- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ : ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ…
ਚੰਡੀਗੜ੍ਹ, 30 October 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਮੈਂ 13000 ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਮਿਲ ਚੁੱਕੀਆਂ ਹਨ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਵੱਧ ਫਾਈਲਾਂ ਤੇ ਦਸਤਖਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਹਮੇਸ਼ਾ ਮਾਣ…
ਗੁਰਦਾਸਪੁਰ, 30 ਅਕਤੂਬਰ 2025 – ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਮਿਤੀ 31 ਅਕਤੂਬਰ, 2025 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
ਪਟਨਾ (ਬਿਹਾਰ), 30 ਅਕਤੂਬਰ, 2025 : ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਲਈ ਪ੍ਰਚਾਰ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ (ਵੀਰਵਾਰ) ਨੂੰ ਇੱਕ ਚੋਣ ਰੈਲੀ ਵਿੱਚ ਕਾਂਗਰਸ (Congress) ਅਤੇ ਉਸਦੇ ਸਹਿਯੋਗੀ ਦਲਾਂ ‘ਤੇ “ਬਿਹਾਰ ਦੇ ਲੋਕਾਂ ਦਾ ਅਪਮਾਨ” ਕਰਨ ਦਾ ਗੰਭੀਰ ਦੋਸ਼ ਲਾਇਆ। PM ਮੋਦੀ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਇੱਕ ਪੁਰਾਣੇ, ਵਿਵਾਦਤ ਬਿਆਨ ਦਾ ਮੁੱਦਾ ਉਠਾਇਆ। “ਬਿਆਨ ‘ਤੇ ਤਾੜੀਆਂ ਵਜਾ ਰਹੀ ਸੀ ਕਾਂਗਰਸ ਸਾਂਸਦ” ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਚੰਨੀ ਦਾ ਉਹ ਬਿਆਨ ਯਾਦ ਦਿਵਾਇਆ, ਜਿਸ ਵਿੱਚ ਉਨ੍ਹਾਂ…
ਜਲੰਧਰ, 30 ਅਕਤੂਬਰ : ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਅੱਜ ਜਲੰਧਰ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਕਮੇਟੀ ਦੇ ਚੇਅਰਪਰਸਨ ਅਤੇ ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਧਾਇਕ ਅਮਿਤ ਰਤਨ ਅਤੇ ਡਾ. ਨਛੱਤਰਪਾਲ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਅਤੇ ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।…
ਜਲੰਧਰ, 30 ਅਕਤੂਬਰ : ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਲੋਂ ਅੱਜ ਸੱਤਿਅਮ ਇੰਸਟੀਚਿਊਟ, ਪਿੰਡ ਜੀਵਨ ਨੰਗਲ (ਨਕੋਦਰ) ਵਿਖੇ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾ ਦਿੱਤਾ ਗਿਆ। ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਸ਼ਵਨੀ ਕੁਮਾਰ ਅਤੇ ਇੰਸਪੈਕਟਰ ਸਾਹਿਲ ਅਗਨੀਹੋਤਰੀ ਨੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ…
ਲੁਧਿਆਣਾ, 30 ਅਕਤੂਬਰ: ਵਧੇਰੇ ਭਾਈਚਾਰਕ ਸ਼ਮੂਲੀਅਤ ਨੂੰ ਲਾਮਬੰਦ ਕਰਕੇ ਨਸ਼ੇ ਦੇ ਖ਼ਤਰੇ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਭਰ ਵਿੱਚ ਪ੍ਰਸ਼ਾਸਨ, ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀ.) ਅਤੇ ਵਾਰਡ ਰੱਖਿਆ ਕਮੇਟੀਆਂ (ਡਬਲਯੂ.ਡੀ.ਸੀ.) ਨਾਲ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਇੰਚਾਰਜ ਬਲਬੀਰ ਚੌਧਰੀ ਅਤੇ ਜ਼ੋਨਲ ਇੰਚਾਰਜ ਸੁਖਜੀਤ ਸਿੰਘ ਢਿੱਲੋਂ ਦੇ ਨਾਲ ਸ਼ਾਮਲ ਹੋਏ, ਸੰਸਦ ਮੈਂਬਰ ਕੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਹੁਪੱਖੀ ਰਣਨੀਤੀ ‘ਤੇ ਚਾਨਣਾ ਪਾਉਂਦਿਆਂ…
ਜਲੰਧਰ, 30 ਅਕਤੂਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਅਲੀ ਮੁਹੱਲਾ ਇਲਾਕੇ ਵਿੱਚ ਬਦਨਾਮ ਨਸ਼ਾ ਤਸਕਰ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਂਝੀ ਕਾਰਵਾਈ ਤਹਿਤ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਅਲੀ ਮੁਹੱਲਾ ਥਾਣਾ ਡਵੀਜ਼ਨ ਨੰਬਰ 4 ਜਲੰਧਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਅਮਰਜੀਤ ਸਿੰਘ ਬਦਨਾਮ ਨਸ਼ਾ ਤਸਕਰ ਹੈ, ਜਿਸ ਵਿਰੁੱਧ ਕੁੱਲ 11 ਮੁਕੱਦਮੇ…
ਜਲੰਧਰ, 29 ਅਕਤੂਬਰ: ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ: ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵੱਲੋਂ ਅੱਜ ਸਥਾਨਕ ਖਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਹਰਪ੍ਰੀਤ ਸਿੰਘ ਮੰਡੇਰ, ਕਾਲਜ ਦੀ ਪ੍ਰਿੰਸੀਪਲ ਨਵਦੀਪ ਕੌਰ, ਪ੍ਰੋਫੈਸਰ ਡਾ. ਸੁਮਨ ਚੋਪੜਾ (ਵਾਈਸ ਪ੍ਰਿੰਸੀਪਲ), ਪ੍ਰੋਫੈਸਰ ਸਤਪਾਲ ਸਿੰਘ, ਪ੍ਰੋਫੈਸਰ ਡਾ.ਬਲਰਾਜ ਕੌਰ, ਪ੍ਰੋਫੈਸਰ ਅਮਿਤਾ ਸ਼ਾਹਿਦ, ਪ੍ਰੋਫੈਸਰ ਡਾ.ਰਛਪਾਲ ਸਿੰਘ ਸੰਧੂ , ਸਮਾਜ ਸੇਵੀ ਪ੍ਰਵੀਨ ਅਬਰੋਲ ਅਤੇ ਕਾਲਜ ਦੇ ਸਟਾਫ਼ ਤੋਂ…
ਜਲੰਧਰ, 29 ਅਕਤੂਬਰ : ਜਲੰਧਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਅਗਵਾਈ ਅਤੇ ਵਾਸਲ ਐਜੂਕੇਸ਼ਨ ਦੀ ਰਹਿਨੁਮਾਈ ਹੇਠ ਆਈ.ਵੀ. ਵਰਲਡ ਸਕੂਲ ਵਿਖੇ ਜਲੰਧਰ ਪ੍ਰੀਮੀਅਰ ਲੀਗ (ਜੇ.ਪੀ.ਐਲ.)- ‘ਵਾਰ ਅਗੇਂਸਟ ਡਰੱਗਜ਼ ਐਡੀਸ਼ਨ’ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਆਪ ਆਗੂ ਨਿਤਿਨ ਕੋਹਲੀ ਅਤੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਅਤੇ ਸੀ.ਈ.ਓ. ਰਾਘਵ ਵਾਸਲ ਸਮੇਤ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਦੀ ਮੌਜੂਦਗੀ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਅਨੁਸ਼ਾਸਨ ਅਤੇ ਸਕਾਰਾਤਮਕ ਤਬਦੀਲੀ ਦੇ ਮਾਰਗ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ।ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀ ਵੱਲੋਂ ਮੇਜ਼ਬਾਨਾਂ ਦੇ ਸਵਾਗਤ ਨਾਲ ਹੋਈ। ਉਪਰੰਤ…

