- ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ 27 ਵਿਦਿਆਰਥੀ ਟੀਮਾਂ ਨੇ ਸਮਾਜਿਕ ਪ੍ਰਭਾਵ ਵਾਲੇ ਪ੍ਰੋਜੈਕਟ ਪੇਸ਼ ਕੀਤੇ
- A Special Initiative by the Punjab Government to Connect the Younger Generation with the Ideology of Guru Ravidas Ji
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 6 ਨਵੰਬਰ, 2025 : ਰਿਸ਼ਵਤ ਮਾਮਲੇ (Bribe Case) ‘ਚ ਗ੍ਰਿਫ਼ਤਾਰ ਪੰਜਾਬ ਦੇ Suspended DIG ਹਰਚਰਨ ਸਿੰਘ ਭੁੱਲਰ (Harcharan Singh Bhullar) ਅਤੇ ਉਨ੍ਹਾਂ ਦੇ ਵਿਚੋਲੇ (middleman) ਕ੍ਰਿਸ਼ਨੂੰ (Krishnu) ਨੂੰ ਅੱਜ (ਵੀਰਵਾਰ) CBI ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ। ਵਿਚੋਲੇ Krishnu ਨੂੰ 14 ਦਿਨ ਦੀ ਜੇਲ੍ਹ ਸੁਣਵਾਈ ਤੋਂ ਬਾਅਦ, ਅਦਾਲਤ ਨੇ ਵਿਚੋਲੇ ਕ੍ਰਿਸ਼ਨੂੰ (Krishnu) ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ (Judicial Custody) ‘ਚ ਭੇਜ ਦਿੱਤਾ ਹੈ। CBI ਨੇ ਕ੍ਰਿਸ਼ਨੂੰ ਨੂੰ ਇੱਕ ਸਕਰੈਪ ਡੀਲਰ (scrap dealer) ਤੋਂ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ, ਕ੍ਰਿਸ਼ਨੂੰ 9 ਦਿਨਾਂ ਦੇ CBI ਰਿਮਾਂਡ ‘ਤੇ ਸੀ। DIG ਭੁੱਲਰ ਨੂੰ 5 ਦਿਨ ਦਾ ਹੋਰ ਰਿਮਾਂਡ…
ਲੁਧਿਆਣਾ, 06 ਨਵੰਬਰ (000) – ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 07 ਨਵੰਬਰ (ਸ਼ੁਕਰਵਾਰ) ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਸਕਿਉਰਟੀ ਗਾਰਡ ਦੀ ਅਸਾਮੀ ਲਈ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰਵੀਂ ਯੋਗਤਾ ਵਾਲੇ ਪ੍ਰਾਰਥੀ (ਜਿਨ੍ਹਾਂ ਕੋਲ ਪ੍ਰਾਈਵੇਟ ਸੈਕਟਰ ਵਿੱਚ ਸਕਿਉਰਟੀ ਗਾਰਡ ਦਾ ਤਜਰਬਾ…
ਲੁਧਿਆਣਾ, 06 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਤਾਜਪੁਰ ਰੋਡ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 2.17 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਦੇ ਮੱਦੇਨਜ਼ਰ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਤਾਜਪੁਰ ਰੋਡ ਵਾਲੀ ਸੜਕ ‘ਤੇ ਵਿਸੇ਼ਸ਼ ਡਿਵਾਈਡਰ ਦਾ ਵੀ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਇਸ…
ਲੁਧਿਆਣਾ, 6 ਨਵੰਬਰ: ਸ਼ਹੀਦ ਪਰਮਜੀਤ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ (ਲੜਕੇ), ਪਿੰਡ ਗਿੱਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਸਿੰਗਲਾ ਦੀ ਯੋਗ ਅਗਵਾਈ ਹੇਠ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਦੀ ਇੱਕ ਵਿਸ਼ੇਸ਼ ਵਿਦਿਅਕ ਅਤੇ ਸੱਭਿਆਚਾਰਕ ਐਕਸਪੋਜ਼ਰ ਵਿਜ਼ਿਟ ਕੀਤੀ। ਇਸ ਦੌਰੇ ਵਿੱਚ ਗਿਆਰਵੀਂ ਕਲਾਸ ਦੇ ਵਿਦਿਆਰਥੀ ਸ਼ਾਮਿਲ ਸਨ ਅਤੇ ਉਨ੍ਹਾਂ ਦੇ ਨਾਲ ਸਕੂਲ ਦੇ ਕੈਮਿਸਟਰੀ ਲੈਕਚਰਾਰ ਸ੍ਰੀਮਤੀ ਅਮਨਪ੍ਰੀਤ ਕੌਰ ਘੇਈ ਵੀ ਮੌਜੂਦ ਸਨ। ਪ੍ਰਿੰਸੀਪਲ ਸ੍ਰੀਮਤੀ ਅਨੀਤਾ ਸਿੰਗਲਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਅਸਲ ਦੁਨੀਆਂ ਦੇ ਵੱਖ-ਵੱਖ ਖੇਤਰਾਂ ਨਾਲ ਜੋੜਨਾ ਹੈ ਜਿਵੇਂ ਕਿ ਵਿਗਿਆਨ, ਤਕਨੀਕ, ਕਲਾ, ਇਨੋਵੇਸ਼ਨ, ਉਦਯੋਗ ਅਤੇ ਸਰਕਾਰੀ ਸੰਗਠਨ ਆਦਿ। ਦੌਰੇ ਦੀ ਸ਼ੁਰੂਆਤ ਕਾਲਜ ਆਫ…
ਖੰਨਾ, (ਲੁਧਿਆਣਾ), 6 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਵੀਰਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ, ਜ਼ਿਲ੍ਹਾ ਲੁਧਿਆਣਾ ਦਾ ਘਰ ਢਾਹਿਆ ਗਿਆ। ਇਹ ਮਕਾਨ ਨਗਰ ਕੌਂਸਲ ਖੰਨਾ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਹੋਇਆ ਸੀ। ਇਸ ਮੌਕੇ ਨਗਰ ਕੌਂਸਲ ਖੰਨਾ ਦੇ…
ਦਿੜਬਾ ਮੰਡੀ, 06 ਨਵੰਬਰ ਸਤਪਾਲ ਖਡਿਆਲ ਦੇਸ਼ ਨੂੰ ਤੇਜੀ ਨਾਲ ਹਰ ਖੇਤਰ ਵਿੱਚ ਅੱਗੇ ਲੈਕੇ ਜਾਣ ਵਾਲੇ ਭਾਰਤ ਦੇ ਪ੍ਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਨਿਵਾਸ ਤੇ ਕਿ੍ਕਟ ਵਿਸ਼ਵ ਕੱਪ ਜੈਤੂ ਖਿਡਾਰਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਇੱਕ ਇੱਕ ਕਰਕੇ ਸਾਰੀਆਂ ਖਿਡਾਰਨਾਂ ਨਾਲ ਵਾਰਤਾਲਾਪ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਦੇਸ਼ ਦੀਆਂ ਬੇਟੀਆਂ ਦਾ ਮਾਣ ਵਧਾਇਆ। ਉਨ੍ਹਾਂ ਇਸ ਇਤਿਹਾਸਕ ਜਿੱਤ ਉੱਤੇ ਸਾਰੀ ਟੀਮ ਅਤੇ ਮੈਨੇਜਮੈਂਟ ਨੂੰ ਵਧਾਈ ਦਿੱਤੀ।ਪ੍ਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਹੋਰਨਾਂ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧ ਰਿਹਾ ਹੈ। ਭਾਰਤੀ ਮਹਿਲਾ ਟੀਮ ਨੇ ਵਿਸਵ ਕਿ੍ਕਟ ਕੱਪ ਜਿੱਤ ਕੇ…
ਓਟਾਵਾ – ਓਂਟਾਰੀਓ ਵਿਚ ਇਕ ਸਮਾਰੋਹ ਦੌਰਾਨ ਕੈਨੇਡਾ ਸਰਕਾਰ ਵੱਲੋਂ ਸਿੱਖ ਫੌਜੀਆਂ ਦਾ ਸਨਮਾਨ ਕਰਦੇ ਹੋਏ ਇਕ ਨਵੀਂ ਕੈਨੇਡਾ ਪੋਸਟ ਯਾਦਗਾਰੀ ਦਿਵਸ ਡਾਕ ਟਿਕਟ ਜਾਰੀ ਕੀਤੀ ਗਈ ਹੈ। 18ਵੇਂ ਸਾਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ ਦੌਰਾਨ ਪਹਿਲੀ ਵਾਰ ਸਿੱਖ-ਕੈਨੇਡੀਅਨ ਫੌਜੀਆਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਇਕ ਨਵੀਂ ਡਾਕ ਟਿਕਟ ਨੂੰ ਜਾਰੀ ਕੀਤਾ ਗਿਆ ਹੈ। ਇਹ ਯਾਦਗਾਰੀ ਡਾਕ ਟਿਕਟ ਕੈਨੇਡੀਅਨ ਫੌਜ ਵਿਚ ਸਿੱਖਾਂ ਦੁਆਰਾ ਇਕ ਸਦੀ ਤੋਂ ਵੱਧ ਸਮੇਂ ਦੀ ਸੇਵਾ ਨੂੰ ਮਾਨਤਾ ਦਿੰਦੀ ਹੈ, ਜਿਸ ਦੀ ਸ਼ੁਰੂਆਤ ਪਹਿਲੇ ਵਿਸ਼ਵ ਯੁੱਧ ਦੌਰਾਨ ਹਥਿਆਰਬੰਦ ਫੌਜ ਵਿਚ ਭਰਤੀ ਹੋਏ 10 ਸਿੱਖ ਫੌਜੀਆਂ ਨਾਲ ਹੋਈ ਸੀ। ਸਿੱਖ ਭਾਈਚਾਰੇ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ…
ਆਮ ਸਰਧਾਲੂਆਂ ਦੀ ਕਤਾਰ ਵਿੱਚ ਚੱਲ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਚੀਮਾਂਗੁਰੂ ਪੂਰਬ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸਦਿੜਬਾ ਮੰਡੀ, 05 ਨਵੰਬਰ ਸਤਪਾਲ ਖਡਿਆਲਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਗੁਰੂ ਪੂਰਬ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ ਹਰਪਾਲ ਸਿੰਘ ਚੀਮਾਂ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਪਣੇ ਸੁਭਾਅ ਅਤੇ ਸਾਦਗੀ ਮੁਤਾਬਕ ਸ੍ ਚੀਮਾਂ ਨੇ ਅੱਜ ਸਰਕਾਰੀ ਪ੍ਰੋਟੋਕਾਲ ਨੂੰ ਲਾਂਭੇ ਰੱਖਦਿਆਂ ਆਮ ਸਰਧਾਲੂਆਂ ਵਾਂਗ ਗੁਰੂ ਨੂੰ ਸਿਜਦਾ ਕੀਤਾ ਹੈ। ਇਸ ਤੋਂ ਪਹਿਲਾ ਜਦੋਂ ਉਹ ਪਿਛਲੀ ਸਰਕਾਰ ਸਮੇਂ ਵਿਰੋਧੀ ਧਿਰ ਦੇ ਨੇਤਾ ਸੀ ਤਾਂ ਉਹ ਰੋਡਵੇਜ਼ ਦੀ ਬੱਸ ਵਿੱਚ ਸਵਾਰ ਹੋਕੇ ਵਿਧਾਨ ਸਭਾ ਪੁੱਜ ਗਏ…
ਚੰਡੀਗੜ੍ਹ, 5 ਨਵੰਬਰ :ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ।ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਇਸਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ। ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ…
ਨਵੀਂ ਦਿੱਲੀ, 5 ਨਵੰਬਰ, 2025 : ਯੂਜੀਸੀ ਨੈੱਟ (UGC NET) ਦਸੰਬਰ 2025 ਪ੍ਰੀਖਿਆ ਲਈ ਅਪਲਾਈ ਕਰਨ ਵਾਲਿਆਂ ਲਈ ਇੱਕ ਜ਼ਰੂਰੀ ਖ਼ਬਰ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੱਜ (ਬੁੱਧਵਾਰ) ਨੂੰ ਇੱਕ ਐਡਵਾਈਜ਼ਰੀ (advisory) ਜਾਰੀ ਕਰਕੇ ਉਮੀਦਵਾਰਾਂ ਨੂੰ ਜਲਦ ਤੋਂ ਜਲਦ ਆਪਣੀ ਅਰਜ਼ੀ ਪ੍ਰਕਿਰਿਆ (application process) ਪੂਰੀ ਕਰਨ ਨੂੰ ਕਿਹਾ ਹੈ। NTA ਨੇ ਨੋਟੀਫਿਕੇਸ਼ਨ ਵਿੱਚ ਸਾਫ਼ ਕੀਤਾ ਹੈ ਕਿ ਐਪਲੀਕੇਸ਼ਨ ਵਿੰਡੋ 7 ਨਵੰਬਰ, 2025 ਨੂੰ ਬੰਦ ਕਰ ਦਿੱਤੀ ਜਾਵੇਗੀ। ਉਮੀਦਵਾਰ NTA ਦੀ ਅਧਿਕਾਰਤ ਵੈੱਬਸਾਈਟ ugcnet.nta.ac.in ‘ਤੇ ਜਾ ਕੇ ਆਨਲਾਈਨ ਅਰਜ਼ੀ ਭਰ ਸਕਦੇ ਹਨ।NTA ਦੀਆਂ 2 ਜ਼ਰੂਰੀ ਸਲਾਹਾਂNTA ਨੇ ਉਮੀਦਵਾਰਾਂ ਨੂੰ ਅਰਜ਼ੀ ਦੌਰਾਨ ਦੋ ਗੱਲਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ…

