- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਬਟਾਲਾ ਵਪਾਰ ਵਿੰਗ ਦੀ ਮੀਟਿੰਗ ਹੋਈ, ਜਿਸ ਵਿੱਚ ਯਸ਼ਪਾਲ ਚੋਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਟਰੇਡ ਵਿੰਗ ਬਟਾਲਾ, ਸ੍ਰੀ ਵਿਕਾਸ ਸੈਣੀ, ਜਿਲਾ ਇੰਚਾਰਜ ਟਰੇਡ ਵਿੰਗ ਪਠਾਨਕੋਟ ਅਤੇ ਵੱਖ ਵੱਖ ਅਹੁਦੇਦਾਰ ਮੌਜੂਦ ਸਨ। ਸਥਾਨਕ ਦਫਤਰ ਇੰਪਰੂਵਮੈਂਟ ਟਰੱਸਟ ਵਿਖੇ ਮੀਟਿੰਗ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਵਪਾਰ ਵਰਗ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ। ਇਸ ਮੌਕੇ…
ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿੰਭਿਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀ ਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੰਜਾਬ ਵਿੱਚ ਕੀਤੀ ਗਈ ਹੈ। ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 01 ਦਸੰਬਰ ਤੋਂ 12 ਦਸੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ), ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ…
ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਕੇਂਦਰੀ ਪ੍ਰਯੋਜਿਤ ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਆਮਦਨ ਵਧਾਉਣ ਦੇ ਮਕਸਦ ਲਈ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ ਤਾਂ ਜੋ ਗੰਨਾ ਕਾਸ਼ਤਕਾਰਾਂ ਦੀ ਆਰਥਿਕਤਾ ਮਜ਼ਬੂਤ ਕੀਤੀ ਜਾ ਸਕੇ। ਇਸ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਵਲੋਂ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਜ਼ਿਲਾ ਗੁਰਦਾਸਪੁਰ ਦੇ ਅਧਿਕਾਰਤ ਖੇਤਰ ਵਿਚ ਲਗਾਏ ਪ੍ਰਦਰਸ਼ਨੀ ਪਲਾਟਾਂ ਦਾ ਜਾਇਜ਼ਾ ਲੈਣ ਲਈ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ । ਇਸ ਤੋਂ ਪਹਿਲਾਂ ਕੇਨ ਕਮਿਸ਼ਨਰ ਵੱਲੋਂ…
ਪੰਜਾਬ ਦਾ ਫਿਰੋਜ਼ਪੁਰ ਸ਼ਹਿਰ ਇੱਕ ਵਾਰ ਫਿਰ ਅਪਰਾਧੀਆਂ ਦੇ ਨਿਸ਼ਾਨੇ ‘ਤੇ ਹੈ, ਜਿੱਥੇ ਸ਼ਰਾਰਤੀ ਅਨਸਰਾਂ ਨੇ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ 24 ਘੰਟਿਆਂ ਦੇ ਅੰਦਰ ਦੂਜੀ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਨਵੀਂ ਘਟਨਾ ਨੇ ਸ਼ਹਿਰ ਵਿੱਚ ਡਰ ਦਾ ਮਾਹੌਲ ਹੋਰ ਗੰਭੀਰ ਕਰ ਦਿੱਤਾ ਹੈ। ਸਮਾਂ: ਅੱਜ ਸਵੇਰੇ। ਸਥਾਨ: ਬਗਦਾਦੀ ਗੇਟ ਕੋਲ, ਫਿਰੋਜ਼ਪੁਰ। ਪੀੜਤ: ਕਪਿਲ ਨਾਮਕ ਨੌਜਵਾਨ। ਘਟਨਾ: ਕਪਿਲ ਆਪਣੀ ਐਕਟਿਵਾ ਦੀ ਸਰਵਿਸ ਕਰਵਾਉਣ ਲਈ ਘਰੋਂ ਨਿਕਲਿਆ ਸੀ। ਰਸਤੇ ਵਿੱਚ ਦੋ ਐਕਟਿਵਾ ਸਵਾਰ ਸ਼ੱਕੀ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ, ਉਸ ਦੀ ਗੱਡੀ ਰੋਕੀ ਅਤੇ ਝਗੜਾ ਸ਼ੁਰੂ ਕਰ ਦਿੱਤਾ। ਝਗੜੇ ਦੌਰਾਨ ਸ਼ਰਾਰਤੀ ਅਨਸਰਾਂ ਨੇ ਸਿੱਧਾ ਗੋਲੀਆਂ ਚਲਾ ਦਿੱਤੀਆਂ।…
*ਜਨਤਕ ਭਲਾਈ ਪ੍ਰਤੀ ਮੁੱਖ ਮੰਤਰੀ ਮਾਨ ਦੀ ਅਟੱਲ ਵਚਨਬੱਧਤਾ, ਡਾ. ਬਲਜੀਤ ਕੌਰ ਨੇ ਜਤਾਇਆ ਧੰਨਵਾਦ*ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਰਾਜ ਦੇ ਕਮਜ਼ੋਰ ਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਦੀਆਂ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ,…
ਹੋਸ਼ਿਆਰਪੁਰ ਸਾਈਬਰ ਸੈੱਲ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਦਫ਼ਤਰ ਇੰਚਾਰਜ ਰਾਜਿੰਦਰ ਪਰਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਾਰ ‘ਤੇ ਦੋਸ਼ ਹੈ ਕਿ ਉਸਨੇ ਫਰਜ਼ੀ ਫੇਸਬੁੱਕ ਆਈਡੀ ਬਣਾ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਅਤੇ ਝੂਠੇ ਦੋਸ਼ ਲਗਾਏ ਸਨ। ਕਾਰਵਾਈ ਅਤੇ ਗ੍ਰਿਫ਼ਤਾਰੀਸ਼ਿਕਾਇਤ: ਇਹ ਕਾਰਵਾਈ ਵਿਧਾਇਕ ਜਿੰਪਾ ਦੇ ਭਤੀਜੇ ਧੀਰਜ ਸ਼ਰਮਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਿਕਾਇਤ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ਼ ਫਰਜ਼ੀ ਫੇਸਬੁੱਕ ਆਈਡੀ ਰਾਹੀਂ ਮਾਣਹਾਨੀ ਵਾਲੀਆਂ ਪੋਸਟਾਂ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਤਕਨੀਕੀ ਜਾਂਚ: ਸਾਈਬਰ ਸੈੱਲ ਨੇ ਫੇਸਬੁੱਕ ਤੋਂ ਸੰਬੰਧਿਤ ਆਈਡੀਜ਼ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕੀਤੀ। ਇਸ ਕਲੂ ਅਤੇ ਤਕਨੀਕੀ ਜਾਂਚ ਦੇ…
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਟਰੱਸਟ ਦੇ ਅਹੁਦੇਦਾਰਾਂ ਨਾਲ ਕੀਤੀ ਡੂੰਘੀ ਚਰਚਾ ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਕੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੇ ਦਰਸ਼ਨ ਕਰਨ ਉਪਰੰਤ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸੰਤ ਨਿਰੰਜਣ ਦਾਸ ਜੀ, ਜੋ ਕਿ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਪਬਲਿਕ ਚੈਰੀਟੇਬਲ ਟਰੱਸਟ ਕਾਂਸ਼ੀ ਬਨਾਰਸ ਦੇ ਚੇਅਰਮੈਨ ਵੀ ਹਨ, ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼…
ਲੁਧਿਆਣਾ, 15 ਨਵੰਬਰ (000) – ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ, ਸਾਹਿਬਜਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਅਤੇ ਸਵਰਗੀ ਸਰਦਾਰ ਜਬਰ ਸਿੰਘ ਸਿੱਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਕੋਸਕੋ ਕ੍ਰਿਕਟ ਟੂਰਨਾਮੈਂਟ ਦੇ ਅੱਜ ਦੂਸਰੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ।ਅੱਜ ਦੇ ਮੁਕਾਬਲਿਆਂ ਵਿੱਚ ਖੇਡ ਰਹੀਆਂ ਵੱਖ-ਵੱਖ 9 ਟੀਮਾਂ ਦੀ ਹੌਂਸਲਾ ਅਫਜਾਈ ਕਰਦਿਆਂ ਵਿਧਾਇਕ ਸਿੱਧੂ ਨੇ ਖਿਡਾਰੀਆਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਸਿੱਧੂ ਦੇ ਨਾਲ, ਸਿਰਤਾਜ ਸਿੰਘ ਸਿੱਧੂ, ਯੁਵਰਾਜ ਸਿੰਘ ਸਿੱਧੂ, ਬਲਦੇਵ ਸਿੱਧੂ, ਜੋਨੀ ਸਿੱਧੂ, ਰਾਜਾ ਸਿੱਧੂ, ਏ ਸੀ ਪੀ ਸਤਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਲਾਡੀ, ਅਮਰਜੀਤ ਸਿੰਘ ਚਾਵਲਾ ਅਤੇ ਵਿਧਾਇਕ ਸਿੱਧੂ…
ਲੁਧਿਆਣਾ : ਬਹਾਦਰਕੇ ਰੋਡ ਸਥਿਤ ਫਲ ਮੰਡੀ ਵਿੱਚ ਬੀਤੇ ਦਿਨੀ ਅੱਗ ਲੱਗਣ ਕਾਰਨ ਆੜਤੀਆ ਦੇ ਕਰੇਟਾ ਅਤੇ ਹੋਰ ਸਾਜੋ ਸਮਾਨ ਦਾ ਲੱਖਾ ਰੁਪਏ ਦਾ ਨੁਕਸਾਨ ਹੋਇਆ ਸੀ ਜਿਸ ਤੋਂ ਬਾਅਦ ਅੱਜ ਦੁਪਹਿਰ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਅਤੇ ਉਨਾ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਗਿੱਲ ਵੱਲੋਂ ਫਲ ਮੰਡੀ ਵਿੱਚ ਆੜ੍ਹਤੀ ਭਾਈਚਾਰੇ ਦੇ ਹੋਏ ਨੁਕਸਾਨ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨਾਂ ਆੜ੍ਹਤੀ ਭਾਈਚਾਰੈ ਨੂੰ ਮੰਡੀ ਵਿੱਚ ਲੋੜ ਅਨੁਸਾਰ ਹੀ ਕਰੇਟ ਰੱਖਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਲੋੜ ਤੋਂ ਜਿਆਦਾ ਕਰੇਟ ਨੂੰ ਖੁੱਲੀ ਥਾ…

