- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਮਾਹਿਰਾਂ ਦੇ ਅਨੁਸਾਰ, ਪਰਾਲੀ ਸਾੜਨ ਵਿੱਚ ਕਮੀ ਆਉਣ ਕਾਰਨ ਪੰਜਾਬ ਦੇ ਸ਼ਹਿਰਾਂ ਦਾ ਏਕਿਊਆਈ ਮੱਧਮ ਸ਼੍ਰੇਣੀ ਵਿੱਚ ਸੁਧਰ ਗਿਆ ਹੈ। ਇਸ ਦੇ ਬਾਵਜੂਦ, ਦਿੱਲੀ ਦਾ AQI ਖ਼ਤਰਨਾਕ ਪੱਧਰ ‘ਤੇ ਬਣਿਆ ਹੋਇਆ ਹੈ Stubble Burning: ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਲਈ ਅਕਸਰ ਜ਼ਿੰਮੇਵਾਰ ਠਹਿਰਾਏ ਜਾਣ ਵਾਲੇ ਪੰਜਾਬ ਵਿੱਚ ਪਿਛਲੇ ਅੱਠ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ, ਇਸ ਸਮੇਂ ਦੌਰਾਨ ਕੁੱਲ 384 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ ਰੋਜ਼ਾਨਾ ਦੇ ਮਾਮਲੇ ਦੋਹਰੇ ਅੰਕਾਂ ਤੱਕ ਪਹੁੰਚ ਗਏ। 19 ਨਵੰਬਰ ਨੂੰ ਸਿਰਫ਼ 12 ਨਵੇਂ ਮਾਮਲੇ ਸਾਹਮਣੇ ਆਏ। ਪਿਛਲੇ ਸਾਲ 2024 ਦੇ…
ਉਨ੍ਹਾਂ ਦੀ ਮੁਅੱਤਲੀ ਦੌਰਾਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਵੇਗਾ, ਅਤੇ ਉਹ ਬਿਨਾਂ ਇਜਾਜ਼ਤ ਦੇ ਚੰਡੀਗੜ੍ਹ ਨਹੀਂ ਛੱਡ ਸਕਣਗੇ। BHAGWANT MANN Source : Punjab CMO ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਉਹ ਇਸ ਸਮੇਂ ਰੋਪੜ ਵਿੱਚ ਆਰਟੀਓ ਵਜੋਂ ਤਾਇਨਾਤ ਸਨ। ਦੋਸ਼ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਲਈ ਬੱਸਾਂ ਸਮੇਂ ਸਿਰ ਉਪਲਬਧ ਨਹੀਂ ਕਰਵਾਈਆਂ ਗਈਆਂ ਸਨ। ਇਸ ਦੇਰੀ ਕਾਰਨ ਸਰਕਾਰ ਨੇ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਹੈ। ਸਰਕਾਰੀ ਹੁਕਮਾਂ ਵਿੱਚ ਕੀ ਕਿਹਾ…? ਰੂਪਨਗਰ…
ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ (Fátima Bosch) ਨੇ ਮਿਸ ਯੂਨੀਵਰਸ 2025 (Miss Universe 2025) ਦਾ ਖਿਤਾਬ ਜਿੱਤ ਲਿਆ ਹੈ। ਫਾਤਿਮਾ ਬੋਸ਼ 25 ਸਾਲ ਦੀ ਹੈ। ਭਾਰਤ ਵੱਲੋਂ ਭੇਜੀ ਗਈ ਮਨਿਕਾ ਵਿਸ਼ਵਕਰਮਾ ਟੌਪ-30 ਤੱਕ ਪਹੁੰਚੀ, ਪਰ ਟੌਪ-12 ਵਿੱਚ ਆਪਣੀ ਜਗ੍ਹਾ ਨਹੀਂ ਬਣਾ ਸਕੀ। ਚਾਰ ਰਾਊਂਡਾਂ ਤੋਂ ਬਾਅਦ ਟੌਪ-5 ਵਿੱਚ ਥਾਈਲੈਂਡ ਦੀ ਪ੍ਰਵੀਨਾਰ ਸਿੰਘ, ਫਿਲੀਪੀਨਜ਼ ਦੀ ਆਤੀਸਾ ਮਨਾਲੋ, ਵੇਨੇਜ਼ੂਏਲਾ ਦੀ ਸਟੀਫ਼ਨੀ ਅਬਸਾਲੀ, ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ ਅਤੇ ਆਈਵਰੀ ਕੋਸਟ ਦੀ ਓਲਿਵੀਆ ਯਾਸੇ ਸ਼ਾਮਲ ਹੋਈਆਂ। ਇਸ ਤੋਂ ਬਾਅਦ ਮੈਕਸਿਕੋ ਦੀ ਫਾਤਿਮਾ ਬੋਸ਼ ਨੂੰ ਵਿਜੇਤਾ ਘੋਸ਼ਿਤ ਕੀਤਾ ਗਿਆ। ਮਿਸ ਮੈਕਸੀਕੋ ਨੇ ਦਿੱਤਾ ਇਹ ਜਵਾਬ ਅਤੇ ਜਿੱਤਿਆ ਤਾਜ ਟਾਈਟਲ ਮੁਕਾਬਲੇ ਦੌਰਾਨ ਮਿਸ ਮੈਕਸੀਕੋ ਤੋਂ…
ਓਂਟਾਰੀਓ ਵਿਧਾਨ ਸਭਾ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਰੋਸ ਵਿਖਾਵੇ ਵਿਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ Canada PR- ਅਰਜ਼ੀਆਂ ਉਤੇ ਮੁੜ ਵਿਚਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਹੀ ਉਹ ਧਰਨਾ ਖ਼ਤਮ ਕਰਨਗੇ। Canada PR- ਕੈਨੇਡਾ ਵਿਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ਵਿਚ ਜਾਪ ਰਿਹਾ ਹੈ। ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਹੈ। ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ। ਤਕਰੀਬਨ 2600 ਐਪੀਲੈਂਕਟਸ ਆਪਣੀ ਅਰਜ਼ੀ ਪ੍ਰਵਾਨ ਹੋਣ ਦੀ…
8th Pay Commission : ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਲਟਕ ਰਹੀਆਂ ਸਨ, ਹੁਣ ਪੂਰੀਆਂ ਹੋਣ ਦੀ ਸੰਭਾਵਨਾ ਵੱਧ ਗਈ ਹੈ। ਕਈ ਕਰਮਚਾਰੀ ਸੰਗਠਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ 8ਵੇਂ ਤਨਖਾਹ ਕਮਿਸ਼ਨ ਵਿੱਚ ਸੋਧਾਂ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਤਨਖਾਹ ਕਮਿਸ਼ਨ ਦੀਆਂ ਸ਼ਰਤਾਂ ਵਿੱਚ ਸੋਧ ਕੀਤੀ ਜਾਵੇ ਤਾਂ ਜੋ ਲਗਭਗ 26 ਲੱਖ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇ ਦਾਇਰੇ ਵਿੱਚ ਲਿਆਂਦਾ ਜਾ ਸਕੇ। ਕੇਂਦਰੀ ਕਰਮਚਾਰੀਆਂ ਦੇ ਸੰਗਠਨ, ਨੈਸ਼ਨਲ ਕੌਂਸਲ (ਸਟਾਫ ਸਾਈਡ) ਜੁਆਇੰਟ ਕੰਸਲਟੇਟਿਵ ਮਸ਼ੀਨਰੀ (NC-JCM) ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ 8ਵੇਂ…
ਬਿਹਾਰ ਚੋਣਾਂ ਚ NDA ਦੀ ਭਾਰੀ ਜਿੱਤ ਤੋਂ ਬਾਅਦ ਅੱਜ ਸਵੇਰੇ ਪਟਨਾ ਦੇ ਇਤਿਹਾਸਿਕ ਗਾਂਧੀ ਮੈਦਾਨ ਚ ਨੀਤੀਸ਼ ਕੁਮਾਰ 10ਵੀਂ ਵਾਰ CM ਦੇ ਤੌਰ ‘ਤੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਰੋਹ ਸਿਰਫ਼ ਬਿਹਾਰ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇਤਿਹਾਸਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀਕਿ ਅੱਜ ਬਿਹਾਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਚੈਪਟਰ ਜੋੜਣ ਜਾ ਰਹੇ ਹਨ। ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਬਣਨਗੇ ਜੋ ਗਾਂਧੀ ਮੈਦਾਨ ਵਿੱਚ ਕਿਸੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਅੱਜ ਗਾਂਧੀ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਦਾ ਵੱਡਾ…
Public Holiday : ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਕਈ ਰਾਜਾਂ ਵਿੱਚ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਅਤੇ ਦਿੱਲੀ ਸਰਕਾਰਾਂ ਨੇ 24 ਨਵੰਬਰ ਨੂੰ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ… Public Holiday : ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਕਈ ਰਾਜਾਂ ਵਿੱਚ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਅਤੇ ਦਿੱਲੀ ਸਰਕਾਰਾਂ ਨੇ 24 ਨਵੰਬਰ ਨੂੰ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ… 24 ਨਵੰਬਰ, 2025 ਨੂੰ, ਦੇਸ਼ ਭਰ ਦੇ ਲੋਕ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣਗੇ। ਇਸ ਮੌਕੇ ‘ਤੇ…
ਲੁਧਿਆਣਾ, 19 ਨਵੰਬਰ (000) – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਗਰੁੱਪ-ਡੀ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਤਾਇਨਾਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਜੀਵਨਦੀਪ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਗਰੁੱਪ-ਡੀ ਦੀਆਂ ਸੇਵਾਦਾਰ, ਚਂੌਕੀਦਾਰ, ਸਵੀਪਰ-ਕਮ-ਚੌਕੀਦਾਰ, ਸਫਾਈ ਸੇਵਕ, ਸਵੀਪਰ-ਕਮ-ਮਾਲੀ, ਮਾਲੀ-ਕਮ-ਚੌਕੀਦਾਰ, ਮੱਛੀ ਪਾਲਕ, ਬੋਟਮੈਨ ਅਤੇ ਲੈਬਾਰਟਰੀ ਅਟੈਂਡੇਟ ਦੀਆਂ ਅਸਾਮੀਆਂ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਲੁਧਿਆਣਾ ਵੱਲੋਂ ਯੋਗ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ…
ਲੁਧਿਆਣਾ, 19 ਨਵੰਬਰ (000) – ਜਨ ਸਿਹਤ ਦੀ ਰਾਖੀ ਅਤੇ ਸ਼ੁੱਧ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੁੱਧ ਅਤੇ ਪਸ਼ੂਆਂ ਦੇ ਚਾਰੇ ਵਿੱਚ ਮਿਲਾਵਟ ਦਾ ਪਤਾ ਲਗਾਉਣ ਲਈ ਸਮਰਪਿਤ ਚਾਰ ਉੱਨਤ ਮੋਬਾਈਲ ਟੈਸਟਿੰਗ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਡੇਅਰੀ ਵਿਕਾਸ ਵਿਭਾਗ ਦੁਆਰਾ ਸੰਚਾਲਿਤ, ਇਹ ਵੈਨਾਂ ਰਾਜ ਭਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਦੌਰਾ ਕਰਨਗੀਆਂ, ਜਿਸ ਨਾਲ ਨਾਗਰਿਕ ਤੁਰੰਤ, ਮੌਕੇ ‘ਤੇ ਜਾਂਚ ਲਈ ਆਪਣੇ ਦੁੱਧ ਅਤੇ ਪਸ਼ੂਆਂ ਦੇ ਚਾਰੇ ਦੇ ਨਮੂਨੇ ਪੂਰੀ ਤਰ੍ਹਾਂ ਮੁਫ਼ਤ…
ਜਲੰਧਰ, 19 ਨਵੰਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚਣ ਵਾਲੇ ਨਗਰ ਕੀਰਤਨ ਦੇ ਵਿਸ਼ਰਾਮ ਅਤੇ ਸੰਗਤਾਂ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦਾ ਅੱਜ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗਾ ਅਤੇ…

