- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ…
ਬਠਿੰਡਾ, 6 ਦਸੰਬਰ 2025 : ਬਠਿੰਡਾ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਦੀ ਹੱਤਿਆ ਦੇ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ ਗਰਮ ਖਿਆਲੀ ਸਿੱਖ ਕਾਰਕੁੰਨ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਇੱਕ ਸਾਥੀ ਰਣਜੀਤ ਸਿੰਘ ਨੂੰ ਭਗੌੜਾ ਅਪਰਾਧੀ (ਪੀਓ) ਐਲਾਨਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਮਹਿਰੋਂ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਹੈ। ਪੁਲਿਸ ਅਨੁਸਾਰ ਭਾਬੀ ਕਮਲ ਕੌਰ ਦੇ ਕਤਲ ਤੋਂ ਬਾਅਦ ਮਹਿਰੋਂ ਅਤੇ ਰਣਜੀਤ ਸਿੰਘ ਦੋਵੇਂ ਅੰਮ੍ਰਿਤਸਰ ਏਅਰਪੋਰਟ ਰਾਹੀਂ ਯੂਏਈ ਵੱਲ ਫਰਾਰ ਹੋ ਗਏ ਸਨ। ਵੇਰਵਿਆਂ ਅਨੁਸਾਰ ਮਾਮਲੇ ਦੀ ਜਾਂਚ ਨਾਲ…
ਪਟਿਆਲਾ, 6 ਨਵੰਬਰ 2025: ਪਟਿਆਲਾ ਪੁਲਿਸ ਨਾਲ ਜੁੜੇ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ, ਏਡੀਜੀਪੀ ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਐਡਵੋਕੇਟ ਅਰਸ਼ਦੀਪ ਕਲੇਰ ਨੂੰ SIT ਨੇ ਪੁੱਛਗਿੱਛ ਲਈ ਬੁਲਾਇਆ ਹੈ।ਕਦੋਂ ਅਤੇ ਕਿੱਥੇ: ਐਡਵੋਕੇਟ ਕਲੇਰ ਨੂੰ ਕੱਲ੍ਹ ਸਵੇਰੇ 11 ਵਜੇ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ, ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਕਾਨੂੰਨੀ ਪ੍ਰਕਿਰਿਆ: ਉਨ੍ਹਾਂ ਨੂੰ U/S 94 BNS (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) ਤਹਿਤ ਬਤੌਰ ਸ਼ਿਕਾਇਤਕਰਤਾ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ।ਉਮੀਦ: ਐਡਵੋਕੇਟ ਕਲੇਰ ਨੇ ਉਮੀਦ ਪ੍ਰਗਟਾਈ ਹੈ ਕਿ ਇਸ ਜਾਂਚ ਨਾਲ ਸਚਾਈ ਸਭ ਦੇ ਸਾਹਮਣੇ ਆਏਗੀ…
ਜਲੰਧਰ, 5 ਦਸੰਬਰ : ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਅੱਜ ਝੰਡਾ ਦਿਵਸ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੂੰ ਫਲੈਗ ਲਗਾ ਕੇ ਕੀਤੀ ਗਈ।ਇਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਫੀਲਡ ਦਫ਼ਤਰ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ ਵੱਲੋਂ ਕੈਬਨਿਟ ਮੰਤਰੀ ਨੂੰ ਫਲੈਗ ਲਗਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮਨਾਇਆ ਜਾਂਦਾ ਹੈ। ਝੰਡਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ…
ਫਰੀਦਕੋਟ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਅਪਰਾਧ–ਮੁਕਤ ਬਣਾਏ ਰੱਖਣ ਦੀ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਜੀ ਦੇ ਹੁੱਕਮਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ, ਡੀ.ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋ ਸੰਗੀਨ ਅਪਰਾਧਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਉਦੇ ਹੋਏ ਕਾਰਵਾਈ ਕੀਤੀ ਜਾਦੀ ਹੈ। ਇਸੇ ਕੜੀ ਵਿੱਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਸ਼ਾਮਿਲ ਤੀਸਰੇ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜਿਸ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ ਉਸਦਾ ਇੱਕ ਸਾਥੀ ਪਹਿਲਾ…
ਅੰਮ੍ਰਿਤਸਰ: ਪੰਜਾਬ ਵਿੱਚ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਮੌਕੇ ਹੋਈਆਂ ਧਾਂਦਲੀਆਂ ਦੀ ਉਸ ਵਕਤ ਸੀਮਾ ਹੀ ਪਾਰ ਹੋ ਗਈ ਜਦ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਚੇਲਿਆਂ ਨੇ ਧੱਕੇਸ਼ਾਹੀ ਉਪਰੰਤ ਸਿੱਖਾਂ ਦੀ ਮਾਣ ਮਰਿਆਦਾ ਨੂੰ ਭਾਰੀ ਠੇਸ ਪਹੁੰਚਾਈ, ਜਦ ਸਿੱਖਾਂ ਦੀਆਂ ਪੱਗਾਂ ਉਤਾਰ ਦਿੱਤੀਆਂ ਤੇ ਗੰਦੀਆਂ ਗਾਲਾਂ ਕੱਢੀਆਂ। ਇਸ ਦੀ ਕਵਰਿੰਗ ਕਰਨ ਮੌਕੇ ਮੀਡੀਆ ਵਿੱਚ ਹਲਕਾ ਵਿਧਾਇਕ ਨੇ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਤੇ ਕਿਹਾ ਕਿ ਪੱਗਾਂ ਵਿੱਚ ਕਿਹੜੇ ਕਿੱਲ ਲੱਗੇ ਹੁੰਦੇ ਹਨ ਇਹ ਲੱਥਦੀਆਂ ਵੀ ਰਹਿੰਦੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਉੱਪ ਮੁੱਖ…
ਮੁੰਬਈ, 5 ਦਸੰਬਰ, 2025 : ਕਰੋੜਾਂ ਕਰਜ਼ਦਾਰਾਂ ਲਈ ਸ਼ੁੱਕਰਵਾਰ ਦਾ ਦਿਨ ਵੱਡੀ ਰਾਹਤ ਲੈ ਕੇ ਆਇਆ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੀ ਮੁਦਰਾ ਨੀਤੀ (Monetary Policy) ਦਾ ਐਲਾਨ ਕਰਦਿਆਂ ਰੈਪੋ ਰੇਟ (Repo Rate) ਵਿੱਚ 0.25 ਪ੍ਰਤੀਸ਼ਤ ਦੀ ਕਟੌਤੀ ਕਰ ਦਿੱਤੀ ਹੈ। ਆਰਬੀਆਈ ਗਵਰਨਰ ਸੰਜੇ ਮਲਹੋਤਰਾ (Sanjay Malhotra) ਨੇ ਤਿੰਨ ਰੋਜ਼ਾ MPC ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਰੈਪੋ ਰੇਟ ਹੁਣ 5.50 ਫੀਸਦੀ ਤੋਂ ਘਟ ਕੇ 5.25 ਫੀਸਦੀ ਹੋ ਗਿਆ ਹੈ। ਦੱਸ ਦੇਈਏ ਕਿ ਇਹ ਫੈਸਲਾ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚ ਚੁੱਕੀ ਮਹਿੰਗਾਈ ਅਤੇ ਵਿਕਾਸ ਦਰ ਨੂੰ ਸਹਾਰਾ ਦੇਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਸਦਾ ਸਿੱਧਾ ਫਾਇਦਾ ਆਮ ਆਦਮੀ…
ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਰਾਜਧਾਨੀ ਨਵੀਂ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ ਦੀ ਸੁਰੱਖਿਆ ਸੰਬੰਧੀ ਇਨ੍ਹਾਂ ਦੀ ਗੱਲਬਾਤ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।ਮੁਲਾਕਾਤ ਦੌਰਾਨ ਪੰਜਾਬ ਵਿੱਚ ਵਧਦੀਆਂ ਸੁਰੱਖਿਆ ਚੁਣੌਤੀਆਂ ਅਤੇ ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਵਿਸਥਾਰ ਨਾਲ ਵਿਚਾਰ–ਵਟਾਂਦਰਾ ਹੋਇਆ। ਰਜਿੰਦਰ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਭੂਗੋਲਕ ਸਥਿਤੀ ਇਸਨੂੰ ਰਾਸ਼ਟਰੀ ਸੁਰੱਖਿਆ ਲਈ ਸਮਵੇਦਨਸ਼ੀਲ ਬਣਾ ਦਿੰਦੀ ਹੈ। ਇਸ ਲਈ ਆਧੁਨਿਕ ਨਿਗਰਾਨੀ ਪ੍ਰਣਾਲੀਆਂ, ਮਜ਼ਬੂਤ ਸੀਮਾ ਪ੍ਰਬੰਧਨ ਅਤੇ ਸੁਰੱਖਿਆ ਏਜੰਸੀਆਂ ਵਿਚਕਾਰ ਵਧੀਆ ਤਾਲਮੇਲ ਦੀ ਲੋੜ ਹੈ।ਉਨ੍ਹਾਂ ਨੇ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵਿਚਕਾਰ…
ਚੰਡੀਗੜ੍ਹ, 5 ਦਸੰਬਰ, 2025: ਪੰਜਾਬ ਵਿੱਚ 4 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੀ ਨਾਮਜ਼ਦਗੀ ਦੌਰਾਨ ਹੋਈ ਕਥਿਤ ਹਿੰਸਾ ਅਤੇ ਧੱਕਾ-ਮੁੱਕੀ ਦਾ ਮਾਮਲਾ ਹੁਣ ਅਦਾਲਤ ਦੀ ਦਹਿਲੀਜ਼ ‘ਤੇ ਪਹੁੰਚ ਗਿਆ ਹੈ। ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਨਾਮਜ਼ਦਗੀ ਦਾਖਲ ਕਰਨ ਦੌਰਾਨ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਹਿੰਸਾ, ਸੱਤਾ ਦੀ ਦੁਰਵਰਤੋਂ ਅਤੇ ਵਿਤਕਰੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਣਯੋਗ ਚੀਫ਼ ਜਸਟਿਸ (Chief Justice) ਨੇ ਮੌਖਿਕ ਅਪੀਲ ਸਵੀਕਾਰ…
ਨਵੀਂ ਦਿੱਲੀ, 5 ਦਸੰਬਰ, 2025: ਭਾਰਤ ਦੌਰੇ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵਿਚਾਲੇ ਸ਼ੁੱਕਰਵਾਰ ਨੂੰ ਹੈਦਰਾਬਾਦ ਹਾਊਸ ਵਿੱਚ ਇਤਿਹਾਸਕ 23ਵੀਂ ਸਾਲਾਨਾ ਸਿਖਰ ਵਾਰਤਾ ਖਤਮ ਹੋਈ। ਇਸ ਹਾਈ-ਪ੍ਰੋਫਾਈਲ ਬੈਠਕ ਵਿੱਚ ਦੋਵਾਂ ਆਗੂਆਂ ਨੇ ਰੱਖਿਆ, ਊਰਜਾ ਅਤੇ ਵਪਾਰ ‘ਤੇ ਚਰਚਾ ਕਰਦਿਆਂ ਆਪਣੇ ਰਿਸ਼ਤਿਆਂ ਨੂੰ ‘ਧਰੁਵ ਤਾਰੇ’ ਵਰਗਾ ਅਟੱਲ ਦੱਸਿਆ। ਇਸ ਦੌਰਾਨ ਪੀਐਮ ਮੋਦੀ ਨੇ ਰੂਸੀ ਨਾਗਰਿਕਾਂ ਲਈ ਵੀਜ਼ਾ ਨਿਯਮਾਂ ਵਿੱਚ ਵੱਡੀ ਢਿੱਲ ਦਿੰਦਿਆਂ 30 ਦਿਨਾਂ ਦੇ ‘ਈ-ਟੂਰਿਸਟ ਵੀਜ਼ਾ’ (E-Tourist Visa) ਅਤੇ ‘ਗਰੁੱਪ ਟੂਰਿਸਟ ਵੀਜ਼ਾ’ ਦਾ ਐਲਾਨ ਕੀਤਾ। ਉੱਥੇ ਹੀ, ਰਾਸ਼ਟਰਪਤੀ ਪੁਤਿਨ ਨੇ ਭਾਰਤ ਦੇ ਸਭ ਤੋਂ ਵੱਡੇ ਨਿਊਕਲੀਅਰ ਪਲਾਂਟ (Nuclear Plant)…

