1: ਪਹਿਲੀ ਵਾਰ ਹੋਵੇਗੀ ਡਿਜੀਟਲ ਜਨਗਣਨਾ (Census 2027)ਕੈਬਨਿਟ ਨੇ ਜਨਗਣਨਾ 2027 ਲਈ 11,718 ਕਰੋੜ ਰੁਪਏ ਦੇ ਭਾਰੀ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਦੇਸ਼ ਦੀ 16ਵੀਂ ਅਤੇ ਆਜ਼ਾਦੀ…
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ (DCs) ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਨਾ ਹੋਵੇ, ਇਸ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਦੋਸ਼ ਲਾਇਆ ਸੀ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੰਬਾਲਾ ਤੋਂ ਫਰਜ਼ੀ ਬੈਲਟ ਪੇਪਰ ਛਪਵਾਏ ਹਨ, ਜਿਸ ਨਾਲ ਚੋਣਾਂ ਵਿੱਚ ਧਾਂਦਲੀ ਹੋ ਸਕਦੀ ਹੈ।ਇਸ ਤੋਂ ਇਲਾਵਾ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ…
ਅੰਮ੍ਰਿਤਸਰ 12 ਦਸੰਬਰ 2025 —ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ, ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਕੰਬੋ ਦੇ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦੇ ਹੋਏ ਏਡੀਏ ਦੇ ਰੈਗੁਲੇਟਰੀ ਵਿੰਗ ਵੱਲੋਂ ਤਹਿਸੀਲ ਅੰਮ੍ਰਿਤਸਰ-2 ਦੇ ਪਿੰਡ ਨੰਗਲੀ, ਮੁਰਾਦਪੁਰਾ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਰੈਗੁਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ…
ਡੀਗੜ੍ਹ/ਮੁੱਲਾਂਪੁਰ, 11 ਦਸੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬ ਦੀਆਂ ਖਿਡਾਰਣਾਂ ਨਾਲ ਅੱਜ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨਗੇ। ਇਹ ਸ਼ਾਨਦਾਰ ਸਨਮਾਨ ਸਮਾਗਮ ਅੱਜ ਸ਼ਾਮ ਕਰੀਬ 5:30 ਵਜੇ ਮੁੱਲਾਂਪੁਰ (Mullanpur) ਦੇ ਨਵੇਂ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। CM Mann ਨੇ ਟਵੀਟ ਕਰਕੇ ਕੀ ਲਿਖਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, “ਅੱਜ 11 ਦਸੰਬਰ ਸ਼ਾਮ 5:30 ਵਜੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬੀ ਖਿਡਾਰਣਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਉਨ੍ਹਾਂ…
– ਨਵੀਂ ਦਿੱਲੀ, 11 ਦਸੰਬਰ, 2025: ਦਸੰਬਰ ਦੀ ਸ਼ੁਰੂਆਤ ਵਿੱਚ ਉਡਾਣਾਂ ਦੇ ਰੱਦ ਹੋਣ ਅਤੇ ਭਾਰੀ ਦੇਰੀ ਦੇ ਚੱਲਦਿਆਂ ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ (IndiGo Airlines) ਨੇ ਹੁਣ ਯਾਤਰੀਆਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਏਅਰਲਾਈਨ ਨੇ ਤਾਜ਼ਾ ਸੰਕਟ ਤੋਂ ਪ੍ਰਭਾਵਿਤ ਯਾਤਰੀਆਂ ਲਈ ਰਿਫੰਡ ਤੋਂ ਬਾਅਦ ਹੁਣ ਇੱਕ ‘ਵਾਧੂ ਮੁਆਵਜ਼ੇ’ (Additional Compensation) ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕੰਪਨੀ ਨੇ ਦੱਸਿਆ ਕਿ ਜਿਨ੍ਹਾਂ ਯਾਤਰੀਆਂ ਨੂੰ ਏਅਰਪੋਰਟ ‘ਤੇ ਘੰਟਿਆਂਬੱਧੀ ਇੰਤਜ਼ਾਰ ਕਰਨਾ ਪਿਆ ਅਤੇ ਭਾਰੀ ਅਸੁਵਿਧਾ ਹੋਈ, ਉਨ੍ਹਾਂ ਨੂੰ ਕੰਪਨੀ ਆਪਣੇ ਵੱਲੋਂ ਇੱਕ ਵਿਸ਼ੇਸ਼ ਤੋਹਫ਼ਾ…
ਅੰਮ੍ਰਿਤਸਰ, 11 ਦਸੰਬਰ, 2025: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਨਾਜਾਇਜ਼ ਹਥਿਆਰ ਸਪਲਾਈ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਕਾਸ਼ਦੀਪ ਸਿੰਘ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸੂਬੇ ਵਿੱਚ ਨਾਜਾਇਜ਼ ਹਥਿਆਰਾਂ ਦੇ ਕਾਰੋਬਾਰ ਵਿੱਚ ਸ਼ਾਮਲ ਸੀ। ਮੁਲਜ਼ਮ ਕੋਲੋਂ ਪੁਲਿਸ ਨੇ ਵਿਦੇਸ਼ੀ ਨਿਰਮਿਤ ਆਧੁਨਿਕ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਇਸ ਨੈੱਟਵਰਕ ਦੀ ਡੂੰਘਾਈ ਤੱਕ ਜਾਣ ਲਈ ਜਾਂਚ ਕਰ ਰਹੀ ਹੈ। ਗਲੌਕ ਅਤੇ ਸਟਾਰ-ਮਾਰਕੇਟ ਪਿਸਤੌਲ ਬਰਾਮਦਪੁਲਿਸ ਨੇ ਮੁਲਜ਼ਮ ਆਕਾਸ਼ਦੀਪ ਸਿੰਘ ਦੀ ਤਲਾਸ਼ੀ…
ਨਵੀਂ ਦਿੱਲੀ, 11 ਦਸੰਬਰ, 2025: ਭਾਰਤੀ ਚੋਣ ਕਮਿਸ਼ਨ (Election Commission of India) ਨੇ ਵੋਟਰ ਸੂਚੀ ਨੂੰ ਗਲਤੀ ਰਹਿਤ ਅਤੇ ਸਟੀਕ ਬਣਾਉਣ ਦੇ ਉਦੇਸ਼ ਨਾਲ ਵੀਰਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਪੰਜ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚੱਲ ਰਹੀ ਐਸਆਈਆਰ (SIR – Special Intensive Revision) ਦੀ ਪ੍ਰਕਿਰਿਆ ਦੀ ਸਮਾਂ ਸੀਮਾ (Deadline) ਵਧਾ ਦਿੱਤੀ ਹੈ। ਕਮਿਸ਼ਨ ਦਾ ਮੰਨਣਾ ਹੈ ਕਿ ਵੋਟਰ ਸੂਚੀ ਦੀ ਸ਼ੁੱਧਤਾ ਪਹਿਲੀ ਤਰਜੀਹ ਹੈ, ਇਸ ਲਈ ਤਸਦੀਕ ਕੰਮ ਲਈ ਵਾਧੂ ਸਮਾਂ ਦੇਣਾ ਜ਼ਰੂਰੀ ਸੀ। ਹਾਲਾਂਕਿ, ਪੱਛਮੀ ਬੰਗਾਲ ਲਈ ਵੱਖਰੇ ਤੌਰ ‘ਤੇ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਕਿਹੜੇ ਸੂਬੇ ‘ਚ…
*ਜਲੰਧਰ ਡੀਸੀ ਵੱਲੋਂ ਕੌਮੀ ਬੈਡਮਿੰਟਨ ਚੈਂਪੀਅਨ ਖਿਡਾਰੀਆਂ ਦਾ ਸਨਮਾਨ**ਖਿਡਾਰੀਆਂ ਦੀ ਮਿਹਨਤ ਨੇ ਜਲੰਧਰ ਦਾ ਨਾਮ ਰੌਸ਼ਨ ਕੀਤਾ: ਡਾ. ਹਿਮਾਂਸ਼ੁ ਅਗਰਵਾਲ**ਹੰਸਰਾਜ ਸਟੇਡੀਅਮ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ**ਜਲੰਧਰ:* ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਿਮਾਂਸ਼ੁ ਅਗਰਵਾਲ (ਆਈਏਐਸ) ਨੇ ਵੀਰਵਾਰ ਨੂੰ ਆਪਣੇ ਨਿਵਾਸ ‘ਤੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੌਮੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ 2 ਲੱਖ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ।ਇਹ ਸਮਾਗਮ ਪੰਜਾਬ ਬੈਡਮਿੰਟਨ ਲਈ ਇਤਿਹਾਸਕ ਰਿਹਾ ਕਿਉਂਕਿ ਇਸ ਵਾਰ ਰਾਜ ਨੇ ਕੌਮੀ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਤਗਮੇ ਜਿੱਤੇ। ਪ੍ਰਮੁੱਖ ਖਿਡਾਰੀਆਂ ਵਿੱਚ ਮਾਨਿਆ ਰਲਹਨ ਨੇ ਖੇਡੋ ਇੰਡੀਆ ਯੂਨੀਵਰਸਿਟੀ ਗੇਮਜ਼…
*ਲੁਧਿਆਣਾ, 11 ਦਸੰਬਰ (000) – ਪੰਜਾਬ ਸਰਕਾਰ ਵੱਲੋਂ ਸੰਪੂਰਨ ਪੁਨਰਵਾਸ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਜਗਰਾਉਂ ਦੇ ਸਰਕਾਰੀ ਪੁਨਰਵਾਸ ਕੇਂਦਰ ਵਿਖੇ ਡੇਅਰੀ ਫਾਰਮਿੰਗ ਅਤੇ ਸਹਾਇਕ ਗਤੀਵਿਧੀਆਂ ਵਿੱਚ ਹੁਨਰ ਵਿਕਾਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲੇ 24 ਨੌਜਵਾਨਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ।ਨਸ਼ਾ ਛੁਡਾਊ ਕੇਂਦਰ ਵਿਖੇ ਇਲਾਜ ਅਧੀਨ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਡੇਅਰੀ ਵਿਕਾਸ ਵਿਭਾਗ, ਸਿਹਤ ਵਿਭਾਗ ਦੇ ਸਹਿਯੋਗ ਨਾਲ ਅਤੇ ਸਨ ਫਾਊਂਡੇਸ਼ਨ ਦੀ ਭਾਈਵਾਲੀ ਨਾਲ ਆਯੋਜਿਤ ਸਿਖਲਾਈ ਪ੍ਰਾਪਤ ਕੀਤੀ। ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੇ ਆਧੁਨਿਕ ਡੇਅਰੀ ਫਾਰਮਿੰਗ, ਦੁੱਧ ਪ੍ਰੋਸੈਸਿੰਗ, ਪਸ਼ੂ ਪਾਲਣ ਅਤੇ ਉੱਦਮਤਾ ਵਿੱਚ ਮੁਹਾਰਤ ਹਾਸਲ ਕੀਤੀ। ਇਹ ਸਾਧਨ ਸਨਮਾਨਜਨਕ…

