- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਖੰਨਾ, (ਲੁਧਿਆਣਾ), 04 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਪਿੰਡ ਤੁਰਮਰੀ ਵਿੱਚ 13.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਮਾਡਲ ਪਲੇਅ ਗਰਾਊਂਡ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜੋ ਸਥਾਨਕ ਨਿਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਾ ਹੈ। ਇਹ ਅਤਿ ਆਧੁਨਿਕ ਸਹੂਲਤ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ਦਾ ਹਿੱਸਾ ਹੈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ…
ਲੁਧਿਆਣਾ, 4 ਮਈ:ਲੁਧਿਆਣਾ ਵਿੱਚ ਪੇਂਡੂ ਐਮਰਜੈਂਸੀ ਡਾਕਟਰੀ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ) ਲੁਧਿਆਣਾ ਨੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਦੀ ਅਗਵਾਈ ਹੇਠ ਬਲਾਕ ਮਾਨੂੰਪੁਰ ਵਿੱਚ ਇੱਕ ਬਲਾਕ ਪੱਧਰੀ ਕੈਸਕੇਡ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਪਹਿਲਕਦਮੀ ਇੱਕ ਰਾਸ਼ਟਰੀ ਸਿਹਤ ਖੋਜ ਤਰਜੀਹੀ ਪ੍ਰੋਜੈਕਟ ਦਾ ਹਿੱਸਾ ਹੈ ਜੋ ਭਾਈਚਾਰੇ ਦੇ ਅੰਦਰ ਇੱਕ ਮਜ਼ਬੂਤ ਐਮਰਜੈਂਸੀ ਮੈਡੀਕਲ ਸੇਵਾਵਾਂ (ਈ.ਐਮ.ਐਸ) ਢਾਂਚੇ ਨੂੰ ਲਾਗੂ ਕਰਨ ‘ਤੇ ਕੇਂਦ੍ਰਿਤ ਹੈ।*ਜਨਤਕ ਸਿਹਤ ਲਈ ਇੱਕ ਸਹਿਯੋਗੀ ਦ੍ਰਿਸ਼ਟੀਕੋਣ*ਇਹ ਪ੍ਰੋਜੈਕਟ ਅਕਾਦਮਿਕ ਖੋਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਇੱਕ ਸ਼ਕਤੀਸ਼ਾਲੀ ਤਾਲਮੇਲ ਨੂੰ ਦਰਸਾਉਂਦਾ ਹੈ। ਮੁੱਖ ਸਹਿਯੋਗੀਆਂ ਵਿੱਚ ਸ਼ਾਮਲ ਹਨ:• ਲੁਧਿਆਣਾ ਦੇ ਡਿਪਟੀ ਕਮਿਸ਼ਨਰ• ਲੁਧਿਆਣਾ…
ਖੰਨਾ, ਲੁਧਿਆਣਾ 04 ਮਈ: ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸਿਹਤ ਨੀਤੀਆਂ ਅਤੇ “ਸਿਹਤ ਕ੍ਰਾਂਤੀ” ਦੇ ਸੁਪਨੇ ਨੂੰ ਜ਼ਮੀਨ ‘ਤੇ ਸਾਕਾਰ ਕਰਦੇ ਹੋਏ ਖੰਨਾ ਦਾ ਸਰਕਾਰੀ ਹਸਪਤਾਲ ਇੱਕ ਵੱਡੀ ਉਪਲਬਧੀ ਨਾਲ ਸੂਬੇ ਭਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਿੱਚ ਕਾਮਯਾਬ ਰਿਹਾ ਹੈ। ਦਿਲ ਦੇ ਦੌਰੇ (ਸਟੈਮੀ) ਦੇ ਇਲਾਜ ਵਿੱਚ ਇਸ ਹਸਪਤਾਲ ਨੇ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ 100 ਮਰੀਜ਼ਾਂ ਦੀ ਜਾਨ ਬਚਾ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਮਹੱਤਵਪੂਰਨ ਉਪਲਬਧੀ ਨਾਲ ਖੰਨਾ ਸਰਕਾਰੀ ਹਸਪਤਾਲ ਨੂੰ ਪੰਜਾਬ ਦਾ ਨੰਬਰ-1 ਸਟੈਮੀ ਇਲਾਜ ਕੇਂਦਰ ਮੰਨਿਆ ਜਾ ਰਿਹਾ ਹੈ।ਇਸ ਵੱਡੀ ਸਫਲਤਾ ਦੇ ਮੌਕੇ ‘ਤੇ ਹਸਪਤਾਲ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਐੱਸ.ਐੱਮ.ਓ ਡਾ.…
ਲੁਧਿਆਣਾ, 3 ਮਈ:ਰਾਜ ਭਰ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਟੀਚੇ ਨਾਲ ਅੱਗੇ ਵਧਦੇ ਹੋਏ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਬੀ.ਆਰ.ਐਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 2.53 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਤਹਿਤ ਬੀ.ਆਰ.ਐਸ ਨਗਰ ਦੇ ਬਲਾਕ-ਸੀ ਵਿੱਚ ਕਰੀਬ 90.55 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ/ਗਲੀਆਂ ਬਣਾਈਆਂ ਜਾਣਗੀਆਂ। ਜਦੋਂ ਕਿ ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ…
ਖੰਨਾ, ਪਾਇਲ, ਲੁਧਿਆਣਾ, 03 ਮਈ: ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਵਿੱਚ ਧੀਆਂ ਦੀ ਉੱਚੀ ਥਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ, ਜੋ ਸਾਡੇ ਲਈ ਮਾਣ ਦੀ ਗੱਲ ਹੈ। ਉਹ ਪਿੰਡ ਦਾਊਮਾਜਰਾ (ਪਾਇਲ) ਵਿਖੇ ਰਾਊਂਡ ਗਲਾਸ ਸੰਸਥਾ ਵੱਲੋਂ ਕਰਵਾਏ ਗਏ ਅਸਮਿਤਾ ਫੁੱਟਬਾਲ ਲੀਗ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨੇ ਜੇਤੂ ਖਿਡਾਰਨ ਧੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਰੌਸ਼ਨ ਕਰਨ ਵਾਲੀਆਂ ਖਿਡਾਰਨ ਅਮਨਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ…
ਖੰਨਾ, (ਲੁਧਿਆਣਾ) 03 ਮਈ: ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰੇਮ ਵੈਸ਼ਨੂੰ ਢਾਬਾ ਖੰਨਾ ਦਾ ਦੌਰਾ ਕਰਕੇ ਹਾਲ ਹੀ ਵਿੱਚ ਪ੍ਰੇਮ ਵੈਸ਼ਨੂੰ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ ਹਰਪਿੰਦਰ ਕੌਰ ਗਿੱਲ, ਡੀ.ਐਸ.ਪੀ ਤਰਲੋਚਨ ਸਿੰਘ ਤੋਂ ਇਲਾਵਾ ਖੰਨਾ ਪੁਲਿਸ ਦੇ ਹੋਰ ਵੀ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਲਈ ਸਪੱਸ਼ਟ ਸੰਦੇਸ਼ ਹੈ ਕਿ ਇਸ ਧਰਤੀ ‘ਤੇ ਸਮਾਜ ਵਿਰੋਧੀ ਤੱਤਾਂ ਲਈ ਕੋਈ ਥਾਂ ਨਹੀਂ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼…
ਖੰਨਾ, (ਲੁਧਿਆਣਾ) 03 ਮਈ: ਖੰਨਾ ਵਿੱਚ ਹਾਲ ਹੀ ਵਿੱਚ ਪ੍ਰੇਮ ਵੈਸ਼ਨੂੰ ਢਾਬੇ ’ਤੇ ਹੋਈ ਫਾਇਰਿੰਗ ਦੀ ਘਟਨਾ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਇਮਾਨਦਾਰੀ ਦੀ ਇੱਕ ਕਾਬਿਲ-ਏ-ਤਾਰੀਫ਼ ਮਿਸਾਲ ਪੇਸ਼ ਕੀਤੀ ਗਈ ਹੈ। ਮਿਤੀ 2 ਮਈ 2026 ਨੂੰ ਇਸ ਮਾਮਲੇ ਨੂੰ ਟਰੇਸ ਕਰਨ ਲਈ ਏ.ਐਸ.ਆਈ. ਪਰਮਿੰਦਰ ਸਿੰਘ ਅਤੇ ਹੌਲਦਾਰ ਲਖਵਿੰਦਰ ਪਾਲ ਸਿੰਘ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਸੀ।ਜਾਂਚ ਦੌਰਾਨ ਹੌਲਦਾਰ ਲਖਵਿੰਦਰ ਪਾਲ ਸਿੰਘ ਨੂੰ ਇੱਕ ਮਹਿਲਾ ਦਾ ਗੁੰਮ ਹੋਇਆ ਸੋਨੇ ਦਾ ਟੋਪਸ ਮਿਲਿਆ, ਜਿਸ ਦੀ ਕੀਮਤ ਲਗਭਗ 60 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਇਹ ਟੋਪਸ ਕਾਫ਼ੀ ਸਮੇਂ ਤੋਂ ਗੁੰਮ ਸੀ ਅਤੇ…
ਜਲੰਧਰ, 2 ਮਈ: ਬੱਚਿਆਂ ਦੀ ਭਲਾਈ ਅਤੇ ਕਾਨੂੰਨੀ ਸਰਪ੍ਰਸਤੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.), ਜਲੰਧਰ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਅੱਜ ‘ਯੂਨੀਕ ਹੋਮ’ ਜਲੰਧਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਸ਼੍ਰੀ ਰਾਹੁਲ ਕੁਮਾਰ ਵੀ ਮੌਜੂਦ ਸਨ। ਇਸ ਦੌਰੇ ਦਾ ਮੁੱਖ ਉਦੇਸ਼ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ਵਿੱਦਿਅਕ ਸਹੂਲਤਾਂ ਅਤੇ ਉਨ੍ਹਾਂ ਦੀ ਮਾਨਸਿਕ ਤੇ ਭਾਵਨਾਤਮਕ ਸਿਹਤ ਦਾ ਮੁਲਾਂਕਣ ਕਰਨਾ ਸੀ।ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸੰਸਥਾ ਵਿੱਚ ਰਹਿ ਰਹੇ 55 ਬੱਚਿਆਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਬੱਚਿਆਂ ਦੇ…
ਜਲੰਧਰ, 2 ਮਈ : ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4,68,149 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,67,198 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ 1150 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਸਬੰਧਿਤ…
ਜਲੰਧਰ, 2 ਮਈ : ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ ਵੱਲੋਂ ਅੱਜ ਜਨਗਣਨਾ-2027 ਤਹਿਤ ਆਨਲਾਈਨ ਪੋਰਟਲ se.census.gov.in ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ।ਡਵੀਜ਼ਨਲ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ।ਇਸ ਡਿਜੀਟਲ ਪਹਿਲਕਦਮੀ ਰਾਹੀਂ ਆਮ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਜ਼ਰੀਏ ਜਨਗਣਨਾ ਸਬੰਧੀ ਆਪਣੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ। ਸਹੀ ਅਤੇ ਸਮੇਂ-ਸਿਰ ਵੇਰਵੇ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਯੋਜਨਾਬੰਦੀ ਅਤੇ ਵਿਕਾਸ ਗਤੀਵਿਧੀਆਂ ਲਈ ਮਜ਼ਬੂਤ ਡਾਟਾਬੇਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਭਵਿੱਖ…

