- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਬਠਿੰਡਾ, 27 ਅਪ੍ਰੈਲ 2026 : ਐਤਕੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਫਾਜ਼ਿਲਕਾ ਤੇ ਫ਼ਰੀਦਕੋਟ ਤੋਂ ਇਲਾਵਾ ਬਠਿੰਡਾ , ਮਾਨਸਾ ਅਤੇ ਗੁਰਦਾਸਪੁਰ ਜਿਲ੍ਹਾਂ ਦੇ 201 ਪਿੰਡਾਂ ਨੂੰ ਝੋਨੇ ਦੀ ਅਗੇਤੀ ਲਵਾਈ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲਿਆਂ ਅਤੇ ਕਿਸਾਨਾਂ ਦੀਆਂ ਅਪੀਲਾਂ ਬੇਨਤੀ ਦੇ ਅਧਾਰ ’ਤੇ ਇਨ੍ਹਾਂ ਪਿੰਡਾਂ ਨੂੰ ਫ਼ੌਰੀ ਰਾਹਤ ਦੇ ਦਿੱਤੀ ਹੈ। ਹਾਲਾਂਕਿ ਇਸ ਸਬੰਧ ’ਚ ਜਾਰੀ ਪੱਤਰ ਵਿੱਚ ਇੰਨ੍ਹਾਂ ਨੁਕਤਿਆਂ ਨੂੰ ਅਧਾਰ ਬਣਾਇਆ ਗਿਆ ਹੈ ਪਰ ਅਸਲ ’ਚ ਚੋਣ ਵਾਲਾ ਸਾਲ ਹੋਣ ਕਰਕੇ ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਕੀਮਤ ’ਤੇ ਨਰਾਜ਼ ਨਹੀਂ ਕਰਨਾ ਚਾਹੁੰਦੀ ਹੈ। ਉਂਜ ਵੀ ਇੰਨ੍ਹਾਂ ਇਲਾਕਿਆਂ…
ਚੰਡੀਗੜ੍ਹ, 27 ਅਪ੍ਰੈਲ, 2026: ਨੀਤੀ ਵਿੱਚ ਇੱਕ ਮਹੱਤਵਪੂਰਨ ਬਦਲਾਅ ਕਰਦੇ ਹੋਏ, ਪੰਜਾਬ ਸਰਕਾਰ ਨੇ ਪੰਜਾਬ ਯੂਨੀਫਾਈਡ ਬਿਲਡਿੰਗ ਬਾਈ-ਲਾਅਜ਼, 2025 ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ, ਜਿਸ ਨਾਲ 2021 ਬਿਲਡਿੰਗ ਰੂਲਜ਼ ਅਤੇ 2018 ਬਾਈ-ਲਾਅਜ਼ ਦੇ ਪੁਰਾਣੇ ਢਾਂਚੇ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ, 27 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ…
*ਖੰਨਾ ਅੰਦਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ
ਖੰਨਾ, (ਲੁਧਿਆਣਾ) 27 ਅਪ੍ਰੈਲ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਮਹੱਤਵਪੂਰਨ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਅੱਗ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫੈਕਟਰੀਆਂ ਅਤੇ ਵਪਾਰਕ ਇਕਾਈਆਂ ਵਿੱਚ ਫਾਇਰ ਸੇਫਟੀ ਅਤੇ ਜਲਣਸ਼ੀਲ ਸਮੱਗਰੀ ਦੇ…
‘ਆਪ’ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਭਾਜਪਾ ਨੇ ਵਿਰੋਧੀ ਨੇਤਾਵਾਂ ਨੂੰ ਆਪਣੇ ਪਾਲੇ ਵਿੱਚ ਲਿਆਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਦਲ-ਬਦਲੀ ਦੀ ਰਾਜਨੀਤੀ ਵਿੱਚ ਮੁਹਾਰਤ ਹਾਸਲ ਕਰ ਲਈ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਵਿੱਚ ‘ਆਪ’ ਆਗੂ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਕਪਿਲ ਸਿੱਬਲ ਅਤੇ ਪੀਡੀਟੀ ਅਚਾਰੀ ਸਮੇਤ ਪ੍ਰਮੁੱਖ ਸੰਵਿਧਾਨਕ ਮਾਹਿਰਾਂ ਅਤੇ ਸੀਨੀਅਰ ਵਕੀਲਾਂ ਨੇ ਸਪੱਸ਼ਟ ਕੀਤਾ ਹੈ ਕਿ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰਨ ਵਾਲੇ ਸਾਰੇ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਹੋਣੀ ਨਿਸ਼ਚਿਤ ਹੈ।…
ਅਸ਼ੋਕ ਵਰਮਾਬਠਿੰਡਾ, 26 ਅਪ੍ਰੈਲ 2026 : ਖਾਕੀ ਵਰਦੀ ਜਦੋਂ ਆਪਣਿਆਂ ਨੂੰ ਬਚਾਉਣ ’ਤੇ ਆ ਜਾਏ ਤਾਂ ਕਿਸ ਹੱਦ ਤੱਕ ਜਾ ਸਕਦੀ ਹੈ ਇਸ ਦੀ ਇੱਕ ਉਦਾਹਰਨ ਲੋਕ ਬਠਿੰਡਾ ’ਚ ਦੇਖ ਸਕਦੇ ਹਨ ਜਿੱਥੇ ਪੁਲਿਸ ਨੇ ਡੀਐਸਪੀ ਨੂੰ ਬਚਾਉਣ ਲਈ ਅਜਿਹਾ ਚੰਦ ਚਾੜ੍ਹਿਆ ਜੋ ਪੰਜਾਬ ਪੁਲਿਸ ਦੇ ਇਤਿਹਾਸ ’ਚ ਸ਼ਾਇਦ ਪਹਿਲਾ ਅਤੇ ਨਿਵੇਕਲਾ ਹੈ। ਰੇਤ ਬੱਜਰੀ ਕਾਰੋਬਾਰੀ ਸੰਦੀਪ ਕੁਮਾਰ ਉਰਫ ਸੋਨੂੰ ਬਾਂਸਲ ਵੱਲੋਂ ਕੀਤੀ ਆਤਮਹੱਤਿਆ ਮਾਮਲੇ ’ਚ ਪੁਲਿਸ ਨੇ ਖੁਦਕਸ਼ੀ ਨੋਟ ਦੇ ਅਧਾਰ ’ਤੇ ਐਫਆਈਆਰ ਤਾਂ ਦਰਜ ਕੀਤੀ ਪਰ ਆਪਣੇ ਮਹਿਕਮੇ ਨਾਲ ਸਬੰਧਤ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਉਸ ਦੇ ਰੀਡਰ ਨੂੰ ਚਲਾਕੀ ਵਰਤਦਿਆਂ ਸੁਰੱਖਿਅਤ ਬਚਾ ਲਿਆ। ਪੁਲਿਸ ਅਧਿਕਾਰੀਆਂ ਨੇ…
ਜ਼ੀਰਕਪੁਰ, 26 ਅਪ੍ਰੈਲ (2026):ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅੱਜ ਵਿਸ਼ੇਸ਼ ਤੌਰ ‘ਤੇ ਜ਼ੀਰਕਪੁਰ ਸਥਿਤ ਭਾਜਪਾ ਦਫ਼ਤਰ ਵਿਖੇ ਪਹੁੰਚੇ। ਇਹ ਪ੍ਰੋਗਰਾਮ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਸ੍ਰੀ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੁਣਨ ਲਈ ਉਲੀਕਿਆ ਗਿਆ ਸੀ।ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਕਈ ਅਹਿਮ ਐਲਾਨ ਕੀਤੇ। ਸ੍ਰੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਹੁਣ ਪੰਜਾਬ ਵਿੱਚ ਕਿਸੇ ਦੇ ਸਹਾਰੇ ਦੀ ਮੁਥਾਜ ਨਹੀਂ ਹੈ। ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਨਾਲ ਆਪਣੇ ਬਲਬੂਤੇ…
ਚੰਡੀਗੜ੍ਹ 26 ਅਪ੍ਰੈਲ 2026: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਦਯੋਗਪਤੀ ਰਾਜਿੰਦਰ ਗੁਪਤਾ ਦੇ ਘਰ ਬਾਹਰ ‘ਗੱਦਾਰ’ ਲਿਖਣ ਦੀ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮਜੀਠੀਆ ਨੇ ਇਸ ਕਾਰਵਾਈ ਲਈ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਮਜੀਠੀਆ ਨੇ ਕਿਹਾ ਕਿ ਰਾਜਿੰਦਰ ਗੁਪਤਾ ਸਿਰਫ਼ ਪੰਜਾਬ ਦੇ ਹੀ ਨਹੀਂ, ਸਗੋਂ ਦੇਸ਼ ਦੇ ਮੰਨੇ-ਪ੍ਰਮੰਨੇ ਉਦਯੋਗਪਤੀ ਹਨ। ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਉਨ੍ਹਾਂ ਦੇ ਉਦਯੋਗਾਂ ਨਾਲ ਚੱਲਦੀ ਹੈ। ਕੋਵਿਡ ਵਰਗੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਵੱਲੋਂ ਨਿਭਾਈ ਗਈ ਨਿਰਸਵਾਰਥ ਸੇਵਾ ਨੂੰ ਪੰਜਾਬ ਕਦੇ ਨਹੀਂ ਭੁੱਲ ਸਕਦਾ। ਅਜਿਹੀ ਇੱਜ਼ਤਦਾਰ ਸ਼ਖ਼ਸੀਅਤ ਨੂੰ ‘ਗੱਦਾਰ’ ਕਹਿਣਾ…
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 936 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 111494 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 103247 ਮੀਟ੍ਰਿਕ ਟਨ, ਪਨਸਪ ਵੱਲੋਂ 91576 ਮੀਟ੍ਰਿਕ ਟਨ, ਪੰਜਾਬ…
ਜਲੰਧਰ, 25 ਅਪ੍ਰੈਲ : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੰਨਾ ਸੈਕਸ਼ਨ ਜਲੰਧਰ ਵੱਲੋਂ ਗੰਨਾ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਗੰਨਾ ਕਾਸ਼ਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ। ਇਸ ਤਹਿਤ ਏ ਬੀ ਖੰਡ ਮਿੱਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ, ਸਹਿਕਾਰੀ ਖੰਡ ਮਿੱਲ ਭੋਗਪੁਰ ਅਤੇ ਨਕੋਦਰ ਦੇ ਗੰਨਾ ਏਰੀਏ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਖੰਡ ਮਿਲਾਂ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ ਡਾ.…

