- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਨਵੀਂ ਦਿੱਲੀ, 10 ਨਵੰਬਰ, 2025 : ਦਿੱਲੀ ਪੁਲਿਸ (Delhi Police) ਦੇ ਸਾਈਬਰ ਸੈੱਲ (Cyber Cell) ਨੇ ਅੱਜ (ਸੋਮਵਾਰ) ਨੂੰ ਇੱਕ ਵੱਡੇ ‘ਸਾਈਬਰ ਫਰਾਡ’ (cyber fraud) ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ ਦਿੱਲੀ (Delhi), ਹਰਿਆਣਾ (Haryana), ਪੰਜਾਬ (Punjab) ਅਤੇ ਉੱਤਰਾਖੰਡ (Uttarakhand) ਵਿੱਚ ਕੀਤੀ ਗਈ ‘ਮਲਟੀ-ਸਟੇਟ’ (multi-state) ਛਾਪੇਮਾਰੀ ਤੋਂ ਬਾਅਦ ਹੋਈ ਹੈ। ਇਸ ਆਪ੍ਰੇਸ਼ਨ ਵਿੱਚ, ਪੁਲਿਸ ਨੇ ‘ਡਿਜੀਟਲ ਅਰੈਸਟ’ (Digital Arrest) ਅਤੇ ‘ਇਨਵੈਸਟਮੈਂਟ ਫਰਾਡ’ (Investment Fraud) ਚਲਾਉਣ ਵਾਲੇ ਕਈ ਸਿੰਡੀਕੇਟਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਕਈ ਮੁੱਖ ਸਰਗਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ₹5 ਕਰੋੜ ਦੀ cryptocurrency ਬਰਾਮਦ ਪੁਲਿਸ ਨੇ ਇਸ ਛਾਪੇਮਾਰੀ ਦੌਰਾਨ 5 ਕਰੋੜ ਰੁਪਏ ਤੋਂ ਵੱਧ ਦੀ…
ਅਸ਼ੋਕ ਵਰਮਾਬਠਿੰਡਾ, 10 ਨਵੰਬਰ 2025: ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਖ਼ਰੀਦੀ ਖੇਤੀ ਮਸ਼ੀਨਰੀ ਦੀ ਮੁੜ ਵਿਕਰੀ ਦੇ ਘਪਲੇ ਦੀ ਪੜਤਾਲ ਕਰ ਰਹੀ ਵਿਜੀਲੈਂਸ ਨੇ ਸਾਲ 2018 ਤੋਂ 2021 ਤੱਕ ਵੱਖ ਵੱਖ ਖੇਤੀ ਸੰਦਾਂ ਦੇ ਬਿੱਲ ਅਤੇ ਈਵੇਅ ਬਿੱਲ ਸਮੇਤ ਡੀਲਰਾਂ ਤੋਂ ਮਸ਼ੀਨਾਂ ਦੇ ਵੇਰਵੇ ਮੰਗ ਲਏ ਹਨ। ਵਿਜੀਲੈਂਸ ਨੇ ਡੀਲਰਾਂ ਨੂੰ ਇਸ ਸਬੰਧ ’ਚ 13 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਬਠਿੰਡਾ ਵਿਜੀਲੈਂਸ ਨੇ ਜਿਲ੍ਹਾ ਖੇਤੀਬਾੜੀ ਵਿਭਾਗ ਨੂੰ 19 ਡੀਲਰਾਂ ਦੀ ਸੂਚੀ ਭੇਜ ਕੇ ਇਹ ਜਾਣਕਾਰੀ ਦੇਣ ਲਈ ਪਾਬੰਦ ਕਰਨ ਵਾਸਤੇ ਕਿਹਾ ਹੈ। ਵਿਜੀਲੈਂਸ ਨੇ ਫਰਮਾਂ ਵੱਲੋਂ ਤਿਆਰ ਕੀਤੇ ਖੇਤੀ ਸੰਦਾਂ ਦਾ ਮਸ਼ੀਨ ਕੋਡ ਅਤੇ ਸੀਰੀਅਲ ਨੰਬਰ ਵੀ ਸੂਚੀ…
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਪੀਜੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ ਵਾਸੀ ਬੋਰੀ ਵਾਲਾ ਬਾਜ਼ਾਰ,…
ਚੰਡੀਗੜ੍ਹ, 10 ਨਵੰਬਰ:ਪੰਜਾਬ ਵਿਧਾਨ ਸਭਾ ਦੇ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ 2025 (ਮੰਗਲਵਾਰ) ਨੂੰ ਵੋਟਾਂ ਪੈਣੀਆਂ ਹਨ। ਇਸ ਦਿਨ ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕਾ ਤਰਨ ਤਾਰਨ ਵਿਖੇ ਸਥਿਤ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਲਈ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਘੋਸ਼ਿਤ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਤਰਨ ਤਾਰਨ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਇਹ ਸਪੈਸ਼ਲ ਛੁੱਟੀ ਲੈ…
ਚੰਡੀਗੜ੍ਹ, 9 ਨਵੰਬਰ 2025: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਪਹਿਲਾ ਜੱਥਾ ਰਵਾਨਾ ਕੀਤਾ ਜਾ ਰਿਹਾ ਹੈ। ਮੁੱਖ ਸਮਾਗਮ: ਰਵਾਨਗੀ ਸਥਾਨ: ਧੂਰੀ ਹਰੀ ਝੰਡੀ: ਮੁੱਖ ਮੰਤਰੀ ਭਗਵੰਤ ਮਾਨ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਪਹਿਲਾ ਜੱਥਾ: ਇਹ ਪਹਿਲਾ ਜੱਥਾ ਅੰਮ੍ਰਿਤਸਰ ਲਈ ਰਵਾਨਾ ਕੀਤਾ ਜਾਵੇਗਾ। ਦਰਸ਼ਨ ਸਥਾਨਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹੇਠ ਲਿਖੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ: ਦੁਰਗਿਆਨਾ ਮੰਦਰ ਸ੍ਰੀ ਹਰਿਮੰਦਰ ਸਾਹਿਬ ਭਗਵਾਨ ਵਾਲਮੀਕਿ ਤੀਰਥ ਸਥਲ ਜਲ੍ਹਿਆਂਵਾਲਾ ਬਾਗ ਪਾਰਟੀਸ਼ਨ ਮਿਊਜ਼ੀਅਮਅ ਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨ। ਯੋਜਨਾ ਦਾ ਪਿਛੋਕੜਬੀਤੇ ਦਿਨੀਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ…
ਚੰਡੀਗੜ੍ਹ, 9 ਨਵੰਬਰ 2025- ਪੰਜਾਬ ਦੇ ਅੰਦਰ ਸਾਨੂੰ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣੇ ਹਨ, ਜਿਸ ਤਰੀਕੇ ਦੇ ਨਾਲ ਵਿਰੋਧੀ ਧਿਰ ਦੇ ਲੀਡਰ ਬਦਮਾਸ਼ੀ ਕਰ ਰਹੇ ਨੇ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿਸ਼ ਕਰ ਰਹੇ ਨੇ। ਇਹ ਕਹਿਣਾ ਸੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ। ਮਾਨ ਨੇ ਕਿਹਾ ਕਿ ਮੈਨੂੰ ਲੱਗਦੈ ਇਹ ਹਿੱਲ ਗਏ ਨੇ। ਮੈਂ ਜਦੋਂ ਸਾਡੀ ਨਵੀਂ ਨਵੀਂ ਸਰਕਾਰ ਬਣੀ ਸੀ ਤਾਂ, ਉਦੋਂ ਕਿਹਾ ਸੀ ਕਿ ਇਹ (ਅਕਾਲੀ ਕਾਂਗਰਸੀ) 2025-26 ਦੇ ਨੇੜੇ ਤੇੜੇ ਪਾਗਲ ਹੋ ਜਾਣਗੇ, ਹੁਣ ਉਹ ਵੇਲਾ ਆ ਗਿਆ ਹੈ। ਮੇਰੀ ਕਹੀ ਗੱਲ ਸੱਚ ਸਾਬਤ ਹੋ ਗਈ। ਲੱਗਦੈ ਹੁਣ ਇਹ ਸਰਕਾਰੀ ਖਰਚਾ ਫਿਰ ਕਰਵਾਉਣਗੇ। ਸਾਨੂੰ ਪਾਗਲਖਾਨੇ…
ਔਕਲੈਂਡ, 09 ਨਵੰਬਰ 2025-ਪੰਜਾਬ ਤੋਂ ਗੁਰਮਤਿ ਪ੍ਰਚਾਰ ਅਤੇ ਗੁਰਸੇਵਾ ਵਾਸਤੇ 10 ਮਹੀਨੇ ਪਹਿਲਾਂ ਇਥੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪਾਪਾਮੋਆ ਵਿਖੇ ਪੁੱਜੇ ਰਾਗੀ ਭਾਈ ਜੋਧਬੀਰ ਸਿੰਘ ਖਡੂਰ ਸਾਹਿਬ ਵਾਲੇ, ਸਹਾਇਕ ਰਾਗੀ ਭਾਈ ਰਣਜੀਤ ਸਿੰਘ ਅਤੇ ਤਬਲਾ ਵਾਦਕ ਭਾਈ ਪ੍ਰਕਾਸ਼ ਸਿੰਘ ਨੂੰ ਅੱਜ ਹਫਤਾਵਾਰੀ ਦੀਵਾਨ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਰਾਗੀ ਜੱਥੇ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪਾਪਾਮੋਆ, ਨਿਊਜ਼ੀਲੈਂਡ ਵਿਖੇ ਲਗਭਗ 1ਦ ਮਹੀਨੇ ਤੱਕ ਕੀਰਤਨ ਦੀਆਂ ਸੇਵਾਵਾਂ ਨਿਭਾਈਆਂ। ਜੱਥੇ ਨੇ ਆਪਣੀ ਮਿੱਠੀ ਅਤੇ ਰਸ ਭਿੰਨੀ ਆਵਾਜ਼ ਰਾਹੀਂ ਸਮੂਹ ਸੰਗਤਾਂ ਨੂੰ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ਼ਰਧਾ ਦੇ ਰੰਗ ਵਿੱਚ ਰੰਗ ਦਿੱਤਾ। ਅੱਜ ਵਿਦਾਇਗੀ ਮੌਕੇ ਸੰਗਤ ਤੋਂ…
ਚੰਡੀਗੜ੍ਹ, 9 ਨਵੰਬਰ 2025- ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਪਾਗਲਖਾਨੇ ਖੋਲ੍ਹਣ ਬਾਰੇ ਦਿੱਤੇ ਗਏ ਬਿਆਨ ਤੇ ਕਾਂਗਰਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਨੀਅਰ ਕਾਂਗਰਸੀ ਲੀਡਰ ਹਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਜੇ ਕੋਈ ਮਸਖਰਾ ਰਾਜ ਮਹਿਲ ਦੇ ਵਿੱਚ ਆ ਜਾਵੇ ਤਾਂ ਰਾਜਾ ਨਹੀਂ ਬਣ ਜਾਂਦਾ, ਉਹ ਸਾਰੇ ਰਾਜ ਮਹਿਲ ਨੂੰ ਸਰਕਸ ਦਾ ਤੰਬੂ ਬਣਾ ਦਿੰਦਾ ਹੈ। ਸੋ ਇਸ ਕਰਕੇ ਸਿਆਸਤ ਦੇ ਵਿੱਚ ਕਿਸੇ ਨੂੰ ਪਾਗਲ ਕਹਿਣਾ, ਇੱਕ ਪਾਗਲਪਣ ਦੀ ਨਿਸ਼ਾਨੀ ਹੈ। ਮੁੱਖ ਮੰਤਰੀ ਦੇ ਮੂੰਹੋਂ ਇਹੋ ਜਿਹੀ ਭਾਸ਼ਾ ਜੱਚਦੀ ਨਹੀਂ। ਇਹ ਪਾਗਲ-ਪਣ ਦੀ ਨਿਸ਼ਾਨੀ ਹੈ। ਓਹਦਾ ਪਾਗਲਾਂ ਦੇ ਸਿਰ ਤੇ ਸਿੰਘ ਨਹੀਂ ਹੁੰਦੇ। ਦਰਅਸਲ,…
ਨਿਊਯਾਰਕ, 9 ਨਵੰਬਰ 2025 : ਸੰਯੁਕਤ ਰਾਜ ਅਮਰੀਕਾ ਦੇ ਗੁਪਤ ਪ੍ਰਮਾਣੂ ਪ੍ਰੋਗਰਾਮ ਦਾ ਸਭ ਤੋਂ ਰਹੱਸਮਈ ਹਿੱਸਾ, AGM-181 ਲੰਬੀ ਰੇਂਜ ਸਟੈਂਡਆਫ (LRSO) ਕਰੂਜ਼ ਮਿਜ਼ਾਈਲ, ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਈ ਹੈ। ਕੈਲੀਫੋਰਨੀਆ ਵਿੱਚ ਇੱਕ ਟੈਸਟ ਉਡਾਣ ਦੌਰਾਨ ਇਸ ਸਟੀਲਥ ਮਿਜ਼ਾਈਲ ਨੂੰ ਇੱਕ B-52H ਸਟ੍ਰੈਟੋਫੋਰਟਰੈਸ ਬੰਬਾਰ ਦੇ ਖੰਭਾਂ ਹੇਠ ਦੇਖਿਆ ਗਿਆ। ਇਸ ਪ੍ਰਦਰਸ਼ਨ ਨੇ ਵਿਸ਼ਵਵਿਆਪੀ ਰੱਖਿਆ ਭਾਈਚਾਰੇ ਵਿੱਚ ਹਲਚਲ ਮਚਾ ਦਿੱਤੀ ਹੈ।ਮੰਨਿਆ ਜਾਂਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਧੀਨ ਚੱਲ ਰਿਹਾ ਇਹ ਪ੍ਰਦਰਸ਼ਨ ਸਿਰਫ਼ ਇੱਕ ਤਕਨੀਕੀ ਟੈਸਟ ਨਹੀਂ, ਸਗੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਲਈ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਹੈ, ਜਿਸਦਾ ਉਦੇਸ਼…
9 ਨਵੰਬਰ, 2025: ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੇ ਮੱਦੇਨਜ਼ਰ, ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇਪਾਲ-ਭਾਰਤ ਸਰਹੱਦ ਦੇ ਨਾਲ ਲੱਗਦੇ ਸਰਹੱਦੀ ਬਿੰਦੂਆਂ ਨੂੰ 72 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਬੰਦੀ ਸ਼ਨੀਵਾਰ (8 ਨਵੰਬਰ) ਤੋਂ ਸ਼ੁਰੂ ਹੋ ਗਈ ਹੈ। ਸਰਹੱਦ ਬੰਦ ਕਰਨ ਦੇ ਵੇਰਵੇ:ਬੰਦ ਦੀ ਮਿਆਦ: ਸ਼ਨੀਵਾਰ (8 ਨਵੰਬਰ) ਸ਼ਾਮ 6 ਵਜੇ ਤੋਂ ਮੰਗਲਵਾਰ (11 ਨਵੰਬਰ) ਸ਼ਾਮ 6 ਵਜੇ ਤੱਕ (ਨੇਪਾਲੀ ਕੈਲੰਡਰ ਅਨੁਸਾਰ 22 ਕਾਰਤਿਕ ਤੋਂ 25 ਕਾਰਤਿਕ ਤੱਕ)।ਪ੍ਰਭਾਵਿਤ ਜ਼ਿਲ੍ਹੇ: ਨੇਪਾਲ ਦੇ ਸਰਲਾਹੀ, ਮਹੋਤਾਰੀ ਅਤੇ ਰਾਉਤਹਟ ਸਮੇਤ ਕਈ ਜ਼ਿਲ੍ਹਿਆਂ ਦੇ ਸਰਹੱਦੀ ਪੁਆਇੰਟ ਬੰਦ ਕੀਤੇ ਗਏ ਹਨ। ਮਹੋਤਾਰੀ ਦੀ ਕਾਰਵਾਈ: ਇਕੱਲੇ ਮਹੋਤਾਰੀ ਜ਼ਿਲ੍ਹੇ ਨੇ ਭਾਰਤ ਨਾਲ ਲੱਗਦੇ…

